ਅੱਜ ਦਾ ਇਤਿਹਾਸ

19 ਅਗਸਤ 1934 ਨੂੰ ਜਰਮਨ ਵਿਖੇ ਜਨਮਤ ਸੰਗ੍ਰਹਿ ‘ਚ ਹਿਟਲਰ ਨੂੰ ਰਾਜ ਦੇ ਮੁਖੀ ਵਜੋਂ ਨਿਯੁਕਤ ਕਰਨ ਦੀ ਮਨਜ਼ੂਰੀ ਦਿੱਤੀ ਗਈ ਸੀਚੰਡੀਗੜ੍ਹ, 19 ਅਗਸਤ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ਦੇ ਇਤਿਹਾਸ ਵਿੱਚ 19 ਅਗਸਤ ਨੂੰ ਵਾਪਰੀਆਂ ਕੁਝ ਮਹੱਤਵਪੂਰਨ ਘਟਨਾਵਾਂ ਦੇ ਵੇਰਵੇ ਇਸ ਪ੍ਰਕਾਰ ਹਨ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 19-08-2025  ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥ ਮਃ ੩ ॥ […]

Continue Reading

ਪਿੰਡ ਸਰੰਗੜਾ ਦੇ ਗਾਲੀ-ਗਲੋਚ ਕਾਂਡ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਐਸ.ਐਸ. ਪੀ. ਅੰਮ੍ਰਿਤਸਰ ਤੋਂ ਰਿਪੋਰਟ ਤਲਬ

ਚੰਡੀਗੜ੍ਹ, 18 ਅਗਸਤ, ਦੇਸ਼ ਕਲਿੱਕ ਬਿਓਰੋ :ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਸਰੰਗੜਾ, ਰਾਮਤੀਰਥ ਮਾਰਗ ਦੇ ਇੱਕ ਅਨੁਸੂਚਿਤ ਜਾਤੀ ਵਿਅਕਤੀ ਨਾਲ ਗਾਲੀ-ਗਲੋਚ ਕਰਨ ਦੇ ਮਾਮਲੇ ਦਾ ਸੂ-ਮੋਟੋ ਨੋਟਿਸ ਲੈਂਦਿਆਂ ਐਸ.ਐਸ. ਪੀ. ਅੰਮ੍ਰਿਤਸਰ ਤੋਂ ਰਿਪੋਰਟ ਤਲਬ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਜਸਵੀਰ […]

Continue Reading

ਪੰਜਾਬ ਮੰਤਰੀ ਮੰਡਲ ਵਿੱਚ ਫੇਰਬਦਲ

ਚੰਡੀਗੜ੍ਹ, 18 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਮੰਤਰੀ ਮੰਡਲ ਵਿਚ ਵੱਡਾ ਫੇਰਬਦਲ ਕੀਤਾ ਗਿਆ ਹੈ। ਸੰਜੀਵ ਅਰੋੜਾ ਨੂੰ ਇੱਕ ਹੋਰ ਨਵਾਂ ਵਿਭਾਗ ਦਿੱਤਾ ਗਿਆ। ਕੈਬਨਿਟ ਮੰਤਰੀ ਸੰਜੀਵ ਅਰੋੜਾ ਸੂਬੇ ਦੇ ਨਵੇਂ ਬਿਜਲੀ ਮੰਤਰੀ ਬਣ ਗਏ ਹਨ। ਹਰਭਜਨ ਸਿੰਘ ਈ.ਟੀ.ਓ. ਤੋਂ ਬਿਜਲੀ ਵਿਭਾਗ ਵਾਪਸ ਲੈ ਲਿਆ ਹੈ।

Continue Reading

I C D S ਵਿਰੋਧੀ ਨੀਤੀਆਂ ਖਿਲਾਫ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ 21 ਅਗਸਤ ਨੂੰ ਮਨਾਉਣਗੇ ਬਲੈਕ ਡੇਅ

ਜਲੰਧਰ, 18 ਅਗਸਤ 2025, ਦੇਸ਼ ਕਲਿੱਕ ਬਿਓਰੋ :ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੀ ਸੂਬਾਈ ਮੀਟਿੰਗ ਜਿਲਾ ਪ੍ਰਧਾਨ ਨਿਰਲੇਪ ਕੌਰ ਦੀ ਅਗਵਾਈ ਵਿੱਚ ਹੋਈ। ਅੱਜ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਯੂਨੀਅਨ ਦੇ ਜਰਨਲ ਸਕੱਤਰ ਕ੍ਰਿਸ਼ਨਾ ਕੁਮਾਰੀ ਨੇ ਕਿਹਾ ਕਿ ਕੇਂਦਰ ਸਰਕਾਰ ਆਈ.ਸੀ.ਡੀ.ਐਸ ਸਕੀਮ ਨੂੰ ਖਤਮ ਕਰਨ ਦੀ ਨੀਤੀ ਨਾਲ ਰੋਜ਼ ਨਵੇਂ ਨਵੇਂ ਪ੍ਰੋਗਰਾਮ ਲੈ […]

Continue Reading

ਪੰਜਾਬ ਦੀ ਇੱਕ ਸਕੂਲ ਪ੍ਰਿੰਸੀਪਲ ਦਾ ਵਟਸਐਪ ਅਕਾਊਂਟ ਹੈਕ, ਜਾਅਲਸਾਜ਼ਾਂ ਨੇ ਲੋਕਾਂ ਨੂੰ ਸੁਨੇਹੇ ਭੇਜ ਕੇ ਪੈਸੇ ਮੰਗੇ

ਚੰਡੀਗੜ੍ਹ, 18 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਅੱਜ ਸਾਈਬਰ ਧੋਖਾਧੜੀ ਕਰਨ ਵਾਲਿਆਂ ਨੇ ਇੱਕ ਸਕੂਲ ਪ੍ਰਿੰਸੀਪਲ ਦੇ ਵਟਸਐਪ ਅਕਾਊਂਟ ਨੂੰ ਨਿਸ਼ਾਨਾ ਬਣਾਇਆ। ਉਸਦਾ ਵਟਸਐਪ ਅਕਾਊਂਟ ਹੈਕ ਕਰ ਲਿਆ, ਜਿਸ ਤੋਂ ਬਾਅਦ ਉਸਦੇ ਸੰਪਰਕਾਂ ਨੂੰ ਪੈਸੇ ਦੀ ਮੰਗ ਕਰਦੇ ਹੋਏ ਧੋਖਾਧੜੀ ਵਾਲੇ ਸੁਨੇਹੇ ਭੇਜੇ ਗਏ। ਲੁਧਿਆਣਾ ਦੇ ਬੀਸੀਐਮ ਸ਼ਾਸਤਰੀ ਨਗਰ ਸਕੂਲ ਦੀ ਪ੍ਰਿੰਸੀਪਲ ਅਨੁਜਾ ਕੌਸ਼ਲ […]

Continue Reading

ਬਜ਼ੁਰਗਾਂ ਨਾਲ ਦੁਰਵਿਵਹਾਰ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਡਾ. ਬਲਜੀਤ ਕੌਰ

ਚੰਡੀਗੜ੍ਹ, 18 ਅਗਸਤ: ਦੇਸ਼ ਕਲਿੱਕ ਬਿਓਰੋ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਬਜ਼ੁਰਗਾਂ ਦੀ ਭਲਾਈ ਅਤੇ ਸੰਪਤੀ ਦੀ ਰੱਖਿਆ ਲਈ ਮਾਪਿਆਂ ਅਤੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਸਬੰਧੀ ਐਕਟ, 2007 ਲਾਗੂ ਕੀਤਾ ਗਿਆ ਹੈ। ਜੇਕਰ ਕੋਈ ਵੀ ਵਿਅਕਤੀ ਬਜ਼ੁਰਗਾਂ ਪ੍ਰਤੀ ਦੁਰਵਿਹਾਰ ਜਾਂ […]

Continue Reading

ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਵੱਡੇ ਪੱਧਰ ‘ਤੇ ਮਨਾਏਗੀ: ਸੌਂਦ

ਸੌਂਦ ਨੇ ਸਮਾਗਮਾਂ ਦੀ ਕਾਮਯਾਬੀ ਲਈ ਸ਼੍ਰੀ ਆਨੰਦਪੁਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ, ਬਾਬਾ ਬਕਾਲਾ ਅਤੇ ਪਟਿਆਲਾ ਵਿਖੇ ਮੀਟਿੰਗਾਂ ਕੀਤੀਆਂ ਚੰਡੀਗੜ੍ਹ, 18 ਅਗਸਤ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਪੰਜਾਬ ਭਰ ਵਿੱਚ […]

Continue Reading

ਪੰਜਾਬ ਸਰਕਾਰ ਵੱਲੋਂ 20 ਅਗਸਤ ਨੂੰ ਇੱਕ ਜਿਲ੍ਹੇ ‘ਚ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ

ਚੰਡੀਗੜ੍ਹ, 18 ਅਗਸਤ, ਦਲਜੀਤ ਕੌਰ : ਪੰਜਾਬ ਸਰਕਾਰ ਨੇ ਸੂਬੇ ਵਿੱਚ ਇੱਕ ਹੋਰ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਨੋਟੀਫ਼ਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।ਇਸ ਦਿਨ ਜ਼ਿਲ੍ਹੇ ਦੇ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਜਾਰੀ ਨੋਟੀਫਿਕੇਸ਼ਨ ਅਨੁਸਾਰ, ਸ਼ਹੀਦ ਸੰਤ ਸ਼੍ਰੀ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ ਨੂੰ ਸੰਗਰੂਰ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 3 ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ ਚੰਡੀਗੜ੍ਹ, 18 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਸਰਕਾਰੀ ਮੁਲਾਜ਼ਮਾਂ ਦੇ ਮਸਲਿਆਂ ਅਤੇ ਮੰਗਾਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇਥੇ ਪਾਵਰਕਾਮ ਐਂਡ ਟ੍ਰਾਂਸਕੋ ਕੰਟਰੈਕਚੂਅਲ ਇੰਪਲਾਈਜ਼ ਯੂਨੀਅਨ, ਪੰਜਾਬ ਆਯੁਰਵੈਦਿਕ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਅਤੇ […]

Continue Reading