“ਖੇਡਾਂ ਵਤਨ ਪੰਜਾਬ ਦੀਆਂ-2025” ਟਾਰਚ ਰਿਲੇਅ ਦੀ ਸੰਗਰੂਰ ਤੋਂ ਹੋਈ ਸ਼ੁਰੂਆਤ, ਹੁਸ਼ਿਆਰਪੁਰ ਵਿਖੇ 29 ਅਗਸਤ ਨੂੰ ਪਹੁੰਚੇਗੀ

ਖੇਡਾਂ ਨੌਜਵਾਨਾਂ ਨੂੰ ਖੇਡ ਖੇਤਰ ਵਿੱਚ ਆਪਣੇ ਹੁਨਰ ਨੂੰ ਹੋਰ ਨਿਖ਼ਾਰਨ ਦਾ ਮੌਕਾ ਪ੍ਰਦਾਨ ਕਰਨਗੀਆਂ – ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਸੰਗਰੂਰ, 20 ਅਗਸਤ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ “ਖੇਡਾਂ ਵਤਨ ਪੰਜਾਬ ਦੀਆਂ-2025” ਸਬੰਧੀ ਟਾਰਚ ਰਿਲੇਅ ਦੀ ਸ਼ੁਰੂਆਤ ਅੱਜ ਵਾਰ ਹੀਰੋਜ਼ ਸਟੇਡੀਅਮ, ਸੰਗਰੂਰ ਤੋਂ ਕੀਤੀ ਗਈ। ਇਸ ਰਿਲੇਅ ਨੂੰ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਨੇ […]

Continue Reading

ED ਵਲੋਂ ਪੰਜਾਬ ‘ਚ ਕਈ ਥਾਈਂ ਛਾਪੇਮਾਰੀ

ਫਗਵਾੜਾ, 20 ਅਗਸਤ, ਦੇਸ਼ ਕਲਿਕ ਬਿਊਰੋ :ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਬੁੱਧਵਾਰ ਸਵੇਰੇ ਪੰਜਾਬ ਦੇ ਫਗਵਾੜਾ ਵਿੱਚ ਵਾਹਿਦ ਸੰਧਰ ਸ਼ੂਗਰ ਮਿੱਲ, ਗੋਲਡ ਜਿਮ ਅਤੇ ਇਸ ਨਾਲ ਜੁੜੀਆਂ ਕਈ ਹੋਰ ਥਾਵਾਂ ‘ਤੇ ਛਾਪੇਮਾਰੀ ਕੀਤੀ। ਬੁੱਧਵਾਰ ਸਵੇਰ ਤੋਂ ਹੀ 50 ਤੋਂ ਵੱਧ ਈਡੀ ਅਧਿਕਾਰੀਆਂ ਨੇ ਵੱਖ-ਵੱਖ ਟੀਮਾਂ ਬਣਾਈਆਂ ਅਤੇ ਇੱਕੋ ਸਮੇਂ ਛਾਪੇਮਾਰੀ ਕਰਨ ਲਈ ਸਾਰੀਆਂ ਥਾਵਾਂ ‘ਤੇ […]

Continue Reading

ਸੰਸਦੀ ਕਮੇਟੀ ਵਲੋਂ ਪੰਜਾਬ ਦੇ ਰਾਸ਼ਟਰੀ ਰਾਜਮਾਰਗ ਅਥਾਰਟੀ ਤੇ ਪੇਂਡੂ ਵਿਕਾਸ ਵਿਭਾਗ ਦੇ ਅਧਿਕਾਰੀ ਤਲਬ

ਚੰਡੀਗੜ੍ਹ, 20 ਅਗਸਤ, ਦੇਸ਼ ਕਲਿਕ ਬਿਊਰੋ :ਸੰਸਦੀ ਸਥਾਈ ਕਮੇਟੀ ਨੇ ਪੰਜਾਬ ਦੇ ਰਾਸ਼ਟਰੀ ਰਾਜਮਾਰਗ ਅਥਾਰਟੀ ਅਤੇ ਪੇਂਡੂ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਤਲਬ ਕੀਤਾ ਹੈ। ਉਨ੍ਹਾਂ ਨੂੰ ਹਾਈਵੇਅ ਨਿਰਮਾਣ ਕਾਰਨ ਕੁਦਰਤੀ ਪਾਣੀ ਦੀਆਂ ਸਥਿਤੀਆਂ ਵਿੱਚ ਪੈਦਾ ਹੋਈਆਂ ਸਮੱਸਿਆਵਾਂ ਕਾਰਨ ਬੁਲਾਇਆ ਗਿਆ ਹੈ।ਇਸ ਦੌਰਾਨ, ਅਧਿਕਾਰੀਆਂ ਨੂੰ ਸਬੰਧਤ ਰਿਕਾਰਡ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਤੋਂ […]

Continue Reading

ਮੋਟਰਸਾਈਕਲ ਸਵਾਰਾਂ ਵਲੋਂ ਕਰਿਆਨਾ ਕਾਰੋਬਾਰੀ ਦੀ ਗੋਲੀਆਂ ਮਾਰ ਕੇ ਹੱਤਿਆ

ਡੇਰਾ ਬਾਬਾ ਨਾਨਕ, 20 ਅਗਸਤ, ਦੇਸ਼ ਕਲਿਕ ਬਿਊਰੋ :ਡੇਰਾ ਬਾਬਾ ਨਾਨਕ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਕਰਿਆਨੇ ਦੀ ਦੁਕਾਨ ਦੇ ਮਾਲਕ ਰਵੀ ਕੁਮਾਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਰਵੀ ਕੁਮਾਰ ਆਪਣੀ ਦੁਕਾਨ ਬੰਦ ਕਰਕੇ ਆਪਣੀ ਕਾਰ […]

Continue Reading

ਸਰਕਾਰ ਨਾਲ ਯੂਨੀਅਨ ਦੀਆਂ ਮੀਟਿੰਗਾਂ ’ਚ ਹਿੱਸਾ ਨਹੀਂ ਲੈ ਸਕਣਗੇ ਸੇਵਾ ਮੁਕਤ ਆਗੂ

ਸ੍ਰੀ ਚਮਕੌਰ ਸਾਹਿਬ, 20 ਅਗਸਤ, ਮਲਾਗਰ ਸਿੰਘ : ਮੁਲਾਜ਼ਮਾਂ ਦੀ ਯੂਨੀਅਨ ਦੀਆਂ ਸਰਕਾਰ ਨਾਲ ਹੋਣ ਵਾਲੀਆਂ ਮੀਟਿੰਗਾਂ ਵਿੱਚ ਹੁਣ ਸੇਵਾ ਮੁਕਤ ਹੋਏ ਮੁਲਾਜ਼ਮ ਹਿੱਸਾ ਨਹੀਂ ਲੈ ਸਕਣਗੇ, ਸਿਰਫ ਉਹ ਹੀ ਮੀਟਿੰਗ ਵਿੱਚ ਸ਼ਾਮਲ ਹੋਣਗੇ ਜੋ ਮੁਲਾਜ਼ਮ ਨੌਕਰੀ ਕਰ ਰਹੇ ਹਨ। ਇਸ ਸਬੰਧੀ ਪੰਜਾਬ ਸਟੇਟ ਪਾਵਰਕਾਰਪੋਰੇਸ਼ਨ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ। 21 ਫਰਵਰੀ 2025 ਨੂੰ […]

Continue Reading

ਮੀਡੀਆ ਪ੍ਰਭਾਵਕ ਤੇ ਕਾਰੋਬਾਰੀ ਗੁਰਵਿੰਦਰ ਸਿੰਘ ਪ੍ਰਿੰਕਲ ਗ੍ਰਿਫ਼ਤਾਰ

ਲੁਧਿਆਣਾ, 20 ਅਗਸਤ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਮੀਡੀਆ ਪ੍ਰਭਾਵਕ ਅਤੇ ਜੁੱਤੀਆਂ ਦੇ ਕਾਰੋਬਾਰੀ ਗੁਰਵਿੰਦਰ ਸਿੰਘ ਪ੍ਰਿੰਕਲ ਨੂੰ ਪੁਲਿਸ ਨੇ ਦੇਰ ਰਾਤ ਗ੍ਰਿਫ਼ਤਾਰ ਕਰ ਲਿਆ। 2022 ਵਿੱਚ, ਪ੍ਰਿੰਕਲ ਨੇ ਸੋਸ਼ਲ ਮੀਡੀਆ ‘ਤੇ ਐਡਵੋਕੇਟ ਗਗਨਪ੍ਰੀਤ ਦੀ ਪਤਨੀ ਵਿਰੁੱਧ ਭੱਦੀ ਭਾਸ਼ਾ ਦੀ ਵਰਤੋਂ ਕੀਤੀ ਸੀ, ਜਿਸ ਤੋਂ ਬਾਅਦ ਐਡਵੋਕੇਟ ਗਗਨਪ੍ਰੀਤ ਨੇ ਸਰਾਭਾ ਨਗਰ ਪੁਲਿਸ ਸਟੇਸ਼ਨ ਦੀ ਪੁਲਿਸ […]

Continue Reading

ਪੰਜਾਬ ‘ਚ ਅੱਜ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ

ਚੰਡੀਗੜ੍ਹ, 20 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਅੱਜ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ਵਿੱਚ ਸੂਬੇ ਦਾ ਤਾਪਮਾਨ 2.4 ਡਿਗਰੀ ਵਧਿਆ ਹੈ। ਇਹ ਆਮ ਤਾਪਮਾਨ ਦੇ ਨੇੜੇ ਹੋ ਗਿਆ ਹੈ। ਪਰ ਅੱਜ 20 ਅਗਸਤ ਤੋਂ ਅਗਲੇ ਤਿੰਨ ਦਿਨ ਤੱਕ ਯਾਨੀ 23 ਤਰੀਕ ਤੱਕ ਪੰਜਾਬ ਅੰਦਰ ਭਾਰੀ […]

Continue Reading

ਅੱਜ ਦਾ ਇਤਿਹਾਸ

20 ਅਗਸਤ 1979 ਨੂੰ ਚੌਧਰੀ ਚਰਨ ਸਿੰਘ ਨੇ ਪ੍ਰਧਾਨ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀਚੰਡੀਗੜ੍ਹ, 20 ਅਗਸਤ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ਦੇ ਇਤਿਹਾਸ ਵਿੱਚ 20 ਅਗਸਤ ਨੂੰ ਵਾਪਰੀਆਂ ਕੁਝ ਮਹੱਤਵਪੂਰਨ ਘਟਨਾਵਾਂ ਦੇ ਵੇਰਵੇ ਇਸ ਪ੍ਰਕਾਰ ਹਨ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 20-08-2025 ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ […]

Continue Reading

ਸਨਤਕਾਰਾਂ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਅੰਮ੍ਰਿਤਸਰ ਤੋਂ ਸਨਅਤ ਮੰਤਰੀ ਨੇ ਸ਼ੁਰੂ ਕੀਤੀ “ਰਾਈਜਿੰਗ ਪੰਜਾਬ” ਦੀ ਸ਼ੁਰੂਆਤ

–  ਹੁਣ ਸਾਡੇ ਨਿਵੇਸ਼ਕ ਦਫਤਰਾਂ ਦੇ ਚੱਕਰ ਨਹੀਂ ਖਾਣਗੇ, ਅਸੀਂ ਆਵਾਂਗੇ ਇਹਨਾਂ ਕੋਲ – ਅਰੋੜਾ ਚੰਡੀਗੜ੍ਹ,/ਅੰਮ੍ਰਿਤਸਰ 19 ਅਗਸਤ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਉਦਯੋਗ ਕ੍ਰਾਂਤੀਕਾਰੀ ਵਿਜ਼ਨ ਅਨੁਸਾਰ ਪੰਜਾਬ ਵਿੱਚ ਸਨਅਤ ਨੂੰ ਵੱਡਾ ਹੁਲਾਰਾ ਦੇਣ ਲਈ ਅੱਜ ਸਨਅਤ ਅਤੇ ਬਿਜਲੀ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਮਾਝੇ ਦੇ  ਸਨਤਕਾਰਾਂ, ਜਿਸ ਵਿੱਚ ਅੰਮ੍ਰਿਤਸਰ […]

Continue Reading