ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਿੰਡ ਸਨੇਟਾ ਵਿਖੇ ਰੂਰਲ ਹੈਲਥ ਟ੍ਰੇਨਿੰਗ ਸੈਂਟਰ ਦਾ ਕੀਤਾ ਉਦਘਾਟਨ
ਐੱਸ ਏ ਐੱਸ ਨਗਰ, 3 ਜੁਲਾਈ: (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਡਾ. ਭੀਮ ਰਾਓ ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼), ਮੋਹਾਲੀ ਦੇ ਕਮਿਊਨਿਟੀ ਮੈਡੀਸਨ ਵਿਭਾਗ ਅਧੀਨ ਪਿੰਡ ਸਨੇਟਾ ਵਿਖੇ ਸਥਾਪਿਤ ਰੂਰਲ ਹੈਲਥ ਟ੍ਰੇਨਿੰਗ ਸੈਂਟਰ (ਆਰ.ਐਚ.ਟੀ.ਸੀ.) ਦਾ ਉਦਘਾਟਨ ਕੀਤਾ। ਇਸ […]
Continue Reading
