ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਮਾਈ ਭਾਗੋ ਪਾਰਕ ਦਾ ਕੀਤਾ ਉਦਘਾਟਨ
ਮਲੋਟ/ਸ੍ਰੀ ਮੁਕਤਸਰ ਸਾਹਿਬ, 22 ਸਤੰਬਰ, ਦੇਸ਼ ਕਲਿੱਕ ਬਿਓਰੋ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਹਲਕਾ ਮਲੋਟ ਦੀ ਦਿੱਖ ਨੂੰ ਹੋਰ ਸੁੰਦਰ ਬਣਾਉਣ ਅਤੇ ਹਰਿਆਲੀ ਨੂੰ ਵਧਾਉਣ ਲਈ ਅੱਜ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਦੇ ਬਠਿੰਡਾ ਚੌਂਕ ਦੇ ਨੇੜੇ ਮਾਈ ਭਾਗੋ […]
Continue Reading
