ਆਮ ਆਦਮੀ ਪਾਰਟੀ ਪੰਜਾਬ ਵੱਲੋਂ SC ਵਿੰਗ ਦੇ ਅਹੁਦੇਦਾਰਾਂ ਦਾ ਐਲਾਨ

ਚੰਡੀਗੜ੍ਹ, 16 ਅਗਸਤ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਐਸ ਸੀ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਨੇ ਗੁਰਪ੍ਰੀਤ ਸਿੰਘ ਨੂੰ ਐਸ ਸੀ ਵਿੰਗ ਦਾ ਸੂਬਾ ਪ੍ਰਧਾਨ ਲਗਾਇਆ ਹੈ।

Continue Reading

ਪੰਜਾਬ ਦੇ ਹਰ ਵਰਗ ਦੀਆਂ ਸਮਾਜਿਕ , ਆਰਥਿਕ, ਧਾਰਮਿਕ ਤੇ ਸੱਭਿਆਚਾਰਕ ਭਾਵਨਾਵਾਂ ਨੂੰ ਸਮਝਣ ਵਿੱਚ ਕਾਮਯਾਬ ਹੋਈ ਪੰਜਾਬ ਸਰਕਾਰ: ਮੁੱਖ ਮੰਤਰੀ

* *ਸੁਤੰਤਰਤਾ ਦਿਵਸ ਮੌਕੇ ਫ਼ਰੀਦਕੋਟ ਵਿੱਚ ਸੂਬਾ ਪੱਧਰੀ ਸਮਾਰੋਹ ਦੌਰਾਨ ਲਹਿਰਾਇਆ ਕੌਮੀ ਝੰਡਾ** *ਕੌਮੀ ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਦੇ ਅਹਿਮ ਯੋਗਦਾਨ ਨੂੰ ਕੀਤਾ ਚੇਤੇ** *ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਸੂਬਾ ਸਰਕਾਰ ਦਾ ਫ਼ਰਜ਼ ਦੁਹਰਾਇਆ** *ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ਨਾਲ ਸੂਬੇ ਦੇ ਪੜਾਅਵਾਰ ਵਿਕਾਸ ਦੀ ਤਸਵੀਰ ਕੀਤੀ ਪੇਸ਼* ਫ਼ਰੀਦਕੋਟ, 16 ਅਗਸਤ: ਦੇਸ਼ ਕਲਿੱਕ […]

Continue Reading

PSEB ਵਲੋਂ ਵਿਦਿਆਰਥੀਆਂ ਨੂੰ ਰਾਹਤ, ਦਾਖਲੇ ਲਈ ਦਿੱਤਾ ਇੱਕ ਹੋਰ ਮੌਕਾ

ਚੰਡੀਗੜ੍ਹ, 16 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਸਰਕਾਰੀ, ਸਹਾਇਤਾ ਪ੍ਰਾਪਤ, ਪ੍ਰਾਈਵੇਟ ਅਤੇ ਐਸੋਸੀਏਟ ਸਕੂਲਾਂ ਵਿੱਚ 8ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀ, ਜੋ ਨਿਯਮਤ ਵਿਦਿਆਰਥੀ ਵਜੋਂ ਦਾਖਲਾ ਲੈਣਾ ਚਾਹੁੰਦੇ ਸਨ ਪਰ ਕਿਸੇ ਕਾਰਨ ਕਰਕੇ ਅਜਿਹਾ ਨਹੀਂ ਕਰ ਸਕੇ। ਬੋਰਡ ਨੇ ਉਨ੍ਹਾਂ ਨੂੰ ਵੱਡੀ ਰਾਹਤ ਦਿੱਤੀ ਹੈ। ਅਜਿਹੇ ਵਿਦਿਆਰਥੀਆਂ ਨੂੰ ਦਾਖਲੇ ਲਈ ਇੱਕ ਹੋਰ ਮੌਕਾ ਦਿੱਤਾ […]

Continue Reading

ਪੰਜਾਬ ਭਰ ਵਿੱਚ ਸੁਤੰਤਰਤਾ ਦਿਵਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਦਾ ਵਿਸ਼ੇਸ਼ ਸਨਮਾਨ

ਮਾਨ ਸਰਕਾਰ ਦੇਸ਼ ਲਈ ਕੁਰਬਾਨੀ ਦੇਣ ਵਾਲੇ ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 16 ਅਗਸਤ 2025: ਦੇਸ਼ ਕਲਿੱਕ ਬਿਓਰੋ ਅੱਜ ਦੇਸ਼ ਦਾ 79ਵਾਂ ਸੁਤੰਤਰਤਾ ਦਿਵਸ ਸਾਰੇ ਪੰਜਾਬ ਵਿੱਚ ਦੇਸ਼ ਭਗਤੀ ਦੇ ਜੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ […]

Continue Reading

ਪੁਲਿਸ ਨਾਲ ਮੁੱਠਭੇੜ ਤੋਂ ਬਾਅਦ ਸੁਨਿਆਰੇ ‘ਤੇ ਗੋਲੀਬਾਰੀ ਕਰਨ ਵਾਲੇ ਦੋ ਬਦਮਾਸ਼ ਜ਼ਖ਼ਮੀ ਹਾਲਤ ‘ਚ ਕਾਬੂ

ਫਿਰੋਜ਼ਪੁਰ, 16 ਅਗਸਤ, ਦੇਸ਼ ਕਲਿਕ ਬਿਊਰੋ :ਫਿਰੋਜ਼ਪੁਰ ਪੁਲਿਸ ਨੇ 14 ਅਗਸਤ ਨੂੰ ਜ਼ੀਰਾ ਸ਼ਹਿਰ ਵਿੱਚ ਇੱਕ ਸੁਨਿਆਰੇ ‘ਤੇ ਗੋਲੀਬਾਰੀ ਕਰਨ ਤੋਂ ਬਾਅਦ ਫਰਾਰ ਹੋਏ ਦੋ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਇੱਕ ਬਦਮਾਸ਼ ਨੂੰ ਗੋਲੀ ਮਾਰ ਦਿੱਤੀ, ਜਦੋਂ ਕਿ ਦੂਜਾ ਮੋਟਰਸਾਈਕਲ ਤੋਂ ਡਿੱਗ ਗਿਆ ਅਤੇ ਜ਼ਖਮੀ ਹੋ ਗਿਆ। ਪੁਲਿਸ ਟੀਮਾਂ […]

Continue Reading

ਪੰਜਾਬ: ਸਰਕਾਰੀ ਬੱਸਾਂ ਦੀ ਹੜਤਾਲ ਜਾਰੀ

ਚੰਡੀਗੜ੍ਹ, 16 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਹੜਤਾਲ ਅੱਜ ਤੀਜੇ ਦਿਨ ਵਿੱਚ ਦਾਖਲ ਹੋ ਗਈ ਹੈ। ਵਾਰ-ਵਾਰ ਮੀਟਿੰਗਾਂ ਕਰਨ ਤੋਂ ਬਾਅਦ ਵੀ ਕੋਈ ਹੱਲ ਨਹੀਂ ਨਿਕਲਿਆ। ਜਿਸ ਕਾਰਨ ਸੂਬੇ ਦੀਆਂ 3000 ਬੱਸਾਂ ਦਾ ਸੰਚਾਲਨ ਪ੍ਰਭਾਵਿਤ ਹੋਇਆ ਹੈ ਅਤੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਦਰਅਸਲ, […]

Continue Reading

ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ‘ਤੇ ਸਾਲਾਨਾ ਪਾਸ ਦੀ ਯੋਜਨਾ ਲਾਗੂ

ਚੰਡੀਗੜ੍ਹ, 16 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ਸਾਰੇ ਟੋਲ ਪਲਾਜ਼ਿਆਂ ‘ਤੇ ਸਾਲਾਨਾ ਪਾਸ ਦੀ ਬੁਕਿੰਗ ਸ਼ੁਰੂ ਹੋ ਗਈ ਹੈ। ਇਹ ਪਾਸ 3,000 ਰੁਪਏ ਵਿੱਚ ਉਪਲਬਧ ਹੋਵੇਗਾ ਅਤੇ ਬੀਤੀ ਰਾਤ ਤੋਂ ਸਾਰੇ ਟੋਲ ਪਲਾਜ਼ਿਆਂ ‘ਤੇ ਲਾਗੂ ਕਰ ਦਿੱਤਾ ਗਿਆ ਹੈ। ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ (NHAI) ਦੇ ਇਸ ਪਾਸ ਨਾਲ, ਲੋਕ ਇੱਕ ਸਾਲ ਵਿੱਚ 200 ਟ੍ਰਿਪ […]

Continue Reading

ਪੰਜਾਬ ‘ਚ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਘਰ ਬੈਠਿਆਂ ਹੋਣਗੀਆਂ ਹੱਲ, ਨਹੀਂ ਲਗਾਉਣੇ ਪੈਣਗੇ ਸਰਕਾਰੀ ਦਫ਼ਤਰਾਂ ਦੇ ਚੱਕਰ

ਚੰਡੀਗੜ੍ਹ, 16 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਦੇ ਪੈਨਸ਼ਨਰਾਂ ਨੂੰ ਹੁਣ ਆਪਣੀਆਂ ਪੈਨਸ਼ਨ ਸੰਬੰਧੀ ਸਮੱਸਿਆਵਾਂ ਦੇ ਹੱਲ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ ਅਤੇ ਨਾ ਹੀ ਉਨ੍ਹਾਂ ਨੂੰ ਅਧਿਕਾਰੀਆਂ ਨੂੰ ਸਿਫਾਰਸ਼ਾਂ ਕਰਨੀਆਂ ਪੈਣਗੀਆਂ। ਇਸ ਦੇ ਨਾਲ ਹੀ, ਸੇਵਾਮੁਕਤ ਹੋਣ ਵਾਲੇ ਕਰਮਚਾਰੀਆਂ ਨੂੰ ਸਮੇਂ ਸਿਰ ਬੈਂਕ ਰਾਹੀਂ ਆਪਣੀ ਪੈਨਸ਼ਨ ਮਿਲਣੀ ਸ਼ੁਰੂ ਹੋ ਜਾਵੇਗੀ।ਇਸ […]

Continue Reading

ਪੰਜਾਬ ‘ਚ ਅੱਜ ਵੀ ਮੀਂਹ ਲਈ Yellow Alert ਜਾਰੀ

ਚੰਡੀਗੜ੍ਹ, 16 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਅੱਜ ਵੀ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। 19 ਅਗਸਤ ਤੱਕ ਵੀ ਇਸੇ ਤਰ੍ਹਾਂ ਦਾ ਮੌਸਮ ਰਹਿਣ ਦੀ ਉਮੀਦ ਹੈ। ਇਹ ਅਲਰਟ ਹਿਮਾਚਲ ਪ੍ਰਦੇਸ਼ ਨਾਲ ਲੱਗਦੇ 3 ਜ਼ਿਲ੍ਹਿਆਂ, ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਲਈ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। […]

Continue Reading

ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਨਵਾਂ ਪੱਤਰ ਜਾਰੀ

ਚੰਡੀਗੜ੍ਹ, 16 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਇਕ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਸਿੱਖਿਆ ਵਿਭਾਗ ਨੇ ਪਹਿਲਾਂ ਚੁਆਇਸ ਕੀਤੇ ਸ਼ਟੇਸ਼ਨ ਰੱਦ ਕਰ ਦਿੱਤੇ ਹਨ। ਦੁਬਾਰਾ ਤੋਂ ਸਟੇਸ਼ਨ ਚੁਆਇਸ ਕਰਨ ਸਬੰਧੀ ਕਿਹਾ ਗਿਆ ਹੈ। ਬਦਲੀਆਂ ਸਬੰਧੀ 17 ਅਗਸਤ ਤੱਕ ਸਟੇਸ਼ਨ ਚੁਆਇਸ ਕੀਤੇ ਜਾ ਸਕਦੇ ਹਨ।

Continue Reading