ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ: 7 SHO ਸਮੇਤ 9 ਅਧਿਕਾਰੀਆਂ ਦੇ ਤਬਾਦਲੇ
ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ: 7 SHO ਸਮੇਤ 9 ਅਧਿਕਾਰੀਆਂ ਦੇ ਤਬਾਦਲੇ ਬਠਿੰਡਾ:, 27 ਜੂਨ 2026 ਜ਼ਿਲ੍ਹੇ ਵਿੱਚ ਪੁਲਿਸ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਐਸ.ਐਸ.ਪੀ. ਬਠਿੰਡਾ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ ਕੀਤੇ ਗਏ ਹਨ। ਜਾਰੀ ਕੀਤੇ ਗਏ ਹੁਕਮਾਂ ਅਨੁਸਾਰ 7 ਥਾਣਾ ਮੁਖੀਆਂ (SHO) ਸਮੇਤ ਕੁੱਲ 9 ਪੁਲਿਸ ਅਧਿਕਾਰੀਆਂ ਨੂੰ […]
Continue Reading
