ਐਸ.ਈ.ਸੀ ਨੇ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਵੋਟਰ ਸੂਚੀਆਂ ਨੂੰ ਅੱਪਡੇਟ ਕਰਨ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ ਕੀਤੇ
ਚੰਡੀਗੜ੍ਹ, 18 ਅਗਸਤ 2025, ਦੇਸ਼ ਕਲਿੱਕ ਬਿਓਰੋ : ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਨੰ: P.A.9/1994/S.209/2025/6205 ਮਿਤੀ 05.08.2025 ਅਨੁਸਾਰ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾ ਦੇ ਮੈਂਬਰਾਂ ਨੂੰ ਚੁਣਨ ਲਈ ਆਮ ਚੋਣਾਂ ਮਿਤੀ 05.10.2025 ਤੱਕ ਕਰਵਾਈਆਂ ਜਾਣੀਆਂ ਹਨ। ਇਨ੍ਹਾਂ ਚੋਣਾਂ ਲਈ ਪੰਚਾਇਤੀ ਵੋਟਰ ਸੂਚੀਆਂ, ਜੋ ਕਿ ਜ਼ਿਲ੍ਹਿਆਂ ਵੱਲੋਂ ਪਹਿਲਾਂ ਮਿਤੀ 03.03.2025 ਨੂੰ […]
Continue Reading
