GST ਵਿਭਾਗ ਦੀਆਂ ਟੀਮਾਂ ਵੱਲੋਂ ਪੰਜਾਬ ‘ਚ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ

ਲੁਧਿਆਣਾ, 4 ਜੁਲਾਈ, ਦੇਸ਼ ਕਲਿਕ ਬਿਊਰੋ :ਰਾਜ ਜੀਐਸਟੀ ਵਿਭਾਗ ਦੀਆਂ ਟੀਮਾਂ ਨੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ‘ਤੇ ਬੀਤੀ ਰਾਤ ਛਾਪੇਮਾਰੀ ਕੀਤੀ। ਜੀਐਸਟੀ ਅਧਿਕਾਰੀਆਂ ਨੇ ਪਹਿਲਾਂ ਲੁਧਿਆਣਾ ਦੇ ਭਾਮੀਆਂ ਰੋਡ ‘ਤੇ ਛਾਪਾ ਮਾਰਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਸਿਵਲ ਲਾਈਨਜ਼ ‘ਤੇ ਛਾਪਾ ਮਾਰਿਆ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਉਨ੍ਹਾਂ ਨੇ ਛਾਪੇਮਾਰੀ ਵਿੱਚ ਦੋ ਕਾਰੋਬਾਰੀਆਂ ਨੂੰ […]

Continue Reading

ਹਿਮਾਚਲ ਜਾਣ ਵਾਲਿਆਂ ਲਈ ਜ਼ਰੂਰੀ ਖ਼ਬਰ : IMD ਵੱਲੋਂ ਚੇਤਾਵਨੀ ਜਾਰੀ

ਸ਼ਿਮਲਾ, 4 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਚ ਪੈ ਰਹੀ ਗਰਮੀ ਤੋਂ ਬਚਣ ਲਈ ਅਤੇ ਪਹਾੜੀ ਨਜ਼ਾਰੇ ਵੇਖਣ ਲਈ ਲੋਕ ਹਿਮਾਚਲ ਪ੍ਰਦੇਸ਼ (Himachal Pradesh) ਲਈ ਜਾ ਰਹੇ ਹਨ, ਉਨ੍ਹਾਂ ਲਈ ਇਹ ਜ਼ਰੂਰੀ ਖ਼ਬਰ ਹੈ। IMD ਨੇ ਮੌਸਮ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਕਈ ਜ਼ਿਲ੍ਹਿਆਂ ਲਈ ਔਰੈਂਜ ਅਲਰਟ […]

Continue Reading

ਪੰਜਾਬ ‘ਚ DSP ਗ੍ਰਿਫ਼ਤਾਰ

ਚੰਡੀਗੜ੍ਹ, 4 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਮੁਹਿੰਮ ਵਿੱਢੀ ਹੋਈ ਹੈ। ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਦਿਆਂ, ਪੰਜਾਬ ਸਰਕਾਰ ਨੇ ਡੀਐਸਪੀ ਕ੍ਰਾਈਮ ਅਗੇਂਸਟ ਵੂਮੈਨ ਫਰੀਦਕੋਟ ਰਾਜਨਪਾਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਡੀਐਸਪੀ ਨੇ ਆਪਣੇ ਖ਼ਿਲਾਫ਼ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਰੱਦ ਕਰਨ ਲਈ 1 ਲੱਖ ਰੁਪਏ ਦੀ ਰਿਸ਼ਵਤ ਦੇਣ ਦੀ ਵੀ ਕੋਸ਼ਿਸ਼ ਕੀਤੀ। ਸਰਕਾਰ ਦਾ […]

Continue Reading

ਪੰਜਾਬ ‘ਚ ਲੁਟੇਰਿਆਂ ਨੇ ਅਧਿਆਪਕਾ ਨੂੰ ਲੁੱਟਿਆ

ਲੁਧਿਆਣਾ, 4 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਦਿਨ-ਦਿਹਾੜੇ ਇੱਕ ਅਧਿਆਪਕਾ ਨੂੰ ਲੁੱਟ ਲਿਆ ਗਿਆ। ਅਧਿਆਪਕਾ ਸਕੂਲ ਤੋਂ ਬਾਅਦ ਘਰ ਆ ਰਹੀ ਸੀ। ਡਿਸਪੋਜ਼ਲ ਰੋਡ ‘ਤੇ ਦੋ ਬਾਈਕ ਸਵਾਰ ਲੁਟੇਰੇ ਨੌਜਵਾਨਾਂ ਨੇ ਉਸਦਾ ਪਰਸ ਖੋਹ ਲਿਆ। ਰੇਣੂ ਕਸ਼ਯਪ ਜਗਰਾਉਂ ਦੇ ਸ਼ਿਵਾਲਿਕ ਮਾਡਲ ਸਕੂਲ ਵਿੱਚ ਅਧਿਆਪਕਾ ਹੈ ਅਤੇ ਸ਼ਾਸਤਰੀ ਨਗਰ ਵਿੱਚ ਰਹਿੰਦੀ ਹੈ।ਲੁਟੇਰੇ ਅਧਿਆਪਕਾ ਦਾ ਮੋਬਾਈਲ […]

Continue Reading

ਬਿਕਰਮ ਸਿੰਘ ਮਜੀਠੀਆ ਦੀ ਪਟੀਸ਼ਨ ‘ਤੇ ਹਾਈਕੋਰਟ ‘ਚ ਅੱਜ ਫਿਰ ਹੋਵੇਗੀ ਸੁਣਵਾਈ

ਚੰਡੀਗੜ੍ਹ, 4 ਜੁਲਾਈ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਤੋਂ ਬੀਤੇ ਕੱਲ੍ਹ ਉਨ੍ਹਾਂ ਦੀ ਗ੍ਰਿਫ਼ਤਾਰੀ ਅਤੇ ਰਿਮਾਂਡ ਨੂੰ ਗੈਰ-ਕਾਨੂੰਨੀ ਦੱਸਦੀ ਪਟੀਸ਼ਨ ‘ਤੇ ਕੋਈ ਰਾਹਤ ਨਹੀਂ ਮਿਲੀ।ਇਸ ਪਟੀਸ਼ਨ ‘ਤੇ ਅੱਜ ਫਿਰ ਸੁਣਵਾਈ ਹੋਵੇਗੀ।ਵੀਰਵਾਰ ਨੂੰ ਸੁਣਵਾਈ ਦੌਰਾਨ, ਜਸਟਿਸ ਤ੍ਰਿਭੁਵਨ ਦਹੀਆ ਦੇ ਬੈਂਚ ਨੇ ਮਜੀਠੀਆ ਦੇ […]

Continue Reading

ਮਾਨਸੂਨ ਮਿਹਰਬਾਨ, ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ‘ਚ ਮੀਂਹ ਪੈਣ ਦੀ ਭਵਿੱਖਬਾਣੀ

ਮਾਨਸੂਨ ਮਿਹਰਬਾਨ, ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ‘ਚ ਮੀਂਹ ਪੈਣ ਦੀ ਭਵਿੱਖਬਾਣੀ ਚੰਡੀਗੜ੍ਹ, 4 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਅੱਜ ਮੀਂਹ ਸਬੰਧੀ ਇੱਕ ਵਾਰ ਫਿਰ ਅਲਰਟ ਜਾਰੀ ਕੀਤਾ ਗਿਆ ਹੈ। ਜੂਨ ਤੋਂ ਬਾਅਦ ਹੁਣ ਜੁਲਾਈ ਵਿੱਚ ਵੀ ਮਾਨਸੂਨ ਮਿਹਰਬਾਨ ਹੈ ਅਤੇ ਪੂਰੇ ਮਹੀਨੇ ਆਮ ਨਾਲੋਂ ਵੱਧ ਮੀਂਹ ਪੈਣ ਦੀ ਉਮੀਦ ਹੈ। ਮੌਸਮ ਵਿਭਾਗ ਅਨੁਸਾਰ […]

Continue Reading

ਅੱਜ ਦਾ ਇਤਿਹਾਸ

4 ਜੁਲਾਈ 1986 ਨੂੰ ਸੁਨੀਲ ਗਾਵਸਕਰ ਨੇ ਆਪਣਾ 115ਵਾਂ ਕ੍ਰਿਕਟ ਟੈਸਟ ਮੈਚ ਖੇਡ ਕੇ ਰਿਕਾਰਡ ਬਣਾਇਆ ਸੀਚੰਡੀਗੜ੍ਹ, 4 ਜੁਲਾਈ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ‘ਚ 4 ਜੁਲਾਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ‘ਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 4 ਜੁਲਾਈ ਦਾ ਇਤਿਹਾਸ ਇਸ ਪ੍ਰਕਾਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ04-07-2025 ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ […]

Continue Reading

ਅੰਮ੍ਰਿਤਸਰ ‘ਚ ਵਾਪਰਿਆ ਭਿਆਨਕ ਹਾਦਸਾ, ਬੱਚੇ ਸਮੇਤ 4 ਦੀ ਮੌਤ

ਅੰਮ੍ਰਿਤਸਰ: 3 ਜੁਲਾਈ, ਦੇਸ਼ ਕਲਿੱਕ ਬਿਓਰੋਅੱਜ ਸ਼ਾਮ ਅੰਮ੍ਰਿਤਸਰ ਵਿੱਚ ਭਿਆਨਕ ਹਾਦਸਾ ਵਾਪਰਿਆ ਜਿਸ ਵਿੱਚ ਬੱਚੇ ਸਮੇਤ 4 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸਾ ਤਰਨਤਾਰਨ ਰੋਡ ‘ਤੇ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਨੇੜੇ ਵਾਪਰਿਆ, ਜਿਸ ਵਿੱਚ ਇੱਕ ਤੇਜ਼ ਰਫ਼ਤਾਰ ਸਵਿਫਟ ਕਾਰ ਨੇ ਇੱਕ ਆਟੋ ਰਿਕਸ਼ਾ ਨੂੰ ਜ਼ੋਰਦਾਰ ਟੱਕਰ ਮਾਰੀ। ਹਾਦਸੇ ਦੇ ਨਤੀਜੇ ਵਜੋਂ ਆਟੋ […]

Continue Reading

ਯੁੱਧ ਨਸ਼ਿਆਂ ਵਿਰੁੱਧ’ ਦੇ 124ਵੇਂ ਦਿਨ ਪੰਜਾਬ ਪੁਲਿਸ ਵੱਲੋਂ 107 ਨਸ਼ਾ ਤਸਕਰ ਗ੍ਰਿਫ਼ਤਾਰ; 1.2 ਕਿਲੋ ਹੈਰੋਇਨ ਅਤੇ 22 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 71 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 3 ਜੁਲਾਈ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 124ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 107 […]

Continue Reading