ਜ਼ਿਲ੍ਹੇ ਦੀਆਂ ਸਾਰੀਆਂ ਆਂਗਣਵਾੜੀਆਂ ‘ਚ ਪੌਦੇ ਲਗਾਉਣ ਦੀ ਸ਼ੁਰੂਆਤ

ਮਾਨਸਾ, 07 ਅਗਸਤ: ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਰਤਿੰਦਰਪਾਲ ਕੌਰ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਨਿਰਦੇਸ਼ਾਂ ਤਹਿਤ ਹਰਾ-ਭਰਾ ਆਂਗਣਵਾੜੀ ਸੈਂਟਰ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਸਾਰੇ ਆਂਗਣਵਾੜੀ ਸੈਂਟਰਾਂ ‘ਚ ਪੌਦੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਨਾਲ ਹੀ ਹਰ ਇੱਕ […]

Continue Reading

PRTC ਮਾਲਕੀ ਦੀਆਂ ਬੱਸਾਂ ਪਾਉਣ ਦੀ ਬਜਾਏ ਪ੍ਰਾਈਵੇਟ ਮਾਲਕਾਂ ਦੀਆ ਕਿਲੋਮੀਟਰ ਸਕੀਮ ਤਹਿਤ ਬੱਸਾਂ ਪਾਉਣ ਦੀ ਤਿਆਰੀ, ਯੂਨੀਅਨ ਵੱਲੋਂ ਵਿਰੋਧ

ਫਿਰੋਜ਼ਪੁਰ, 7 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਰੋਡਵੇਜ਼/ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਵੱਲੋ ਪੂਰੇ ਪੰਜਾਬ ਦੇ ਪਨਬਸ ਅਤੇ ਪੀ ਆਰ ਟੀ ਸੀ ਦੇ ਡਿੱਪੂਆਂ ਦੇ ਗੇਟਾਂ ਤੇ ਭਰਵੀ ਗੇਟ ਰੈਲੀਆ ਕੀਤੀ ਗਈ ਫਿਰੋਜ਼ਪੁਰ ਵਿਖੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਬੋਲਦਿਆਂ ਕਿਹਾ ਮੁੱਖ ਮੰਤਰੀ ਪੰਜਾਬ ਵੱਲੋਂ ਮੁਲਾਜਮਾ ਦੀਆਂ ਮੰਗਾਂ ਨੂੰ ਲੈ ਕੇ 1 […]

Continue Reading

ਸੁਖਬੀਰ ਬਾਦਲ ਨੇ ਪਾਰਟੀ ਛੱਡ ਕੇ ਜਾਣ ਵਾਲਿਆਂ ਨੂੰ ਕਿਹਾ, ’ਮੈਂ’ਤੁਸੀਂ ਹੱਥ ਜੋੜ ਕੇ ਮੁਆਫੀ ਮੰਗਦਾ, ਵਾਪਸ ਆ ਜਾਓ, ਪਾਰਟੀ ਮਜ਼ਬੂਤ ਕਰੀਏ’

ਚੰਡੀਗੜ੍ਹ, 7 ਅਗਸਤ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਦੀ ਅਹਿਮ ਮੀਟਿੰਗ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਇੱਥੇ ਹੋਈ। ਮੀਟਿੰਗ ਵਿੱਚ ਕੋਰ ਕਮੇਟੀ, ਵਰਕਿੰਗ ਕਮੇਟੀ, ਜ਼ਿਲ੍ਹਾ ਪ੍ਰਧਾਨਾਂ ਅਤੇ ਹਲਕਾ ਇੰਚਾਰਜਾਂ ਨੇ ਹਿੱਸਾ ਲਿਆ। ਮੀਟਿੰਗ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਮੀਟਿੰਗ ਦੇ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ […]

Continue Reading

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਪਾਈ ਭਾਵੁਕ ਪੋਸਟ

ਚੰਡੀਗੜ੍ਹ, 7 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਪਿਤਾ ਬਲਕੌਰ ਸਿੰਘ ਵੱਲੋਂ ਸੋਸ਼ਲ ਮੀਡੀਆ ਉਤੇ ਭਾਵੁਕ ਪੋਸਟ ਪਾਈ ਗਈ ਹੈ। ਬਲਕੌਰ ਸਿੰਘ ਨੇ ਸਿੱਧੂ ਮੂਸੇਵਾਲਾ ਦੇ ਬੁੱਤ ਕੋਲ ਖੜ੍ਹੇ ਦੀ ਫੋਟੇ ਸਾਂਝੀ ਕਰਦੇ ਹੋਏ ਹੋਏ ਲਿਖਿਆ ਹੈ, ਸੁਣ ਬੇਟਾ, ਅੱਜ ਫਿਰ ਤੇਰੇ ਕੋਲ ਆਇਆ ਹਾਂ..।

Continue Reading

ਪੰਜਾਬੀ ਗਾਇਕ ਕਰਨ ਔਜਲਾ ਤੇ ਹਨੀ ਸਿੰਘ ਦੀਆਂ ਮੁਸ਼ਕਲਾਂ ਵਧੀਆਂ

ਪੰਜਾਬ ਮਹਿਲਾ ਕਮਿਸ਼ਨ ਨੇ ਦੋਵਾਂ ਦੇ ਗੀਤਾਂ ਦਾ ਨੋਟਿਸ ਲਿਆ, ਕਾਰਵਾਈ ਲਈ DGP ਨੂੰ ਲਿਖਿਆਚੰਡੀਗੜ੍ਹ, 7 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬੀ ਗਾਇਕ ਕਰਨ ਔਜਲਾ ਅਤੇ ਹਨੀ ਸਿੰਘ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਪੰਜਾਬ ਮਹਿਲਾ ਕਮਿਸ਼ਨ ਨੇ ਦੋਵਾਂ ਦੇ ਗੀਤਾਂ ਦਾ ਨੋਟਿਸ ਲਿਆ ਹੈ। ਇਸ ਦੇ ਨਾਲ ਹੀ ਇਸ ਸਬੰਧ ਵਿੱਚ ਕਾਰਵਾਈ ਲਈ ਪੰਜਾਬ ਦੇ ਡੀਜੀਪੀ […]

Continue Reading

ਸਰਹੱਦ ਪਾਰ ਤੋਂ ਤਸਕਰੀ ਦਾ ਪਰਦਾਫਾਸ਼, 7 ਪਿਸਤੌਲਾਂ ਸਮੇਤ 4 ਗ੍ਰਿਫ਼ਤਾਰ

ਅੰਮ੍ਰਿਤਸਰ, 7 ਅਗਸਤ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਵੱਡੀ ਕਾਰਵਾਈ ਕਰਦਿਆਂ ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਨੂੰ ਰੋਕ ਦਿੱਤਾ ਹੈ। ਪੁਲਿਸ ਨੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ਵਿੱਚੋਂ 7 ਪਿਸਤੌਲ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਵਿੱਚ ਇਟਲੀ ਵਿੱਚ […]

Continue Reading

ਕੈਸ਼ ਕਾਂਡ ‘ਚ ਜਸਟਿਸ ਵਰਮਾ ਨੂੰ ਨਹੀਂ ਮਿਲੀ ਰਾਹਤ, ਸੁਪਰੀਮ ਕੋਰਟ ਵਲੋਂ ਚੁਣੌਤੀ ਪਟੀਸ਼ਨ ਰੱਦ

ਨਵੀਂ ਦਿੱਲੀ, 7 ਅਗਸਤ, ਦੇਸ਼ ਕਲਿਕ ਬਿਊਰੋ :ਸੁਪਰੀਮ ਕੋਰਟ ਨੇ ਅੱਜ ਵੀਰਵਾਰ ਨੂੰ ਇਲਾਹਾਬਾਦ ਹਾਈ ਕੋਰਟ ਦੇ ਜਸਟਿਸ ਯਸ਼ਵੰਤ ਵਰਮਾ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ। ਇਸ ਪਟੀਸ਼ਨ ਵਿੱਚ ਜਸਟਿਸ ਵਰਮਾ ਨੇ ਨਕਦੀ ਘੁਟਾਲੇ ਸਬੰਧੀ ਉਨ੍ਹਾਂ ਵਿਰੁੱਧ ਕੀਤੀ ਗਈ ਕਾਰਵਾਈ ਨੂੰ ਚੁਣੌਤੀ ਦਿੱਤੀ ਸੀ।ਦਰਅਸਲ, ਇਲਾਹਾਬਾਦ ਹਾਈ ਕੋਰਟ ਦੇ ਜਸਟਿਸ ਵਰਮਾ ਨੇ ਆਪਣੇ ਘਰ ਵਿੱਚ ਮਿਲੇ […]

Continue Reading

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੋਰ, ਵਰਕਿੰਗ ਕਮੇਟੀ, ਜ਼ਿਲ੍ਹਾ ਮੁਖੀਆਂ ਤੇ ਹਲਕਾ ਇੰਚਾਰਜਾਂ ਦੀ ਮੀਟਿੰਗ ਬੁਲਾਈ

ਚੰਡੀਗੜ੍ਹ, 7 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) ਨੇ ਲੈਂਡ ਪੂਲਿੰਗ ਨੀਤੀ ਵਿਰੁੱਧ ਚੱਲ ਰਹੇ ਸੰਘਰਸ਼ ਨੂੰ ਤੇਜ਼ ਕਰਨ ਲਈ ਅੱਜ ਕੋਰ, ਵਰਕਿੰਗ ਕਮੇਟੀ, ਜ਼ਿਲ੍ਹਾ ਮੁਖੀਆਂ ਅਤੇ ਹਲਕਾ ਇੰਚਾਰਜਾਂ ਦੀ ਸਾਂਝੀ ਮੀਟਿੰਗ ਬੁਲਾਈ ਹੈ।ਇਹ ਮੀਟਿੰਗ ਚੰਡੀਗੜ੍ਹ ਵਿੱਚ ਦੁਪਹਿਰ 12 ਵਜੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਵੇਗੀ। […]

Continue Reading

ਪੌਂਗ ਡੈਮ ਤੋਂ ਛੱਡਿਆ ਜਾਵੇਗਾ ਪਾਣੀ, ਘਬਰਾਉਣ ਦੀ ਲੋੜ ਨਹੀਂ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ

ਕਿਹਾ, ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ , ਹੜ੍ਹ ਨਾਲ ਨਜਿੱਠਣ ਲਈ ਮੁਕੰਮਲ ਪ੍ਰਬੰਧ ਬੀ.ਬੀ.ਐਮ.ਬੀ ਦੀ ਰੂਟੀਨ ਕਰਵਾਈ, ਜ਼ਿਲ੍ਹਾ ਵਾਸੀਆਂ ਨੂੰ ਅਫਵਾਹਾਂ ਤੋਂ ਦੂਰ ਰਹਿਣ ਦੀ ਅਪੀਲ ਹੁਸ਼ਿਆਰਪੁਰ, 7 ਅਗਸਤ, ਦੇਸ਼ ਕਲਿੱਕ ਬਿਓਰੋ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਭਰੋਸਾ ਦਿਵਾਇਆ ਕਿ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ) ਵਲੋਂ ਪੌਂਗ ਡੈਮ ਦੇ ਫਲੱਡ […]

Continue Reading

ਹਾਈ ਕੋਰਟ ‘ਚ ਲੈਂਡ ਪੂਲਿੰਗ ਨੀਤੀ ‘ਤੇ ਅੱਜ ਫਿਰ ਹੋਵੇਗੀ ਸੁਣਵਾਈ, ਪੰਜਾਬ ਸਰਕਾਰ ਜਵਾਬ ਦਾਖ਼ਲ ਕਰੇਗੀ

ਚੰਡੀਗੜ੍ਹ, 7 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅੱਜ 7 ਅਗਸਤ ਨੂੰ ਲਗਾਤਾਰ ਦੂਜੇ ਦਿਨ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ‘ਤੇ ਸੁਣਵਾਈ ਕਰੇਗਾ। ਇਸ ਦੌਰਾਨ, ਪੰਜਾਬ ਸਰਕਾਰ ਵੱਲੋਂ ਇੱਕ ਵਿਸਤ੍ਰਿਤ ਜਵਾਬ ਦਾਇਰ ਕੀਤਾ ਜਾਵੇਗਾ।ਬੁੱਧਵਾਰ ਨੂੰ ਪਿਛਲੀ ਸੁਣਵਾਈ ਦੌਰਾਨ, ਅਦਾਲਤ ਨੇ ਸਰਕਾਰ ਦੀ ਇਸ ਨੀਤੀ ਨੂੰ ਇੱਕ ਦਿਨ ਲਈ ਰੋਕ ਦਿੱਤਾ ਸੀ। […]

Continue Reading