ਚੰਡੀਗੜ੍ਹ ਸਮਾਰਟ ਸਿਟੀ ਦੇ 116.84 ਕਰੋੜ ਦੇ ਘਪਲੇ ’ਚ ਨਲਿਨੀ ਮਲਿਕ ਨੇ ਫੇਰ ਮੰਗੀ ਜ਼ਮਾਨਤ

ਚੰਡੀਗੜ੍ਹ, 10 ਨਵੰਬਰ (ਦੇਸ਼ ਕਲਿੱਕ ਬਿਊਰੋ): ਸਮਾਰਟ ਸਿਟੀ ਚੰਡੀਗੜ੍ਹ ਨਾਲ ਜੁੜੇ 116.84 ਕਰੋੜ ਰੁਪਏ ਦੇ ਕਥਿਤ ਘਪਲੇ ਦੇ ਮਾਮਲੇ ਵਿੱਚ ਕਰੀਬ 8 ਮਹੀਨਿਆਂ ਤੋਂ ਜੇਲ੍ਹ ਵਿੱਚ ਬੰਦ ਸਾਬਕਾ ਚੀਫ਼ ਫਾਈਨੈਂਸ਼ੀਅਲ ਅਫ਼ਸਰ (CFO) ਨਲਿਨੀ ਮਲਿਕ ਦੀ ਜ਼ਮਾਨਤ ਅਰਜ਼ੀ ’ਤੇ ਬੁੱਧਵਾਰ, 11 ਨਵੰਬਰ ਨੂੰ ਸੁਣਵਾਈ ਹੋਵੇਗੀ। ਉਨ੍ਹਾਂ ਨੇ CBI ਅਦਾਲਤ ਵਿੱਚ ਮੁੜ ਨਿਯਮਤ ਜ਼ਮਾਨਤ ਲਈ ਅਰਜ਼ੀ ਦਾਇਰ […]

Continue Reading

ਸਿੰਧ ਦਰਿਆ ’ਤੇ ਤਰਬੇਲਾ ਵਿੱਚ ਸੁਰੰਗ ਢਹਿਣ ਮਗਰੋਂ KBS ਸਿੱਧੂ ਨੇ ਕੇਂਦਰ ਨੂੰ ਚਨਾਬ–ਬਿਆਸ ਲਿੰਕ ਨੂੰ ਪ੍ਰਧਾਨ ਮੰਤਰੀ ਦੀ ‘ਪ੍ਰਗਤੀ’ ਸਮੀਖਿਆ ਹੇਠ ਲਿਆਉਣ ਦੀ ਅਪੀਲ ਕੀਤੀ

ਚੰਡੀਗੜ੍ਹ, 10 ਨਵੰਬਰ (ਦੇਸ਼ ਕਲਿੱਕ ਬਿਊਰੋ): ਪੱਛਮੀ ਦਰਿਆ ਦਾ ਪਾਣੀ ਪੂਰਬੀ ਦਰਿਆਵਾਂ ਵੱਲ ਮੋੜਨ ਵਾਲਾ ਭਾਰਤ ਦਾ ਪਹਿਲਾ ਪ੍ਰਾਜੈਕਟ, ਲਾਹੌਲ-ਸਪਿਤੀ ਦੇ ਕੋਕਸਰ ਵਿਖੇ ₹2,352 ਕਰੋੜ ਦੀ ਚਨਾਬ–ਬਿਆਸ ਲਿੰਕ ਸੁਰੰਗ, ਟੈਂਡਰ ਪਹਿਲੀ ਵਾਰ ਜਾਰੀ ਹੋਣ ਦੇ ਛੇ ਮਹੀਨੇ ਬਾਅਦ ਵੀ ਬਿਨਾਂ ਠੇਕੇਦਾਰ ਦੇ ਹੈ। ਇਹ ਗੱਲ ਪੰਜਾਬ ਸਰਕਾਰ ਦੇ ਸਾਬਕਾ ਵਿਸ਼ੇਸ਼ ਮੁੱਖ ਸਕੱਤਰ ਕਰਨ ਬੀਰ ਸਿੰਘ […]

Continue Reading

ਪੰਜਾਬ ਦਾ 2016 ਦਾ ਖੇਤੀ ਕਰਜ਼ਾ ਕਾਨੂੰਨ ਕਿਸਾਨਾਂ ਲਈ ਰਾਹਤ ਨਹੀਂ, ਆੜ੍ਹਤੀਆਂ ਲਈ ਵਸੂਲੀ ਦਾ ਸੰਦ: ਕਰਨ ਬੀਰ ਸਿੰਘ ਸਿੱਧੂ

ਚੰਡੀਗੜ੍ਹ, 10 ਨਵੰਬਰ (ਦੇਸ਼ ਕਲਿੱਕ ਬਿਊਰੋ) — ਨਿੱਜੀ ਸ਼ਾਹੂਕਾਰਾਂ ਦੇ ਕਿਸਾਨੀ ਕਰਜ਼ਿਆਂ ਦੇ ਨਿਪਟਾਰੇ ਲਈ ਬਣੇ ਪੰਜਾਬ ਦੇ ਕਾਨੂੰਨ ਹੇਠ ਦਸ ਸਾਲਾਂ ਵਿੱਚ ਇੱਕ ਵੀ ਕਿਸਾਨ ਦੀ ਅਰਜ਼ੀ ਦਾ ਫ਼ੈਸਲਾ ਨਹੀਂ ਹੋਇਆ, ਅਤੇ ਇਹ ਕਰਜ਼ੇ ਦੇ ਨਿਪਟਾਰੇ ਦੀ ਥਾਂ ਆੜ੍ਹਤੀਆਂ ਲਈ ਤੇਜ਼ ਵਸੂਲੀ ਦਾ ਸੰਦ ਬਣ ਕੇ ਰਹਿ ਗਿਆ। ਇਹ ਗੱਲ ਪੰਜਾਬ ਦੇ ਸਾਬਕਾ ਸਪੈਸ਼ਲ […]

Continue Reading

ਪਰਮਿੰਦਰ ਸਿੰਘ ਝੋਟਾ ਅਤੇ ਸਾਡੀ ਜ਼ਿੰਮੇਵਾਰੀ : ਸਿਰਫ਼ ਗੁਣਗਾਨ ਕਰਨ ਨਾਲ ਨਹੀਂ ਬਦਲਣਗੇ ਹਾਲਾਤ

ਸਮਾਜ ਵਿੱਚ ਜਦੋਂ ਕੋਈ ਵਿਅਕਤੀ ਲੋਕਾਂ ਦੇ ਹੱਕਾਂ, ਨੌਜਵਾਨਾਂ ਦੇ ਭਵਿੱਖ ਅਤੇ ਸਮਾਜਿਕ ਬੁਰਾਈਆਂ ਵਿਰੁੱਧ ਆਵਾਜ਼ ਬੁਲੰਦ ਕਰਦਾ ਹੈ ਤਾਂ ਲੋਕ ਉਸ ਦੀ ਹਿੰਮਤ ਦੀ ਪ੍ਰਸ਼ੰਸਾ ਕਰਦੇ ਹਨ, ਉਸ ਦੇ ਹੱਕ ਵਿੱਚ ਨਾਅਰੇ ਲਗਾਏ ਜਾਂਦੇ ਹਨ, ਸੋਸ਼ਲ ਮੀਡੀਆ ‘ਤੇ ਪੋਸਟਾਂ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਅਤੇ ਉਸ ਨੂੰ ਆਪਣਾ ਹੀਰੋ ਮੰਨਿਆ ਜਾਂਦਾ ਹੈ, ਪਰ ਇੱਕ ਸਵਾਲ […]

Continue Reading

Punjab Breaking: ਘਰੇਲੂ ਝਗੜੇ ’ਚ ਭਰਾ ਨੇ ਭਰਾ ਦਾ ਗੋਲੀਆਂ ਮਾਰ ਕੇ ਕੀਤਾ ਕਤਲ

  Punjab Breaking: ਘਰੇਲੂ ਝਗੜੇ ’ਚ ਭਰਾ ਨੇ ਭਰਾ ਦਾ ਗੋਲੀਆਂ ਮਾਰ ਕੇ ਕੀਤਾ ਕਤਲ ਵੇਰਕਾ/ਅੰਮ੍ਰਿਤਸਰ, 10 ਨਵੰਬਰ 2026: ਅੰਮ੍ਰਿਤਸਰ ਦਿਹਾਤੀ ਦੇ ਪਿੰਡ ਪੰਡੋਰੀ ਵੜੈਚ ਵਿਖੇ ਘਰੇਲੂ ਝਗੜੇ ਨੇ ਖ਼ੂਨੀ ਰੂਪ ਧਾਰਨ ਕਰ ਲਿਆ। ਮਾਮੂਲੀ ਤਕਰਾਰ ਦੌਰਾਨ ਇੱਕ ਭਰਾ ਨੇ ਆਪਣੇ ਹੀ ਸਕੇ ਭਰਾ ਨੂੰ ਦੋ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇਸ […]

Continue Reading

ਪਰਾਲੀ ਦੇ ਮੁੱਦੇ ’ਤੇ ਪਰਗਟ ਸਿੰਘ ਦਾ ਭਾਜਪਾ ਤੇ ‘ਆਪ’ ’ਤੇ ਹਮਲਾ, ਕਿਹਾ- ਪੰਜਾਬ ਨੂੰ ਬਦਨਾਮ ਕਰਨਾ ਬੰਦ ਕਰੋ

  ਪਰਾਲੀ ਦੇ ਮੁੱਦੇ ’ਤੇ ਪਰਗਟ ਸਿੰਘ ਦਾ ਭਾਜਪਾ ਤੇ ‘ਆਪ’ ’ਤੇ ਹਮਲਾ, ਕਿਹਾ- ਪੰਜਾਬ ਨੂੰ ਬਦਨਾਮ ਕਰਨਾ ਬੰਦ ਕਰੋ ਚੰਡੀਗੜ੍ਹ, 10 ਨਵੰਬਰ 2026: ਪੰਜਾਬ ਵਿੱਚ ਪਰਾਲੀ ਸਾੜਨ ਅਤੇ ਦਿੱਲੀ ਦੇ ਹਵਾ ਪ੍ਰਦੂਸ਼ਣ ਨੂੰ ਲੈ ਕੇ ਸਿਆਸੀ ਤਕਰਾਰ ਤੇਜ਼ ਹੋ ਗਈ ਹੈ। ਦਿੱਲੀ ਦੇ ਮੰਤਰੀ ਕਪਿਲ ਮਿਸ਼ਰਾ ਵੱਲੋਂ ਕੀਤੀਆਂ ਟਿੱਪਣੀਆਂ ’ਤੇ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਕਾਂਗਰਸ […]

Continue Reading

BREAKING- ਭਾਰਤ-ਪਾਕਿ ਸਰਹੱਦ ਨੇੜੇ ਪੁਲਿਸ ਤੇ BSF ਦੀ ਵੱਡੀ ਕਾਰਵਾਈ, ਖੇਤਾਂ ’ਚੋਂ 3 ਪਿਸਤੌਲ ਅਤੇ ਕਰੀਬ 2 ਕਿਲੋ ਹੈਰੋਇਨ ਬਰਾਮਦ

  BREAKING- ਭਾਰਤ-ਪਾਕਿ ਸਰਹੱਦ ਨੇੜੇ Police and BSF ਦੀ ਵੱਡੀ ਕਾਰਵਾਈ, ਖੇਤਾਂ ’ਚੋਂ 3 ਪਿਸਤੌਲ ਅਤੇ ਕਰੀਬ 2 ਕਿਲੋ ਹੈਰੋਇਨ ਬਰਾਮਦ ਡੇਰਾ ਬਾਬਾ ਨਾਨਕ (ਗੁਰਦਾਸਪੁਰ), 10 ਨਵੰਬਰ 2026: ਭਾਰਤ-ਪਾਕਿਸਤਾਨ ਸਰਹੱਦ ਨੇੜੇ ਨਸ਼ਾ ਤਸਕਰੀ ਅਤੇ ਹਥਿਆਰਾਂ ਦੀ ਸਪਲਾਈ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਡੇਰਾ ਬਾਬਾ ਨਾਨਕ ਪੁਲਿਸ ਅਤੇ ਸੀਮਾ ਸੁਰੱਖਿਆ ਬਲ (Police and BSF) ਦੀ 27ਵੀਂ […]

Continue Reading

ਸਾਬਕਾ ਮੰਤਰੀ ਲਾਲਜੀਤ ਭੁੱਲਰ ਨੇ ਕੀਤਾ ਵੱਡਾ ਐਲਾਨ, ਕਿਹਾ- 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜ੍ਹਾਂਗਾ

  ਸਾਬਕਾ ਮੰਤਰੀ ਲਾਲਜੀਤ ਭੁੱਲਰ ਨੇ ਕੀਤਾ ਵੱਡਾ ਐਲਾਨ, ਕਿਹਾ- 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜ੍ਹਾਂਗਾ ਚੰਡੀਗੜ੍ਹ, 10 ਨਵੰਬਰ 2026: ਪੰਜਾਬ ਦੀ ਸਿਆਸਤ ਵਿੱਚ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਸਾਬਕਾ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਲਾਲਜੀਤ ਸਿੰਘ ਭੁੱਲਰ ਨੇ ਚੋਣ ਮੈਦਾਨ ਵਿੱਚ ਨਾ ਉਤਰਨ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ […]

Continue Reading

ਅੰਮ੍ਰਿਤਸਰ ਦੀ ਜਹਾਜ਼ਗੜ੍ਹ ਮਾਰਕੀਟ ’ਚ ਭਿਆਨਕ ਅੱਗ, ਕਈ ਦੁਕਾਨਾਂ ਸੜ ਕੇ ਸੁਆਹ; ਕਰੋੜਾਂ ਦੇ ਨੁਕਸਾਨ ਦਾ ਖਦਸ਼ਾ

  ਅੰਮ੍ਰਿਤਸਰ ਦੀ ਜਹਾਜ਼ਗੜ੍ਹ ਮਾਰਕੀਟ ’ਚ ਭਿਆਨਕ ਅੱਗ, ਕਈ ਦੁਕਾਨਾਂ ਸੜ ਕੇ ਸੁਆਹ; ਕਰੋੜਾਂ ਦੇ ਨੁਕਸਾਨ ਦਾ ਖਦਸ਼ਾ ਅੰਮ੍ਰਿਤਸਰ, 10 ਨਵੰਬਰ 2026: ਅੰਮ੍ਰਿਤਸਰ ਦੀ ਮਸ਼ਹੂਰ ਜਹਾਜ਼ਗੜ੍ਹ ਮਾਰਕੀਟ ਵਿੱਚ ਅੱਜ ਅਚਾਨਕ ਭਿਆਨਕ ਅੱਗ ਲੱਗਣ ਕਾਰਨ ਹਫੜਾ-ਦਫੜੀ ਮਚ ਗਈ। ਵਾਹਨਾਂ ਦੇ ਸਪੇਅਰ ਪਾਰਟਸ ਅਤੇ ਕਬਾੜ ਲਈ ਜਾਣੇ ਜਾਂਦੇ ਇਸ ਬਾਜ਼ਾਰ ਵਿੱਚ ਅੱਗ ਨੇ ਦੇਖਦੇ ਹੀ ਦੇਖਦੇ ਕਈ […]

Continue Reading

ਇਨਕਲਾਬੀ ਵਿਰਾਸਤ ਪ੍ਰਚਾਰ ਮੰਚ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ

  ਇਨਕਲਾਬੀ ਵਿਰਾਸਤ ਪ੍ਰਚਾਰ ਮੰਚ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ਸੰਗਰੂਰ, 19 ਨਵੰਬਰ 2026- ਇਨਕਲਾਬੀ ਵਿਰਾਸਤ ਪ੍ਰਚਾਰ ਮੰਚ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਬਲਬੀਰ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋਈ। ਜਾਣਕਾਰੀ ਦਿੰਦਿਆਂ ਸੂਬਾ ਜਨਰਲ ਸਕੱਤਰ ਪ੍ਰਸਿੱਧ ਇਤਿਹਾਸਕਾਰ ਰਾਕੇਸ਼ ਕੁਮਾਰ ਸੁਨਾਮ ਨੇ ਦੱਸਿਆ ਕਿ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ। ਉਹਨਾਂ ਦੱਸਿਆ ਕਿ ਮੰਚ […]

Continue Reading