ਨਵੇਂ ਮੰਤਰੀ ਬਣੇ ਸੰਜੀਵ ਅਰੋੜਾ ਨੂੰ ਦਿੱਤੇ ਵਿਭਾਗ, ਮੁੱਖ ਮੰਤਰੀ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ, 3 ਜੁਲਾਈ, ਦੇਸ਼ ਕਲਿੱਕ ਬਿਓਰੋ : ਸੰਜੀਵ ਅਰੋੜਾ ਅੱਜ ਪੰਜਾਬ ਮੰਤਰੀ ਮੰਡਲ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਵਧਾਈ ਦਿੱਤੀ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਉਤੇ ਲਿਖਿਆ, ‘ਅੱਜ ਪੰਜਾਬ ਰਾਜਭਵਨ, ਚੰਡੀਗੜ੍ਹ ਵਿਖੇ ਸੂਬੇ ਦੇ ਰਾਜਪਾਲ ਮਾਣਯੋਗ ਸ਼੍ਰੀ ਗੁਲਾਬ ਚੰਦ ਕਟਾਰੀਆ ਜੀ ਨੇ ਲੁਧਿਆਣਾ ਪੱਛਮੀ ਤੋਂ ਵਿਧਾਇਕ ਸੰਜੀਵ ਅਰੋੜਾ […]

Continue Reading

ਪੰਜਾਬ ਮੰਤਰੀ ਮੰਡਲ ’ਚ ਵਾਧਾ, ਸੰਜੀਵ ਅਰੋੜਾ ਨੇ ਚੁੱਕੀ ਸਹੁੰ

ਚੰਡੀਗੜ੍ਹ, 3 ਜੁਲਾਈ, ਦੇਸ਼ ਕਲਿੱਕ ਬਿਓਰੋ :Sanjeev Arora takes oath: ਪੰਜਾਬ ਦੀ ਆਮ ਆਦਮੀ ਪਾਰਟੀ (ਆਪ) (Aam Aadmi Party) ਸਰਕਾਰ ਅੱਜ ਵੀਰਵਾਰ ਨੂੰ ਮੰਤਰੀ ਮੰਡਲ (Punjab Cabinet) ਦਾ ਵਿਸਥਾਰ ਹੋਇਆ ਹੈ। ਲੁਧਿਆਣਾ ਪੱਛਮੀ ਤੋਂ ਨਵੇਂ ਚੁਣੇ ਗਏ ਵਿਧਾਇਕ Sanjeev Arora ਨੇ ਅੱਜ ਮੰਤਰੀ ਵਜੋਂ ਸਹੁੰ ਚੁੱਕ ਲਈ (takes oath) ਹੈ। ਰਾਜ ਭਵਨ ਵਿਖੇ ਪੰਜਾਬ ਦੇ […]

Continue Reading

ਜ਼ਮਾਨਤ ‘ਤੇ ਜੇਲ੍ਹੋਂ ਬਾਹਰ ਆਏ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਕਪੂਰਥਲਾ, 3 ਜੁਲਾਈ, ਦੇਸ਼ ਕਲਿਕ ਬਿਊਰੋ:ਕਪੂਰਥਲਾ ਵਿੱਚ ਗੋਲੀਆਂ ਮਾਰ ਕੇ ਇੱਕ ਨੌਜਵਾਨ (young man) ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਫਗਵਾੜਾ ਸਬ ਡਿਵੀਜ਼ਨ ਦੇ ਪਿੰਡ ਗੰਡਵਾ ਦੇ ਰਹਿਣ ਵਾਲੇ ਨਵਜੋਤ ਕੁਮਾਰ (23) ਵਜੋਂ ਹੋਈ ਹੈ। ਉਹ ਕੁਝ ਦਿਨ ਪਹਿਲਾਂ ਜੇਲ੍ਹ ‘ਚੋਂ ਜ਼ਮਾਨਤ ‘ਤੇ ਬਾਹਰ ਆਇਆ ਸੀ। ਥਾਣਾ ਸਤਨਾਮਪੁਰਾ ਦੇ ਐਸਐਚਓ ਹਰਦੀਪ […]

Continue Reading

ਟਾਂਡਾ ‘ਚ ਘਰ ਦੀ ਛੱਤ ਡਿੱਗਣ ਕਾਰਨ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਹੁਸ਼ਿਆਰਪੁਰ, 3 ਜੁਲਾਈ, ਦੇਸ਼ ਕਲਿਕ ਬਿਊਰੋ :House collapsing in Tanda: ਅੱਜ ਸਵੇਰੇ 5.30 ਵਜੇ, ਹੁਸ਼ਿਆਰਪੁਰ ਦੇ ਟਾਂਡਾ (Tanda) ਵਿੱਚ ਇੱਕ ਘਰ ਦੀ ਛੱਤ ਡਿੱਗ ਗਈ। ਇੱਕ ਪਰਿਵਾਰ ਮਕਾਨ ਵਿੱਚ ਕਿਰਾਏ ‘ਤੇ ਰਹਿ ਰਿਹਾ ਸੀ। House collapsing ਦੌਰਾਨ ਪਿਤਾ ਸ਼ੰਕਰ ਅਤੇ ਉਸ ਦੀਆਂ ਦੋ ਧੀਆਂ ਦੀ ਮੌਤ ਹੋ ਗਈ। ਜਦੋਂ ਕਿ ਮ੍ਰਿਤਕ ਸ਼ੰਕਰ ਦੀ ਪਤਨੀ ਅਤੇ […]

Continue Reading

ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਤੋਂ ਅੱਜ ਨਹੀਂ ਮਿਲੀ ਰਾਹਤ

ਚੰਡੀਗੜ੍ਹ, 3 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਨੂੰ ਅਜੇ ਤੱਕ ਪੰਜਾਬ ਅਤੇ ਹਰਿਆਣਾ ਹਾਈ ਕੋਰਟ (High Court) ਤੋਂ ਕੋਈ ਤੁਰੰਤ ਰਾਹਤ ਨਹੀਂ ਮਿਲੀ ਹੈ।ਉਨ੍ਹਾਂ ਵੱਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ […]

Continue Reading

ਮੋਹਾਲੀ : ਖਾਲੀ ਥਾਂ ਉਤੇ ਇਕੱਠੇ ਹੋਏ ਮੀਂਹ ਦੇ ਪਾਣੀ ’ਚ ਡੁੱਬਣ ਕਾਰਨ ਦੋ ਬੱਚਿਆਂ ਦੀ ਮੌਤ

ਮੋਹਾਲੀ, 3 ਜੁਲਾਈ, ਦੇਸ਼ ਕਲਿੱਕ ਬਿਓਰੋ : ਮੀਂਹ ਦਾ ਪਾਣੀ ਖਾਲੀ ਪਲਾਟ ਵਿੱਚ ਇਕੱਠਾ ਹੋਣ ਕਾਰਨ ਬੀਤੇ ਦੇਰ ਸ਼ਾਮ ਨੂੰ ਇਕ ਦਰਦਨਾਕ ਘਟਨਾ ਵਾਪਰ ਗਈ। ਖਾਲੀ ਪਲਾਟ ਵਿੱਚ ਖੜ੍ਹੇ ਪਾਣੀ ’ਚ ਡੁੱਬਣ ਕਾਰਨ ਦੋ ਬੱਚਿਆਂ ਦੀ ਮੌਤ ਹੋ ਗਈ। ਇਹ ਘਟਨਾ ਸੈਕਟਰ 119 ਵਿੱਚ ਵਾਪਰੀ। ਮ੍ਰਿਤਕ ਬੱਚਿਆਂ ਦੀ ਪਹਿਚਾਣ 11 ਸਾਲਾ ਆਰਿਆਨ ਅਤੇ 8 ਸਾਲਾ […]

Continue Reading

ਸਰਕਾਰ ਨੇ ਇਨ੍ਹਾਂ ਕਰਮਚਾਰੀਆਂ ਦੀਆਂ ਤਨਖਾਹਾਂ ਵਿਚ ਕੀਤਾ ਵਾਧਾ

ਰੈਗੂਲਰ ਕਰਮਚਾਰੀਆਂ ਛੁੱਟੀ ਸਬੰਧੀ ਜਾਰੀ ਕੀਤਾ ਨੋਟੀਫਿਕੇਸ਼ਨ ਚੰਡੀਗੜ੍ਹ, 3 ਜੁਲਾਈ, ਦੇਸ਼ ਕਲਿੱਕ ਬਿਓਰੋ : ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਵਾਧਾ ਕਰਨ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਹਰਿਆਣਾ ਸਰਕਾਰ (Haryana government) ਵੱਲੋਂ ਪਾਰਟ ਟਾਇਮ ਅਤੇ ਡੇਲੀਵੇਜ਼ ਕਰਮਚਾਰੀਆਂ ਦੀਆਂ ਤਨਖਾਹਾਂ (salaries) ਵਾਧਾ ਕੀਤਾ ਗਿਆ ਹੈ। ਵਧੀਆਂ ਹੋਈਆਂ ਤਨਖਾਹਾਂ 1 ਜਨਵਰੀ 2025 ਤੋਂ ਲਾਗੂ ਹੋਣਗੀਆਂ। ਮੁੱਖ ਸਕੱਤਰ […]

Continue Reading

ਭਿਆਨਕ ਸੜਕ ਹਾਦਸੇ ‘’ਚ 4 ਬੱਚਿਆਂ ਸਮੇਤ 5 ਦੀ ਮੌਤ

ਹਾਪੁੜ, 3 ਜੁਲਾਈ, ਦੇਸ਼ ਕਲਿੱਕ ਬਿਓਰੋ : ਵਾਪਰੇ ਇਕ ਭਿਆਨਕ ਸੜਕ ਹਾਦਸੇ (road accident) ਵਿੱਚ 4 ਬੱਚਿਆਂ ਸਮੇਤ 5 ਦੀ ਮੌਤ ਹੋਣ ਦੀ ਦੁੱਖਦਾਈ ਖਬਰ ਹੈ। ਉਤਰ ਪ੍ਰਦੇਸ਼ ਦੇ ਹਾਪੁੜ ਵਿਚ ਮੇਰਠ-ਬੁਲੰਦਸ਼ਹਿਰ ਹਾਈਵੇ ਉਤੇ ਬੀਤੀ ਦੇਰ ਰਾਤ ਨੂੰ ਇਕ ਦਰਦਨਾਕ ਹਾਦਸਾ ਵਾਪਰਿਆ। ਇਕ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਵਿੱਚ 4 ਬੱਚਿਆਂ […]

Continue Reading

ਲੰਗਰ ਹਾਲ ‘ਚ ਰੋਟੀਆਂ ਬਣਾ ਰਹੀ ਭੈਣ ਨੂੰ ਭਰਾ ਨੇ ਗੋਲੀਆਂ ਮਾਰ ਕੇ ਮਾਰਿਆ, ਪਿੰਡ ‘ਚ ਹੀ ਕਰਵਾਏ ਪ੍ਰੇਮ ਵਿਆਹ ਤੋਂ ਸੀ ਨਾਰਾਜ਼

ਮੋਗਾ, 3 ਜੁਲਾਈ, ਦੇਸ਼ ਕਲਿਕ ਬਿਊਰੋ :ਮੋਗਾ ਜ਼ਿਲ੍ਹੇ ਵਿੱਚ ਭਰਾ (Brother) ਨੇ ਭੈਣ (sister) ਨੂੰ ਗੋਲੀਆਂ ਮਾਰ ਦਿੱਤੀਆਂ। ਭਰਾ ਨੇ ਆਪਣੀ ਭੈਣ ਨੂੰ ਜਨਤਕ ਤੌਰ ‘ਤੇ ਗੋਲੀਆਂ ਮਾਰ ਦਿੱਤੀਆਂ। ਇਹ ਘਟਨਾ ਬੁੱਧਵਾਰ ਦੇਰ ਸ਼ਾਮ ਵਾਪਰੀ। ਇਹ ਦਿਲ ਦਹਿਲਾ ਦੇਣ ਵਾਲੀ ਘਟਨਾ ਮੋਗਾ ਦੇ ਪਿੰਡ ਡੱਲੇਵਾਲਾ ਵਿੱਚ ਵਾਪਰੀ।ਉਕਤ ਭਰਾ ਤਿੰਨ ਦਿਨਾਂ ਤੋਂ ਆਪਣੀ ਭੈਣ ਨੂੰ ਮਾਰਨ […]

Continue Reading

ਅਧਿਕਾਰ ਸੰਘਰਸ਼ ਪਾਰਟੀ ਵੱਲੋਂ ਇਕਬਾਲ ਸਿੰਘ ਬੱਲ ਕੌਮੀ ਬੁਲਾਰਾ ਨਿਯੁਕਤ

ਚੰਡੀਗੜ੍ਹ: 03 ਜੁਲਾਈ, ਦੇਸ਼ ਕਲਿੱਕ ਬਿਓਰੋ ਅਧਿਕਾਰ ਸੰਘਰਸ਼ ਪਾਰਟੀ ਵੱਲੋਂ ਇਕਬਾਲ ਸਿੰਘ ਬੱਲ ਨੂੰ ਆਪਣਾ ਕੌਮੀ ਬੁਲਾਰਾ ਨਿਯੁਕਤ ਕੀਤਾ ਗਿਆ ਹੈ।ਇਸ ਮੌਕੇ ਇਕਬਾਲ ਸਿੰਘ ਬੱਲ ਨੇ ਮੀਡੀਆ ਨੂੰ ਆਪਣੀ ਨਵੀਂ ਨਿਯੁਕਤੀ ਬਾਰੇ ਜਾਣਕਾਰੀ ਦਿੱਤੀ ਅਤੇ ਨਾਲ ਹੀ ਉਨ੍ਹਾਂ ਪਾਰਟੀ ਦੇ ਕੌਮੀ ਪ੍ਰਧਾਨ ਗੁਰਬਖ਼ਸ਼ ਸਿੰਘ ਸ਼ੇਰਗਿੱਲ ਅਤੇ ਕੌਮੀ ਵਾਈਸ ਪ੍ਰੈਜ਼ੀਡੈਂਟ ਸਤਵੀਰ ਕੌਰ ਮਨਹੇੜਾ ਦਾ ਵੀ ਤਹਿ […]

Continue Reading