ਮਹਾਂਪੰਚਾਇਤ ‘ਚ ਜਾਣ ਸਮੇਂ ਹਾਦਸੇ ਦਾ ਸ਼ਿਕਾਰ ਔਰਤਾਂ ਦੇ ਵਾਰਸਾਂ ਨੂੰ ਯੋਗ ਮੁਆਵਜ਼ਾ ਦੇਵੇ ਸਰਕਾਰ: ਠੇਕਾ ਮੁਲਾਜ਼ਮ

ਬਠਿੰਡਾ: 5 ਜਨਵਰੀ, ਦੇਸ਼ ਕਲਿੱਕ ਬਿਓਰੋ ਜੀ.ਐੱਚ.ਟੀ.ਪੀ. ਠੇਕਾ ਮੁਲਾਜ਼ਮ ਯੂਨੀਅਨ ਆਜ਼ਾਦ ਦੇ ਪ੍ਰਧਾਨ ਜਗਰੂਪ ਸਿੰਘ ਲਹਿਰਾ, ਜਰਨਲ ਸਕੱਤਰ ਜਗਸੀਰ ਸਿੰਘ ਭੰਗੂ ਅਤੇ ਮੀਤ ਪ੍ਰਧਾਨ ਬਲਜਿੰਦਰ ਸਿੰਘ ਮਾਨ, ਮੀਤ ਪ੍ਰਧਾਨ ਨਾਇਬ ਸਿੰਘ ਅਤੇ ਕੈਸ਼ੀਅਰ ਲਛਮਣ ਸਿੰਘ ਰਾਮਪੁਰਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਬੀਤੇ ਕੱਲ੍ਹ ਟੋਹਾਣਾ ਮਹਾਂ-ਪੰਚਾਇਤ ਵਿੱਚ ਸ਼ਾਮਿਲ ਹੋਣ ਜਾ ਰਹੇ ਬੀਕੇਯੂ ਉੱਗਰਾਹਾਂ ਦੇ ਕਾਰਕੁੰਨਾਂ ਦੀਆਂ […]

Continue Reading

ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਆਗੂਆਂ ਨੇ ਦਿੱਤੇ ਵੱਖਰੀ ਰਾਜਨੀਤਿਕ ਪਾਰਟੀ ਬਣਾਉਣ ਦੇ ਸੰਕੇਤ

ਚੰਡੀਗੜ੍ਹ, 5 ਜਨਵਰੀ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਏ ਅਕਾਲੀ ਦਲ ਸੁਧਾਰ ਲੁਹਾਰ ਦੇ ਆਗੂਆਂ ਨੇ ਨਵੀਂ ਪਾਰਟੀ ਬਣਾਉਣ ਦੇ ਸੰਕੇਤ ਦਿੱਤੇ ਹਨ। ਇਹ ਫੈਸਲਾ ਸੁਧਾਰ ਲਹਿਰ ਦੇ ਆਗੂਆਂ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਦੌਰਾਨ ਲਿਆ।ਆਗੂਆਂ ਅਨੁਸਾਰ ਜੇਕਰ ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਅਕਾਲ ਤਖ਼ਤ ਦੇ 2 ਦਸੰਬਰ ਦੇ ਹੁਕਮਾਂ […]

Continue Reading

ਪੰਜਾਬ ‘ਚ ਚਾਈਨਾ ਡੋਰ ‘ਤੇ ਅੱਜ ਤੋਂ ਲੱਗੀ ਪੂਰਨ ਪਾਬੰਦੀ, 10 ਹਜ਼ਾਰ ਤੋਂ ਲੈ ਕੇ 15 ਲੱਖ ਰੁਪਏ ਤੱਕ ਹੋਵੇਗਾ ਜ਼ੁਰਮਾਨਾ

ਚੰਡੀਗੜ੍ਹ, 5 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਚਾਈਨਾ ਡੋਰ, ਸਿੰਥੈਟਿਕ ਮਟੀਰੀਅਲ ਤੋਂ ਬਣੀ ਡੋਰ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਹੁਕਮ ਪੰਜਾਬ ਦੇ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਜਾਰੀ ਕੀਤੇ ਗਏ ਹਨ। ਇਸ ਸਬੰਧੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸਜ਼ਾ ਦੀ ਵਿਵਸਥਾ ਵੀ ਕੀਤੀ ਗਈ ਹੈ।ਦੱਸਿਆ ਗਿਆ ਹੈ ਕਿ ਵਾਤਾਵਰਣ ਐਕਟ, 1986 […]

Continue Reading

ਪੰਜਾਬ ‘ਚ ਅੱਜ ਤੇ ਭਲਕੇ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 5 ਜਨਵਰੀ, ਦੇਸ਼ ਕਲਿਕ ਬਿਊਰੋ :ਮੌਸਮ ਵਿਭਾਗ ਮੁਤਾਬਕ ਅੱਜ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ। ਵੈਸਟਰਨ ਡਿਸਟਰਬੈਂਸ ਦੇ ਕਾਰਨ ਪਾਕਿਸਤਾਨ ਅਤੇ ਰਾਜਸਥਾਨ ਵਿੱਚ ਦੋ ਚੱਕਰਵਾਤ ਸਰਗਰਮ ਦੇਖੇ ਜਾ ਸਕਦੇ ਹਨ। ਜਿਸ ਕਾਰਨ ਪੰਜਾਬ ਵਿੱਚ 5 ਅਤੇ 6 ਜਨਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਸੰਗਰੂਰ, […]

Continue Reading

NIA ਨੇ ਡੇਰਾ ਪ੍ਰੇਮੀ ਪ੍ਰਦੀਪ ਕਟਾਰੀਆ ਕਤਲ ਮਾਮਲੇ ‘ਚ ਲਾਰੈਂਸ ਗੈਂਗ ਦਾ ਰਿਕਾਰਡ ਮੰਗਿਆ

ਫਰੀਦਕੋਟ, 5 ਜਨਵਰੀ, ਦੇਸ਼ ਕਲਿਕ ਬਿਊਰੋ:ਕੇਂਦਰੀ ਜਾਂਚ ਏਜੰਸੀ ਐੱਨਆਈਏ ਨੇ ਡੇਰਾ ਸਿਰਸਾ ਦੇ ਪ੍ਰੇਮੀ ਪ੍ਰਦੀਪ ਕੁਮਾਰ ਕਟਾਰੀਆ ਦੇ ਕੋਟਕਪੂਰਾ ਕਤਲ ਮਾਮਲੇ ਸੰਬੰਧੀ ਅਸਲ ਰਿਕਾਰਡ ਦਿੱਲੀ ਵਿੱਚ ਸਥਿੱਤ ਵਿਸ਼ੇਸ਼ ਅਦਾਲਤ ਵਿੱਚ ਤਬਦੀਲ ਕਰਨ ਲਈ ਜ਼ਿਲ੍ਹਾ ਅਦਾਲਤ ਫਰੀਦਕੋਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ।ਐੱਨਆਈਏ ਨੇ ਦਰਸਾਇਆ ਹੈ ਕਿ ਇਸ ਕਤਲ ਕਾਂਡ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ, ਅਤੇ […]

Continue Reading

ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੇਲਪੁਰ ਨਹੀਂ ਰਹੇ

ਪਟਿਆਲਾ, 5 ਜਨਵਰੀ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੇਲਪੁਰ ਦਾ ਬੀਤੇ ਕੱਲ੍ਹ 75 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ ਹੈ। ਅਜਾਇਬ ਸਿੰਘ ਮੁਖਮੈਲਪੁਰ ਪਿਛਲੇ ਚਾਰ ਸਾਲਾਂ ਤੋਂ ਬਿਮਾਰ ਚੱਲ ਰਹੇ ਸਨ।ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਮਿਤੀ 5 ਜਨਵਰੀ ਨੂੰ ਉਨ੍ਹਾਂ ਦੇ ਜੱਦੀ ਪਿੰਡ ਮੁਖਮੇਲਪੁਰ ਹਲਕਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਐਤਵਾਰ, ੨੨ ਪੋਹ (ਸੰਮਤ ੫੫੬ ਨਾਨਕਸ਼ਾਹੀ) 05-01-2025 ਬਿਲਾਵਲੁ ॥ ਜਨਮ ਮਰਨ ਕਾ ਭ੍ਰਮੁ ਗਇਆ ਗੋਬਿਦ ਲਿਵ ਲਾਗੀ ॥ ਜੀਵਤ ਸੁੰਨਿ ਸਮਾਨਿਆ ਗੁਰ ਸਾਖੀ ਜਾਗੀ ॥੧॥ ਰਹਾਉ ॥ ਕਾਸੀ ਤੇ ਧੁਨਿ ਊਪਜੈ ਧੁਨਿ ਕਾਸੀ ਜਾਈ ॥ ਕਾਸੀ ਫੂਟੀ ਪੰਡਿਤਾ ਧੁਨਿ ਕਹਾਂ ਸਮਾਈ ॥੧॥ ਤ੍ਰਿਕੁਟੀ ਸੰਧਿ ਮੈ ਪੇਖਿਆ ਘਟ ਹੂ ਘਟ ਜਾਗੀ ॥ ਐਸੀ ਬੁਧਿ ਸਮਾਚਰੀ ਘਟ […]

Continue Reading

ਟੋਹਾਣਾ ਕਿਸਾਨ ਮਹਾਂ ਪੰਚਾਇਤ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਲੋਕਤੰਤਰ ਦਾ ਸਤਿਕਾਰ ਕਰਨ ਅਤੇ ਡੱਲੇਵਾਲ ਦੀ ਜਾਨ ਬਚਾਉਣ ਦੀ ਚੇਤਾਵਨੀ

ਹਾਦਸੇ ਵਿੱਚ 3 ਮਹਿਲਾ ਕਿਸਾਨਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ, ਮੁਆਵਜ਼ੇ ਦੀ ਮੰਗ ਕੀਤੀ ਦਲਜੀਤ ਕੌਰ  ਨਵੀਂ ਦਿੱਲੀ/ਚੰਡੀਗੜ੍ਹ, 4 ਜਨਵਰੀ, 2025: ਸੰਯੁਕਤ ਕਿਸਾਨ ਮੋਰਚੇ ਦੁਆਰਾ ਬੁਲਾਏ ਗਏ ਟੋਹਾਣਾ, ਹਰਿਆਣਾ ਵਿਖੇ ਵਿਸ਼ਾਲ ਕਿਸਾਨ ਮਹਾਂ ਪੰਚਾਇਤ ਵਿੱਚ ਹਜ਼ਾਰਾਂ ਕਿਸਾਨਾਂ ਨੇ ਸ਼ਿਰਕਤ ਕੀਤੀ ਅਤੇ ਪੂਰੇ ਸੰਯੁਕਤ ਕਿਸਾਨ ਅੰਦੋਲਨ ਵਿੱਚ ਵਿਸ਼ਵਾਸ ਭਰਿਆ। ਮਹਾਂ ਪੰਚਾਇਤ ਨੇ ਕਿਸਾਨਾਂ ਦੀ ਵਧੇਰੇ […]

Continue Reading

SKM ਵੱਲੋਂ ਹਰਿਆਣਾ ਤੇ ਪੰਜਾਬ ਦੇ ਕਿਸਾਨਾਂ ਦੀ ਵਿਸ਼ਾਲ ਮਹਾਪੰਚਾਇਤ ‘ਚ ਸਾਰੀਆਂ ਜੱਥੇਬੰਦੀਆਂ ਨੂੰ ਏਕਤਾ ਦਾ ਸੱਦਾ

ਜੇਕਰ ਡੱਲੇਵਾਲ ਨੂੰ ਕੁਝ ਹੁੰਦਾ ਹੈ ਤਾਂ ਇਸਦੀ ਜ਼ਿੰਮੇਵਾਰੀ ਕੇਂਦਰ ਅਤੇ ਹਰਿਆਣਾ ਸਰਕਾਰਾਂ ਦੀ ਹੋਵੇਗੀ: ਐੱਸਕੇਐੱਮ  ਦਲਜੀਤ ਕੌਰ  ਟੋਹਾਣਾ (ਫਤਿਹਾਬਾਦ), 4 ਜਨਵਰੀ, 2025: ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ, ਅੱਜ ਇੱਥੇ ਹਰਿਆਣਾ ਅਤੇ ਪੰਜਾਬ ਦੇ ਕਿਸਾਨਾਂ ਨਾਲ ਇੱਕ ਵਿਸ਼ਾਲ ਮਹਾਪੰਚਾਇਤ ਕੀਤੀ ਗਈ, ਜਿਸ ਵਿੱਚ ਮੋਦੀ ਸਰਕਾਰ ਨੂੰ ਰਾਸ਼ਟਰੀ ਖੇਤੀਬਾੜੀ ਮਾਰਕੀਟਿੰਗ ਨੀਤੀ ਢਾਂਚੇ ਦੇ ਖਰੜੇ ਨੂੰ […]

Continue Reading

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਮੁੜ ਸ਼ੁਰੂ ਕਰਨ ਦੀ ਅਪੀਲ

ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨੂੰ ਬਚਾਉਣ ਲਈ ਕੇਂਦਰ ਸਰਕਾਰ ਨੂੰ ਅੱਗੇ ਆਉਣ ਦੀ ਕੀਤੀ ਬੇਨਤੀ ਚੰਡੀਗੜ੍ਹ, 4 ਜਨਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ.ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਅਪੀਲ ਕੀਤੀ ਕਿ ਕਿਸਾਨਾਂ ਅਤੇ ਕੇਂਦਰ […]

Continue Reading