ਅਫ਼ਗਾਨ ਨਾਗਰਿਕ ਸਮੇਤ 7 ਜਣੇ 10 ਆਧੁਨਿਕ ਹਥਿਆਰਾਂ, 5 ਕਿੱਲੋ ਹੈਰੋਇਨ ਅਤੇ 30 ਲੱਖ ਰੁਪਏ ਦੀ ਹਵਾਲਾ ਰਕਮ ਸਣੇ ਗ੍ਰਿਫ਼ਤਾਰ
— ਸਰਹੱਦ ਪਾਰ ਦਾ ਇਹ ਨੈੱਟਵਰਕ ਵਿੱਤੀ ਲੈਣ-ਦੇਣ ਲਈ ਹਵਾਲਾ ਚੈਨਲਾਂ ਦੀ ਵਰਤੋਂ ਕਰ ਰਿਹਾ ਸੀ: ਡੀ.ਜੀ.ਪੀ. ਗੌਰਵ ਯਾਦਵ— ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਸੀ.ਪੀ. ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 25 ਜੂਨ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ […]
Continue Reading
