ਅੱਜ ਦਾ ਇਤਿਹਾਸ
24 ਅਗਸਤ ਨੂੰ 1969 ਵਿੱਚ ਵੀ.ਵੀ. ਗਿਰੀ ਭਾਰਤ ਦੇ ਚੌਥੇ ਰਾਸ਼ਟਰਪਤੀ ਬਣੇਚੰਡੀਗੜ੍ਹ, 23 ਅਗਸਤ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ਦੇ ਇਤਿਹਾਸ ਵਿੱਚ 23 ਅਗਸਤ ਨੂੰ ਵਾਪਰੀਆਂ ਕੁਝ ਮਹੱਤਵਪੂਰਨ ਘਟਨਾਵਾਂ ਦੇ ਵੇਰਵੇ ਇਸ ਪ੍ਰਕਾਰ ਹਨ :-
Continue Reading24 ਅਗਸਤ ਨੂੰ 1969 ਵਿੱਚ ਵੀ.ਵੀ. ਗਿਰੀ ਭਾਰਤ ਦੇ ਚੌਥੇ ਰਾਸ਼ਟਰਪਤੀ ਬਣੇਚੰਡੀਗੜ੍ਹ, 23 ਅਗਸਤ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ਦੇ ਇਤਿਹਾਸ ਵਿੱਚ 23 ਅਗਸਤ ਨੂੰ ਵਾਪਰੀਆਂ ਕੁਝ ਮਹੱਤਵਪੂਰਨ ਘਟਨਾਵਾਂ ਦੇ ਵੇਰਵੇ ਇਸ ਪ੍ਰਕਾਰ ਹਨ :-
Continue Readingਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 24-08-2025 ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ […]
Continue Readingਸਿਹਤ ਮੰਤਰੀ ਨੇ ਕਿਹਾ, ਪੰਜਾਬ ਸਰਕਾਰ ਕੇਂਦਰ ਦੇ ਮਨਸੂਬੇ ਕਾਮਯਾਬ ਨਹੀਂ ਹੋਣ ਦੇਵੇਗੀ।ਫਾਜ਼ਿਲਕਾ, 23 ਅਗਸਤ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਗਰੀਬ ਲੋਕਾਂ ਨੂੰ ਮਿਲਣ ਵਾਲੇ ਰਾਸ਼ਨ ਤੇ ਡਾਕਾ ਮਾਰਨ ਦੀ ਯੋਜਨਾ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ […]
Continue Readingਤਾਮਿਲਨਾਡੂ ਤੋਂ ਰਾਜ ਸਭਾ ਮੈਂਬਰ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ, ਵੱਕਾਰੀ ਸਮਾਗਮ ‘ਚ ਸ਼ਾਮਲ ਹੋਣ ਦਾ ਸੱਦਾ ਦਿੱਤਾਚੰਡੀਗੜ੍ਹ, 23 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤਾਮਿਲਨਾਡੂ ਸਰਕਾਰ ਵੱਲੋਂ ‘ਮੁੱਖ ਮੰਤਰੀ ਨਾਸ਼ਤਾ ਯੋਜਨਾ’ ਦੇ ਵਿਸਥਾਰ ਸਬੰਧੀ ਚੇਨਈ ਵਿੱਚ ਰੱਖੇ ਗਏ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਤਾਮਿਲਨਾਡੂ ਤੋਂ ਰਾਜ […]
Continue Readingਮੋਹਾਲੀ, 22 ਅਗਸਤ, 2025: ਦੇਸ਼ ਕਲਿੱਕ ਬਿਓਰੋ ਪੰਜ ਦਿਨਾਂ ਈਕੋਪ੍ਰਵਾਹ 2025 – ਪੰਜਾਬ ਦਾ ਪਹਿਲਾ ਜਲਵਾਯੂ ਹਫ਼ਤਾ ਨੈਸ਼ਨਲ ਐਗਰੀ-ਫੂਡ ਬਾਇਓਟੈਕਨਾਲੋਜੀ ਇੰਸਟੀਚਿਊਟ (ਐਨ ਏ ਬੀ ਆਈ), ਮੋਹਾਲੀ ਵਿਖੇ ਇੱਕ ਯਾਦਗਾਰੀ ਗ੍ਰੈਂਡ ਫਿਨਾਲੇ ਨਾਲ ਸਮਾਪਤ ਹੋਇਆ, ਜੋ ਕਿ ਪੰਜਾਬ ਦੀ ਸਥਿਰਤਾ ਅਤੇ ਹਰੀ ਉਦਮੀ ਨਵੀਨਤਾ ਪ੍ਰਤੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਾ ਹੈ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ […]
Continue Readingਚੰਡੀਗੜ੍ਹ, 23 ਅਗਸਤ, ਦੇਸ਼ ਕਲਿੱਕ ਬਿਓਰੋ : ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਸੂਬਾ ਮੀਤ ਪ੍ਰਧਾਨ ਜਗਪਾਲ ਬੰਗੀ ਨੇ ਸਿੱਖਿਆ ਵਿਭਾਗ ‘ਤੇ ਬਦਲੀਆਂ ਵਿੱਚ ਵੱਡੀਆਂ ਧਾਂਦਲੀਆਂ ਦੇ ਦੋਸ਼ ਲਾਉਂਦਿਆਂ ਕਿਹਾ ਕਿ ਇਸ ਵਾਰ ਸਿੱਖਿਆ ਵਿਭਾਗ ਵੱਲੋਂ ਬਦਲੀ ਨੀਤੀ ਦੀਆਂ ਧੱਜੀਆਂ ਉਡਾਈਆਂ ਗਈਆਂ ਹਨ। […]
Continue Readingਉਦਯੋਗ ਦੀਆਂ ਲੋੜਾਂ ਅਤੇ ਬਾਜ਼ਾਰ ਦੀ ਮੰਗ ਅਨੁਸਾਰ ਨਵੇਂ ਟਰੇਡ ਤਿਆਰ ਕੀਤੇ : ਤਕਨੀਕੀ ਸਿੱਖਿਆ ਮੰਤਰੀ ਚੰਡੀਗੜ੍ਹ, 23 ਅਗਸਤ, ਦੇਸ਼ ਕਲਿੱਕ ਬਿਓਰੋ : ਸੂਬੇ ਵਿੱਚ ਕਿੱਤਾਮੁਖੀ ਸਿਖਲਾਈ ਨੂੰ ਹੁਲਾਰਾ ਦੇਣ ਅਤੇ ਨੌਜਵਾਨਾਂ ਦੀ ਰੋਜ਼ਗਾਰ ਸਮਰੱਥਾ ਨੂੰ ਵਧਾਉਣ ਦੇ ਉਦੇਸ਼ ਨਾਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ […]
Continue Readingਕੇ.ਵਾਈ.ਸੀ. ਨਾ ਹੋਣ ਦਾ ਬਹਾਨਾ ਬਣਾ ਕੇ 23 ਲੱਖ ਪੰਜਾਬੀਆਂ ਦਾ ਰਾਸ਼ਨ ਜੁਲਾਈ ਵਿੱਚ ਬੰਦ ਕੀਤਾ ਚੰਡੀਗੜ੍ਹ, 23 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਨਤਕ ਵੰਡ ਪ੍ਰਣਾਲੀ ਤਹਿਤ 55 ਲੱਖ ਪੰਜਾਬੀਆਂ ਨੂੰ ਮੁਫਤ ਅਨਾਜ ਸਕੀਮ ਤੋਂ ਵਾਂਝਾ ਰੱਖਣ ਦੇ ਫੈਸਲੇ ਨੂੰ ਪੰਜਾਬ ਵਿਰੋਧੀ ਕਦਮ ਦੱਸਦਿਆਂ ਭਾਰਤੀ ਜਨਤਾ […]
Continue Readingਪੰਜਾਬ ਸਰਕਾਰ ਦਾ ਦਿਵਿਆਂਗ ਕਰਮਚਾਰੀਆਂ ਦੀ ਭਲਾਈ ਪ੍ਰਤੀ ਇੱਕ ਹੋਰ ਸਾਰਥਿਕ ਕਦਮ ਸਰਕਾਰੀ ਦਫ਼ਤਰਾਂ ਵਿੱਚ ਬੈਰੀਅਰ-ਫਰੀ ਮਾਹੌਲ ਬਣਾਉਣ ਦਾ ਇੱਕ ਹੋਰ ਉਪਰਾਲਾ : ਡਾ. ਬਲਜੀਤ ਕੌਰ ਚੰਡੀਗੜ੍ਹ, 23 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਦਿਵਿਆਂਗ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਅਤੇ ਉਨ੍ਹਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਇੱਕ ਮਹੱਤਵਪੂਰਨ ਫ਼ੈਸਲਾ […]
Continue Readingਚੰਡੀਗੜ੍ਹ, 23 ਅਗਸਤ, ਦੇਸ਼ ਕਲਿੱਕ ਬਿਓਰੋ : ਰਜਿਸਟਰੇਸ਼ਨ ਅਤੇ ਲਾਇਸੈਂਸਿੰਗ ਅਥਾਰਿਟੀ, ਯੂਟੀ, ਚੰਡੀਗੜ੍ਹ ਦੇ ਦਫ਼ਤਰ ਨੇ 19.08.2025 ਤੋਂ 22.08.2025 ਤੱਕ ਵਾਹਨ ਨੰਬਰ 0001 ਤੋਂ 9999 ਤੱਕ ਨਵੀਂ ਸੀਰੀਜ਼ “CH01-DA” ਦੇ ਵਾਹਨ ਰਜਿਸਟ੍ਰੇਸ਼ਨ ਨੰਬਰਾਂ (ਫੈਂਸੀ ਅਤੇ ਪਸੰਦੀਦਾ ਨੰਬਰਾਂ) ਦੀ ਈ-ਨਿਲਾਮੀ ਕੀਤੀ ਹੈ, ਅਤੇ ਪਿਛਲੀ ਸੀਰੀਜ਼ ਦੇ ਬਚੇ ਹੋਏ ਫੈਂਸੀ/ਵਿਸ਼ੇਸ਼ ਰਜਿਸਟ੍ਰੇਸ਼ਨ ਨੰਬਰਾਂ ਦੀ ਵੀ ਈ-ਨਿਲਾਮੀ ਕੀਤੀ ਗਈ […]
Continue Reading