ਮੋਹਾਲੀ ਫੈਕਟਰੀ ’ਚ ਧਮਾਕਾ, ਦੋ ਦੀ ਮੌਤ, ਕਈ ਜ਼ਖਮੀ

ਮੋਹਾਲੀ, 6 ਅਗਸਤ, ਦੇਸ਼ ਕਲਿੱਕ ਬਿਓਰੋ : ਮੋਹਾਲੀ ਦੇ ਇੰਡਸਟਰੀਅਲ ਫੇਜ 9 ਖੇਤਰ ਵਿੱਚ ਇਕ ਫੈਕਟਰੀ ਵਿੱਚ ਸਿਲੰਡਰ ਫੱਟਣ ਕਾਰਨ ਵੱਡਾ ਹਾਦਸਾ ਵਾਪਰ ਗਿਆ ਹੈ। ਫੈਕਟਰੀ ਵਿੱਚ ਹੋਏ ਧਮਾਕੇ ਕਾਰਨ 2 ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਧਮਾਕੇ ਕਾਰਨ ਆਸ-ਪਾਸ ਦੇ ਘਰਾਂ ਦੀਆਂ ਕੰਧਾਂ ਤੱਕ ਹਿਲ ਗਈਆਂ। […]

Continue Reading

ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਵੱਜੀ, ਔਰਤ ਦੀ ਮੌਤ

ਅੰਮ੍ਰਿਤਸਰ, 6 ਅਗਸਤ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਅੱਜ ਸਵੇਰੇ ਇਕ ਖੌਫ਼ਨਾਕ ਸੜਕ ਹਾਦਸਾ ਵਾਪਰਿਆ। ਜਾਣਕਾਰੀ ਮੁਤਾਬਕ, ਇੱਕ ਤੇਜ਼ ਰਫ਼ਤਾਰ ਕਾਰ ਅਚਾਨਕ ਸੰਤੁਲਨ ਖੋ ਬੈਠੀ ਅਤੇ ਸਿੱਧੀ ਡਿਵਾਈਡਰ ਨਾਲ ਜਾ ਟਕਰਾਈ।ਕਾਰ ਚਲਾ ਰਹੀ ਮਹਿਲਾ ਦੀ ਮੌਕੇ ’ਤੇ ਹੀ ਮੌਤ ਹੋ ਗਈ।ਪੁਲਿਸ ਅਧਿਕਾਰੀ ਸੁਖਜਿੰਦਰ ਸਿੰਘ ਨੇ ਦੱਸਿਆ […]

Continue Reading

ਡਬਲਿਨ ‘ਚ ਪੰਜਾਬੀ ਟੈਕਸੀ ਡਰਾਈਵਰ ‘ਤੇ ਨਸਲੀ ਹਮਲਾ

ਡਬਲਿਨ, 6 ਅਗਸਤ, ਦੇਸ਼ ਕਲਿਕ ਬਿਊਰੋ :ਆਇਰਲੈਂਡ ਦੀ ਰਾਜਧਾਨੀ ਡਬਲਿਨ ਤੋਂ ਇਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ 23 ਸਾਲਾਂ ਤੋਂ ਰਹਿ ਰਿਹਾ ਇੱਕ ਪੰਜਾਬੀ ਮੂਲ ਦਾ ਟੈਕਸੀ ਡਰਾਈਵਰ ਨਸਲੀ ਹਮਲੇ ਦਾ ਸ਼ਿਕਾਰ ਹੋ ਗਿਆ। ਹਮਲਾਵਰਾਂ ਨੇ ਉਸਨੂੰ ਮਾਰਦੇ ਸਮੇਂ ਚੀਕ ਕੇ ਕਿਹਾ, “ਆਪਣੇ ਦੇਸ਼ ਵਾਪਸ ਜਾਓ”।ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ […]

Continue Reading

ਅੱਜ ਪੰਜਾਬ ਭਰ ‘ਚ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 6 ਅਗਸਤ, ਦੇਸ਼ ਕਲਿਕ ਬਿਊਰੋ :ਅੱਜ ਪੰਜਾਬ ਦੇ ਲੱਗਭਗ ਸਾਰੇ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਹ ਮੌਸਮ 9 ਅਗਸਤ ਤੱਕ ਇਸੇ ਤਰ੍ਹਾਂ ਰਹੇਗਾ। ਪਰ ਮੌਸਮ ਵਿਭਾਗ ਨੇ ਕਿਸੇ ਵੀ ਗਰਜ-ਤੂਫ਼ਾਨ ਜਾਂ ਭਾਰੀ ਬਾਰਿਸ਼ ਬਾਰੇ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਹੈ।ਇਸ ਤੋਂ ਬਾਅਦ, 10 ਅਤੇ 11 ਅਗਸਤ ਨੂੰ ਲਗਾਤਾਰ ਦੋ ਦਿਨ […]

Continue Reading

ਬਰਨਾਲਾ : ਲੰਗਰ ਹਾਲ ‘ਚ ਅੱਗ ਲੱਗਣ ਕਾਰਨ 15 ਲੋਕ ਗੰਭੀਰ ਰੂਪ ‘ਚ ਝੁਲਸੇ

ਬਰਨਾਲਾ,6 ਅਗਸਤ, ਦੇਸ਼ ਕਲਿਕ ਬਿਊਰੋ :ਬਰਨਾਲਾ ਜ਼ਿਲ੍ਹੇ ਦੇ ਧਨੌਲਾ ਕਸਬੇ ਵਿੱਚ ਲੰਗਰ ਹਾਲ ਦੀ ਰਸੋਈ ’ਚ ਅੱਗ ਲੱਗਣ ਦੀ ਦੁੱਖਦਾਈ ਘਟਨਾ ਸਾਹਮਣੇ ਆਈ ਹੈ। ਇਸ ਹਾਦਸੇ ਵਿੱਚ 8 ਮਰਦ ਤੇ 7 ਮਹਿਲਾਵਾਂ ਸਮੇਤ ਕੁੱਲ 15 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ।ਇਹ ਘਟਨਾ ਸ਼੍ਰੀ ਹਨੂਮਾਨ ਜੀ ਦੇ ਮਸ਼ਹੂਰ ਮੰਦਰ ਬਾਬਾ ਬਰਨੇਵਾਲਾ ਵਿੱਚ ਵਾਪਰੀ।ਘਟਨਾ ਮੰਗਲਵਾਰ ਸ਼ਾਮ […]

Continue Reading

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ

ਅੰਮ੍ਰਿਤਸਰ, 6 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਅੰਮ੍ਰਿਤਸਰ ਦੇ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਸਰਵਉੱਚ ਸਿੱਖ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ।ਜਿਕਰਯੋਗ ਹੈ ਕਿ 24 ਜੁਲਾਈ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ‘ਤੇ ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿੱਚ ਪੰਜਾਬ ਭਾਸ਼ਾ ਵਿਭਾਗ ਵੱਲੋਂ ਇੱਕ ਪ੍ਰੋਗਰਾਮ […]

Continue Reading

ਅੱਜ ਦਾ ਇਤਿਹਾਸ

6 ਅਗਸਤ 1986 ਨੂੰ ਭਾਰਤ ਦੇ ਪਹਿਲੇ ਟੈਸਟ ਟਿਊਬ ਬੇਬੀ ਦਾ ਜਨਮ ਹੋਇਆ ਸੀਚੰਡੀਗੜ੍ਹ, 6 ਅਗਸਤ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ਦੇ ਇਤਿਹਾਸ ਵਿੱਚ 6 ਅਗਸਤ ਦੀ ਤਾਰੀਖ਼ ਨੂੰ ਦਰਜ ਕੁਝ ਮਹੱਤਵਪੂਰਨ ਘਟਨਾਵਾਂ ਦੇ ਵੇਰਵੇ ਇਸ ਪ੍ਰਕਾਰ ਹਨ :-*1825 ‘ਚ ਅੱਜ ਦੇ ਦਿਨ ਬੋਲੀਵੀਆ ਨੇ ਪੇਰੂ ਤੋਂ ਆਜ਼ਾਦੀ ਪ੍ਰਾਪਤ ਕੀਤੀ ਸੀ।*6 ਅਗਸਤ 1862 ਨੂੰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 06-08-2025 ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ […]

Continue Reading

ਸਿੱਖਿਆ ਵਿਭਾਗ ਵੱਲੋਂ ਮਾਸਟਰ ਕਾਡਰ ਤੋਂ ਲੈਕਚਰਾਰ ਦੀਆਂ ਤਰੱਕੀਆਂ

ਮੋਹਾਲੀ, 5 ਅਗਸਤ, ਦੇਸ਼ ਕਲਿੱਕ ਬਿਓਰੋ : ਸਿੱਖਿਆ ਵਿਭਾਗ ਵੱਲੋਂ ਮਾਸਟਰ ਕਾਡਰ ਤੋਂ ਲੈਕਚਰਾਰ ਕਾਡਰ ਦੀਆਂ ਤਰੱਕੀਆਂ ਕੀਤੀਆਂ ਗਈਆਂ ਹਨ। ਸਿੱਖਿਆ ਵਿਭਾਗ ਵੱਲੋਂ ਇਸ ਸਬੰਧੀ ਸੂਚੀ ਜਾਰੀ ਕਰ ਦਿੱਤੀ ਹੈ। ਤਰੱਕੀਆਂ ਦੀ ਪੂਰੀ ਸੂਚੀ ਪੜ੍ਹਨ ਲਈ ਇੱਥੇ ਕਲਿੱਕ ਕਰੋ

Continue Reading

ਆਜ਼ਾਦੀ ਦਿਵਸ ਸਮਾਗਮਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਚਲਾਈ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ

ਪੁਲਿਸ ਟੀਮਾਂ ਨੇ ਪੰਜਾਬ ਭਰ ਵਿੱਚ 694 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ, 1160 ਵਾਹਨਾਂ ਦੀ ਕੀਤੀ ਜਾਂਚਯੁੱਧ ਨਸ਼ਿਆਂ ਵਿਰੁੱਧ ਨੂੰ ਜਾਰੀ ਰੱਖਦਿਆਂ ਪੰਜਾਬ ਪੁਲਿਸ ਵੱਲੋਂ 157ਵੇਂ ਦਿਨ 1.5 ਕਿਲੋ ਹੈਰੋਇਨ ਸਮੇਤ 109 ਨਸ਼ਾ ਤਸਕਰ ਗ੍ਰਿਫ਼ਤਾਰਡੀ ਅਡਿਕਸ਼ਨ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 79 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 5 […]

Continue Reading