Breaking: ਭਾਰਤ-ਪਾਕਿ ਸਰਹੱਦ ਤੋਂ ਸਿਰਫ਼ 1 ਕਿਲੋਮੀਟਰ ਦੂਰ ਖੇਤ ’ਚੋਂ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੇ ਜਾਣ ਦਾ ਸ਼ੱਕ

  Breaking: ਭਾਰਤ-ਪਾਕਿ ਸਰਹੱਦ ਤੋਂ ਸਿਰਫ਼ 1 ਕਿਲੋਮੀਟਰ ਦੂਰ ਖੇਤ ’ਚੋਂ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੇ ਜਾਣ ਦਾ ਸ਼ੱਕ ਪਠਾਨਕੋਟ 25 ਸਤੰਬਰ 2026 ਭਾਰਤ-ਪਾਕਿਸਤਾਨ ਸਰਹੱਦ ਤੋਂ ਮਹਿਜ਼ ਇੱਕ ਕਿਲੋਮੀਟਰ ਦੂਰ ਪਠਾਨਕੋਟ ਦੇ ਪਿੰਡ ਪਹਾੜੀਪੁਰ ਵਿੱਚ ਇੱਕ ਕਿਸਾਨ ਦੇ ਖੇਤਾਂ ਵਿੱਚੋਂ ਕਰੀਬ ਅੱਧਾ ਕਿਲੋ ਹੈਰੋਇਨ ਬਰਾਮਦ ਹੋਣ ਨਾਲ ਇਲਾਕੇ ਵਿੱਚ ਹਲਚਲ ਮਚ ਗਈ। ਮੁੱਢਲੀ ਜਾਂਚ ਵਿੱਚ […]

Continue Reading

ਪੰਜਾਬ ਦੇ ਮੌਸਮ ’ਚ ਬਦਲਾਅ! ਕਈ ਥਾਵਾਂ ’ਤੇ ਹਲਕੀ ਬੂੰਦਾਬਾਂਦੀ ਦੀ ਸੰਭਾਵਨਾ; ਅਜਨਾਲਾ ’ਚ ਭਾਰੀ ਮੀਂਹ ਨਾਲ ਤਾਪਮਾਨ ਡਿੱਗਿਆ

  ਪੰਜਾਬ ਦੇ ਮੌਸਮ ’ਚ ਬਦਲਾਅ! ਕਈ ਥਾਵਾਂ ’ਤੇ ਹਲਕੀ ਬੂੰਦਾਬਾਂਦੀ ਦੀ ਸੰਭਾਵਨਾ; ਅਜਨਾਲਾ ’ਚ ਭਾਰੀ ਮੀਂਹ ਨਾਲ ਤਾਪਮਾਨ ਡਿੱਗਿਆ ਚੰਡੀਗੜ੍ਹ 25 ਸਤੰਬਰ 2026 ਪੰਜਾਬ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਵਿੱਚ ਹਲਕਾ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਸੂਬੇ ਦੇ ਕੁਝ ਹਿੱਸਿਆਂ ਵਿੱਚ ਹਲਕੀ ਬੂੰਦਾਬਾਂਦੀ ਜਾਂ ਮੀਂਹ ਪੈਣ ਦੀ ਸੰਭਾਵਨਾ ਹੈ, […]

Continue Reading

ਮੈਨੂੰ ਭਾਜਪਾ ’ਚ ਚਾਰ ਸਾਲਾਂ ਦੌਰਾਨ ਕੁਝ ਨਹੀਂ ਮਿਲਿਆ- ਕੈਪਟਨ ਅਮਰਿੰਦਰ ਦਾ ਵੱਡਾ ਬਿਆਨ- ਕਾਂਗਰਸ ’ਚ ਵਾਪਸੀ ਦੀ ਚਰਚਾ ਤੇ ਵੀ ਦਿੱਤਾ ਜਵਾਬ

  ਮੈਨੂੰ ਭਾਜਪਾ ’ਚ ਚਾਰ ਸਾਲਾਂ ਦੌਰਾਨ ਕੁਝ ਨਹੀਂ ਮਿਲਿਆ- ਕੈਪਟਨ ਅਮਰਿੰਦਰ ਦਾ ਵੱਡਾ ਬਿਆਨ- ਕਾਂਗਰਸ ’ਚ ਵਾਪਸੀ ਦੀ ਚਰਚਾ ਤੇ ਵੀ ਦਿੱਤਾ ਜਵਾਬ ਚੰਡੀਗੜ੍ਹ 25 ਸਤੰਬਰ 2026: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਇਸ ਸਮੇਂ ਭਾਜਪਾ ਵਿੱਚ ਸੇਵਾਵਾਂ ਨਿਭਾਅ ਰਹੇ ਸੀਨੀਅਰ ਲੀਡਰ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਨਾਲ ਆਪਣੇ ਚਾਰ ਸਾਲਾਂ ਦੇ ਸਫ਼ਰ ਬਾਰੇ […]

Continue Reading

ਗਮਾਡਾ ’ਤੇ ED ਦੀ ਕਾਰਵਾਈ ਨੂੰ ਲੈ ਕੇ ‘ਆਪ’ ’ਤੇ ਵਰ੍ਹੇ ਕੇਵਲ ਢਿੱਲੋਂ, ਕਿਹਾ- ‘ਜਾਂਚ ਦਾ ਸਾਹਮਣਾ ਤੱਥਾਂ ਨਾਲ ਕਰੋ’

  ਗਮਾਡਾ ’ਤੇ ED ਦੀ ਕਾਰਵਾਈ ਨੂੰ ਲੈ ਕੇ ‘ਆਪ’ ’ਤੇ ਵਰ੍ਹੇ ਕੇਵਲ ਢਿੱਲੋਂ, ਕਿਹਾ- ‘ਜਾਂਚ ਦਾ ਸਾਹਮਣਾ ਤੱਥਾਂ ਨਾਲ ਕਰੋ’ ਚੰਡੀਗੜ੍ਹ, 25 ਸਤੰਬਰ 2026 ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਗਮਾਡਾ ਸਮੇਤ ਪੰਜਾਬ ਅਤੇ ਚੰਡੀਗੜ੍ਹ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਕੀਤੀ ਗਈ ਤਲਾਸ਼ੀ ਕਾਰਵਾਈ ਨੂੰ ਸਿਆਸੀ ਬਦਲਾਖੋਰੀ ਦੱਸਣ ਵਾਲੇ ਆਮ ਆਦਮੀ ਪਾਰਟੀ […]

Continue Reading

ਪੰਜਾਬ ਵਿਧਾਨ ਸਭਾ ਚੋਣਾਂ ਤੱਕ SIR ’ਤੇ ਲਾਈ ਜਾਵੇ ਰੋਕ- ਰਾਜਾ ਵੜਿੰਗ

  ਪੰਜਾਬ ਵਿਧਾਨ ਸਭਾ ਚੋਣਾਂ ਤੱਕ SIR ’ਤੇ ਲਾਈ ਜਾਵੇ ਰੋਕ- ਰਾਜਾ ਵੜਿੰਗ ਚੰਡੀਗੜ੍ਹ, 25 ਸਤੰਬਰ 2026 ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਚੱਲ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰਾਈ ਵਾਲੀ ਸੁਧਾਈ (SIR) ਨੂੰ ਆਗਾਮੀ ਵਿਧਾਨ ਸਭਾ ਚੋਣਾਂ ਤੱਕ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ […]

Continue Reading

ED ਦੀ ਆਪਣੀ ਪ੍ਰੈੱਸ ਰਿਲੀਜ਼ ਨੇ ਪੋਲ ਖੋਲ੍ਹੀ, ਗਮਾਡਾ ਖ਼ਿਲਾਫ਼ ਕੋਈ FIR ਜਾਂ ਮੁੱਖ ਅਪਰਾਧ ਨਹੀਂ: AAP ਦਾ ਦਾਅਵਾ 

  ED ਦੀ ਆਪਣੀ ਪ੍ਰੈੱਸ ਰਿਲੀਜ਼ ਨੇ ਪੋਲ ਖੋਲ੍ਹੀ, ਗਮਾਡਾ ਖ਼ਿਲਾਫ਼ ਕੋਈ FIR ਜਾਂ ਮੁੱਖ ਅਪਰਾਧ ਨਹੀਂ: AAP ਦਾ ਦਾਅਵਾ ਦਿੱਲੀ ਨਾਲ ਸਬੰਧਤ ਬੈਂਕ ਧੋਖਾਧੜੀ ਦੇ ਮਾਮਲੇ ਦਾ ਗਮਾਡਾ ਨਾਲ ਕੋਈ ਲੈਣਾ-ਦੇਣਾ ਨਹੀਂ, ਗ਼ੈਰ-ਕਾਨੂੰਨੀ ਛਾਪੇਮਾਰੀ ਨਾਲ ਪੰਜਾਬੀਆਂ ਨੂੰ ਨਿਸ਼ਾਨਾ ਕਿਉਂ ਬਣਾਇਆ ਗਿਆ: ਆਪ 50 ਘੰਟਿਆਂ ਤੋਂ ਵੱਧ ਚੱਲੀ ਗ਼ੈਰ-ਕਾਨੂੰਨੀ ਛਾਪੇਮਾਰੀ ਵਿੱਚ ਈਡੀ ਦੇ ਹੱਥ ਕੁਝ […]

Continue Reading

‘ਹਮਾਰੇ ਰਾਮ’ ਨਾਟਕ: ਪੰਜਾਬ ਭਰ ‘ਚ 41 ਵਿੱਚੋਂ 35 ਪੇਸ਼ਕਾਰੀਆਂ ਸਫ਼ਲਤਾਪੂਰਵਕ ਕਰਵਾਈਆਂ: ਸੌਂਦ

  ਪੰਜਾਬ ਭਰ ਵਿੱਚ 41 ਵਿੱਚੋਂ 35 ਪੇਸ਼ਕਾਰੀਆਂ ਸਫ਼ਲਤਾਪੂਰਵਕ ਕਰਵਾਈਆਂ: ਸੌਂਦ ਉੱਘੇ ਅਦਾਕਾਰ ਆਸ਼ੂਤੋਸ਼ ਰਾਣਾ ਵੱਲੋਂ ਰਾਵਣ ਦੀ ਭੂਮਿਕਾ ਨੇ ਨਾਟਕ ਦੀ ਪੇਸ਼ਕਾਰੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਮੰਤਰੀ ਸੌਂਦ ਨੇ ਦਰਸ਼ਕਾਂ ਵਿੱਚ ਬੈਠ ਕੇ ‘ਹਮਾਰੇ ਰਾਮ’ ਦੀ ਮਨਮੋਹਕ ਪੇਸ਼ਕਾਰੀ ਦਾ ਆਨੰਦ ਮਾਣਿਆ ਕਿਹਾ, ਭਗਵੰਤ ਮਾਨ ਸਰਕਾਰ ਪੰਜਾਬ ਦੀ ਅਜੋਕੀ ਪੀੜ੍ਹੀ ਨੂੰ ਸੂਬੇ ਅਤੇ ਦੇਸ਼ ਦੇ […]

Continue Reading

ਮਾਨ ਸਰਕਾਰ ਵੱਲੋਂ ਪੰਜਾਬ ਪੁਲਿਸ ਵਿੱਚ 450 ASIs ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਮਾਨ ਸਰਕਾਰ ਵੱਲੋਂ ਪੰਜਾਬ ਪੁਲਿਸ ਵਿੱਚ 450 ਏ.ਐੱਸ.ਆਈਜ਼. ਦੀ ਸਿੱਧੀ ਭਰਤੀ ਨੂੰ ਮਨਜ਼ੂਰੀ * ਪੰਜਾਬ ਪੁਲਿਸ ਨੂੰ ਮਜ਼ਬੂਤ ਕਰਨ ਲਈ 450 ਏ.ਐੱਸ.ਆਈਜ਼. ਦੀ ਸਿੱਧੀ ਭਰਤੀ ਕੀਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਪੜ੍ਹੇ-ਲਿਖੇ ਨੌਜਵਾਨਾਂ ਨੂੰ ਪਾਰਦਰਸ਼ੀ ਅਤੇ ਮੈਰਿਟ ਆਧਾਰਿਤ ਚੋਣ ਜ਼ਰੀਏ ਪੁਲਿਸ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * […]

Continue Reading

‘ਪੰਜਾਬ ਨੂੰ ਛਾਪਿਆਂ, ਧਮਕੀਆਂ ਜਾਂ ਡਰ ਨਾਲ ਡਰਾਇਆ ਨਹੀਂ ਜਾ ਸਕਦਾ’- ਈ.ਟੀ.ਓ.

  ਕੇਂਦਰੀ ਏਜੰਸੀਆਂ ਨੂੰ ਰਾਜਨੀਤਿਕ ਡਰਾਵੇ ਅਤੇ ਧਮਕਾਉਣ ਦਾ ਸੰਦ ਨਹੀਂ ਬਣਨ ਦਿੱਤਾ ਜਾ ਸਕਦਾ: ਹਰਭਜਨ ਸਿੰਘ ਈ.ਟੀ.ਓ. _‘ਪੰਜਾਬ ਨੂੰ ਛਾਪਿਆਂ, ਧਮਕੀਆਂ ਜਾਂ ਡਰ ਨਾਲ ਡਰਾਇਆ ਨਹੀਂ ਜਾ ਸਕਦਾ’_ _ਕੈਬਨਿਟ ਮੰਤਰੀ ਵੱਲੋਂ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਪਰਿਵਾਰ ਵਿਰੁੱਧ ਈ.ਡੀ. ਕਾਰਵਾਈ ਦੀ ਸਖ਼ਤ ਨਿੰਦਾ_ ਚੰਡੀਗੜ੍ਹ, 24 ਸਤੰਬਰ: ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. […]

Continue Reading

ਭਗਵੰਤ ਮਾਨ ਸਰਕਾਰ SC ਬਹੁਗਿਣਤੀ ਵਾਲੇ ਪਿੰਡਾਂ ਦੇ ਸਰਬਪੱਖੀ ਵਿਕਾਸ ‘ਤੇ 750 ਕਰੋੜ ਰੁਪਏ ਤੋਂ ਵੱਧ ਰਾਸ਼ੀ ਖ਼ਰਚੇਗੀ

  ਭਗਵੰਤ ਮਾਨ ਸਰਕਾਰ ਐਸ.ਸੀ. ਬਹੁਗਿਣਤੀ ਵਾਲੇ 3,763 ਪਿੰਡਾਂ ਦੇ ਸਰਬਪੱਖੀ ਵਿਕਾਸ ‘ਤੇ 750 ਕਰੋੜ ਰੁਪਏ ਤੋਂ ਵੱਧ ਰਾਸ਼ੀ ਖ਼ਰਚੇਗੀ *ਹਰੇਕ ਪਿੰਡ ਨੂੰ ਸ਼ੁਰੂ ਵਿੱਚ ਬਿਨਾਂ ਕਿਸੇ ਸ਼ਰਤ ਦੇ 20 ਲੱਖ ਰੁਪਏ ਦੇ ਫੰਡ ਜਾਰੀ ਕੀਤੇ ਜਾਣਗੇ; ਲੋੜ ਅਨੁਸਾਰ ਫੰਡਾਂ ਵਿੱਚ ਵਾਧਾ ਕੀਤਾ ਜਾ ਸਕੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ* *ਸਮਾਜਿਕ ਨਿਆਂ ਸਿਰਫ਼ ਭਲਾਈ ਤੱਕ […]

Continue Reading