ਪੰਜਾਬ ਕੈਬਨਿਟ ਨੇ ਲੋਕ ਹਿੱਤ ਲਏ ਕਈ ਵੱਡੇ ਫ਼ੈਸਲੇ; ਲੈਂਡ ਪੂਲਿੰਗ ਨੀਤੀ ਨੂੰ ਵੀ ਦਿੱਤੀ ਹਰੀ ਝੰਡੀ

  ਪੰਜਾਬ ਕੈਬਨਿਟ ਨੇ ਲੋਕ ਹਿੱਤ ਲਏ ਕਈ ਵੱਡੇ ਫ਼ੈਸਲੇ; ਲੈਂਡ ਪੂਲਿੰਗ ਨੀਤੀ ਨੂੰ ਵੀ ਦਿੱਤੀ ਹਰੀ ਝੰਡੀ ਚੰਡੀਗੜ੍ਹ, 2 ਜੁਲਾਈ 2026 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਬੁੱਧਵਾਰ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਸੂਬੇ ਦੇ ਲੋਕਾਂ ਹਿੱਤ ਕਈ ਵੱਡੇ ਫ਼ੈਸਲਿਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਵੋਟਰ ਸੂਚੀਆਂ ਦੀ […]

Continue Reading

1000 ਲੈਕਚਰਾਰਾਂ ਦੀ ਭਰਤੀ ‘ਚ ਰਾਖਵਾਂਕਰਨ ਗਾਇਬ? ਵਿਰੋਧੀਆਂ ਨੇ ਚੁੱਕੇ ਸਵਾਲ

  1000 ਲੈਕਚਰਾਰਾਂ ਦੀ ਭਰਤੀ ‘ਚ ਰਾਖਵਾਂਕਰਨ ਗਾਇਬ? ਵਿਰੋਧੀਆਂ ਨੇ ਚੁੱਕੇ ਸਵਾਲ ਚੰਡੀਗੜ੍ਹ, 2 ਜੁਲਾਈ 2026 ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਜਨਰਲ ਸਕੱਤਰ ਜਗਜੀਤ ਸਿੰਘ ਛੜਬੜ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ‘ਤੇ ਦਲਿਤ ਅਤੇ ਪਛੜੇ ਵਰਗਾਂ ਦੇ ਸੰਵਿਧਾਨਕ ਹੱਕਾਂ ਨੂੰ ਨਜ਼ਰ-ਅੰਦਾਜ਼ ਕਰਨ ਦੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ […]

Continue Reading

ਪੰਜਾਬ ‘ਚ ਸਨਸਨੀਖ਼ੇਜ਼ ਵਾਰਦਾਤ; ਨਾਮੀ ਹੋਟਲ ‘ਚੋਂ ਨੌਜਵਾਨ ਅਤੇ ਮਹਿਲਾ ਦੀਆਂ ਮਿਲੀਆਂ ਲਾਸ਼ਾਂ!

  ਪੰਜਾਬ ‘ਚ ਸਨਸਨੀਖ਼ੇਜ਼ ਵਾਰਦਾਤ; ਨਾਮੀ ਹੋਟਲ ‘ਚੋਂ ਨੌਜਵਾਨ ਅਤੇ ਮਹਿਲਾ ਦੀਆਂ ਮਿਲੀਆਂ ਲਾਸ਼ਾਂ!   ਖੰਨਾ, 2 ਜੁਲਾਈ 2026 ਲੁਧਿਆਣਾ ਦੇ ਖੰਨਾ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਬੁੱਧਵਾਰ ਸ਼ਾਮ ਨੂੰ ਇੱਕ ਨਾਮੀ ਹੋਟਲ ਦੇ ਕਮਰੇ ਵਿੱਚੋਂ ਇੱਕ ਨੌਜਵਾਨ ਅਤੇ ਮਹਿਲਾ ਦੀਆਂ ਖ਼ੂਨ ਨਾਲ ਲੱਥਪੱਥ ਲਾਸ਼ਾਂ ਬਰਾਮਦ ਹੋਈਆਂ। ਦੋਵਾਂ ਦੇ ਸਿਰ […]

Continue Reading

ਵੱਡੀ ਖ਼ਬਰ: ਪ੍ਰਾਈਵੇਟ ਬੁੱਕ ਵਿਕਰੇਤਾਵਾਂ ਦੀ ਮਨਮਾਨੀ ਖ਼ਤਮ; PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ‘ਪੁਸਤਕ ਪੋਰਟਲ’

  ਵੱਡੀ ਖ਼ਬਰ: ਪ੍ਰਾਈਵੇਟ ਬੁੱਕ ਵਿਕਰੇਤਾਵਾਂ ਦੀ ਮਨਮਾਨੀ ਖ਼ਤਮ; PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ‘ਪੁਸਤਕ ਪੋਰਟਲ’ ਚੰਡੀਗੜ੍ਹ, 2 ਜੁਲਾਈ 2026 ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਪ੍ਰਾਈਵੇਟ ਕਿਤਾਬ ਵਿਕਰੇਤਾਵਾਂ ਦੀ ਮਨਮਾਨੀ ਅਤੇ ਕਿਤਾਬਾਂ ਦੀ ਓਵਰਚਾਰਜਿੰਗ ਤੋਂ ਬਚਾਉਣ ਲਈ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਇੱਕ ਇਤਿਹਾਸਕ ਅਤੇ ਨਿਵੇਕਲੀ ਪਹਿਲ ਕੀਤੀ ਹੈ। ਬੋਰਡ […]

Continue Reading

Weather Alert: ਪੰਜਾਬ ‘ਚ ਮੌਨਸੂਨ ਦੀ ਦਸਤਕ; ਮੌਸਮ ਵਿਭਾਗ ਵੱਲੋਂ ‘ਯੈਲੋ ਅਲਰਟ’ ਜਾਰੀ, ਪਵੇਗਾ ਭਾਰੀ ਮੀਂਹ

  Weather Alert: ਪੰਜਾਬ ‘ਚ ਮੌਨਸੂਨ ਦੀ ਦਸਤਕ; ਮੌਸਮ ਵਿਭਾਗ ਵੱਲੋਂ ‘ਯੈਲੋ ਅਲਰਟ’ ਜਾਰੀ, ਪਵੇਗਾ ਭਾਰੀ ਮੀਂਹ ਕਈ ਦਿਨਾਂ ਦੀ ਅੱਤ ਦੀ ਗਰਮੀ ਤੋਂ ਬਾਅਦ ਮੌਨਸੂਨ ਨੇ ਦਿੱਤੀ ਦਸਤਕ, 7 ਜੁਲਾਈ ਤੱਕ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਅਤੇ ਮੀਂਹ ਦੀ ਸੰਭਾਵਨਾ ਪਾਵਰਕੌਮ ਨੂੰ ਰਾਹਤ- 17 ਹਜ਼ਾਰ ਮੈਗਾਵਾਟ ਤੋਂ ਪਾਰ ਪਹੁੰਚੀ ਬਿਜਲੀ […]

Continue Reading

ਪੰਜਾਬ ਸਰਕਾਰ ਵੱਲੋਂ ਆਬਕਾਰੀ ਤੇ ਕਰ ਵਿਭਾਗ ‘ਚ ਵੱਡਾ ਫੇਰਬਦਲ; 149 ਅਧਿਕਾਰੀਆਂ ਦੇ ਤਬਾਦਲੇ- ਪੜ੍ਹੋ ਸੂਚੀ

  149 officers transferred! ਪੰਜਾਬ ਸਰਕਾਰ ਵੱਲੋਂ Department of Excise & Taxation ‘ਚ ਵੱਡਾ ਫੇਰਬਦਲ; 149 ਅਧਿਕਾਰੀਆਂ ਦੇ ਤਬਾਦਲੇ- ਪੜ੍ਹੋ ਸੂਚੀ ਚੰਡੀਗੜ੍ਹ, 1 ਜੁਲਾਈ 2026- 149 officers transferred! ਪੰਜਾਬ ਸਰਕਾਰ ਦੇ ਆਬਕਾਰੀ ਤੇ ਕਰ ਵਿਭਾਗ (Department of Excise & Taxation) ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ 149 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਹੇਠਾਂ ਪੜ੍ਹੋ ਲਿਸਟ […]

Continue Reading

Punjab News: ਸਰਕਾਰੀ ਸਕੂਲਾਂ ਚ ਪੋਸ਼ਣ ਬਗੀਚੀਆਂ ਸਥਾਪਤ; ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਸਕੀਮ ਦੀ ਕੀਤੀ ਸ਼ਲਾਘਾ

ਚੰਡੀਗੜ੍ਹ/ਮਾਨਸਾ, 1 ਜੁਲਾਈ: (ਦੇਸ਼ ਕਲਿੱਕ ਬਿਊਰੋ): ਕੌਮੀ ਭੋਜਨ ਸੁਰੱਖਿਆ ਐਕਟ-2013 ਤਹਿਤ ਗਠਿਤ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਵਿਖੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੌਕੇ ਵਿਧਾਇਕ ਡਾ. ਵਿਜੈ ਸਿੰਗਲਾ ਅਤੇ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਵੀ ਮੌਜੂਦ ਸਨ। ਮੀਟਿੰਗ […]

Continue Reading

ਵੱਡੀ ਖ਼ਬਰ: ਅੰਮ੍ਰਿਤਸਰ ‘ਚ ਗੁਟਕਾ ਸਾਹਿਬ ਦੀ ਬੇਅਦਬੀ

ਅੰਮ੍ਰਿਤਸਰ, 01 ਜੁਲਾਈ (ਦੇਸ਼ ਕਲਿੱਕ ਬਿਊਰੋ): ਅੰਮ੍ਰਿਤਸਰ ਦੇ ਵੇਰਕਾ ਪੁਲਿਸ ਸਟੇਸ਼ਨ ਖੇਤਰ ਤੋਂ ਸ੍ਰੀ ਸੁਖਮਨੀ ਸਾਹਿਬ ਦੀ ਬੇਅਦਬੀ ਦਾ ਇੱਕ ਬਹੁਤ ਹੀ ਸੰਵੇਦਨਸ਼ੀਲ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਭਾਰਤੀ ਦੰਡ ਵਿਧਾਨ ਦੀ ਧਾਰਾ 299 ਤਹਿਤ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਅਮਰਜੀਤ ਕੌਰ (ਮਾਂ) ਨੇ […]

Continue Reading

ਪੰਜਾਬ ਕਾਂਗਰਸ ਦੇ ਪ੍ਰਧਾਨ ਬਦਲਣ ਨੂੰ ਲੈ ਕੇ ਵੱਡੀ ਖ਼ਬਰ: ਪੜ੍ਹੋ ਕਿਸ-ਕਿਸ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ

ਚੰਡੀਗੜ੍ਹ, 01 ਜੁਲਾਈ (ਦੇਸ਼ ਕਲਿੱਕ ਬਿਊਰੋ): ਪੰਜਾਬ ਕਾਂਗਰਸ ਦੇ ਪ੍ਰਧਾਨ ਬਦਲਣ ਨੂੰ ਲੈ ਕੇ ਵੱਡੀ ਖ਼ਬਰ ਸ੍ਹਾਮਣੇ ਆਈ ਹੈ। ਹਾਈਕਮਾਨ ਵੱਲੋਂ ਪੰਜਾਬ ਕਾਂਗਰਸ ਦਾ ਪ੍ਰਧਾਨ ਨਹੀਂ ਬਦਲਿਆ ਗਿਆ ਹੈ, ਸਗੋਂ ਹੋਰ ਸੀਨੀਅਰ ਲੀਡਰਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ। ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵਲੋਂ ਜਾਰੀ ਪੱਤਰ ਅਨੁਸਾਰ ਅਮਰਿੰਦਰ ਰਾਜਾ ਵੜਿੰਗ […]

Continue Reading

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ: ਹਰਪਾਲ ਚੀਮਾ

ਦਿੜ੍ਹਬਾ, 01 ਜੁਲਾਈ (ਦੇਸ਼ ਕਲਿੱਕ ਬਿਊਰੋ): ਦਿੜ੍ਹਬਾ ਵਿਖੇ ਔਰਤਾਂ ਦੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦੇ ਹੋਏ ਵਿੱਤ ਮੰਤਰੀ, ਸ੍ਰ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 2022 ਵਿੱਚ ਚੋਣਾਂ ਸਮੇਂ ਕੀਤੇ ਗਏ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ। ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਤਹਿਤ ਔਰਤਾਂ ਦੇ ਖਾਤੇ ਵਿੱਚ ਤਿੰਨ […]

Continue Reading