ਸਰਕਾਰ ਵੱਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਸਬੰਧੀ ਅਹਿਮ ਪੱਤਰ ਜਾਰੀ
ਚੰਡੀਗੜ੍ਹ, 20 ਅਗਸਤ, ਦੇਸ਼ ਕਲਿੱਕ ਬਿਓਰੋ/ ਦਲਜੀਤ ਕੌਰ : ਪੰਜਾਬ ਸਰਕਾਰ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
Continue Readingਚੰਡੀਗੜ੍ਹ, 20 ਅਗਸਤ, ਦੇਸ਼ ਕਲਿੱਕ ਬਿਓਰੋ/ ਦਲਜੀਤ ਕੌਰ : ਪੰਜਾਬ ਸਰਕਾਰ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
Continue Readingਪੁਲਿਸ ਅਤੇ ਗਮਾਡਾ ‘ਤੇ ਮਿਲੀਭੁਗਤ ਦਾ ਇਲਜ਼ਾਮ ਮੋਹਾਲੀ, 20 ਅਗਸਤ, ਦੇਸ਼ ਕਲਿੱਕ ਬਿਓਰੋ : ਜ਼ਮੀਨ ਦੇ ਲੈਣ-ਦੇਣ ਵਿੱਚ ਧੋਖਾਧੜੀ ਦੇ ਸੈਂਕੜੇ ਹੀ ਕੇਸਾਂ ਵਿੱਚ ਉਲਝੇ ਅਤੇ ਜੇਲ੍ਹ ਵਿੱਚ ਬੰਦ ਜ਼ਿਲ੍ਹਾ ਮੋਹਾਲੀ ਦੇ ਇੱਕ ਨਾਮੀ ਡਿਵੈਲਪਰ ਵੱਲੋਂ ਧੋਖੇ ਨਾਲ ਇੱਕ ਵਿਅਕਤੀ ਦੀ ਜ਼ਮੀਨ ਵੇਚਣ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਪੀੜ੍ਹਤ ਵਿਅਕਤੀ ਨੇ ਦੋਸ਼ ਲਾਇਆ […]
Continue Readingਜ਼ਿਲਾ ਪੱਧਰੀ ਕਨਵੈਨਸ਼ਨ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਜਾਵੇਗਾ ਰੋਸ ਮਾਰਚ ਪੀਐੱਫਆਰਡੀਏ (ਯੂਪੀਐੱਸ) ਰੈਗੂਲੇਸ਼ਨ ਮਾਰਚ 2025 ਦੇ ਨੋਟੀਫਿਕੇਸ਼ਨ ਨੂੰ ਕੀਤਾ ਗਿਆ ਮੁਕੰਮਲ ਰੱਦ ਪਟਿਆਲਾ, 20ਅਗਸਤ, ਦੇਸ਼ ਕਲਿੱਕ ਬਿਓਰੋ : ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਕਨਵੀਨਰ ਅਤਿੰਦਰ ਪਾਲ ਸਿੰਘ ਦੀ ਅਗਵਾਈ ਵਿੱਚ ਸੂਬਾ ਕਮੇਟੀ ਮੀਟਿੰਗ ਕੀਤੀ ਗਈ, ਜਿਸ ਵਿੱਚ ਪੁਰਾਣੀ ਪੈਨਸ਼ਨ ਪ੍ਰਤੀ ਸਰਕਾਰ ਦੇ ਪੂਰਨ ਨਕਾਰਾਤਮਕ […]
Continue Readingਚੰਡੀਗੜ੍ਹ, 20 ਅਗਸਤ, ਦੇਸ਼ ਕਲਿੱਕ ਬਿਓਰੋ : ਭਾਰਤੀ ਚੋਣ ਕਮਿਸ਼ਨ ਨੇ 21-ਤਰਨਤਾਰਨ ਵਿਧਾਨ ਸਭਾ ਹਲਕੇ ਲਈ ਹੋਣ ਵਾਲੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਲਈ ਸ਼ਡਿਊਲ ਜਾਰੀ ਕੀਤਾ ਹੈ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਸੰਖੇਪ ਸੋਧ 1 ਜੁਲਾਈ 2025 (ਯੋਗਤਾ ਮਿਤੀ […]
Continue Readingਪ੍ਰਦਰਸ਼ਨੀ ਪੰਜਾਬ ਦੇ ਜੀਵੰਤ ਸੱਭਿਆਚਾਰ ਅਤੇ ਅਮੀਰ ਵਿਰਾਸਤ ਦੀ ਝਲਕ: ਖੁੱਡੀਆਂ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਆਪਣੀ ਫੋਟੋ ਪ੍ਰਦਰਸ਼ਨੀ ਵਿਸ਼ਵ ਫੋਟੋਗ੍ਰਾਫੀ ਦਿਵਸ 2025 ਨੂੰ ਕੀਤੀ ਸਮਰਪਿਤ ਚੰਡੀਗੜ੍ਹ, 20 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇੱਥੇ ਸੈਕਟਰ-16, ਸਥਿਤ ਪੰਜਾਬ ਕਲਾ ਪ੍ਰੀਸ਼ਦ ਦੇ ਕਲਾ ਸੰਗਮ […]
Continue Readingਨਵੀਂ ਦਿੱਲੀ, 20 ਅਗਸਤ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ (Arvind Kejriwal) ਨੇ ਦਿੱਲੀ ਦੇ ਮੁੱਖ ਮੰਤਰੀ ਉਤੇ ਹੋਏ ਹਮਲੇ ਦੀ ਨਿੰਦਾ ਕੀਤੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਉਤੇ ਹੋਇਆ ਹਮਲਾ ਨਿੰਦਣਯੋਗ ਹੈ। ਉਨ੍ਹਾਂ ਕਿਹਾ ਲੋਕਤੰਤਰਿਕ ਵਿਵਸਥਾ ਵਿੱਚ ਵਿਚਾਰਾਂ ਦਾ ਮਤਭੇਜ ਅਤੇ ਵਿਰੋਧ ਸਵੀਕਾਰਯੋਗ […]
Continue Readingਕਾਬੁਲ, 20 ਅਗਸਤ, ਦੇਸ਼ ਕਲਿਕ ਬਿਊਰੋ :ਅਫਗਾਨਿਸਤਾਨ ਦੇ ਹੇਰਾਤ ਸੂਬੇ ਵਿੱਚ ਪ੍ਰਵਾਸੀਆਂ ਨਾਲ ਭਰੀ ਇੱਕ ਬੱਸ ਇੱਕ ਟਰੱਕ ਅਤੇ ਇੱਕ ਮੋਟਰਸਾਈਕਲ ਨਾਲ ਟਕਰਾ ਗਈ। ਹਾਦਸੇ ਤੋਂ ਬਾਅਦ ਬੱਸ ਨੂੰ ਅੱਗ ਲੱਗ ਗਈ, ਜਿਸ ਕਾਰਨ 73 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ 17 ਬੱਚੇ ਵੀ ਸ਼ਾਮਲ ਹਨ।ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਬੱਸ ਈਰਾਨ ਤੋਂ ਕੱਢੇ […]
Continue Readingਨਵੀਂ ਦਿੱਲੀ, 20 ਅਗਸਤ, ਦੇਸ਼ ਕਲਿਕ ਬਿਊਰੋ :ਅੱਜ ਬੁੱਧਵਾਰ ਨੂੰ ਦਿੱਲੀ ਦੇ ਲਗਭਗ 50 ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ। ਇਨ੍ਹਾਂ ਵਿੱਚ ਦਵਾਰਕਾ ਵਿੱਚ ਰਾਹੁਲ ਮਾਡਲ ਸਕੂਲ ਅਤੇ ਮੈਕਸਫੋਰਟ ਸਕੂਲ, ਮਾਲਵੀਆ ਨਗਰ ਵਿੱਚ ਐਸਕੇਵੀ ਅਤੇ ਪ੍ਰਸਾਦ ਨਗਰ ਵਿੱਚ ਆਂਧਰਾ ਸਕੂਲ ਸ਼ਾਮਲ ਹਨ।ਦਿੱਲੀ ਫਾਇਰ ਸਰਵਿਸ ਦੇ ਅਨੁਸਾਰ, ਸਵੇਰੇ 7:40 ਵਜੇ ਮਾਲਵੀਆ ਨਗਰ ਵਿੱਚ […]
Continue Readingਵਰਤਮਾਨ ਦੌਰ ਵਿੱਚ ਵੱਡੀ ਗਿਣਤੀ ਲੋਕ ਮਾਨਿਸਕ ਰੋਗ ਦਾ ਸ਼ਿਕਾਰ ਹੋ ਰਹ ਹਨ। ਅਜਿਹਾ ਸਥਿਤੀ ਵਿੱਚ ਕਈ ਲੋਕ ਡਾਕਟਰ ਕੋਲ ਸਮੇਂ ਸਿਰ ਪਹੁੰਚ ਨਹੀਂ ਕਰਦੇ। ਸਰਕਾਰ ਵੱਲੋਂ ਮਾਨਸਿਕ ਰੋਗਾਂ ਲਈ ਟੋਲ ਫਰੀ ਨੰਬਰ ਜਾਰੀ ਕੀਤਾ ਗਿਆ ਹੈ, ਜਿੱਥੇ ਮਾਨਸਿਕ ਰੋਗੀ ਬਿਮਾਰੀ ਸਬੰਧੀ ਸਲਾਹ ਮਸਵਰਾ ਕਰ ਸਕਦੇ ਹਨ। ਮੋਹਾਲੀ, 20 ਅਗਸਤ, ਦੇਸ਼ ਕਲਿੱਕ ਬਿਓਰੋ : ਵਰਤਮਾਨ […]
Continue Readingਘਰ ਬੈਠੇ ਹੀ ਡਾਕਟਰੀ ਸਲਾਹ ਅਤੇ ਦਵਾਈ ਬਾਰੇ ਲਈ ਜਾ ਸਕਦੀ ਹੈ ਜਾਣਕਾਰੀ ਮੋਹਾਲੀ, 20 ਅਗਸਤ : ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵਲੋਂ ਮਾਨਸਿਕ ਰੋਗਾਂ ਦੇ ਇਲਾਜ ਲਈ 14416 ਨੰਬਰ ਹੈਲਪਲਾਈਨ ਸ਼ੁਰੂ ਕੀਤੀ ਹੋਈ ਹੈ, ਜਿਥੇ ਫ਼ੋਨ ਕਰ ਕੇ ਮਰੀਜ਼ ਜਾਂ ਉਨ੍ਹਾਂ ਦੇ ਰਿਸ਼ਤੇਦਾਰ ਮਾਨਸਿਕ ਬੀਮਾਰੀ ਦੇ ਇਲਾਜ ਲਈ ਸਲਾਹ-ਮਸ਼ਵਰਾ ਲੈ ਸਕਦੇ ਹਨ। ਇਸ ਸਬੰਧ […]
Continue Reading