ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਅਗਲੇ ਸੰਘਰਸ਼ਾਂ ਦਾ ਐਲਾਨ

ਸਬ-ਕਮੇਟੀ ਵੱਲੋਂ 20 ਅਗਸਤ ਦੀ ਤਹਿ ਮੀਟਿੰਗ ਨਾ ਕਰਨ ਤੇ 21 ਅਗਸਤ ਨੂੰ ਸਮੁੱਚੇ ਪੰਜਾਬ ਫੂਕੇ ਜਾਣਗੇ ਪੰਜਾਬ ਸਰਕਾਰ ਦੇ ਪੁਤਲੇ 11 ਸਤੰਬਰ ਨੂੰ ਮੁੱਖ ਮੰਤਰੀ ਪੰਜਾਬ ਦੀ ਸੰਗਰੂਰ ਸਥਿਤ ਕੋਠੀ ਦਾ ਕੀਤਾ ਜਾਵੇਗਾ ਘਿਰਾਓ :ਮੋਰਚਾ ਆਗੂ ਲਹਿਰਾ ਮੁਹੱਬਤ,ਭੁੱਚੋ ਮੰਡੀ:14 ਅਗਸਤ,ਦੇਸ਼ ਕਲਿੱਕ ਬਿਓਰੋ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ,ਬਲਿਹਾਰ ਸਿੰਘ […]

Continue Reading

ਸ਼ਰਮਨਾਕ : ਫਾਜ਼ਿਲਕਾ ‘ਚ 14 ਸਾਲਾ ਲੜਕੀ ਨਾਲ ਬਲਾਤਕਾਰ

ਫ਼ਾਜ਼ਿਲਕਾ, 14 ਅਗਸਤ, ਦੇਸ਼ ਕਲਿਕ ਬਿਊਰੋ :ਫਾਜ਼ਿਲਕਾ ਵਿੱਚ 14 ਸਾਲਾ ਲੜਕੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਅਬੋਹਰ ਥਾਣੇ ਦੇ ਖੁਈਆਂ ਸਰਵਰ ਇਲਾਕੇ ਦੀ ਹੈ। ਪੀੜਤਾ ਨੂੰ ਉਸਦੇ ਪਰਿਵਾਰ ਨੇ ਹਸਪਤਾਲ ਵਿੱਚ ਦਾਖਲ ਕਰਵਾਇਆ ਹੈ। 14 ਸਾਲਾ ਪੀੜਤਾ ਨੇ ਦੱਸਿਆ ਕਿ ਉਹ ਸਵੇਰੇ ਆਪਣੀ ਦਾਦੀ ਦੇ ਘਰ ਜਾ ਰਹੀ ਸੀ। ਇਸ ਦੌਰਾਨ […]

Continue Reading

ਕੈਬਨਿਟ ਵੱਲੋਂ ਪੰਜਾਬ ਸਹਿਕਾਰੀ ਸੁਸਾਇਟੀਆਂ ਐਕਟ, 1961 ਵਿੱਚ ਸੋਧਾਂ ਨੂੰ ਮਨਜ਼ੂਰੀ

ਗ਼ੈਰ-ਰਜਿਸਟਰਡ ਕਬਜ਼ੇ, ਬੇਨਾਮੀ ਲੈਣ-ਦੇਣ ਅਤੇ ਹੋਰ ਗ਼ੈਰ-ਕਾਨੂੰਨੀ ਪ੍ਰਬੰਧਾਂ ਨੂੰ ਰੋਕਣ ਦੇ ਉਦੇਸ਼ ਨਾਲ ਚੁੱਕਿਆ ਕਦਮ ਚੰਡੀਗੜ੍ਹ, 14 ਅਗਸਤ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਪੰਜਾਬ ਸਹਿਕਾਰੀ ਸੁਸਾਇਟੀਆਂ ਐਕਟ 1961 ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਫੈਸਲਾ […]

Continue Reading

Breaking : ਪੰਜਾਬ ‘ਚ ਸ਼ੰਭੂ ਨੇੜਿਓਂ 2 Most Wanted ਗੈਂਗਸਟਰ ਗ੍ਰਿਫ਼ਤਾਰ

ਮੋਹਾਲੀ, 14 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਗੈਂਗਸਟਰ ਲਾਰੈਂਸ ਗੈਂਗ ਦੇ ਦੋ ਮੋਸਟ ਵਾਂਟੇਡ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਦੋਵਾਂ ਨੂੰ ਪਟਿਆਲਾ-ਅੰਬਾਲਾ ਹਾਈਵੇਅ ‘ਤੇ ਪਿੰਡ ਸ਼ੰਭੂ ਨੇੜੇ ਗ੍ਰਿਫ਼ਤਾਰ ਕੀਤਾ ਗਿਆ ਸੀ।ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਹ ਫਾਜ਼ਿਲਕਾ ਵਿੱਚ ਭਾਰਤ ਰਤਨ ਉਰਫ਼ […]

Continue Reading

ਪੰਜਾਬ ‘ਚ ਆਜ਼ਾਦੀ ਦਿਵਸ ਤੋਂ ਪਹਿਲਾਂ ਅੱਤਵਾਦੀ ਸਾਜ਼ਿਸ਼ ਨਾਕਾਮ

ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਦੋ ਮੈਂਬਰ ਗੋਲਾ ਬਾਰੂਦ ਸਮੇਤ ਗ੍ਰਿਫ਼ਤਾਰਚੰਡੀਗੜ੍ਹ, 14 ਅਗਸਤ, ਦੇਸ਼ ਕਲਿਕ ਬਿਊਰੋ :ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨੇ ਆਈਐਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਮੈਂਬਰ ਹਰਵਿੰਦਰ ਰਿੰਦਾ ਦੁਆਰਾ ਰਚੀ ਗਈ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਹੈ। ਸੀਆਈ ਨੇ ਯੂਕੇ, ਅਮਰੀਕਾ ਅਤੇ ਯੂਰਪ ਵਿੱਚ ਸਥਿਤ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਕੰਮ ਕਰਨ […]

Continue Reading

ਪੰਜਾਬੀ ਗਾਇਕ R Nait ਤੇ ਗੁਰਲੇਜ਼ ਅਖਤਰ ਦੀਆਂ ਮੁਸ਼ਕਿਲਾਂ ਵਧੀਆਂ, ਪੁਲਿਸ ਨੇ ਦੋਵੇਂ ਕੀਤੇ ਤਲਬ

ਚੰਡੀਗੜ੍ਹ, 14 ਅਗਸਤ, ਦੇਸ਼ ਕਲਿਕ ਬਿਊਰੋ :ਤੇਰੇ ਯਾਰ ਨੂੰ ਦੱਬਣ ਨੂੰ ਫਿਰਦੇ ਸੀ… ਫੇਮ ਪੰਜਾਬੀ ਗਾਇਕ ਆਰ ਨਟ ਅਤੇ ਗਾਇਕਾ ਗੁਰਲੇਜ਼ ਅਖਤਰ (R Nait and Gurlez Akhtar) ਮੁਸੀਬਤ ਵਿੱਚ ਫਸ ਗਏ ਹਨ। ਉਨ੍ਹਾਂ ਦੇ ਗੀਤ 315 ਦੇ ਮਾਮਲੇ ਵਿੱਚ ਪੁਲਿਸ ਸ਼ਿਕਾਇਤ ਦਰਜ ਕਰਵਾਈ ਗਈ ਸੀ। ਹੁਣ, ਇਸ ਮਾਮਲੇ ਵਿੱਚ, ਦੋਵਾਂ ਨੂੰ ਪੁਲਿਸ ਨੇ 16 ਅਗਸਤ […]

Continue Reading

ਪੰਜਾਬ ‘ਚ ਸਵੇਰੇ-ਸਵੇਰੇ ਪੈ ਰਿਹਾ ਮੀਂਹ, ਹੁੰਮਸ ਭਰੀ ਗਰਮੀ ਤੋਂ ਮਿਲੀ ਰਾਹਤ

ਚੰਡੀਗੜ੍ਹ, 14 ਅਗਸਤ, ਦੇਸ਼ ਕਲਿਕ ਬਿਊਰੋ :ਅੱਜ ਪੈ ਰਹੇ ਮੀਂਹ ਕਾਰਨ ਲੋਕਾਂ ਨੂੰ ਗਰਮੀ ਤੇ ਹੁੰਮਸ ਤੋਂ ਰਾਹਤ ਮਿਲੀ ਹੈ। ਮੋਹਾਲੀ, ਰੋਪੜ, ਪਟਿਆਲ਼ਾ ਤੇ ਫਤਹਿਗੜ੍ਹ ਸਾਹਿਬ ਜ਼ਿਲਿਆਂ ਸਣੇ ਪੰਜਾਬ ‘ਚ ਬਾਰਿਸ਼ ਦਰਜ ਕੀਤੀ ਗਈ ਹੈ।ਪੰਜਾਬ ਦੇ ਮੌਸਮ ਵਿਗਿਆਨ ਕੇਂਦਰ ਨੇ ਅੱਜ ਮੀਂਹ ਸਬੰਧੀ ਪੀਲਾ ਅਲਰਟ ਜਾਰੀ ਕੀਤਾ ਹੈ। ਹਿਮਾਚਲ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ […]

Continue Reading

ਅੱਜ ਦਾ ਇਤਿਹਾਸ

14 ਅਗਸਤ 1983 ਨੂੰ ਪ੍ਰਸਿੱਧ ਗਾਇਕਾ ਸੁਨਿਧੀ ਚੌਹਾਨ ਦਾ ਜਨਮ ਹੋਇਆ ਸੀਚੰਡੀਗੜ੍ਹ, 14 ਅਗਸਤ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ਦੇ ਇਤਿਹਾਸ ਵਿੱਚ 14 ਅਗਸਤ ਨੂੰ ਵਾਪਰੀਆਂ ਕੁਝ ਮਹੱਤਵਪੂਰਨ ਘਟਨਾਵਾਂ ਦੇ ਵੇਰਵੇ ਇਸ ਪ੍ਰਕਾਰ ਹਨ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 14-08-2025 ਰਾਮਕਲੀ ਮਹਲਾ ੧ ਦਖਣੀ ਓਅੰਕਾਰੁ ੴ ਸਤਿਗੁਰ ਪ੍ਰਸਾਦਿ ॥ ਰੋਸੁ ਨ ਕੀਜੈ ਅੰਮ੍ਰਿਤੁ ਪੀਜੈ ਰਹਣੁ ਨਹੀ ਸੰਸਾਰੇ ॥ ਰਾਜੇ ਰਾਇ ਰੰਕ ਨਹੀ ਰਹਣਾ ਆਇ ਜਾਇ ਜੁਗ ਚਾਰੇ ॥ ਰਹਣ ਕਹਣ ਤੇ ਰਹੈ ਨ ਕੋਈ ਕਿਸੁ ਪਹਿ ਕਰਉ ਬਿਨੰਤੀ ॥ ਏਕੁ ਸਬਦੁ ਰਾਮ ਨਾਮ ਨਿਰੋਧਰੁ ਗੁਰੁ ਦੇਵੈ ਪਤਿ ਮਤੀ […]

Continue Reading

ਭੀਖ ਮੰਗਦੀ ਬੱਚੀ ਦੀ ਸ਼ਨਾਖਤ ਅਤੇ ਵਾਰਸਾਂ ਦੀ ਭਾਲ ਜਾਰੀ

ਸੰਗਰੂਰ, 13 ਅਗਸਤ, ਦੇਸ਼ ਕਲਿੱਕ ਬਿਓਰੋ- ਬੀਤੇ ਦਿਨੀ ਪ੍ਰੋਜੈਕਟ ਜੀਵਨ ਜੋਤ 2.0 ਤਹਿਤ ਇੱਕ ਬੱਚੀ ਭੀਖ ਮੰਗਦੀ ਪਾਈ ਗਈ ਸੀ। ਜਿਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸੰਗਰੂਰ ਨਵਨੀਤ ਕੌਰ ਤੂਰ ਨੇ ਦੱਸਿਆ ਕਿ ਬੱਚੇ ਦੀ ਸਨਾਖਤ ਅਤੇ ਵਾਰਸਾਂ ਦੀ ਭਾਲ ਲਈ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਸੰਗਰੂਰ ਨੂੰ ਜਿੰਮੇਵਾਰੀ ਸੌਂਪੀ ਗਈ ਹੈ । ਉਹਨਾਂ […]

Continue Reading