“ਬਿੱਲ ਲਿਆਓ ਇਨਾਮ ਪਾਓ” ਯੋਜਨਾ ਨੂੰ ਮਿਲੀ ਸ਼ਾਨਦਾਰ ਸਫਲਤਾ, ਜੇਤੂਆਂ ਨੂੰ 3.3 ਕਰੋੜ ਤੋਂ ਵੱਧ ਦੇ ਇਨਾਮ: ਹਰਪਾਲ ਸਿੰਘ ਚੀਮਾ

ਬਿੱਲਾਂ ‘ਚ ਬੇਨਿਯਮੀਆਂ ਕਰਨ ਵਾਲਿਆਂ ਨੂੰ 9.07 ਕਰੋੜ ਰੁਪਏ ਦੇ ਜੁਰਮਾਨੇ, 135 ਨਵੀਆਂ ਰਜਿਸਟ੍ਰੇਸ਼ਨਾਂ ਹੋਈਆਂ ਯੋਜਨਾ ਦੇ ਜੁਲਾਈ 2025 ਦੇ ਡਰਾਅ ਵਿੱਚ 257 ਜੇਤੂਆਂ ਨੇ ਜਿੱਤੇ 15,30,015 ਰੁਪਏ ਚੰਡੀਗੜ੍ਹ, 10 ਅਗਸਤ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਦੀ ਫਲੈਗਸ਼ਿਪ ਸਕੀਮ “ਬਿੱਲ ਲਿਆਓ ਇਨਾਮ […]

Continue Reading

ਭਾਰੀ ਮੀਂਹ ਤੇ ਡਿੱਚ ਡਰੇਨ ਟੁੱਟਣ ਨਾਲ ਹੋਈਆਂ ਫਸਲਾਂ ਦੇ ਖ਼ਰਾਬੇ ਦਾ ਜਾਇਜ਼ਾ ਲੈਣ ਲਈ ਵਿਧਾਇਕ ਫਾਜ਼ਿਲਕਾ ਹਲਕੇ ਦੇ ਪਿੰਡ ਕੇਰੀਆ ਪਹੁੰਚੇ

ਮੌਕੇ ਤੇ ਜਲ ਸਰੋਤ ਮੰਤਰੀ ਨੂੰ ਫੋਨ ਕਰਕੇ ਮੌਜੂਦਾ ਹਾਲਾਤਾਂ ਤੋਂ ਕਰਵਾਇਆ ਜਾਣੂੰ ਡਿੱਚ ਡਰੇਨ ਦੇ ਕੰਢਿਆ ਨੂੰ ਮਜ਼ਬੂਤ ਤੇ ਸਾਫ ਸਫਾਈ ਬਾਰੇ ਕੀਤੀ ਚਰਚਾ ਫਾਜ਼ਿਲਕਾ 10 ਅਗਸਤ , ਦੇਸ਼ ਕਲਿੱਕ ਬਿਓਰੋ           ਭਾਰੀ ਮੀਂਹ ਤੇ ਡਿੱਚ ਡਰੇਨ ਟੁੱਟਣ ਨਾਲ ਹੋਈਆਂ ਫਸਲਾਂ ਦੇ ਖ਼ਰਾਬੇ ਦਾ ਜਾਇਜ਼ਾ ਲੈਣ ਲਈ ਵਿਧਾਇਕ ਫਾਜ਼ਿਲਕਾ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਹਲਕੇ […]

Continue Reading

ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਨੇ ਕੀਤੀ ਰਿਵਿਊ ਮੀਟਿੰਗ

– ਸਮਾਗਮ ਸਬੰਧੀ ਅਹਿਮ ਪਹਿਲੂਆਂ ਤੇ ਕੀਤੀ ਗਈ ਵਿਸ਼ੇਸ਼ ਚਰਚਾ -ਅਧਿਕਾਰੀਆਂ ਨੂੰ ਮਿੱਥੇ ਪ੍ਰਬੰਧ ਸਮੇਂ ਸਿਰ ਕਰਨ ਦੇ ਸਖਤ ਆਦੇਸ਼ ਫ਼ਰੀਦਕੋਟ 10 ਅਗਸਤ, ਦੇਸ਼ ਕਲਿੱਕ ਬਿਓਰੋ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਮਨਾਏ ਜਾ ਰਹੇ ਰਾਜ ਪੱਧਰੀ ਆਜ਼ਾਦੀ ਦਿਵਸ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਚਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਮੈਡਮ […]

Continue Reading

ਪੰਜਾਬ ਦੇ ਰੰਗ ਫਿੱਕੇ ਕਰਨ ਵਾਲਿਆਂ ਨੂੰ ਬਖਸ਼ਾਂਗੇ ਨਹੀਂ, ਜੇਲ੍ਹ ‘ਚ ਬਰੈਡ-ਪੀਜ਼ਾ ਨਹੀਂ, ਕੈਦੀਆਂ ਵਾਲੀ ਰੋਟੀ ਮਿਲੇਗੀ : ਭਗਵੰਤ ਮਾਨ

ਧੂਰੀ, 10 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ (10 ਜੁਲਾਈ) ਆਪਣੇ ਵਿਧਾਨ ਸਭਾ ਹਲਕੇ ਧੂਰੀ ਪਹੁੰਚੇ। ਇਸ ਦੌਰਾਨ ਉਨ੍ਹਾਂ ਪਿੰਡ ਢਡੋਗਲ ਵਿੱਚ ਦੋ ਸੜਕੀ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਜਿਨ੍ਹਾਂ ‘ਤੇ 17.21 ਕਰੋੜ ਰੁਪਏ ਦੀ ਲਾਗਤ ਆਵੇਗੀ। ਇਹ ਦੋਵੇਂ ਸੜਕਾਂ 18-18 ਫੁੱਟ ਚੌੜੀਆਂ ਬਣਾਈਆਂ ਜਾਣਗੀਆਂ। 25 ਦਿਨਾਂ ਬਾਅਦ ਕੰਮ ਸ਼ੁਰੂ […]

Continue Reading

ਸ਼ਿਮਲਾ ਦੇ ਨਾਮੀ ਸਕੂਲ ਤੋਂ ਮੋਹਾਲੀ ਦੇ ਇੱਕ ਬੱਚੇ ਸਣੇ ਛੇਵੀਂ ਜਮਾਤ ਦੇ ਤਿੰਨ ਵਿਦਿਆਰਥੀ ਲਾਪਤਾ

ਸ਼ਿਮਲਾ, 10 ਅਗਸਤ, ਦੇਸ਼ ਕਲਿਕ ਬਿਊਰੋ :ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿੱਚ ਸਥਿਤ ਵੱਕਾਰੀ ਬਿਸ਼ਪ ਕਾਟਨ ਸਕੂਲ (ਬੀਸੀਐਸ) ਦੇ ਤਿੰਨ ਬੱਚੇ ਅਚਾਨਕ ਲਾਪਤਾ ਹੋ ਗਏ। ਤਿੰਨੋਂ ਬੱਚੇ ਛੇਵੀਂ ਜਮਾਤ ਦੇ ਵਿਦਿਆਰਥੀ ਹਨ। ਇਨ੍ਹਾਂ ਵਿੱਚੋਂ ਇੱਕ ਕੁੱਲੂ ਦਾ ਰਹਿਣ ਵਾਲਾ ਹੈ, ਦੂਜਾ ਪੰਜਾਬ ਦੇ ਮੋਹਾਲੀ ਦਾ ਅਤੇ ਤੀਜਾ ਹਰਿਆਣਾ ਦੇ ਕਰਨਾਲ ਦਾ ਰਹਿਣ ਵਾਲਾ ਹੈ।ਪੁਲਿਸ ਅਨੁਸਾਰ ਇਹ […]

Continue Reading

ਯੂਨੀਵਰਸਿਟੀ ਦੇ ਹੋਸਟਲ ‘ਚ ਲਟਕਦੀ ਮਿਲੀ ਵਿਦਿਆਰਥਣ ਦੀ ਲਾਸ਼

ਚੰਡੀਗੜ੍ਹ, 10 ਅਗਸਤ, ਦੇਸ਼ ਕਲਿਕ ਬਿਊਰੋ :ਯੂਨੀਵਰਸਿਟੀ ਦੇ ਬੀ.ਟੈਕ ਮਕੈਨੀਕਲ ਇੰਜੀਨੀਅਰਿੰਗ ਦੀ ਤੀਜੇ ਸਾਲ ਦੀ ਵਿਦਿਆਰਥਣ ਦੀ ਲਾਸ਼ ਸ਼ੱਕੀ ਹਾਲਾਤਾਂ ਵਿੱਚ ਹੋਸਟਲ ਦੇ ਕਮਰੇ ਵਿੱਚੋਂ ਮਿਲੀ। ਵਿਦਿਆਰਥਣ ਪੱਖੇ ਨਾਲ ਲਟਕ ਰਹੀ ਸੀ। ਪਹਿਲੀ ਨਜ਼ਰੇ ਪੁਲਿਸ ਨੇ ਇਸਨੂੰ ਖੁਦਕੁਸ਼ੀ ਦਾ ਮਾਮਲਾ ਦੱਸਿਆ ਹੈ, ਪਰ ਮੌਕੇ ਤੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ।ਇਹ ਘਟਨਾ ਹਰਿਆਣਾ ਦੀ ਫਰੀਦਾਬਾਦ […]

Continue Reading

ਆਪ ਵਿਧਾਇਕਾ ਨੂੰ ਵਿਧਾਨ ਸਭਾ ਕਮੇਟੀ ‘ਚੋਂ ਕੱਢਿਆ

ਚੰਡੀਗੜ੍ਹ: 10 ਅਗਸਤ, ਦੇਸ਼ ਕਲਿੱਕ ਬਿਓਰੋਆਮ ਆਦਮੀ ਪਾਰਟੀ ਦੀ ਸਾਬਕਾ ਮੰਤਰੀ ਅਤੇ ਵਿਧਾਇਕਾ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਦੀ ਸਾਲ 2025–26 ਦੀ ਪ੍ਰਸ਼ਨ ਤੇ ਸੰਦਰਭ ਕਮੇਟੀ ਵਿੱਚੋਂ ਬਾਹਰ ਕਰ ਦਿੱਤਾ ਹੈ। ਉਨ੍ਹਾਂ ਦੀ ਥਾਂ ਰਾਜਪੁਰਾ ਤੋਂ ਵਿਧਾਇਕਾ ਨੀਨਾ ਮਿੱਤਲ ਨੂੰ ਬਾਕੀ ਸਮੇਂ ਲਈ ਇਸ ਕਮੇਟੀ ਵਿੱਚ ਨਾਮਜ਼ਦ ਕੀਤਾ […]

Continue Reading

ਪੰਜਾਬ ਦੇ ਅਨਮੋਲਦੀਪ ਸਿੰਘ ਨੇ ਇਤਿਹਾਸ ਰਚਿਆ, ਬ੍ਰਿਟੇਨ ਦੇ ਰਾਇਲ ਗਾਰਡ ‘ਚ ਹੋਇਆ ਭਰਤੀ

ਤਰਨਤਾਰਨ, 10 ਅਗਸਤ, ਦੇਸ਼ ਕਲਿਕ ਬਿਊਰੋ :ਤਰਨਤਾਰਨ ਜ਼ਿਲ੍ਹੇ ਦੇ ਪਿੰਡ ਲੋਹਕੇ ਦੇ ਵਸਨੀਕ ਅਨਮੋਲਦੀਪ ਸਿੰਘ ਨੇ ਇਤਿਹਾਸ ਰਚਿਆ ਹੈ। ਉਹ ਬ੍ਰਿਟੇਨ ਦੇ ਵੱਕਾਰੀ ਰਾਇਲ ਗਾਰਡ (Britain’s Royal Guard) ਵਿੱਚ ਭਰਤੀ ਹੋਣ ਵਾਲੇ ਚੋਣਵੇਂ ਸਿੱਖ ਨੌਜਵਾਨਾਂ ਵਿੱਚ ਸ਼ਾਮਲ ਹੋ ਗਿਆ ਹੈ। ਹੁਣ ਉਹ ਰਵਾਇਤੀ ਸਿੱਖ ਦਸਤਾਰ ਬੰਨ੍ਹ ਕੇ ਸ਼ਾਹੀ ਮਹਿਲ ਬਕਿੰਘਮ ਪੈਲੇਸ ਵਿੱਚ ਸੇਵਾ ਨਿਭਾਵੇਗਾ।ਅਨਮੋਲਦੀਪ ਸਿੰਘ […]

Continue Reading

ਪੌਂਗ ਡੈਮ ‘ਚੋਂ ਲਗਾਤਾਰ ਛੱਡਿਆ ਜਾ ਰਿਹਾ ਪਾਣੀ, ਲੋਕਾਂ ਨੂੰ ਸੁਚੇਤ ਰਹਿਣ ਲਈ ਕਿਹਾ

ਤਲਵਾੜਾ, 10 ਅਗਸਤ, ਦੇਸ਼ ਕਲਿਕ ਬਿਊਰੋ :ਸ਼ਨੀਵਾਰ ਨੂੰ, ਡੈਮ ਝੀਲ ਦੇ ਪਾਣੀ ਦਾ ਪੱਧਰ 1376.37 ਫੁੱਟ ਮਾਪਿਆ ਗਿਆ। ਮਹਾਰਾਣਾ ਪ੍ਰਤਾਪ ਝੀਲ ਵਿੱਚ 52518 ਕਿਊਸਿਕ ਪਾਣੀ ਦੀ ਆਮਦ ਰਿਕਾਰਡ ਕੀਤੀ ਗਈ ਅਤੇ ਸਪਿਲਵੇਅ ਰਾਹੀਂ 28098 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ ਅਤੇ ਪਾਵਰ ਹਾਊਸ ਦੀਆਂ ਟਰਬਾਈਨਾਂ ਰਾਹੀਂ 17849 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਸਾਵਧਾਨੀ ਵਜੋਂ, […]

Continue Reading

ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ‘ਚ ਮੀਂਹ ਪੈਣ ਦੀ ਪੇਸ਼ੀਨਗੋਈ, Yellow Alert ਜਾਰੀ

ਚੰਡੀਗੜ੍ਹ, 10 ਅਗਸਤ, ਦੇਸ਼ ਕਲਿਕ ਬਿਊਰੋ :ਬੀਤੇ ਕੱਲ੍ਹ ਸ਼ਨੀਵਾਰ ਨੂੰ ਮੌਸਮ ਵਿਭਾਗ ਵੱਲੋਂ ਮੀਂਹ ਕੋਈ ਅਲਰਟ ਨਾ ਹੋਣ ਦੇ ਬਾਵਜੂਦ ਪੰਜਾਬ ਵਿੱਚ ਕਈ ਥਾਈਂ ਮੀਂਹ ਪਿਆ। ਇਸ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ।ਅੱਜ ਪੰਜਾਬ ਵਿੱਚ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਪਰ ਉਮੀਦ ਹੈ ਕਿ ਇਸਦਾ ਜ਼ਿਆਦਾ ਪ੍ਰਭਾਵ ਸਿਰਫ਼ ਹਿਮਾਚਲ ਪ੍ਰਦੇਸ਼ ਦੇ […]

Continue Reading