ਅਕਾਲ ਤਖ਼ਤ ਸਾਹਿਬ ਦਾ ਵੱਡਾ ਆਦੇਸ਼; ਪੰਜਾਬ ਦੇ ਸਾਰੇ ਵਿਧਾਇਕਾਂ ਤੇ ਮੰਤਰੀਆਂ ਨੂੰ ਪੱਤਰ ਜਾਰੀ; 29 ਜੂਨ ਤੱਕ ਪੱਖ ਰੱਖਣ ਦੇ ਹੁਕਮ

  Akal Takht Sahib’s big order ਅਕਾਲ ਤਖ਼ਤ ਸਾਹਿਬ ਦਾ ਵੱਡਾ ਆਦੇਸ਼; ਪੰਜਾਬ ਦੇ ਸਾਰੇ ਵਿਧਾਇਕਾਂ ਤੇ ਮੰਤਰੀਆਂ ਨੂੰ ਪੱਤਰ ਜਾਰੀ; 29 ਜੂਨ ਤੱਕ ਪੱਖ ਰੱਖਣ ਦੇ ਹੁਕਮ ਸਿੱਖ ਵਿਧਾਇਕਾਂ ਅਤੇ ਮੰਤਰੀਆਂ ਨੂੰ 29 ਜੂਨ ਨੂੰ ਨਿੱਜੀ ਰੂਪ ਵਿੱਚ ਪੇਸ਼ ਹੋਣ ਲਈ ਕਿਹਾ ਗ਼ੈਰ-ਸਿੱਖ ਵਿਧਾਇਕਾਂ ਨੂੰ ਲਿਖਤੀ ਪੱਖ ਭੇਜਣ ਦੇ ਹੁਕਮ; ਜੇਲ੍ਹ ‘ਚ ਬੰਦ ਸੰਜੀਵ […]

Continue Reading

ਵੱਡੀ ਖ਼ਬਰ: ਇਟਲੀ ‘ਚ ਪੰਜਾਬੀ ਨੌਜਵਾਨ ਨੇ ਕੀਤੀ ਆਤਮਹੱਤਿਆ! ਜਾਣੋ ਕੀ ਲੱਗੇ ਸੀ ਦੋਸ਼?

  ਵੱਡੀ ਖ਼ਬਰ: ਇਟਲੀ ‘ਚ ਪੰਜਾਬੀ ਨੌਜਵਾਨ ਨੇ ਕੀਤੀ ਆਤਮਹੱਤਿਆ! ਜਾਣੋ ਕੀ ਲੱਗੇ ਸੀ ਦੋਸ਼? ਹੁਸ਼ਿਆਰਪੁਰ/ਇਟਲੀ, 26 ਜੂਨ 2026 ਇਟਲੀ ਦੇ ਲੋਮਬਾਰਡੀਆ ਸੂਬੇ ਦੇ ਬ੍ਰੇਸੀਆ ਜ਼ਿਲ੍ਹੇ ਤੋਂ ਇੱਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪਿੰਡ ਮਿਆਣੀ (ਜ਼ਿਲ੍ਹਾ ਹੁਸ਼ਿਆਰਪੁਰ) ਦੇ ਰਹਿਣ ਵਾਲੇ 23 ਸਾਲਾ ਪੰਜਾਬੀ ਨੌਜਵਾਨ ਸੁਖਵਿੰਦਰ ਸਿੰਘ ਸੋਨੂੰ ਨੇ ਇਟਲੀ ਦੀ ‘ਕੈਨਟੋਨ ਮੋਮਬੇਲੋ’ ਜੇਲ੍ਹ ਵਿੱਚ […]

Continue Reading

Weather Alert: ਅਗਲੇ 4 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਤੂਫ਼ਾਨ ਬਾਰੇ ਵੀ ਜਾਰੀ ਕੀਤਾ ਅਲਰਟ

  Weather Alert: ਅਗਲੇ 4 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਤੂਫ਼ਾਨ ਬਾਰੇ ਵੀ ਜਾਰੀ ਕੀਤਾ ਅਲਰਟ ਨਵੀਂ ਦਿੱਲੀ, 26 ਜੂਨ 2026 ਉੱਤਰ ਭਾਰਤ ਦੇ ਕਈ ਜ਼ਿਲ੍ਹੇ ਇਸ ਵੇਲੇ ਗਰਮੀ ਦੀ ਲਪੇਟ ਵਿੱਚ ਹਨ ਗਰਮੀ ਦੀ ਉਡੀਕ ਕਰ ਰਹੇ ਲੋਕਾਂ ਨੂੰ ਜਿੱਥੇ ਹੁੰਮਸ ਸਿਤਾਰੇ ਹੈ ਉੱਥੇ ਹੀ ਹੀਟ ਵੇਵ ਦੇ ਕਾਰਨ ਕੁਝ ਲੋਕਾਂ ਦੀ […]

Continue Reading

ਵੱਡੀ ਖ਼ਬਰ: ਪੰਜਾਬ ਪੁਲਿਸ ਦੀ ਹਿਰਾਸਤ ਵਿੱਚੋਂ ਮੁਲਜ਼ਮ ਫਰਾਰ

ਲੁਧਿਆਣਾ, 25 ਜੂਨ (ਦੇਸ਼ ਕਲਿੱਕ ਬਿਊਰੋ): ਲੁਧਿਆਣਾ ਵਿੱਚ ਅਸਲਾ ਐਕਟ ਤਹਿਤ ਗ੍ਰਿਫ਼ਤਾਰ ਇੱਕ ਮੁਲਜ਼ਮ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋ ਗਿਆ। ਪੁਲਿਸ ਉਸਨੂੰ ਮੈਡੀਕਲ ਜਾਂਚ ਲਈ ਸਿਵਲ ਹਸਪਤਾਲ ਲੈ ਕੇ ਆਈ ਸੀ। ਫਰਾਰ ਮੁਲਜ਼ਮ ਵਿਪਨ ਕੁਮਾਰ ਕਪੂਰਥਲਾ ਦਾ ਰਹਿਣ ਵਾਲਾ ਹੈ। ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ 5 ਦੀ ਪੁਲਿਸ ਨੇ ਉਸਨੂੰ ਦੋ ਸਾਥੀਆਂ ਸਮੇਤ ਫਿਰੋਜ਼ਪੁਰ ਰੋਡ […]

Continue Reading

ਬਠਿੰਡਾ ਪੈਟਰੋਲ ਬੰਬ ਹਮਲਾ ਮਾਮਲਾ: ਦੋ ਮੁਲਜ਼ਮ ਗ੍ਰਿਫ਼ਤਾਰ

ਬਠਿੰਡਾ, 25 ਜੂਨ (ਦੇਸ਼ ਕਲਿੱਕ ਬਿਊਰੋ): ਬਠਿੰਡਾ ਪੁਲਿਸ ਨੇ ਭਾਜਪਾ ਆਗੂ ਦੇ ਕਲੀਨਿਕ ‘ਤੇ ਪੈਟਰੋਲ ਬੰਬ ਹਮਲੇ ਦੇ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਹਮਲੇ ਦੌਰਾਨ ਮੁਲਜ਼ਮਾਂ ਨੇ ਪੁਲਿਸ ਹਿਰਾਸਤ ਵਿੱਚੋਂ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ‘ਚ ਉਨ੍ਹਾਂ ਦੇ ਹੱਥ-ਪੈਰ ਟੁੱਟ ਗਏ। ਇਹ ਕਾਰਵਾਈ ਡੀਆਈਜੀ ਬਠਿੰਡਾ ਰੇਂਜ ਹਰਜੀਤ ਸਿੰਘ ਦੇ ਨਿਰਦੇਸ਼ਾਂ ‘ਤੇ ਕੀਤੀ […]

Continue Reading

ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ ‘ਤੇ ਫ਼ਰਜ਼ੀ ਵੀਡੀਓ ਅਤੇ ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦਾ: CM ਮਾਨ

ਬਰਨਾਲਾ, 25 ਜੂਨ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਇਹ ਤਿੰਨੋਂ ਪਾਰਟੀਆਂ ਪੰਜਾਬ ਦੀ ਬੇਮਿਸਾਲ ਤਰੱਕੀ ਦੇ ਖ਼ਿਲਾਫ਼ ਇੱਕਜੁੱਟ ਹੋ ਗਈਆਂ ਹਨ, ਕਿਉਂਕਿ ਉਹ ‘ਆਪ’ ਦੀ ਅਗਵਾਈ ਵਾਲੀ ਸਰਕਾਰ ਨੂੰ ਮਿਲ ਰਹੇ ਭਰਵੇਂ ਜਨਤਕ ਸਮਰਥਨ ਨੂੰ ਬਰਦਾਸ਼ਤ ਨਹੀਂ […]

Continue Reading

ਮੇਰੀ ਵੀਡੀਓ ਝੂਠੀ; ਸਾਰੀ ਸਾਜਿਸ਼ ਹੋਈ ਬੇਨਕਾਬ- CM ਮਾਨ ਦਾ ਵੱਡਾ ਦਾਅਵਾ

ਐਸ.ਏ.ਐਸ. ਨਗਰ (ਮੋਹਾਲੀ), 25 ਜੂਨ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਬੂਤ ਪੇਸ਼ ਕਰਕੇ ਧਾਰਮਿਕ ਆਧਾਰ ‘ਤੇ ਉਨ੍ਹਾਂ ਦਾ ਅਕਸ ਖ਼ਰਾਬ ਕਰਨ ਲਈ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤੀ ਗਈ ਇੱਕ ਫਰਜ਼ੀ ਵੀਡੀਓ ਪਿੱਛੇ ਰਚੀ ਗਈ ਸਾਜ਼ਿਸ਼ ਨੂੰ ਬੇਨਕਾਬ ਕੀਤਾ। ਮੀਡੀਆ ਸਾਹਮਣੇ ਵੀਡੀਓਜ਼ ਅਤੇ ਹੋਰ ਸਮੱਗਰੀ ਦਿਖਾਉਂਦੇ ਹੋਏ ਮੁੱਖ ਮੰਤਰੀ […]

Continue Reading

ਪੰਜਾਬ ਸਰਕਾਰ ਦਾ ਵੱਡਾ ਐਕਸ਼ਨ; ਨਸ਼ਿਆਂ ਖ਼ਿਲਾਫ਼ ਜੰਗ ਦਰਮਿਆਨ ਪੁਲਿਸ ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਨਿਰਦੇਸ਼

• ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ• ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਲੇਜ ਡਿਫੈਂਸ ਕਮੇਟੀਆਂ, ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨਾਲ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗਪੁਲਿਸ ਅਧਿਕਾਰੀਆਂ ਨੂੰ ਵਿਲੇਜ ਡਿਫੈਂਸ ਕਮੇਟੀਆਂ ਨਾਲ ਨਿਰੰਤਰ ਤਾਲਮੇਲ ਬਣਾਉਣ ਅਤੇ ਨਸ਼ਿਆਂ ਬਾਰੇ ਸੂਚਨਾ ਮਿਲਣ ’ਤੇ ਤੁਰੰਤ ਕਾਰਵਾਈ ਕਰਨ ਦੀ ਹਦਾਇਤਕਿਹਾ, […]

Continue Reading

SGPC ਨੇ ਮੁੱਖ ਮੰਤਰੀ ਦਾ ਬਾਈਕਾਟ ਕਰਨ ਲਈ ਬੋਰਡ ਲਗਾਏ

ਸ੍ਰੀ ਚਮਕੌਰ ਸਾਹਿਬ/ ਮੋਰਿੰਡਾ 25 ਜੂਨ (ਭਟੋਆ): ਸ੍ਰੀ ਅਕਾਲ ਤਖਤ ਸਾਹਿਬ ਅਤੇ ਸੂਬੇ ਦੇ ਮੁੱਖ ਮੰਤਰੀ ਦਰਮਿਆਨ ਕਥਿਤ ਵੀਡੀਓ ਦੀ ਜਾਂਚ ਨੂੰ ਲੈ ਕੇ ਖਿਚਾਓ ਬਣਿਆ ਹੋਇਆ ਹੈ। ਇਸ ਨੂੰ ਮੁੱਖ ਰੱਖਦਿਆਂ ਹੋਇਆ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨਾਂ ਦੇ ਆਦੇਸ਼ ਮੁਤਾਬਿਕ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗੁਰੂ ਦੋਖੀ ਅਤੇ […]

Continue Reading

SIR-2026 ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ

ਚੰਡੀਗੜ੍ਹ, 25 ਜੂਨ: (ਦੇਸ਼ ਕਲਿੱਕ ਬਿਊਰੋ): ਸੂਬੇ ਭਰ ਵਿੱਚ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) 2026 ਅਧੀਨ ਅੱਜ 24,453 ਬੀ.ਐਲ.ਓਜ਼. ਨੇ ਘਰੋ-ਘਰੀ ਦੌਰੇ ਕਰਨੇ ਸ਼ੁਰੂ ਕਰ ਦਿੱਤੇ ਹਨ। ਭਾਰਤੀ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਗਣਨਾ ਪੜਾਅ 25 ਜੂਨ ਤੋਂ 24 ਜੁਲਾਈ, 2026 ਤੱਕ ਜਾਰੀ ਰਹੇਗਾ, ਜਿਸ ਤਹਿਤ ਪੰਜਾਬ ਭਰ ਦੇ 2,14,61,043 ਵੋਟਰਾਂ ਤੱਕ ਪਹੁੰਚ ਕੀਤੀ ਜਾਵੇਗੀ। ਘਰ-ਘਰ ਗਣਨਾ […]

Continue Reading