ਕੇਂਦਰੀ ਸਿੱਖਿਆ ਮੰਤਰਾਲੇ ਨੇ ਕੌਮੀ ਅਧਿਆਪਕ ਪੁਰਸਕਾਰ ਲਈ ਮੰਗੀਆਂ ਅਰਜ਼ੀਆਂ

ਚੰਡੀਗੜ੍ਹ, 30 ਜੂਨ: (ਦੇਸ਼ ਕਲਿੱਕ ਬਿਊਰੋ): ਕੇਂਦਰੀ ਸਿੱਖਿਆ ਮੰਤਰਾਲੇ ਨੇ ‘ਨੈਸ਼ਨਲ ਐਵਾਰਡ ਫਾਰ ਟੀਚਰਜ਼ 2026’ (ਅਧਿਆਪਕਾਂ ਲਈ ਰਾਸ਼ਟਰੀ ਪੁਰਸਕਾਰ) ਵਾਸਤੇ ਆਨਲਾਈਨ ਅਰਜ਼ੀਆਂ ਮੰਗੀਆਂ ਹਨ। ਇਹ ਪੁਰਸਕਾਰ ਦੇਸ਼ ਵਿੱਚ ਅਧਿਆਪਕਾਂ ਨੂੰ ਦਿੱਤੇ ਜਾਣ ਵਾਲੇ ਸਰਵਉੱਚ ਨਾਗਰਿਕ ਸਨਮਾਨਾਂ ਵਿੱਚੋਂ ਇੱਕ ਹੈ। ਇਹ ਪੁਰਸਕਾਰ ਉਨ੍ਹਾਂ ਅਧਿਆਪਕਾਂ ਨੂੰ ਮਾਨਤਾ ਦਿੰਦਾ ਅਤੇ ਸਨਮਾਨ ਕਰਦਾ ਹੈ ਜਿਨ੍ਹਾਂ ਨੇ ਸਕੂਲ ਸਿੱਖਿਆ ਰਾਹੀਂ […]

Continue Reading

‘ਆਪ’ ਨੇ ਅਕਾਲੀ ਦਲ ਅਤੇ ਭਾਜਪਾ ਨੂੰ ਦਿੱਤਾ ਵੱਡਾ ਸਿਆਸੀ ਝਟਕਾ, ਕਈ ਦਿੱਗਜ ਪਾਰਟੀ ‘ਚ ਸ਼ਾਮਲ

ਚੰਡੀਗੜ੍ਹ 30 ਜੂਨ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ (ਆਪ) ਨੇ ਜਲੰਧਰ ਵਿੱਚ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਸਿਆਸੀ ਝਟਕਾ ਦਿੱਤਾ ਹੈ। ਜਲੰਧਰ ਕੈਂਟ ਖੇਤਰ ਵਿੱਚ ਸ਼ਿਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਮਜ਼ਬੂਤ ਥੰਮ੍ਹ ਮੰਨੇ ਜਾਣ ਵਾਲੇ ਕਈ ਪ੍ਰਮੁੱਖ ਅਤੇ ਜ਼ਮੀਨੀ ਆਗੂ ਆਪਣੇ ਸੈਂਕੜੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ […]

Continue Reading

SC ਕਮਿਸ਼ਨ ਵਲੋਂ ਸਕੂਲ ਸਿੱਖਿਆ ਵਿਭਾਗ ਦਾ ਸਕੱਤਰ ਤਲਬ

ਚੰਡੀਗੜ੍ਹ,30 ਜੂਨ (ਦੇਸ਼ ਕਲਿੱਕ ਬਿਊਰੋ): ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਅੱਜ ਸੂ-ਮੋਟੋ-ਨੋਟਿਸ ਲੈਂਦਿਆਂ ਸਿੱਖਿਆ ਵਿਭਾਗ ਦੇ ਭਰਤੀ ਬੋਰਡ ਵਲੋਂ ਲੈਕਚਰਾਰਾਂ ਦੀਆਂ ਅਸਾਮੀਆਂ ਲਈ ਜਾਰੀ ਇਸ਼ਤਿਹਾਰ ਵਿੱਚ ਅਨੂਸੂਚਿਤ ਜਾਤੀਆਂ ਵਰਗ ਲਈ ਲਾਗੂ ਰਾਖਵਾਂਕਰਨ ਨੀਤੀ ਦੀ ਅਣਦੇਖੀ ਕਰਨ ਦੇ ਮਾਮਲੇ ਵਿਚ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਸਰਕਾਰ ਨੂੰ ਤਲਬ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ […]

Continue Reading

ਬੰਗਾਲ ਤੋਂ ਕਸ਼ਮੀਰ ਤੱਕ ਮਾਨਸੂਨ ਟ੍ਰਫ ਬਣਿਆ: ਉੱਤਰੀ ਭਾਰਤ ਵਿੱਚ ਭਾਰੀ ਬਾਰਿਸ਼ ਦਾ ਅਲਰਟ ਜਾਰੀ

ਚੰਡੀਗੜ੍ਹ, 30 ਜੂਨ 2026 (ਦੇਸ਼ ਕਲਿੱਕ ਬਿਊਰੋ): ਮਾਨਸੂਨ ਮੰਗਲਵਾਰ ਦੁਪਹਿਰ ਨੂੰ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਉਤਰਾਖੰਡ ਅਤੇ ਉੱਤਰ ਪ੍ਰਦੇਸ਼ ਵਿੱਚ ਦਾਖਲ ਹੋਇਆ। ਇਸਨੇ ਹੁਣ ਤੱਕ 26 ਰਾਜਾਂ ਨੂੰ ਕਵਰ ਕਰ ਲਿਆ ਹੈ। ਇਸ ਤੋਂ ਪਹਿਲਾਂ, ਇਹ 24 ਜੂਨ ਨੂੰ ਮੱਧ ਪ੍ਰਦੇਸ਼ ਅਤੇ ਗੁਜਰਾਤ ਵਿੱਚ ਦਾਖਲ ਹੋਇਆ ਸੀ, ਜਿਸ ਤੋਂ ਬਾਅਦ ਇਹ ਛੇ ਦਿਨਾਂ ਤੱਕ ਫਸਿਆ […]

Continue Reading

‘ਮੁੱਖ ਮੰਤਰੀ ਸਿਹਤ ਯੋਜਨਾ’: ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ 3,524 ਮੁਫ਼ਤ ਅੱਖਾਂ ਦੇ ਆਪ੍ਰੇਸ਼ਨ ਕਰਵਾਏ

ਚੰਡੀਗੜ੍ਹ, 30 ਜੂਨ 2026 (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਅੱਖਾਂ ਦੀਆਂ ਗੁਣਵੱਤਾਪੂਰਨ ਸਿਹਤ ਸੇਵਾਵਾਂ ਦਾ ਦਾਇਰਾ ਲਗਾਤਾਰ ਵਧਾ ਰਹੀ ਹੈ। ਇਸ ਯੋਜਨਾ ਤਹਿਤ ਹਜ਼ਾਰਾਂ ਮਰੀਜ਼ਾਂ ਨੂੰ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਮੁਫ਼ਤ ਅੱਖਾਂ ਦੇ ਆਪ੍ਰੇਸ਼ਨ ਦੀ ਸਹੂਲਤ ਮਿਲ ਰਹੀ ਹੈ। ਇਸ ਨਾਲ ਇਲਾਜ ਵਿੱਚ ਹੋਣ ਵਾਲੀ ਦੇਰੀ ਘਟੀ ਹੈ, […]

Continue Reading

ਕਰੋੜਾਂ ਦੀ ਲਾਗਤ ਨਾਲ ਬਣਿਆ ਨਵਾਂ ਸਬ-ਡਿਵੀਜ਼ਨਲ ਹਸਪਤਾਲ ਸਟਾਫ਼ ਦੀ ਘਾਟ ਕਾਰਨ ਬਣਿਆ ‘ਚਿੱਟਾ ਹਾਥੀ’

ਸ੍ਰੀ ਚਮਕੌਰ ਸਾਹਿਬ / ਮੋਰਿੰਡਾ (29 ਜੂਨ, ਭਟੋਆ): ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਸਸਤੀਆਂ ਅਤੇ ਉੱਚ ਮਿਆਰੀ ਸਿਹਤ ਸਹੂਲਤਾਂ ਦੇਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਹਲਕਾ ਸ੍ਰੀ ਚਮਕੌਰ ਸਾਹਿਬ ਵਿਖੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ 14 ਕਰੋੜ ਰੁਪਏ ਦੀ ਲਾਗਤ ਨਾਲ ਉਦਘਾਟਨ ਕੀਤਾ ਗਿਆ 50 ਬੈੱਡਾਂ ਵਾਲਾ ਨਵਾਂ ਸਬ-ਡਿਵੀਜ਼ਨਲ […]

Continue Reading

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਸੰਦੇਸ਼ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚੇਗਾ; CM ਮਾਨ ਨੇ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਸੰਗਰੂਰ; 30 ਜੂਨ (ਦੇਸ਼ ਕਲਿੱਕ ਬਿਊਰੋ): ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਇਤਿਹਾਸਕ ਅਤੇ ਸ਼ਰਧਾ ਪੂਰਵਕ ਮਨਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 50 ਮੋਬਾਈਲ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਵੈਨਾਂ ਗੁਰੂ ਜੀ ਦੇ ਬਰਾਬਰੀ, ਸਮਾਜਿਕ ਨਿਆਂ, […]

Continue Reading

ਏਸ਼ੀਅਨ, ਵਰਲਡ ਅਤੇ ਓਲੰਪਿਕ ਚੈਂਪੀਅਨਾਂ ਲਈ ਨਰਸਰੀ ਬਣ ਕੇ ਉੱਭਰੇਗਾ ਸੰਗਰੂਰ: CM ਮਾਨ

ਸੰਗਰੂਰ, 30 ਜੂਨ: (ਦੇਸ਼ ਕਲਿੱਕ ਬਿਊਰੋ): ਪੰਜਾਬ ਨੂੰ ਭਾਰਤ ਦਾ ਖੇਡ ਧੁਰਾ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਵਿਖੇ 9.50 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਓਲੰਪਿਕ ਪੱਧਰ ਦੇ ਸਵਿਮਿੰਗ ਪੂਲ ਦਾ ਉਦਘਾਟਨ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸੰਗਰੂਰ ਜ਼ਿਲ੍ਹਾ ਏਸ਼ੀਅਨ, ਵਰਲਡ […]

Continue Reading

AAP ਪੰਜਾਬ ਨੇ ਐਲਾਨੇ 3 ਹਲਕਾ ਇੰਚਾਰਜ, ਪੜ੍ਹੋ ਪੱਤਰ

    AAP ਪੰਜਾਬ ਨੇ ਐਲਾਨੇ 3 ਹਲਕਾ ਇੰਚਾਰਜ, ਪੜ੍ਹੋ ਪੱਤਰ ਚੰਡੀਗੜ੍ਹ, 30 ਜੂਨ 2026 ਆਮ ਆਦਮੀ ਪਾਰਟੀ (AAP) ਪੰਜਾਬ ਵੱਲੋਂ ਅੱਜ ਤਿੰਨ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਵੱਲੋਂ ਜਾਰੀ ਅਧਿਕਾਰਤ ਸੂਚੀ ਅਨੁਸਾਰ, ਕਾਦੀਆਂ ਹਲਕੇ ਦੀ ਕਮਾਨ ਸੀਨੀਅਰ ਆਗੂ ਗੁਰਇਕਬਾਲ ਸਿੰਘ ਮਾਹਲ ਨੂੰ ਸੌਂਪੀ ਗਈ ਹੈ। ਸੀਨੀਅਰ ਆਗੂ ਸਵਰਨ […]

Continue Reading

ਅਮਰਨਾਥ ਯਾਤਰਾ 3 ਜੁਲਾਈ ਤੋਂ ਹੋ ਰਹੀ ਸ਼ੁਰੂ, ਫੌਜ ਅਤੇ ਪੁਲਿਸ ਅਲਰਟ ‘ਤੇ, ਨੀਮ ਫੌਜੀ ਬਲਾਂ ਦੀਆਂ ਕੰਪਨੀਆਂ ਤਾਇਨਾਤ

ਪਠਾਨਕੋਟ, 30 ਜੂਨ (ਦੇਸ਼ ਕਲਿੱਕ ਬਿਊਰੋ) : ਸਪੈਸ਼ਲ ਡੀ.ਜੀ.ਪੀ. ਲਾਅ ਐਂਡ ਆਰਡਰ ਪੰਜਾਬ ਪੀਕੇ ਸਿਨਹਾ ਦੀ ਅਗਵਾਈ ਵਿੱਚ ਆਉਣ ਵਾਲੀ ਸ਼੍ਰੀ ਅਮਰਨਾਥ ਯਾਤਰਾ ਲਈ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਅਤੇ ਮਜ਼ਬੂਤੀ ਲਈ ਇੱਕ ਉੱਚ-ਪੱਧਰੀ ਅੰਤਰ-ਰਾਜੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਆਪਰੇਸ਼ਨਲ ਤਿਆਰੀਆਂ, ਖੁਫੀਆ ਜਾਣਕਾਰੀ ਸਾਂਝੀ ਕਰਨ, ਵੱਖ-ਵੱਖ ਏਜੰਸੀਆਂ ਵਿਚਕਾਰ ਕੋਆਰਡੀਨੇਸ਼ਨ ਅਤੇ ਸਾਰੇ ਸ਼ਰਧਾਲੂਆਂ ਲਈ ਸੁਰੱਖਿਅਤ […]

Continue Reading