ਪੰਜਾਬ ਦੀਆਂ ਪੰਜ ਨਗਰ ਨਿਗਮਾਂ ਲਈ ਮੇਅਰ ਚੋਣ ਬਾਰੇ ਨੋਟੀਫਿਕੇਸ਼ਨ ਜਾਰੀ

ਪੰਜਾਬ ਦੀਆਂ ਪੰਜ ਨਗਰ ਨਿਗਮਾਂ ਲਈ ਮੇਅਰ ਚੋਣ ਬਾਰੇ ਨੋਟੀਫਿਕੇਸ਼ਨ ਜਾਰੀ ਚੰਡੀਗੜ੍ਹ: 7 ਜਨਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਦੀਆਂ ਪੰਜ ਨਗਰ ਨਿਗਮਾਂ ਦੇ ਮੇਅਰਾਂ ਦੀ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ।ਪੰਜਾਬ ਦੇ ਸਥਾਨਕ ਸਰਕਾਰ ਵਿਭਾਗ ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਅਨੁਸਾਰ ਲੁਧਿਆਣਾ ਨਗਰ ਨਿਗਮ ਦੇ ਮੇਅਰ ਦਾ ਅਹੁਦਾ ਇਸਤਰੀ ਲਈ ਰਾਖਵਾਂ ਕੀਤਾ ਗਿਆ ਹੈ ਜਦੋਂ […]

Continue Reading

ਦਰਦਨਾਕ ਹਾਦਸਾ: ਜਨਮ ਦਿਨ ਦੀ ਤਿਆਰੀ ਕਰਦੇ ਦੋ ਦੋਸਤ ਆਪਣਾ ਜਨਮ ਹੀ ਗੁਆ ਬੈਠੇ

ਦਰਦਨਾਕ ਹਾਦਸਾ: ਜਨਮ ਦਿਨ ਦੀ ਤਿਆਰੀ ਕਰਦੇ ਦੋ ਦੋਸਤ ਆਪਣਾ ਜਨਮ ਹੀ ਗੁਆ ਬੈਠੇ ਦਿੜ੍ਹਬਾ: 7 ਜਨਵਰੀ, ਦੇਸ਼ ਕਲਿੱਕ ਬਿਓਰੋਦੋ ਦੋਸਤ ਆਪਣੇ ਦੋਸਤ ਦਾ ਜਨਮ ਦਿਨ ਮਨਾਉਣ ਲਈ ਸਮਾਨ ਇਕੱਠਾ ਕਰਦੇ ਆਪਣਾ ਹੀ ਜਨਮ ਗੁਆ ਬੈਠੇ। ਹੋਇਆ ਇੰਝ ਕਿ ਜਦੋਂ ਉਹ ਸਮਾਨ ਲੈ ਕੇ ਵਾਪਸ ਜਾ ਰਹੇ ਸਨ ਤਾਂ ਸੰਗਰੂਰ ਜ਼ਿਲੇ ਦੀ ਤਹਿਸੀਲ ਦਿੜ੍ਹਬਾ ‘ਚ […]

Continue Reading

ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ “ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ ਸਰਵੇਖਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ “ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ ਬਜੁਰਗਾਂ ਦੇ ਜੀਵਨ ਪੱਧਰ ਸਬੰਧੀ ਸਰਵੇਖਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਚੰਡੀਗੜ੍ਹ, 7 ਜਨਵਰੀ: ਦੇਸ਼ ਕਲਿੱਕ ਬਿਓਰੋ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ […]

Continue Reading

PRTC ਤੇ ਪਨਬੱਸ ਕਾਮਿਆਂ ਦੀ ਹੜਤਾਲ ਖਤਮ

ਸੀ ਐਮ ਨਾਲ ਮੀਟਿੰਗ ਦਾ ਮਿਲਿਆ ਭਰੋਸਾ ਚੰਡੀਗੜ੍ਹ: 7 ਜਨਵਰੀ, ਦੇਸ਼ ਕਲਿੱਕ ਬਿਓਰੋਪਿਛਲੇ ਦੋ ਦਿਨਾ ਤੋਂ ਪੰਜਾਬ ਵਿੱਚ ਬੱਸਾਂ ਦਾ ਚੱਕਾ ਜਾਮ ਚੱਲ ਰਿਹਾ ਹੈ। ਜਿਸ ਦੇ ਚਲਦਿਆਂ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਅੱਜ ਪ੍ਰਦਰਸ਼ਨਕਾਰੀਆਂ ਨੇ ਚੰਡੀਗੜ੍ਹ ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਦਾ ਐਲਾਨ ਕੀਤਾ ਹੋਇਆ ਸੀ ਅਤੇ ਕਰਮਚਾਰੀ ਜਿਉਂ […]

Continue Reading

ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਕੇ ਮੁੱਖ ਮੰਤਰੀ ਨਿਵਾਸ ਵੱਲ ਵੱਧ ਰਹੇ ਮੁਲਾਜ਼ਮਾਂ ਨੂੰ ਪੁਲਿਸ ਨੇ ਰੋਕਿਆ

ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਕੇ ਮੁੱਖ ਮੰਤਰੀ ਨਿਵਾਸ ਵੱਲ ਵੱਧ ਰਹੇ ਮੁਲਾਜ਼ਮਾਂ ਨੂੰ ਪੁਲਿਸ ਨੇ ਰੋਕਿਆ ਚੰਡੀਗੜ੍ਹ, 7 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਸਰਕਾਰੀ ਬੱਸਾਂ ਦੇ ਡਰਾਈਵਰਾਂ-ਕੰਡਕਟਰਾਂ ਅਤੇ ਹੋਰ ਮੁਲਾਜ਼ਮਾਂ ਦੀ ਹੜਤਾਲ ਦਾ ਅੱਜ ਦੂਜਾ ਦਿਨ ਹੈ। ਕੱਲ੍ਹ ਯਾਨੀ ਸੋਮਵਾਰ ਨੂੰ ਪੰਜਾਬ ਰੋਡਵੇਜ਼, ਪੀਆਰਟੀਸੀ ਅਤੇ ਪਨਬੱਸ ਦੀਆਂ 3 ਹਜ਼ਾਰ ਤੋਂ ਵੱਧ ਬੱਸਾਂ ਬੰਦ […]

Continue Reading

ਬਜ਼ੁਰਗ ਜੋੜੇ ਦਾ ਬੇਰਹਿਮੀ ਨਾਲ ਕਤਲ, ਪੰਜਾਬ ਪੁਲਿਸ ਜਾਂਚ ‘ਚ ਜੁਟੀ

ਬਜ਼ੁਰਗ ਜੋੜੇ ਦਾ ਬੇਰਹਿਮੀ ਨਾਲ ਕਤਲ, ਪੰਜਾਬ ਪੁਲਿਸ ਜਾਂਚ ‘ਚ ਜੁਟੀ ਬਠਿੰਡਾ, 7 ਜਨਵਰੀ, ਦੇਸ਼ ਕਲਿਕ ਬਿਊਰੋ :ਬਠਿੰਡਾ ਦੇ ਰਾਮਪੁਰ ਫੂਲ ਨੇੜਲੇ ਪਿੰਡ ਬਡਿਆਲਾ ਦੇ ਖੇਤਾਂ ਵਿੱਚ ਰਹਿੰਦੇ ਪਤੀ-ਪਤਨੀ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਤੀ-ਪਤਨੀ ਦੇ ਕਤਲ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਪ੍ਰਸ਼ਾਸਨ ‘ਚ ਹੜਕੰਪ ਮਚ ਗਿਆ ਹੈ। ਕਤਲ […]

Continue Reading

ਮੁਕਾਬਲੇ ਤੋਂ ਬਾਅਦ ਪੰਜਾਬ ਪੁਲਿਸ ਨੇ ਦੋ ਗੈਂਗਸਟਰ ਅਸਲੇ ਸਮੇਤ ਕੀਤੇ ਗ੍ਰਿਫ਼ਤਾਰ

ਮੁਕਾਬਲੇ ਤੋਂ ਬਾਅਦ ਪੰਜਾਬ ਪੁਲਿਸ ਨੇ ਦੋ ਗੈਂਗਸਟਰ ਅਸਲੇ ਸਮੇਤ ਕੀਤੇ ਗ੍ਰਿਫ਼ਤਾਰ ਤਰਨਤਾਰਨ, 7 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਦੀ ਟੀਮ ਨੇ ਤਰਨਤਾਰਨ ਨੇੜੇ ਐਨਕਾਊਂਟਰ ਕਰਕੇ ਗੈਂਗਸਟਰ ਪ੍ਰਭਦੀਪ ਸਿੰਘ ਉਰਫ਼ ਪ੍ਰਭ ਦਾਸੂਵਾਲ ਦੇ ਦੋ ਸਾਥੀ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਕਰਨਪ੍ਰੀਤ ਸਿੰਘ ਅਤੇ ਗੁਰਲਾਲ ਜੀਤ ਸਿੰਘ ਵਜੋਂ ਹੋਈ ਹੈ। […]

Continue Reading

ਜ਼ਮੀਨੀ ਵਿਵਾਦ ਕਾਰਨ 8-10 ਵਿਅਕਤੀਆਂ ਵੱਲੋਂ NRI ਦੇ ਘਰ ‘ਤੇ ਹਮਲਾ, ਦੋ ਜ਼ਖਮੀ

ਜ਼ਮੀਨੀ ਵਿਵਾਦ ਕਾਰਨ 8-10 ਵਿਅਕਤੀਆਂ ਵੱਲੋਂ NRI ਦੇ ਘਰ ‘ਤੇ ਹਮਲਾ, ਦੋ ਜ਼ਖਮੀ ਫ਼ਰੀਦਕੋਟ, 7 ਜਨਵਰੀ, ਦੇਸ਼ ਕਲਿਕ ਬਿਊਰੋ :ਫਰੀਦਕੋਟ ‘ਚ ਜ਼ਮੀਨੀ ਵਿਵਾਦ ਕਾਰਨ ਤੇਜ਼ਧਾਰ ਹਥਿਆਰਾਂ ਨਾਲ ਲੈਸ 8-10 ਵਿਅਕਤੀਆਂ ਨੇ ਇਕ NRI ਦੇ ਘਰ ‘ਤੇ ਹਮਲਾ ਕਰ ਦਿੱਤਾ। ਮੁਲਜ਼ਮਾਂ ਨੇ ਉਸ ਦੇ ਘਰ ਜ਼ਬਰਦਸਤੀ ਦਾਖ਼ਲ ਹੋ ਕੇ ਐਨਆਰਆਈ ਦੇ ਲੜਕੇ ਸਮੇਤ ਦੋ ਵਿਅਕਤੀਆਂ ਨੂੰ […]

Continue Reading

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਮਾਤਾ-ਪਿਤਾ ਨਜ਼ਰਬੰਦ

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਮਾਤਾ-ਪਿਤਾ ਨਜ਼ਰਬੰਦ ਅੰਮ੍ਰਿਤਸਰ, 7 ਜਨਵਰੀ, ਦੇਸ਼ ਕਲਿਕ ਬਿਊਰੋ :ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਮਾਤਾ-ਪਿਤਾ ਨੂੰ ਮੰਗਲਵਾਰ ਨੂੰ ਪੁਲਿਸ ਨੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ। ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਜੱਲੂਪੁਰ ਖੇੜਾ ਵਿੱਚ ਅੰਮ੍ਰਿਤਪਾਲ ਦੇ ਘਰ ਦੇ ਬਾਹਰ ਪੁਲੀਸ […]

Continue Reading

ਪੰਜਾਬ ਵਿੱਚ ਅੱਜ ਦੂਜੇ ਦਿਨ ਵੀ ਰਹਿਣਗੀਆਂ ਸਰਕਾਰੀ ਬੱਸਾਂ ਬੰਦ, ਮੁਲਾਜ਼ਮ ਘੇਰਨਗੇ CM ਦੀ ਰਿਹਾਇਸ਼

ਪੰਜਾਬ ਵਿੱਚ ਅੱਜ ਦੂਜੇ ਦਿਨ ਵੀ ਰਹਿਣਗੀਆਂ ਸਰਕਾਰੀ ਬੱਸਾਂ ਬੰਦ, ਮੁਲਾਜ਼ਮ ਘੇਰਨਗੇ CM ਦੀ ਰਿਹਾਇਸ਼ ਚੰਡੀਗੜ੍ਹ, 7 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਸਰਕਾਰੀ ਬੱਸਾਂ ਦੇ ਡਰਾਈਵਰਾਂ-ਕੰਡਕਟਰਾਂ ਅਤੇ ਹੋਰ ਮੁਲਾਜ਼ਮਾਂ ਵੱਲੋਂ ਹੜਤਾਲ ਦਾ ਅੱਜ ਦੂਜਾ ਦਿਨ ਹੈ। ਕੱਲ੍ਹ ਯਾਨੀ ਸੋਮਵਾਰ ਨੂੰ ਸਰਕਾਰੀ ਪੰਜਾਬ ਰੋਡਵੇਜ਼, ਪੀਆਰਟੀਸੀ ਅਤੇ ਪਨਬੱਸ ਦੀਆਂ 3 ਹਜ਼ਾਰ ਤੋਂ ਵੱਧ ਬੱਸਾਂ ਬੰਦ ਰਹੀਆਂ। […]

Continue Reading