ਲੱਖਾਂ ਰੁਪਏ ਦੀ ਰਿਸ਼ਵਤ ਲੈਣ ਵਾਲਾ ਟਰਾਂਸਪੋਰਟ ਅਧਿਕਾਰੀ ਦਾ ਗੰਨਮੈਨ ਵਿਜੀਲੈਂਸ ਵੱਲੋਂ ਕਾਬੂ

ਚੰਡੀਗੜ੍ਹ, 4 ਜਨਵਰੀ : ਦੇਸ਼ ਕਲਿੱਕ ਬਿਓਰੋ  ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਰਿਜਨਲ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਬਠਿੰਡਾ ਨਾਲ ਗੰਨਮੈਨ ਵਜੋਂ ਤਾਇਨਾਤ ਸਿਪਾਹੀ ਸੁਖਪ੍ਰੀਤ ਸਿੰਘ ਨੂੰ ਆਪਣੇ ਸਾਥੀਆਂ ਦੀ ਮੱਦਦ ਨਾਲ ਟਰਾਂਸਪੋਰਟਰਾਂ ਤੋਂ ਕਰੀਬ 20-25 ਲੱਖ ਰੁਪਏ ਦੀ ਮਹੀਨਾਵਾਰ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। । ਮੁਹਾਲੀ ਅਦਾਲਤ ਨੇ ਉਸ […]

Continue Reading

ਕੇਂਦਰ ਸਰਕਾਰ ਨੇ SFJ ‘ਤੇ ਪਾਬੰਦੀ 5 ਸਾਲ ਲਈ ਵਧਾਈ

ਚੰਡੀਗੜ੍ਹ, 4 ਜਨਵਰੀ, ਦੇਸ਼ ਕਲਿਕ ਬਿਊਰੋ :ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਦੀ ਅਗਵਾਈ ਵਾਲੀ ਜਥੇਬੰਦੀ ‘ਸਿੱਖਸ ਫਾਰ ਜਸਟਿਸ’ (ਐਸਐਫਜੇ) ‘ਤੇ ਕੇਂਦਰ ਸਰਕਾਰ ਵੱਲੋਂ ਲਾਈ ਗਈ ਪੰਜ ਸਾਲ ਦੀ ਪਾਬੰਦੀ ਨੂੰ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਟ੍ਰਿਬਿਊਨਲ ਨੇ ਬਰਕਰਾਰ ਰੱਖਿਆ ਹੈ।2019 ਤੋਂ ਪਾਬੰਦੀਸ਼ੁਦਾ ਇਸ ਸੰਗਠਨ ‘ਤੇ ਪਾਬੰਦੀ ਅਗਲੇ 5 ਸਾਲਾਂ ਲਈ ਵਧਾ ਦਿੱਤੀ ਗਈ ਹੈ।ਦਿੱਲੀ ਹਾਈ ਕੋਰਟ […]

Continue Reading

ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦੇ ਨਾਮ ਦਾ ਐਲਾਨ

ਚੰਡੀਗੜ੍ਹ, 4 ਜਨਵਰੀ, ਦੇਸ਼ ਕਲਿੱਕ ਬਿਓਰੋ : ਸ੍ਰੀ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਡਿਬਰੂਗੜ੍ਹ ਜੇਲ੍ਹ ਵਿੱਚ ਅੰਮ੍ਰਿਤਪਾਲ ਅਤੇ ਫਰੀਦਕੋਟ ਤੋਂ ਲੋਕ ਸਭਾ ਮੈਂਬਰ ਸਰਬਜੀਤ ਸੰਘ ਖਾਲਸਾ ਵੱਲੋਂ ਅੱਜ ਆਪਣੀ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਅੱਜ ਲੋਕ ਸਭਾ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਨਵੀਂ ਪਾਰਟੀ ਦਾ […]

Continue Reading

ਆਂਗਣਵਾੜੀ ਸੈਂਟਰਾਂ ‘ਚ ਕੈਦੀ ਮਹਿਲਾਵਾਂ ਦੇ ਬੱਚਿਆਂ ਨੂੰ ਕੀਤਾ ਜਾਵੇਗਾ ਇਨਰੋਲ: ਡਾ. ਬਲਜੀਤ ਕੌਰ

ਚੰਡੀਗੜ੍ਹ, 4 ਜਨਵਰੀ: ਦੇਸ਼ ਕਲਿੱਕ ਬਿਓਰੋ ਸੂਬੇ  ਦੀਆਂ ਜੇਲ੍ਹਾਂ ਵਿੱਚ ਕੈਦੀ ਮਹਿਲਾਵਾਂ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਇਨਰੋਲ ਕਰਕੇ ਉਨ੍ਹਾਂ ਨੂੰ ਪੌਸ਼ਟਿਕ ਆਹਾਰ ਦੇਣ ਅਤੇ ਮੁੱਢਲੀ ਸਿੱਖਿਆ ਨਾਲ ਜੋੜਨ ਦੇ ਉਪਰਾਲੇ ਕੀਤੇ ਜਾਣਗੇ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਫਰੀਦਕੋਟ ਜੇਲ੍ਹ ਦੇ ਦੌਰੇ ਦੌਰਾਨ ਕੀਤਾ। ਕੈਬਨਿਟ ਮੰਤਰੀ […]

Continue Reading

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 4 ਜਨਵਰੀ- ਦੇਸ਼ ਕਲਿੱਕ ਬਿਓਰੋਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਮੌਕੇ […]

Continue Reading

PSPCL ਨੂੰ ਰੂਫਟਾਪ ਸੋਲਰ ਊਰਜਾ ਵਾਧੇ ਲਈ ਮਿਲਿਆ 11.39 ਕਰੋੜ ਦਾ ਪੁਰਸਕਾਰ: ਹਰਭਜਨ ਸਿੰਘ ਈ.ਟੀ.ਓ

 ਚੰਡੀਗੜ੍ਹ, 4 ਜਨਵਰੀ, ਦੇਸ਼ ਕਲਿੱਕ ਬਿਓਰੋ  ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਪੀ.ਐੱਸ.ਪੀ.ਸੀ.ਐੱਲ. ਦੇ ਮਹੱਤਵਪੂਰਨ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ, ਭਾਰਤ ਸਰਕਾਰ ਨੇ ਕਾਰਪੋਰੇਸ਼ਨ ਨੂੰ ਵਿੱਤੀ ਸਾਲ 2022-23 ਦੌਰਾਨ ਸੂਬੇ ਦੀ ਰੂਫਟਾਪ ਸੋਲਰ ਊਰਜਾ ਵਿੱਚ 60.51 ਮੈਗਾਵਾਟ ਦੇ ਸਫਲਤਪੂਰਵਕ ਵਾਧੇ ਲਈ 11.39 ਕਰੋੜ ਰੁਪਏ ਦਾ ਵਿੱਤੀ ਇਨਾਮ ਦਿੱਤਾ ਹੈ। […]

Continue Reading

ਸੁਪਰੀਮ ਕੋਰਟ ਵੱਲੋਂ ਗਠਿਤ ਹਾਈ ਪਾਵਰ ਕਮੇਟੀ ਦੀ ਉਗਰਾਹਾਂ ਧੜੇ ਨਾਲ ਅੱਜ ਹੋਣ ਵਾਲੀ ਮੀਟਿੰਗ ਵੀ ਰੱਦ

ਚੰਡੀਗੜ੍ਹ, 4 ਜਨਵਰੀ, ਦੇਸ਼ ਕਲਿਕ ਬਿਊਰੋ :ਸੁਪਰੀਮ ਕੋਰਟ ਵੱਲੋਂ ਗਠਿਤ ਹਾਈ ਪਾਵਰ ਕਮੇਟੀ ਦੀ ਅੱਜ ਸ਼ਨੀਵਾਰ ਨੂੰ ਹੋਣ ਵਾਲੀ ਮੀਟਿੰਗ ਵੀ ਰੱਦ ਕਰ ਦਿੱਤੀ ਗਈ। ਇਹ ਮੀਟਿੰਗ ਕਿਸਾਨਾਂ ਦੇ ਉਗਰਾਹਾਂ ਧੜੇ ਨਾਲ ਹੋਣੀ ਸੀ, ਪਰ ਉਨ੍ਹਾਂ ਦੇ ਸ਼ਾਮਲ ਨਾ ਹੋਣ ਦੇ ਫੈਸਲੇ ਕਾਰਨ ਇਹ ਮੀਟਿੰਗ ਵੀ ਰੱਦ ਕਰ ਦਿੱਤੀ ਗਈ।ਕਿਸਾਨਾਂ ਦੇ ਮਸਲਿਆਂ ‘ਤੇ ਵਿਚਾਰ ਕਰਨ […]

Continue Reading

ਪੰਜਾਬ ‘ਚ ਦੋ ਨੌਜਵਾਨਾਂ ਦੀ ਗੋਲੀਆਂ ਮਾਰ ਕੇ ਹੱਤਿਆ

ਜਲੰਧਰ, 4 ਜਨਵਰੀ, ਦੇਸ਼ ਕਲਿਕ ਬਿਊਰੋ :ਜਲੰਧਰ ‘ਚ ਦੋ ਨੌਜਵਾਨਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਨੌਜਵਾਨ ਆਪਣੇ ਇਕ ਦੋਸਤ ਦੇ ਘਰ ਸੌਂ ਰਹੇ ਸਨ। ਇਸੇ ਦੌਰਾਨ ਮੁਲਜ਼ਮਾਂ ਨੇ ਆ ਕੇ ਸੁੱਤੇ ਪਏ ਨੌਜਵਾਨਾਂ ਨੂੰ ਗੋਲੀਆਂ ਮਾਰ ਦਿੱਤੀਆਂ।ਇਸ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।ਥਾਣਾ […]

Continue Reading

ਧੁੰਦ ਕਾਰਨ ਕਈ ਵਾਹਨ ਹੋਏ ਹਾਦਸੇ ਦਾ ਸ਼ਿਕਾਰ, ਚਾਰ ਲੋਕਾਂ ਦੀ ਮੌਤ

ਚੰਡੀਗੜ੍ਹ, 4 ਜਨਵਰੀ, ਦੇਸ਼ ਕਲਿਕ ਬਿਊਰੋ :ਅੱਜ ਸ਼ਨੀਵਾਰ ਨੂੰ ਧੁੰਦ ਕਾਰਨ ਹਰਿਆਣਾ ਦੇ ਹਿਸਾਰ-ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਇਕ ਕਾਰ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ। ਇਸ ਤੋਂ ਬਾਅਦ ਪਿੱਛੇ ਤੋਂ ਆ ਰਹੀ ਦੂਜੀ ਕਾਰ ਨੇ ਵੀ ਟੱਕਰ ਮਾਰ ਦਿੱਤੀ। ਇਹ ਦੇਖ ਕੇ ਉੱਥੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਇਸ ਦੌਰਾਨ ਉੱਥੇ ਇੱਕ ਟਰੱਕ ਵੀ […]

Continue Reading

ਲੁਧਿਆਣਾ ਵਿਖੇ ਵਿਦਿਆਰਥਣ ਸ਼ੱਕੀ ਹਾਲਾਤਾਂ ‘ਚ ਪੁੱਲ ਤੋਂ ਡਿੱਗੀ, ਜਬਾੜਾ ਤੇ ਲੱਤਾਂ ਟੁੱਟੀਆਂ ਹਾਲਤ ਨਾਜ਼ੁਕ

ਲੁਧਿਆਣਾ, 4 ਜਨਵਰੀ, ਦੇਸ਼ ਕਲਿਕ ਬਿਊਰੋ :ਸ਼ੇਰਪੁਰ ਚੌਕ ਨੇੜੇ ਇੱਕ ਵਿਦਿਆਰਥਣ ਸ਼ੱਕੀ ਹਾਲਾਤਾਂ ‘ਚ ਪੁਲ ਤੋਂ ਹੇਠਾਂ ਡਿੱਗ ਗਈ। ਉਸ ਦੇ ਡਿੱਗਦੇ ਹੀ ਪੁਲ ਹੇਠਾਂ ਖੜ੍ਹੇ ਲੋਕ ਡਰ ਗਏ ਅਤੇ ਤੁਰੰਤ ਐਂਬੂਲੈਂਸ ਦੀ ਮਦਦ ਨਾਲ ਉਸ ਨੂੰ ਸਿਵਲ ਹਸਪਤਾਲ ਪਹੁੰਚਾਇਆ। ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਲੜਕੀ ਦਾ ਜਬਾੜਾ ਟੁੱਟ ਗਿਆ ਹੈ।ਜਦੋਂ ਪਰਿਵਾਰ […]

Continue Reading