ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 21 ਰਾਜਨੀਤਿਕ ਪਾਰਟੀਆਂ ਸਮੇਤ 476 ਦੇ ਨਾਮ ਹਟਾਉਣ ਦੀ ਕਾਰਵਾਈ ਸ਼ੁਰੂ

ਨਵੀਂ ਦਿੱਲੀ, 11 ਅਗਸਤ, ਦੇਸ਼ ਕਲਿੱਕ ਬਿਓਰੋ : ਭਾਰਤ ਦੇ ਮੁੱਖ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 21 ਰਾਜਨੀਤਿਕ ਪਾਰਟੀਆਂ ਸਮੇਤ 476 ਨੂੰ ਹੋਰ ਰਜਿਸਟਰਡ ਗੈਰ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨਾਮਾਂ ਵਿਚੋਂ ਹਟਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਚੋਣ ਕਮਿਸ਼ਨ ਵੱਲੋਂ ਇਕ ਨੋਟਿਸ ਜਾਰੀ ਕੀਤਾ ਗਿਆ ਹੈ। ਚੋਣ ਕਮਿਸ਼ਨ ਨੇ ਕਿਹਾ ਕਿ […]

Continue Reading

ਆਂਗਨਵਾੜੀ ਸੈਂਟਰਾਂ, ਸਕੂਲਾਂ ਤੇ ਰਾਸ਼ਨ ਡਿਪੂਆਂ ਦੀ ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ ਅਚਨਚੇਤ ਚੈਕਿੰਗ

ਫਰੀਦਕੋਟ 11 ਅਗਸਤ, ਦੇਸ਼ ਕਲਿੱਕ ਬਿਓਰੋ ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਨੇ ਅੱਜ ਸਰਕਾਰੀ ਪ੍ਰਾਇਮਰੀ ਅਤੇ ਸੀਨੀਅਰ ਸੈਕੰਡਰੀ ਸਕੂਲ ਚੰਦਬਾਜਾ ਅਤੇ ਮਿਸ਼ਰੀਵਾਲਾ ਅਤੇ ਆਂਗਣਵਾੜੀ ਸੈਂਟਰ ਚੰਦਬਾਜਾ ਅਤੇ ਰਾਸ਼ਨ ਡਿਪੂ ਮਿਸ਼ਰੀਵਾਲਾ, ਚੰਦਬਾਜਾ,ਕਿਲਾਂ ਨੋ ਅਤੇ ਸੁੱਖਣਵਾਲਾਦਾ ਦੌਰਾ ਕਰਕੇ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ ।                    ਇਸ ਮੌਕੇ ਉਨ੍ਹਾਂ ਸੀਨੀਅਰ […]

Continue Reading

ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਨੀਤੀ ਲਈ ਵਾਪਸ

ਚੰਡੀਗੜ੍ਹ, 11 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਲਿਆਂਦੀ ਗਈ ਲੈਂਡ ਪੂਲਿੰਗ ਨੀਤੀ ਨੂੰ ਹੁਣ ਸਰਕਾਰ ਨੇ ਵਾਪਸ ਲੈ ਲਿਆ ਹੈ। ਸਰਕਾਰ ਵੱਲੋਂ ਲਿਆਂਦੀ ਗਈ ਨੀਤੀ ਦਾ ਲਗਾਤਾਰ ਵੱਡੀ ਪੱਧਰ ਉਤੇ ਵਿਰੋਧ ਹੋ ਰਿਹਾ ਸੀ, ਹੁਣ ਸਰਕਾਰ ਨੇ ਇਸ ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ […]

Continue Reading

ਭਾਈ ਸੁੱਖਾ ਸਿੰਘ ਤੇ ਭਾਈ ਮਹਿਤਾਬ ਸਿੰਘ ਵੱਲੋਂ ਮੱਸੇ ਰੰਘੜ ਨੂੰ ਸੋਧਣ ਦੀ ਯਾਦ ’ਚ ਸਮਾਗਮ

ਅੰਮ੍ਰਿਤਸਰ, 11 ਅਗਸਤ- ਦੇਸ਼ ਕਲਿੱਕ ਬਿਓਰੋਭਾਈ ਸੁੱਖਾ ਸਿੰਘ ਮਾੜੀ ਕੰਬੋਕੇ ਅਤੇ ਭਾਈ ਮਹਿਤਾਬ ਸਿੰਘ ਮੀਰਾਂਕੋਟ ਵੱਲੋਂ ਮੱਸੇ ਰੰਘੜ ਨੂੰ ਸੋਧਣ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਸੁਖਜੀਤ ਸਿੰਘ ਦੇ ਰਾਗੀ ਜਥੇ ਨੇ […]

Continue Reading

ਪੰਜਾਬ ਸਰਕਾਰ ਨੇ PSPCL ਕਰਮਚਾਰੀਆਂ ਦੀਆਂ ਜਾਇਜ਼ ਮੁੱਖ ਮੰਗਾਂ ਦਾ ਕੀਤਾ ਹੱਲ

ਪੰਜਾਬ ਦੇ ਬਿਜਲੀ ਮੰਤਰੀ ਵੱਲੋਂ ਹੜਤਾਲ ਕਰ ਰਹੇ ਕਰਮਚਾਰੀਆਂ ਨੂੰ ਤੁਰੰਤ ਕੰਮ ‘ਤੇ ਵਾਪਸ ਆਉਣ ਦੀ ਅਪੀਲ ਚੰਡੀਗੜ੍ਹ, 11 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਾਵਰਕਾਮ ਦੇ ਹੜਤਾਲ ਕਰਮਚਾਰੀਆਂ ਨੂੰ ਆਪਣੀ ਹੜਤਾਲ ਖਤਮ ਕਰਨ ਅਤੇ ਜਨਤਕ ਹਿੱਤਾਂ ਖਾਸ ਕਰਕੇ ਮੌਜੂਦਾ ਗਰਮੀਆਂ ਦੇ ਮੌਸਮ ਦੌਰਾਨ ਬਿਜਲੀ ਦੀ ਵੱਧ ਮੰਗ […]

Continue Reading

ਵਿਜੀਲੈਂਸ ਬਿਊਰੋ ਨੇ ਜੁਲਾਈ ਮਹੀਨੇ ‘ਚ 10 ਰਿਸ਼ਵਤਖੋਰ ਸਰਕਾਰੀ ਮੁਲਾਜ਼ਮਾਂ ਨੂੰ ਰੰਗੇ ਹੱਥੀਂ ਫੜ੍ਹਿਆ

ਚੰਡੀਗੜ੍ਹ, 11 ਅਗਸਤ 2025, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਜੁਲਾਈ ਮਹੀਨੇ ਦੌਰਾਨ ਅੱਠ ਵੱਖ-ਵੱਖ ਕੇਸਾਂ ਵਿੱਚ 10 ਸਰਕਾਰੀ ਮੁਲਾਜ਼ਮਾਂ/ਕਰਮਚਾਰੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ […]

Continue Reading

ਪ੍ਰਧਾਨ ਬਣਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ, ‘ਪੰਥਕ ਸੇਵਾ ਦੀ ਇਕ ਵੱਡੀ ਜ਼ਿੰਮੇਵਾਰੀ’

ਚੰਡੀਗੜ੍ਹ, 11 ਅਗਸਤ, ਦੇਸ਼ ਕਲਿੱਕ ਬਿਓਰੋ : ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਬਣਾਈ ਗਈ ਭਰਤੀ ਕਮੇਟੀ ਨੇ ਭਾਰਤੀ ਕੀਤੇ ਜਾਣ ਤੋਂ ਬਾਅਦ ਅੱਜ ਅਜਲਾਸ ਵਿੱਚ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣਿਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਹਰਪ੍ਰੀਤ ਸਿੰਘ ਦਾ ਪਹਿਲਾ ਬਿਆਨ ਸਾਹਮਣੇ ਆਇਆ […]

Continue Reading

ਹਰਦੀਪ ਸਿੰਘ ਮੁੰਡੀਆਂ ਨੇ 504 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਸਾਫ਼-ਸੁਥਰੀਆਂ, ਪਾਰਦਰਸ਼ੀ ਅਤੇ ਜਵਾਬਦੇਹ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਕੇ ਆਮ ਆਦਮੀ ਨੂੰ ਸਹੂਲਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚੁੱਕਿਆ ਕਦਮ: ਮੁੰਡੀਆਂ ਚੰਡੀਗੜ੍ਹ, 11 ਅਗਸਤ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਸਾਫ਼-ਸੁਥਰੀਆਂ, ਪਾਰਦਰਸ਼ੀ ਅਤੇ ਜਵਾਬਦੇਹ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਭਰਤੀ ਕੀਤੇ ਗਏ […]

Continue Reading

ਪੰਜਾਬ ਸਰਕਾਰ ਨੇ ਅਧਿਆਪਕਾਂ ਦੀਆਂ ਕੱਢੀਆਂ ਅਸਾਮੀਆਂ ਦਾ ਇਸ਼ਤਿਹਾਰ ਲਿਆ ਵਾਪਸ

ਚੰਡੀਗੜ੍ਹ, 11 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਕੱਢੀਆਂ ਦਾ ਇਸ਼ਤਿਹਾਰ ਵਾਪਸ ਲੈ ਲਿਆ ਗਿਆ ਹੈ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਪਬਲਿਕ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਜਾਰੀ ਨੋਟਿਸ ਮੁਤਾਬਕ ਸਿੱਖਿਆ ਵਿਭਾਗ, ਪੰਜਾਬ ਵੱਲੋਂ 2000 ਪੀ ਟੀ ਆਈ ਅਧਿਆਪਕਾਂ (ਐਲੀਮੈਂਟਰੀ ਕਾਡਰ) ਦੀ ਭਰਤੀ ਕਰਨ ਲਈ 18 ਜੁਲਾਈ 2025 ਨੂੰ ਇਸ਼ਤਿਹਾਰ […]

Continue Reading

ਗੁਰਦਾਸਪੁਰ ‘ਚ ਮੈਡੀਕਲ ਸਟੋਰ ‘ਤੇ ਗੋਲੀਬਾਰੀ

ਗੁਰਦਾਸਪੁਰ, 11 ਅਗਸਤ, ਦੇਸ਼ ਕਲਿਕ ਬਿਊਰੋ :ਗੁਰਦਾਸਪੁਰ ਦੇ ਖਹਿਰਾ ਮੈਡੀਕਲ ਸਟੋਰ ‘ਤੇ ਅੱਜ ਸਵੇਰੇ ਲਗਭਗ 9:15 ਵਜੇ ਇੱਕ ਨਕਾਬਪੋਸ਼ ਬਦਮਾਸ਼ ਨੇ ਗੋਲੀਆਂ ਚਲਾ ਦਿੱਤੀਆਂ ਅਤੇ ਮੌਕੇ ਤੋਂ ਫਰਾਰ ਹੋ ਗਿਆ। ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਸੂਚਨਾ ਮਿਲਣ ‘ਤੇ ਗੁਰਦਾਸਪੁਰ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ।ਮੈਡੀਕਲ ਸਟੋਰ ਦੇ ਮਾਲਕ ਹਰਜੀਤ ਸਿੰਘ (ਡਾ. […]

Continue Reading