ਧੀਆਂ ਸਾਡੇ ਘਰ ਦੀ ਰੌਣਕ ਹੁੰਦੀਆਂ ਹਨ : ਡਾ. ਬਲਜੀਤ ਕੌਰ

ਧੀਆਂ ਸਾਡੇ ਘਰ ਦੀ ਰੌਣਕ ਹੁੰਦੀਆਂ ਹਨ : ਡਾ. ਬਲਜੀਤ ਕੌਰ –ਸੂਬੇ ਭਰ ਚ 1400 ਨਵੇਂ ਆਂਗਣਵਾੜੀ ਸੈਂਟਰ ਹੋਰ ਖੋਲ੍ਹੇ ਜਾਣਗੇ –ਅਸ਼ੀਰਵਾਦ ਸਕੀਮ ਅਧੀਨ 196 ਨਵ-ਵਿਆਹੁਤਾ ਨੂੰ 51-51 ਹਜ਼ਾਰ ਰੁਪਏ ਦੇ ਦਿੱਤੇ ਸੈਕਸ਼ਨ ਪੱਤਰ ਬਠਿੰਡਾ, 14 ਜਨਵਰੀ : ਦੇਸ਼ ਕਲਿੱਕ ਬਿਓਰੋ ਧੀਆਂ ਸਾਡੇ ਘਰ ਦੀ ਰੌਣਕ ਹੁੰਦੀਆਂ ਹਨ, ਧੀਆਂ ਤੋਂ ਬਗੈਰ ਘਰ ਦਾ ਵੇਹੜਾ ਵੀ ਸੁੰਨਾ ਲਗਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ […]

Continue Reading

ਡੀ.ਟੀ.ਐੱਫ. ਵੱਲੋਂ ਅਮਨ ਅਰੋੜਾ ਦੀ ਕੋਠੀ ਅੱਗੇ ਸੰਕੇਤਕ ਧਰਨਾ, ਸੌਂਪਿਆ ‘ਯਾਦ ਪੱਤਰ’

ਭਲਕੇ ਕੈਬਨਿਟ ਮੰਤਰੀ ਨਾਲ ਮੀਟਿੰਗ ਤੈਅ ਸੁਨਾਮ ਊਧਮ ਸਿੰਘ ਵਾਲਾ, 14 ਜਨਵਰੀ 2025, ਦਲਜੀਤ ਕੌਰ ਭਵਾਨੀਗੜ੍ਹ : ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਵੱਲੋਂ ਮਾਸ ਡੈਪੂਟੇਸ਼ਨ ਦੇ ਰੂਪ ਵਿੱਚ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਕੈਬਨਿਟ ਸਬ ਕਮੇਟੀ ਮੈਂਬਰ ਅਮਨ ਅਰੋੜਾ ਦੀ ਰਿਹਾਇਸ਼ ਕਮ ਦਫ਼ਤਰ ਵਿਖੇ’ਯਾਦ ਪੱਤਰ’ ਦੇਣ ਪਹੁੰਚੇ […]

Continue Reading

ਸਿੱਖਿਆ ਬੋਰਡ ਵੇਹੜੇ ਮਨਾਇਆ ਲੋਹੜੀ ਦਾ ਤਿਉਹਾਰ

ਐੱਸ.ਏ.ਐੱਸ. ਨਗਰ, 13 ਜਨਵਰੀ (   ) ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ ਰਮਨਦੀਪ ਕੌਰ ਗਿੱਲ ਅਤੇ ਜਨਰਲ ਸਕੱਤਰ ਸੁਖਚੇਨ ਸਿੰਘ ਸੈਣੀ ਅਤੇ ਸਮੂਹ ਆਧਿਕਾਰੀਆਂ /ਕਰਮਚਾਰੀਆਂ ਵੱਲੋਂ ਬੋਰਡ ਦੇ ਮੁੱਖ ਦਫਤਰ ਵਿਖੇ ਲੋਹੜੀ ਦਾ ਤਿਉਹਾਰ ਬੜੇ ਹੀ ਚਾਵਾਂ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਰੋਹ ਵਿੱਚ ਬੋਰਡ  ਅਧਿਕਾਰੀ ਅਤੇ ਕਰਮਚਾਰੀ ਵੱਡੀ ਗਿਣਤੀ ਵਿੱਚ […]

Continue Reading

ਲੋਹੜੀ ਸਾਡੇ ਸੱਭਿਆਚਾਰ ਅਤੇ ਵਿਰਸੇ ਦਾ ਅਨਿੱਖੜਵਾਂ ਅੰਗ-ਚਰਨਜੀਤ ਸਿੰਘ ਅੱਕਾਂਵਾਲੀ

ਲੋਹੜੀ ਸਾਡੇ ਸੱਭਿਆਚਾਰ ਅਤੇ ਵਿਰਸੇ ਦਾ ਅਨਿੱਖੜਵਾਂ ਅੰਗ-ਚਰਨਜੀਤ ਸਿੰਘ ਅੱਕਾਂਵਾਲੀ ਸਰਕਾਰੀ ਆਈ. ਟੀ .ਆਈ. ਮਾਨਸਾ ਵਿਖੇ ਲੋਹੜੀ ਮਨਾ ਕੇ ਸਿਖਿਆਰਥੀਆਂ ਨੂੰ ਸ਼ੁੱਭ ਇੱਛਾਵਾਂ ਭੇਂਟ ਕੀਤੀਆਂ ਮਾਨਸਾ, 14 ਜਨਵਰੀ: ਦੇਸ਼ ਕਲਿੱਕ ਬਿਓਰੋਸਰਕਾਰੀ ਆਈ. ਟੀ .ਆਈ.ਮਾਨਸਾ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ ਜਿੱਥੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰ. ਚਰਨਜੀਤ ਸਿੰਘ ਅੱਕਾਂਵਾਲੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।ਇਸ […]

Continue Reading

ਮਾਘੀ ਮੇਲੇ ‘ਤੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨਵੀਂ ਪਾਰਟੀ ਦਾ ਐਲਾਨ

ਡਿਬਰੂਗੜ੍ਹ ਜੇਲ੍ਹ ‘ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਪ੍ਰਧਾਨ ਬਣਾਇਆਮੁਕਤਸਰ ਸਾਹਿਬ, 14 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਖਾਲਿਸਤਾਨ ਪੱਖੀ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦਾ ਨਾਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਰੱਖਿਆ ਗਿਆ ਹੈ। ਇਸ ਗੱਲ ਦਾ ਐਲਾਨ ਅੱਜ ਮੰਗਲਵਾਰ ਨੂੰ ਮੁਕਤਸਰ ਵਿੱਚ ਮਾਘੀ ਮੇਲੇ […]

Continue Reading

ਭਾਜਪਾ ਦੇ ਸੂਬਾ ਪ੍ਰਧਾਨ ਖ਼ਿਲਾਫ਼ ਹਿਮਾਚਲ ਦੇ ਕਸੌਲੀ ਥਾਣੇ ‘ਚ ਸਮੂਹਿਕ ਬਲਾਤਕਾਰ ਦੀ FIR ਦਰਜ

ਚੰਡੀਗੜ੍ਹ, 14 ਜਨਵਰੀ, ਦੇਸ਼ ਕਲਿਕ ਬਿਊਰੋ :ਹਰਿਆਣਾ ਭਾਜਪਾ ਦੇ ਸੂਬਾ ਪ੍ਰਧਾਨ ਮੋਹਨ ਲਾਲ ਬਡੋਲੀ (61) ਅਤੇ ਗਾਇਕ ਰੌਕੀ ਮਿੱਤਲ ਖ਼ਿਲਾਫ਼ ਸਮੂਹਿਕ ਬਲਾਤਕਾਰ ਦੀ ਐਫਆਈਆਰ ਦਰਜ ਕੀਤੀ ਗਈ ਹੈ। ਇਹ ਮਾਮਲਾ 13 ਦਸੰਬਰ 2024 ਨੂੰ ਹਿਮਾਚਲ ਦੇ ਕਸੌਲੀ ਥਾਣੇ ਵਿੱਚ ਦਰਜ ਕੀਤਾ ਗਿਆ ਸੀ। ਜਿਸ ਦੀ ਜਾਣਕਾਰੀ ਹੁਣ ਜਨਤਕ ਹੋ ਗਈ ਹੈ। ਦਿੱਲੀ ਦੀ ਰਹਿਣ ਵਾਲੀ […]

Continue Reading

ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ

ਮਹਾਨ ਲੇਖਕ ਦੀ ਯਾਦ ਵਿੱਚ ਐਵਾਰਡ ਸ਼ੁਰੂ ਕੀਤਾ ਜਾਵੇਗਾ ਅੰਮ੍ਰਿਤਸਰ, 14 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਅਤਿ-ਆਧੁਨਿਕ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਆਰਟੀਫਿਸ਼ਲ ਇੰਟੈਲੀਜੈਂਸ ਸਥਾਪਤ ਕਰਨ ਦਾ ਐਲਾਨ ਕੀਤਾ ਹੈ। ਇੱਥੇ ਉੱਘੇ ਕਵੀ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਰਵਾਏ ਸਮਾਰੋਹ ਦੀ ਪ੍ਰਧਾਨਗੀ […]

Continue Reading

ਹੁਣ ਹੁਨਰਮੰਦਾਂ ਨੂੰ ਸਟਾਰਟਅੱਪਸ ਲਈ ਮੌਕੇ ਅਤੇ ਫੰਡਾਂ ਦੀ ਨਹੀਂ ਹੋਵੇਗੀ ਘਾਟ: ਭਾਰਤੀ ਸਿੱਖਿਆ ਮੰਤਰਾਲਾ

16 ਜਨਵਰੀ 2025 ਨੂੰ ਸੀਜੀਸੀ ਲਾਂਡਰਾਂ ਕਰੇਗਾ ਸਮਾਗਮ ਦੀ ਮੇਜ਼ਬਾਨੀਮੋਹਾਲੀ, 14 ਜਨਵਰੀ, ਦੇਸ਼ ਕਲਿੱਕ ਬਿਓਰੋ :ਚੰਡੀਗੜ੍ਹ ਇੰਜੀਨੀਅਰਿੰਗ ਕਾਲਜ (ਸੀਈਸੀ) ਅਤੇ ਸੀਜੀਸੀ ਲਾਂਡਰਾਂ ਨੂੰ ਇਕ ਨਿਵੇਕਲੀ ਪਹਿਲ ਲਈ ਮੌਕਾ ਦਿੱਤਾ ਗਿਆ ਹੈ। ਜਿਸ ਵਿਚ ਸਟਾਰਟਅੱਪਸ ‘ਉਦਯਮੋਤਸਵ 2025’ ਲਈ ਸਮਾਗਮ 16 ਜਨਵਰੀ, 2025 ਨੂੰ ਸੀਜੀਸੀ ਲਾਂਡਰਾਂ ਵਿਖੇ ਕਰਵਾਇਆ ਜਾ ਰਿਹਾ ਹੈ।ਅੱਜ ਮੋਹਾਲੀ ਪ੍ਰੈਸ ਕਲੱਬ ਵਿਖੇ ਇਕ ਪ੍ਰੈਸ […]

Continue Reading

26 ਜਨਵਰੀ ਨੂੰ ਕਿਹੜਾ ਮੰਤਰੀ ਕਿੱਥੇ ਲਹਿਰਾਏਗਾ ਰਾਸ਼ਟਰੀ ਝੰਡਾ, ਸਰਕਾਰ ਵੱਲੋਂ ਪੱਤਰ ਜਾਰੀ

ਚੰਡੀਗੜ੍ਹ, 14 ਜਨਵਰੀ, ਦੇਸ਼ ਕਲਿੱਕ ਬਿਓਰੋ : 26 ਜਨਵਰੀ ਗਣਤੰਤਰਤਾ ਦਿਵਸ ਵਾਲੇ ਦਿਨ ਕਿਹੜਾ ਮੰਤਰੀ ਕਿੱਥੇ ਰਾਸ਼ਟਰੀ ਝੰਡਾ ਲਹਿਰਾਏਗਾ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਪੰਜਾਬ ‘ਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ

ਚੰਡੀਗੜ੍ਹ, 14 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਸਾਰੇ ਪੁਲਿਸ ਮੁਲਾਜ਼ਮਾਂ ਦੀਆਂ 27 ਜਨਵਰੀ ਤੱਕ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਦਰਅਸਲ ਗਣਤੰਤਰ ਦਿਵਸ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਪੁਲਿਸ ਮੁਲਾਜ਼ਮਾਂ ਦੀਆਂ 27 ਜਨਵਰੀ ਤੱਕ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ।ਇਹ ਹੁਕਮ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਜਾਰੀ ਕੀਤੇ ਹਨ। ਜਿਸ ਵਿੱਚ ਡੀਜੀਪੀ […]

Continue Reading