ਨਵਜੋਤ ਸਿੰਘ ਸਿੱਧੂ ਪਰਿਵਾਰ ਸਮੇਤ ਪਹੁੰਚੇ ਇੰਗਲੈਂਡ

ਪਟਿਆਲਾ, 21 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ਦੀ ਰਾਜਨੀਤੀ ਤੋਂ ਦੂਰੀ ਬਣਾ ਚੁੱਕੇ ਸਾਬਕਾ ਕ੍ਰਿਕਟਰ ਅਤੇ ਟੀਵੀ ਸ਼ਖਸੀਅਤ ਨਵਜੋਤ ਸਿੰਘ ਸਿੱਧੂ ਇਸ ਸਮੇਂ ਇੰਗਲੈਂਡ ਵਿੱਚ ਆਪਣੇ ਪਰਿਵਾਰ ਨਾਲ ਛੁੱਟੀਆਂ ਮਨਾ ਰਹੇ ਹਨ। ਕਪਿਲ ਸ਼ਰਮਾ ਸ਼ੋਅ ਦੀ ਸ਼ੂਟਿੰਗ ਦੌਰਾਨ, ਸਿੱਧੂ ਨੇ ਆਪਣੇ ਪਰਿਵਾਰ ਨੂੰ ਕੁਝ ਸਮਾਂ ਦੇਣ ਦਾ ਫੈਸਲਾ ਕੀਤਾ ਅਤੇ ਇੰਗਲੈਂਡ ਦੀ ਯਾਤਰਾ ‘ਤੇ ਚਲੇ […]

Continue Reading

ਪੰਜਾਬ ‘ਚ ਭਲਕੇ ਤੋਂ ਕਈ ਦਿਨ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 21 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਭਲਕੇ ਤੋਂ ਮੀਂਹ ਦਾ ਨਵਾਂ ਦੌਰ ਸ਼ੁਰੂ ਹੋ ਰਿਹਾ ਹੈ। ਜਿਸ ਤੋਂ ਬਾਅਦ ਸੂਬੇ ਦਾ ਤਾਪਮਾਨ ਘਟੇਗਾ। ਹਾਲਾਂਕਿ ਹੁਣ ਤੱਕ ਸੂਬੇ ਵਿੱਚ ਘੱਟ ਮੀਂਹ ਪਿਆ ਹੈ, ਪਰ ਭਲਕੇ ਤੋਂ ਕਈ ਦਿਨ ਚੰਗੀ ਬਾਰਿਸ਼ ਹੋਣ ਦੀ ਉਮੀਦ ਹੈ।ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ਵਿੱਚ ਮੀਂਹ ਸਬੰਧੀ ਕੋਈ ਅਲਰਟ ਜਾਰੀ […]

Continue Reading

ਅੱਜ ਦਾ ਇਤਿਹਾਸ

21 ਅਗਸਤ 1972 ਨੂੰ ਭਾਰਤ ‘ਚ ਜੰਗਲੀ ਜੀਵ ਸੁਰੱਖਿਆ ਐਕਟ ਪਾਸ ਕੀਤਾ ਗਿਆ ਸੀਚੰਡੀਗੜ੍ਹ, 21 ਅਗਸਤ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ਦੇ ਇਤਿਹਾਸ ਵਿੱਚ 21 ਅਗਸਤ ਨੂੰ ਵਾਪਰੀਆਂ ਕੁਝ ਮਹੱਤਵਪੂਰਨ ਘਟਨਾਵਾਂ ਦੇ ਵੇਰਵੇ ਇਸ ਪ੍ਰਕਾਰ ਹਨ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 21-08-2025 ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ […]

Continue Reading

ਪੰਜਾਬ ਸਰਕਾਰ ਵੱਲੋਂ IAS ਤੇ PCS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 20 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ IAS ਤੇ PCS ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ।

Continue Reading

ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਕੌਮੀ ਪ੍ਰਧਾਨ ਨੇ ਹੜ੍ਹ ਪੀੜ੍ਹਤ ਪਿੰਡਾਂ ਦਾ ਕੀਤਾ ਦੌਰਾ

ਪੰਜਾਬ ਸਰਕਾਰ ਹੜ੍ਹ ਪੀੜ੍ਹਤ ਲੋਕਾਂ ਦੇ ਹੋਏ ਨੁਕਸਾਨ ਦਾ ਮੁਆਵਜਾ ਦੇਵੇ : ਬੀਬਾ ਹਰਗੋਬਿੰਦ ਕੌਰ ਫਾਜ਼ਿਲਕਾ, 20 ਅਗਸਤ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਦੇ ਹੜ੍ਹ ਪੀੜ੍ਹਤ ਪਿੰਡਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਫਾਜ਼ਿਲਕਾ ਏਰੀਏ ਦੇ ਪਿੰਡਾਂ ਜਮਸ਼ੇਰ ਮੁਹਾਰ, ਜਮਸ਼ੇਰ ਖੀਵਾ, ਰੇਤੇ ਵਾਲੀ ਭੈਣੀ, […]

Continue Reading

ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਤੌਰ ‘ਤੇ ਨਿੱਜੀ ਜਾਣਕਾਰੀ ਇਕੱਤਰ ਕਰਨ ਵਾਲੇ ਵਿਅਕਤੀਆਂ ਨੂੰ ਚੇਤਾਵਨੀ

ਲੋਕਾਂ ਨੂੰ ਸੁਚੇਤ ਰਹਿਣ ਅਤੇ ਅਣਅਧਿਕਾਰਤ ਵਿਅਕਤੀਆਂ ਨਾਲ ਆਪਣੀ ਨਿੱਜੀ ਜਾਣਕਾਰੀ ਸਾਂਝੀ ਨਾ ਕਰਨ ਦੀ ਅਪੀਲ ਚੰਡੀਗੜ੍ਹ, 20 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਨੂੰ ਕੁਝ ਨਿੱਜੀ ਆਪਰੇਟਰਾਂ ਵੱਲੋਂ ਕਥਿਤ ਤੌਰ ‘ਤੇ ਸਿਆਸੀ ਪਾਰਟੀਆਂ ਤਰਫੋਂ ਗੈਰ-ਕਾਨੂੰਨੀ ਤੌਰ ‘ਤੇ ਸਥਾਨਕ ਨਿਵਾਸੀਆਂ ਦੀ ਨਿੱਜੀ ਜਾਣਕਾਰੀ ਇਕੱਤਰ ਕਰਨ ਬਾਰੇ ਭਰੋਸੇਯੋਗ ਰਿਪੋਰਟਾਂ ਮਿਲੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ […]

Continue Reading

1.55 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ-ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ 20 ਅਗਸਤ, ਦੇਸ਼ ਕਲਿੱਕ ਬਿਓਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਥਾਣਾ ਸੋਹਾਣਾ, ਹੁਣ ਥਾਣਾ ਖਰੜ ਸ਼ਹਿਰੀ, ਜ਼ਿਲ੍ਹਾ ਮੁਹਾਲੀ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਓਮ ਪ੍ਰਕਾਸ਼ ਨੂੰ 1.55 ਲੱਖ ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ […]

Continue Reading

ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਦੀ ਧਮਕੀ ਮਿਲੀ

ਚੰਡੀਗੜ੍ਹ, 20 ਅਗਸਤ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਦੇ ਸੈਕਟਰ-1 ਵਿੱਚ ਸਥਿਤ ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਦੀ ਧਮਕੀ ਮਿਲੀ ਹੈ। ਈਮੇਲ ਰਾਹੀਂ ਮਿਲੀ ਇਸ ਧਮਕੀ ਤੋਂ ਬਾਅਦ ਪੁਲਿਸ ਤੁਰੰਤ ਚੌਕਸ ਹੋ ਗਈ ਅਤੇ ਹਾਈ ਕੋਰਟ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।ਪੁਲਿਸ, ਬੰਬ ਸਕੁਐਡ ਅਤੇ ਆਪ੍ਰੇਸ਼ਨ ਸੈੱਲ ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਪੂਰੇ ਕੰਪਲੈਕਸ […]

Continue Reading

ਹਰਭਜਨ ਸਿੰਘ, ਗੀਤਾ ਬਸਰਾ, ਸ਼ਿਲਪਾ ਸ਼ੈੱਟੀ ਤੇ ਰਾਜ ਕੁੰਦਰਾ ਨੇ CM ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 20 ਅਗਸਤ, ਦੇਸ਼ ਕਲਿਕ ਬਿਊਰੋ :ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ, ਉਨ੍ਹਾਂ ਦੀ ਪਤਨੀ ਅਤੇ ਅਦਾਕਾਰਾ ਗੀਤਾ ਬਸਰਾ, ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਅਤੇ ਉਨ੍ਹਾਂ ਦੇ ਪਤੀ ਰਾਜ ਕੁੰਦਰਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਪੰਜਾਬ ਭਵਨ ਵਿਖੇ ਹੋਈ, ਜਿੱਥੇ ਸਾਰੇ ਕਲਾਕਾਰਾਂ ਅਤੇ […]

Continue Reading