ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 2.1 ਕਿਲੋਗ੍ਰਾਮ ਹੈਰੋਇਨ, 7 ਪਿਸਤੌਲਾਂ ਸਮੇਤ ਇੱਕ ਕਾਬੂ

— ਹੀਰੋਇਨ ਅਤੇ ਹਥਿਆਰਾਂ ਦੀ ਇਹ ਖੇਪ ਪਾਕਿਸਤਾਨ-ਅਧਾਰਤ ਤਸਕਰਾਂ ਵੱਲੋਂ ਭੇਜੀ ਗਈ ਸੀ: ਡੀਜੀਪੀ ਗੌਰਵ ਯਾਦਵ— ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ: ਏਆਈਜੀ ਐਸਐਸਓਸੀ ਨਰੇਸ਼ ਡੋਗਰਾ ਚੰਡੀਗੜ੍ਹ/ਫਾਜ਼ਿਲਕਾ, 25 ਫਰਵਰੀ: ਦੇਸ਼ ਕਲਿੱਕ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਸਟੇਟ […]

Continue Reading

ਹੱਕ ਮੰਗਦੇ ਸਿੱਖਿਆ ਵਿਭਾਗ ਕੇ ਮੁਲਾਜ਼ਮਾਂ ਉਤੇ ਪਾਣੀ ਦੀਆਂ ਬੁਛਾੜਾਂ ਤੇ ਕੀਤਾ ਲਾਠੀਚਾਰਜ

ਚੰਡੀਗੜ੍ਹ/ਮੋਹਾਲੀ, 25 ਫਰਵਰੀ: ਦੇਸ਼ ਕਲਿੱਕ ਬਿਊਰੋ: 20 ਸਾਲਾਂ ਤੋਂ ਸਿੱਖਿਆ ਵਿਭਾਗ ਵਿਚ ਤਨਦੇਹੀ ਨਾਲ ਆਪਣੀਆ ਸੇਵਾਵਾਂ ਦੇ ਰਹੇ ਦਫਤਰੀ ਕਰਮਚਾਰੀਆ ਦੀਆ ਤਨਖਾਹਾਂ ਤੇ 31000 ਰੁਪਏ ਪ੍ਰਤੀ ਮਹੀਨਾ ਕੱਟ ਲਾਉਣ ਤੋਂ ਰੋਸ ਵਿਚ ਆਏ ਸਿੱਖਿਆ ਵਿਭਾਗ ਦੇ ਦਫਤਰੀ ਕਰਮਚਾਰੀਆ ਨੇ ਬੀਤੇ ਕੱਲ ਤੋਂ ਵਿਭਾਗ ਦਾ ਕੰਮ ਮੁਕੰਮਲ ਰੂਪ ਵਚ ਬੰਦ ਕਰਕੇ ਅੱਜ ਮੋਹਾਲੀ ਵਿਖੇ ਸਿੱਖਿਆ ਭਵਨ […]

Continue Reading

ਪੰਜਾਬ ਸਰਕਾਰ ਨੇ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਦੀਆਂ ਅਸਾਮੀਆਂ ਲਈ ਆਨਲਾਈਨ ਅਰਜ਼ੀਆਂ ਮੰਗੀਆਂ

ਚੰਡੀਗੜ੍ਹ, 25 ਫਰਵਰੀ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ 0 ਤੋਂ 6 ਸਾਲ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਅਤੇ ਮੁੱਢਲੀ ਸਿੱਖਿਆ ਨੂੰ ਮਜ਼ਬੂਤ ਕਰਨ ਲਈ ਢੁਕਵੇਂ ਅਤੇ ਦੂਰਗਾਮੀ ਕਦਮ ਚੁੱਕ ਰਹੀ […]

Continue Reading

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਜਲੰਧਰ, 25 ਫਰਵਰੀ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਹਰ ਰੋਜ਼ ਪਾਕਿਸਤਾਨ ਵੱਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਡਰੋਨਾਂ ਦੀ ਘੁਸਪੈਠ ਰਾਹੀਂ ਸੂਬੇ ਦਾ ਮਾਹੌਲ ਖਰਾਬ ਕਰਨ ਲਈ ਘੜੇ ਜਾ ਰਹੇ ਨਾਪਾਕ ਮਨਸੂਬਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ […]

Continue Reading

ਪੰਜਾਬ ਦੇ ਮੰਤਰੀਆਂ ਨੇ ਆਉਣ ਵਾਲੇ ਕਣਕ ਖ਼ਰੀਦ ਸੀਜ਼ਨ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ, 25 ਫਰਵਰੀ: ਦੇਸ਼ ਕਲਿੱਕ ਬਿਊਰੋ: ਫ਼ਸਲੀ ਖ਼ਰੀਦ ਸਬੰਧੀ ਤਿਆਰੀਆਂ ਦੀ ਨਿਗਰਾਨੀ ਲਈ ਗਠਿਤ ਮੰਤਰੀ ਸਮੂਹ(ਜੀਓਐਮ) ਜਿਸ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ, ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਆਵਾਜਾਈ ਮੰਤਰੀ ਲਾਲਜੀਤ ਸਿੰਘ ਭੁੱਲਰ ਸ਼ਾਮਿਲ ਹਨ, ਨੇ ਅੱਜ ਆਉਣ ਵਾਲੇ ਕਣਕ […]

Continue Reading

ਵਿਜੀਲੈਂਸ ਨੇ ASI ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਚੰਡੀਗੜ੍ਹ 25 ਫਰਵਰੀ: ਦੇਸ਼ ਕਲਿੱਕ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੁਲਿਸ ਚੌਕੀ ਕੈਲਾਸ਼ ਚੌਕ, ਲੁਧਿਆਣਾ ਦੇ ਇੰਚਾਰਜ ਵਜੋਂ ਤਾਇਨਾਤ ਸਹਾਇਕ ਸਬ-ਇੰਸਪੈਕਟਰ ਜਨਕ ਰਾਜ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ, ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ […]

Continue Reading

ਪੰਜਾਬ ਸਰਕਾਰ ਨੇ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਨਵੀਂ ਇਨਾਮ ਨੀਤੀ ਨੂੰ ਕੀਤਾ ਨੋਟੀਫਾਈ

— ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਵੱਲੋਂ ਮਨਜ਼ੂਰੀ ਦੇਣ ਤੋਂ ਇੱਕ ਦਿਨ ਬਾਅਦ ਇਹ ਇਨਾਮ ਨੀਤੀ ਕੀਤੀ ਲਾਗੂ— ਐਸਐਸਪੀ, ਸੀਪੀ/ਆਈਜੀਪੀ/ਡੀਆਈਜੀ ਰੇਂਜਾਂ ਅਤੇ ਵਿੰਗ ਮੁਖੀਆਂ ਨੂੰ 1 ਲੱਖ ਤੋਂ 2 ਲੱਖ ਰੁਪਏ ਤੱਕ ਦੇ ਇਨਾਮਾਂ ਲਈ ਮਨਜ਼ੂਰੀ ਲਈ ਅਧਿਕਾਰਤ ਕੀਤਾ ਗਿਆ ਹੈ: ਡੀਜੀਪੀ ਗੌਰਵ ਯਾਦਵ— ਲੋੜੀਂਦੇ ਅਪਰਾਧੀਆਂ, ਭਗੌੜਿਆਂ ਅਤੇ ਆਦਤਨ ਅਪਰਾਧੀਆਂ […]

Continue Reading

ਕੰਗਨਾ ਰਣੌਤ ਦੇ ਮਾਣਹਾਨੀ ਮਾਮਲੇ ਦੀ ਵਕੀਲਾਂ ਦੀ ਹੜਤਾਲ ਕਾਰਨ ਮੁੜ ਵਧਾਈ ਗਈ ਤਰੀਕ

ਬਠਿੰਡਾ, 24 ਫਰਵਰੀ: ਦੇਸ਼ ਕਲਿੱਕ ਬਿਊਰੋ: ਮੰਡੀ ਦੀ ਸੰਸਦ ਮੈਂਬਰ ਕੰਗਨਾ ਰਣੌਤ ਵਿਰੁੱਧ ਮਾਣਹਾਨੀ ਮਾਮਲੇ ਦੀ ਅਗਲੀ ਸੁਣਵਾਈ ਹੁਣ 10 ਮਾਰਚ ਨੂੰ ਬਠਿੰਡਾ ਦੀ ਅਦਾਲਤ ਵਿੱਚ ਹੋਵੇਗੀ। ਬਠਿੰਡਾ ਦੀ ਅਦਾਲਤ ਵਿੱਚ ਵਕੀਲਾਂ ਦੀ ਹੜਤਾਲ ਕਾਰਨ ਸ਼ੁੱਕਰਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਨਹੀਂ ਹੋ ਸਕੀ, ਜਿਸ ਕਾਰਨ ਸੁਣਵਾਈ ਮੁਲਤਵੀ ਕਰ ਦਿੱਤੀ ਗਈ। ਕਿਸਾਨ ਬੇਬੇ ਮਹਿੰਦਰ ਕੌਰ […]

Continue Reading

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਮਾਨਸਾ, 24 ਫਰਵਰੀ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ ਅਤੇ ਕਾਂਗਰਸ ਦੇ ਦਹਾਕਿਆਂ ਦੇ ਸ਼ਾਸਨ ਨੇ ਜਾਣ-ਬੁੱਝ ਕੇ ਪੰਜਾਬ ਦੇ ਬੱਚਿਆਂ ਨੂੰ ਅਨਪੜ੍ਹ ਰੱਖਿਆ, ਜਦੋਂ ਕਿ ਸਿਆਸੀ ਪਰਿਵਾਰ ਵਧਦੇ-ਫੁੱਲਦੇ ਰਹੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਪਾਰਟੀਆਂ ਨੂੰ ਕਦੇ ਵੀ ਲੋਕਾਂ ਦੀ ਤਰੱਕੀ ਦੀ ਚਿੰਤਾ […]

Continue Reading

50000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਸਰਪੰਚ ਵਿਜੀਲੈਂਸ ਨੇ ਕੀਤਾ ਕਾਬੂ

ਚੰਡੀਗੜ੍ਹ, 24 ਫਰਵਰੀ: ਦੇਸ਼ ਕਲਿੱਕ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਪਿੰਡ ਦੇਵੀਨਗਰ (ਅਭਰਾਵਨ) ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਸਰਪੰਚ ਗੁਰਚਰਨ ਸਿੰਘ ਨੂੰ 50000 ਰੁਪਏ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ […]

Continue Reading