ਪੁਰਾਣੀ ਪੈਨਸ਼ਨ ਅਤੇ DA ਸਮੇਤ ਮੁਲਾਜ਼ਮਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰੇ ਮਾਨ ਸਰਕਾਰ- ਡੀ.ਟੀ.ਐਫ਼.

  ਪੁਰਾਣੀ ਪੈਨਸ਼ਨ ਅਤੇ DA ਸਮੇਤ ਮੁਲਾਜ਼ਮਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰੇ ਮਾਨ ਸਰਕਾਰ- ਡੀ.ਟੀ.ਐਫ਼. ਜਲੰਧਰ, 30 ਜੂਨ 2026 ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਅੱਜ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿਖੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਦੀ ਪ੍ਰਧਾਨਗੀ ਵਿੱਚ ਹੋਈ। ਇਸ ਮੀਟਿੰਗ ਵਿੱਚ ਹੋਏ ਫੈਸਲਿਆਂ ਬਾਰੇ ਦਸਦੇ ਹੋਏ ਡੀ ਟੀ ਐਫ਼ ਦੇ […]

Continue Reading

Breaking: ਪੰਜਾਬ ਯੂਥ ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ- ਅਧਿਕਾਰਤ ਨੋਟੀਫਿਕੇਸ਼ਨ ਜਾਰੀ

  Breaking: ਪੰਜਾਬ ਯੂਥ ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ- ਅਧਿਕਾਰਤ ਨੋਟੀਫਿਕੇਸ਼ਨ ਜਾਰੀ ਚੰਡੀਗੜ੍ਹ, 30 ਜੂਨ 2026: ਆਲ ਇੰਡੀਆ ਯੂਥ ਕਾਂਗਰਸ ਨੇ ਸੋਮਵਾਰ ਨੂੰ ਪੰਜਾਬ ਪ੍ਰਦੇਸ਼ ਯੂਥ ਕਾਂਗਰਸ ਦੇ ਨਵੇਂ ਅਹੁਦੇਦਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਹਾਈਕਮਾਂਡ ਵੱਲੋਂ ਸ਼ੁਭਮ ਦੇਵਗਨ ਨੂੰ ਤੁਰੰਤ ਪ੍ਰਭਾਵ ਤੋਂ ਪੰਜਾਬ ਯੂਥ ਕਾਂਗਰਸ ਦਾ ਨਵਾਂ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। […]

Continue Reading

Weather Alert: ਪੰਜਾਬ ‘ਚ ਮੌਨਸੂਨ ਦੀ ਐਂਟਰੀ ਬਾਰੇ ਵੱਡੀ ਅਪਡੇਟ; ਇਸ ਦਿਨ ਤੋਂ ਪਵੇਗਾ ਭਾਰੀ ਮੀਂਹ

  Weather Alert: ਪੰਜਾਬ ‘ਚ ਮੌਨਸੂਨ ਦੀ ਐਂਟਰੀ ਬਾਰੇ ਵੱਡੀ ਅਪਡੇਟ; ਇਸ ਦਿਨ ਤੋਂ ਪਵੇਗਾ ਭਾਰੀ ਮੀਂਹ ਚੰਡੀਗੜ੍ਹ, 30 ਜੂਨ 2026 ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਲੋਕਾਂ ਨੂੰ ਭਿਆਨਕ ਗਰਮੀ ਪੈ ਰਹੀ ਹੈ। ਗਰਮੀ ਤੋਂ ਰਾਹਤ ਲਈ ਲੋਕ ਬੇਸਬਰੀ ਨਾਲ ਮੌਨਸੂਨ ਦਾ ਇੰਤਜ਼ਾਰ ਕਰ ਰਹੇ ਹਨ, ਕਿਉਂਕਿ ਇਸ ਸਾਲ ਇਸਦਾ ਆਉਣ ਵਿੱਚ ਦੇਰੀ ਹੋਈ […]

Continue Reading

ਵੱਡੀ ਖ਼ਬਰ: ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

ਕਪੂਰਥਲਾ, 29 ਜੂਨ (ਦੇਸ਼ ਕਲਿੱਕ ਬਿਊਰੋ): ਕਪੂਰਥਲਾ ਦੇ ਲਾਹੌਰੀ ਗੇਟ ਇਲਾਕੇ ਵਿੱਚ ਜਤਿੰਦਰ ਸਹਿਗਲ ਨਾਮਕ ਇੱਕ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਸਿਟੀ ਪੁਲਿਸ ਸਟੇਸ਼ਨ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਕਤਲ ਸਮੇਤ ਵੱਖ-ਵੱਖ ਧਾਰਾਵਾਂ ਤਹਿਤ 7 ਨਾਮਜ਼ਦ ਅਤੇ 3 ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਹ ਕਾਰਵਾਈ ਮ੍ਰਿਤਕ […]

Continue Reading

Breaking: ਮੋਗਾ ਵਿੱਚ ਡੀਜੇ ਬੰਦ ਕਰਾਉਣ ਗਈ ਪੁਲਿਸ ਟੀਮ ‘ਤੇ ਜਾਨਲੇਵਾ ਹਮਲਾ

ਮੋਗਾ, 29 ਜੂਨ (ਦੇਸ਼ ਕਲਿੱਕ ਬਿਊਰੋ): ਮੋਗਾ ਦੇ ਕੋਟਕਪੂਰਾ ਬਾਈਪਾਸ ਇਲਾਕੇ ਵਿੱਚ ਸ਼ਰਾਰਤੀ ਅਨਸਰਾਂ ਵੱਲੋਂ ਦੇਰ ਰਾਤ ਨੂੰ ਉੱਚੀ ਆਵਾਜ਼ ਵਿੱਚ ਵਜਾ ਰਹੇ ਡੀਜੇ ਨੂੰ ਬੰਦ ਕਰਾਉਣ ਲਈ ਪਹੁੰਚੀ ਪੀਸੀਆਰ ਪੁਲਿਸ ਦੀ ਇੱਕ ਟੀਮ ‘ਤੇ ਕੁਝ ਲੋਕਾਂ ਨੇ ਹਮਲਾ ਕਰ ਦਿੱਤਾ। ਹਮਲੇ ਵਿੱਚ ਇੱਕ ਹੈੱਡ ਕਾਂਸਟੇਬਲ ਗੰਭੀਰ ਜ਼ਖਮੀ ਹੋ ਗਿਆ ਅਤੇ ਉਸਨੂੰ ਇਲਾਜ ਲਈ ਮੋਗਾ […]

Continue Reading

CM ਮਾਨ ਨੇ DCs ਅਤੇ SSPs ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

ਬਠਿੰਡਾ, 29 ਜੂਨ (ਦੇਸ਼ ਕਲਿੱਕ ਬਿਊਰੋ): ਪੰਜਾਬ ਵਿੱਚ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸਫ਼ਲਤਾ ‘ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ ਨੂੰ ਨਿਰਦੇਸ਼ ਦਿੱਤੇ ਕਿ ਜਦੋਂ ਤੱਕ ਪੰਜਾਬ ਨਸ਼ਿਆਂ ਦੀ ਲਾਹਨਤ ਤੋਂ ਪੂਰੀ ਤਰ੍ਹਾਂ ਮੁਕਤ ਨਹੀਂ ਹੋ ਜਾਂਦਾ, ਉਦੋਂ ਤੱਕ ‘ਯੁੱਧ […]

Continue Reading

ਫਿਲਮ ਅਦਾਕਾਰ ਰੰਜੀਵਨ ਸਿੰਘ ਨੇ ਅਦਾਕਾਰੀ ਦੀਆਂ ਬਾਰੀਕੀਆਂ ਬਾਰੇ ਸਿਖਿਆਰਥੀਆਂ ਨਾਲ ਕੀਤੇ ਨੁਕਤੇ ਸਾਂਝੇ

ਪਟਿਆਲਾ, 29 ਜੂਨ : (ਦੇਸ਼ ਕਲਿੱਕ ਬਿਊਰੋ): ਨਾਟਕਕਾਰ ਅਤੇ ਨਾਟ-ਨਿਰਦੇਸ਼ਕ ਸੰਜੀਵਨ ਸਿੰਘ ਦੀ ਰਹਿਨੁਮਾਈ ਹੇਠ ਉੱਤਰੀ ਖੇਤਰ ਸਭਿਅਚਾਰ ਕੇਂਦਰ, ਪਟਿਆਲਾ ਵੱਲੋਂ ਆਯੋਜਿਤ ਪੈਰਾਗਾਨ ਸੀਨੀਅਰ ਸੰਕੈਡਰੀ ਸਕੂਲ, ਸੈਕਟਰ-69, ਮੁਹਾਲੀ ਵਿਖੇ ਚੱਲ ਰਹੇ ਵੀਹ ਦਿਨਾਂ ਰੰਗਮੰਚੀ ਸਿਖਲਾਈ ਸਮਰ ਕੈਂਪ ਦੌਰਾਨ ਰੰਗਮੰਚੀ ਅਤੇ ਫਿਲਮ ਅਦਾਕਾਰ ਰੰਜੀਵਨ ਸਿੰਘ ਨੇ ਸਿਿਖਆਰਥੀਆਂ ਨਾਲ ਅਦਾਕਾਰੀ ਅਤੇ ਵਾਰਤਾਲਾਪ ਦੀਆਂ ਬਾਰੀਕੀਆਂ ਬਾਰੇ ਨੁਕਤੇ ਸਾਂਝੇ […]

Continue Reading

Punjab Breaking: ਭਿਆਨਕ ਸੜਕ ਹਾਦਸੇ ‘ਚ ਇੱਕੋ ਪਰਿਵਾਰ ਦੇ ਤਿੰਨ ਜੀਆਂ ਸਮੇਤ ਚਾਰ ਮੌਤਾਂ

ਜਲੰਧਰ, 29 ਜੂਨ : (ਦੇਸ਼ ਕਲਿੱਕ ਬਿਊਰੋ): ਜਲੰਧਰ ਵਿੱਚ ਜੰਮੂ ਰਾਸ਼ਟਰੀ ਰਾਜਮਾਰਗ ‘ਤੇ ਇੱਕ ਕ੍ਰੇਟਾ ਅਤੇ ਇੱਕ ਬਲੇਨੋ ਕਾਰ ਦੀ ਟੱਕਰ ਹੋ ਗਈ। ਬਲੇਨੋ ਵਿੱਚ ਸਵਾਰ ਚਾਰ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਕ੍ਰੇਟਾ ਵਿੱਚ ਸਵਾਰ ਪੰਜ ਹੋਰ ਗੰਭੀਰ ਜ਼ਖਮੀ ਹੋ ਗਏ। ਮ੍ਰਿਤਕਾਂ ਵਿੱਚ ਇੱਕ ਦੋ ਸਾਲ ਦਾ ਬੱਚਾ, ਇੱਕ ਫੂਜੀ, ਉਸਦੀ ਪਤਨੀ ਅਤੇ […]

Continue Reading

ਵਿਧਾਨ ਸਭਾ ਸਪੀਕਰ ਅਤੇ ਕੈਬਨਿਟ ਮੰਤਰੀ ਦੀ ਕੋਠੀ ਸਾਹਮਣੇ ਰੋਸ ਪ੍ਰਦਰਸ਼ਨ ਕਰਨਗੇ ਮੁਲਾਜ਼ਮ ਅਤੇ ਪੈਨਸ਼ਨਰ

ਫਰੀਦਕੋਟ, 29 ਜੂਨ : (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੁਕਮਰਾਨ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਹੱਕੀ ਅਤੇ ਜਾਇਜ਼ ਮੰਗਾਂ ਪ੍ਰਤੀ ਧਾਰਨ ਕੀਤੇ ਗਏ ਰਵਈਏ ਦੇ ਖਿਲਾਫ ਰੋਸ ਪ੍ਰਗਟ ਕਰਨ ਲਈ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ, ਸਾਂਝਾ ਮੁਲਾਜ਼ਮ ਮੰਚ […]

Continue Reading

ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਨੇ CM ਮਾਨ ਖ਼ਿਲਾਫ਼ ਖੋਲ੍ਹਿਆ ਮੋਰਚਾ, ਸੰਗਤ ਨੂੰ ਕੀਤੀ ਸਮਾਜਿਕ ਬਾਈਕਾਟ ਦੀ ਅਪੀਲ

ਮੋਹਾਲੀ, 29 ਜੂਨ: (ਦੇਸ਼ ਕਲਿੱਕ ਬਿਊਰੋ) : ਪੰਜਾਬ ਸਰਕਾਰ ਵੱਲੋਂ ਬੇਅਦਬੀ ਰੋਕੂ ਐਕਟ (ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ) ਬਣਾਉਣ ਦੇ ਮੁੱਦੇ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਮੁੱਚੀ ਕੈਬਨਿਟ ਤੇ ਸਮੂਹ ਸਿੱਖ ਵਿਧਾਇਕਾਂ ਨੂੰ ਤਲਬ ਕਰਨ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਅਪਣਾਏ ਜਾ ਰਹੇ […]

Continue Reading