ਪੰਜਾਬ ਸਰਕਾਰ ਨੇ ਕੱਢੀਆਂ 406 ਅਸਾਮੀਆਂ

ਚੰਡੀਗੜ੍ਹ, 8 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਹੁਣ ਹੋਰ ਸਰਕਾਰੀ ਨੌਕਰੀਆਂ ਕੱਢੀਆਂ ਗਈਆਂ ਹਨ। ਸਿਹਤ ਵਿਭਾਗ ਵਿੱਚ 406 ਨਰਸਾਂ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਯੋਗ ਉਮੀਦਵਾਰ ਆਨਲਾਈਨ ਅਪਲਾਈ ਕਰ ਸਕਦੇ ਹਨ।

Continue Reading

ਭਾਰਤੀ ਫ਼ੌਜ ਦੇ ਜਵਾਨ ਸ਼ਹੀਦ ਏ.ਐੱਲ.ਡੀ. ਦਲਜੀਤ ਸਿੰਘ ਨੂੰ ਅੰਤਿਮ ਅਰਦਾਸ ਮੌਕੇ ਦਿੱਤੀ ਨਿੱਘੀ ਸ਼ਰਧਾਂਜਲੀ

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸ਼ਹੀਦ ਦਲਜੀਤ ਸਿੰਘ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਐਕਸਗ੍ਰੇਸ਼ੀਆ ਗ੍ਰਾਂਟ ਦੀ ਰਾਸ਼ੀ ਦੇਣ ਦਾ ਕੀਤਾ ਐਲਾਨ ਸ਼ਹੀਦ ਪਰਿਵਾਰ ਦੇ ਭਰਾ ਨੂੰ ਸਰਕਾਰੀ ਨੌਂਕਰੀ ਅਤੇ ਪਿੰਡ ਦੇ ਸਕੂਲ ਦਾ ਨਾਮ ਸ਼ਹੀਦ ਦੇ ਨਾਮ ਉੱਪਰ ਰੱਖਣ ਦਾ ਵੀ ਕੀਤਾ ਐਲਾਨ ਸ਼ਹੀਦ ਦਲਜੀਤ ਸਿੰਘ ਦੀ ਯਾਦ ਵਿੱਚ ਪਿੰਡ ਵਿੱਚ ਬਣਾਇਆ ਜਾਵੇਗਾ ਯਾਦਗਾਰੀ […]

Continue Reading

ਡਿਪਟੀ ਕਮਿਸ਼ਨਰ ਨੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਬੀਐਸਐਫ ਜਵਾਨਾਂ ਨੂੰ ਰਾਖੀਆਂ ਬੰਨ੍ਹ ਮਨਾਇਆ ਰੱਖੜੀ ਦਾ ਤਿਉਹਾਰ

ਫਾਜ਼ਿਲਕਾ, 8 ਅਗਸਤ: ਦੇਸ਼ ਕਲਿੱਕ ਬਿਓਰੋਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ  ਅਮਰਪ੍ਰੀਤ ਕੌਰ ਸੰਧੂ ਨੇ ਅੱਜ ਰੱਖੜੀ ਦੇ ਪਵਿੱਤਰ ਤਿਉਹਾਰ ਦੇ ਮੌਕੇ ‘ਤੇ ਸਾਦਕੀ ਚੌਂਕੀ ‘ਤੇ ਪਹੁੰਚ ਕੇ ਭਾਰਤ-ਪਾਕਿਸਤਾਨ ਸਰਹੱਦ ਦੀ ਰਾਖੀ ਕਰ ਰਹੇ ਬਾਰਡਰ ਸਿਕਿਊਰਟੀ ਫੋਰਸ (BSF) ਦੇ ਬਹਾਦਰ ਜਵਾਨਾਂ ਨੂੰ ਆਪਣੇ ਹੱਥੀਂ ਰਾਖੀਆਂ ਬੰਨ੍ਹੀਆਂ। ਇਸ ਮੌਕੇ ਉਨ੍ਹਾਂ ਨਾਲ ਐਸਡੀਐਮ ਵੀਰਪਾਲ ਕੌਰ ਵੀ ਮੌਜੂਦ ਸਨ।ਰਾਖੀ ਬੰਨ੍ਹਦੇ […]

Continue Reading

ਰੱਖੜੀ ਦੇ ਤਿਉਹਾਰ ਮੌਕੇ PRTC ਦੀਆਂ ਬੱਸਾਂ ਨਿਰਵਿਘਨ ਚੱਲਣਗੀਆਂ : ਜੀ. ਐਮ

ਪਟਿਆਲਾ, 8 ਅਗਸਤ, ਦੇਸ਼ ਕਲਿੱਕ ਬਿਓਰੋ :ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ, ਪਟਿਆਲਾ ਦੇ ਬੁਲਾਰ ਅਤੇ ਜਨਰਲ ਮੈਨੈਜਰ ਜਤਿੰਦਰਪਾਲ ਸਿੰਘ ਗਰੇਵਾਲ ਨੇ ਸਪੱਸ਼ਟ ਕੀਤਾ ਹੈ ਕਿ ਰੱਖੜੀ ਦੇ ਤਿਉਹਾਰ ਮੌਕੇ ਪੀ.ਆਰ.ਟੀ.ਸੀ. ਦੀ ਬੱਸ ਸੇਵਾ ਬੇਰੋਕ ਜਾਰੀ ਰਹੇਗੀ। ਅੱਜ ਸ਼ਾਮ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਜਤਿੰਦਰਪਾਲ ਸਿੰਘ ਗਰੇਵਾਲ ਨੇ ਦੱਸਿਆ ਕਿ ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਤੇ […]

Continue Reading

ਪੱਛੜੀਆਂ ਸ਼੍ਰੇਣੀਆਂ ਲਈ ਪਹਿਲੀ ਵਾਰ 2 ਆਧੁਨਿਕ ਹੋਸਟਲ, 1.12 ਕਰੋੜ ਦੀ ਪਹਿਲੀ ਕਿਸ਼ਤ ਜਾਰੀ: ਡਾ ਬਲਜੀਤ ਕੌਰ

ਪੰਜਾਬੀ ਯੂਨੀਵਰਸਿਟੀ ਪਟਿਆਲਾ ‘ਚ 200 ਵਿਦਿਆਰਥੀਆਂ ਲਈ ਨਵੇਂ ਹੋਸਟਲ — ਫੰਡ ਜਾਰੀ, ਨਿਰਮਾਣ ਜਲਦੀ ਸ਼ੁਰੂ ਚੰਡੀਗੜ੍ਹ, 8 ਅਗਸਤ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਵਿੱਚ ਪਹਿਲੀ ਵਾਰ ਪੱਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ 2 ਆਧੁਨਿਕ ਹੋਸਟਲ ਬਣਾਏ ਜਾ ਰਹੇ ਹਨ। ਇਨ੍ਹਾਂ ਦੋਵੇਂ ਹੋਸਟਲਾਂ ਦੀ ਪਹਿਲੀ ਕਿਸ਼ਤ […]

Continue Reading

ਬਿਕਰਮ ਮਜੀਠੀਆ ਨੂੰ ਅਦਾਲਤ ਤੋਂ ਨਹੀਂ ਮਿਲੀ ਰਾਹਤ, ਅਗਲੀ ਸੁਣਵਾਈ 11 ਨੂੰ

ਮੋਹਾਲੀ, 8 ਅਗਸਤ, ਦੇਸ਼ ਕਲਿਕ ਬਿਊਰੋ :ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਦੀ ਅੱਜ ਮੋਹਾਲੀ ਅਦਾਲਤ ਵਿੱਚ ਦੁਬਾਰਾ ਸੁਣਵਾਈ ਹੋਈ। ਪਰ ਅੱਜ ਵੀ ਉਨ੍ਹਾਂ ਨੂੰ ਰਾਹਤ ਨਹੀਂ ਮਿਲੀ ਹੈ। ਹੁਣ ਇਸ ਮਾਮਲੇ ਦੀ ਸੁਣਵਾਈ 11 ਅਗਸਤ ਨੂੰ ਹੋਵੇਗੀ।ਜਦੋਂ ਕਿ ਬੈਰਕ ਬਦਲਣ ਦੀ ਪਟੀਸ਼ਨ ‘ਤੇ […]

Continue Reading

ਜਗਰਾਉਂ ‘ਚ NRI ਨਾਲ 24.57 ਲੱਖ ਰੁਪਏ ਦੀ ਠੱਗੀ

ਜਗਰਾਓਂ, 8 ਅਗਸਤ, ਦੇਸ਼ ਕਲਿਕ ਬਿਊਰੋ :ਜਗਰਾਉਂ ਵਿੱਚ ਇੱਕ ਐਨਆਰਆਈ ਆਨਲਾਈਨ ਧੋਖਾਧੜੀ ਦਾ ਸ਼ਿਕਾਰ ਹੋ ਗਿਆ। ਪਿੰਡ ਗੁਡੇ ਦੇ ਰਹਿਣ ਵਾਲੇ ਭਵਨਦੀਪ ਸਿੰਘ ਨਾਲ ਸ਼ੇਅਰ ਬਾਜ਼ਾਰ ਵਿੱਚ ਨਿਵੇਸ਼ ਕਰਨ ਦੇ ਨਾਮ ‘ਤੇ 24.57 ਲੱਖ ਰੁਪਏ ਦੀ ਠੱਗੀ ਮਾਰੀ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਪਿੰਡ ਗੁਡੇ ਦਾ ਰਹਿਣ ਵਾਲਾ ਭਵਨਦੀਪ ਸਿੰਘ […]

Continue Reading

ਅੱਧੀ ਰਾਤ ਨੂੰ ਰਿਹਾਇਸ਼ੀ ਮਕਾਨ ਦੇ ਬਾਹਰ ਫਾਇਰਿੰਗ ਕਰਨ ਵਾਲੇ ਗਿਰੋਹ ਦਾ 24 ਘੰਟਿਆਂ ਅੰਦਰ ਪਰਦਾਫਾਸ਼

07 ਦੋਸ਼ੀ ਕਾਬੂ, 03 ਦੇਸੀ ਪਿਸਟਲ, ਬਲੈਰੋ ਗੱਡੀ ਅਤੇ ਮੋਟਰ ਸਾਈਕਲ ਬ੍ਰਾਮਦ ਸੰਗਰੂਰ, 8 ਅਗਸਤ: ਦੇਸ਼ ਕਲਿੱਕ ਬਿਓਰੋ ਸ੍ਰੀ ਸਰਤਾਜ ਸਿੰਘ ਚਾਹਲ, ਐਸ.ਐਸ.ਪੀ ਸਾਹਿਬ ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਪੁਲਿਸ ਸੰਗਰੂਰ ਨੂੰ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਉਸ ਸਮੇਂ ਸਫਲਤਾ ਮਿਲੀ ਜਦੋਂ ਮਿਤੀ 04/05.08.2025 ਦੀ ਦਰਮਿਆਨੀ ਰਾਤ ਨੂੰ […]

Continue Reading

ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ‘ਚ ਉਦਯੋਗਿਕ ਕ੍ਰਾਂਤੀ ਲਿਆਉਣ ਲਈ ਸੈਕਟਰ ਅਧਾਰਿਤ 24 ਕਮੇਟੀਆਂ ਦੀ ਸ਼ੁਰੂਆਤ

*ਪੰਜਾਬ ਦੇ ਉਦਯੋਗਿਕ ਭਵਿੱਖ ਦਾ ਨਕਸ਼ਾ ਪੰਜਾਬ ਦੇ ਉਦਯੋਗਪਤੀ ਘੜਨਗੇ-ਕੇਜਰੀਵਾਲ* *ਪੰਜਾਬ ਵਿੱਚ ਸਾਲ 2022 ਤੋਂ ਪਹਿਲਾਂ ਜਬਰੀ ਵਸੂਲੀ ਦਾ ਦੌਰ ਸੀ ਜਿਸ ਨਾਲ ਵੱਡੇ ਪੱਧਰ ’ਤੇ ਉਦਯੋਗ ਨੇ ਹਿਜਰਤ ਕੀਤੀ* *ਨਿਵੇਸ਼ ਲਈ ਪੰਜਾਬ ਨੂੰ ਸਭ ਤੋਂ ਪਸੰਦੀਦਾ ਸਥਾਨ ਬਣਾਉਣ ਲਈ 24 ਕਮੇਟੀਆਂ ਦੇ 99 ਫੀਸਦੀ ਫੈਸਲੇ ਕਰਾਂਗੇ ਲਾਗੂ* *ਦੇਸ਼ ਲਈ ਰੋਲ ਮਾਡਲ ਬਣਿਆ ਰਹੇਗਾ ਪੰਜਾਬ-ਮੁੱਖ […]

Continue Reading

ਸਰਕਾਰੀ ਬੱਸਾਂ ਦਾ ਚੱਕਾ ਜਾਮ ਯੂਨੀਅਨ ਨੇ ਲਿਆ ਵਾਪਸ, 13 ਅਗਸਤ ਨੂੰ ਸਰਕਾਰ ਨਾਲ ਮੀਟਿੰਗ ਤੈਅ

ਚੰਡੀਗੜ੍ਹ, 8 ਅਗਸਤ, ਦੇਸ਼ ਕਲਿੱਕ ਬਿਓਰੋ : ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਵੱਲੋਂ ਮੰਗਾਂ ਨੂੰ ਲੈ ਕੇ ਚੱਕਾ ਜਾਮ ਦੇ ਦਿੱਤੇ ਸੱਦੇ ਨੂੰ ਇਕ ਵਾਰ ਵਾਪਸ ਲਿਆ ਲਿਆ ਹੈ। ਸਰਕਾਰ ਵੱਲੋਂ ਪੰਜਾਬ ਰੋਡਵੇਜ/ਪਨਬੱਸ ਪੀਆਰਟੀਸੀ ਕੰਟਰੈਕਟਰ ਵਰਕਰਜ਼ ਯੂਨੀਅਨ ਦੀਆਂ ਮੰਗਾਂ ਉਤੇ ਚਰਚਾ ਕਰਨ ਲਈ ਸਰਕਾਰ ਨਾਲ ਮੀਟਿੰਗ ਤੈਅ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਯੂਨੀਅਨ ਵੱਲੋਂ ਕਿਲੋਮੀਟਰ […]

Continue Reading