ਸੀਪੀਆਈ ਵੱਲੋਂ ਮਹਾਂ ਸੰਮੇਲਨ ਦੇ ਪਹਿਲੇ ਦਿਨ ਮੋਹਾਲੀ ’ਚ ਰੈਲੀ

ਕੇਂਦਰ ਦੀ ਭਾਜਪਾ ਸਰਕਾਰ ਜਮਹੂਰੀਅਤ ਮਾਰੂ, ਲੋਕਾਂ ਨੂੰ ਵੰਡ ਅਤੇ ਫਾਸ਼ੀਵਾਦੀ ਰਸਤੇ ਉਤੇ ਵਧ ਰਹੀ ਹੈ : ਡੀ ਰਾਜਾ ਫਾਸ਼ੀਵਾਦ ਨੂੰ ਰੋਕਣ, ਸੰਵਿਧਾਨ ਦੀ ਰਾਖੀ ਕਰਨ ਦਾ ਦਿੱਤਾ ਸੱਦਾ ਮੋਹਾਲੀ, 21 ਸਤੰਬਰ, ਦੇਸ਼ ਕਲਿੱਕ ਬਿਓਰੋ : ਭਾਰਤੀ ਕਮਿਊਨਿਸਟ ਪਾਰਟੀ (CPI) ਦੇ 25ਵੇਂ ਮਹਾਂ ਸੰਮੇਲਨ ਦੇ ਪਹਿਲੇ ਦਿਨ ਅੱਜ ਮੋਹਾਲੀ ਦੀ ਅਨਾਜ਼ ਮੰਡੀ ਵਿੱਚ ਇਕ ਲਾਮਿਸਾਲ […]

Continue Reading

ਜ਼ਿਲ੍ਹਾ ਅਦਾਲਤ ’ਚ ਨਿਕਲੀਆਂ ਅਸਾਮੀਆਂ

ਚੰਡੀਗੜ੍ਹ, 21 ਸਤੰਬਰ, ਦੇਸ਼ ਕਲਿੱਕ ਬਿਓਰੋ : ਸਰਕਾਰੀ ਨੌਕਰੀਆਂ ਨਿਕਲਣ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਇਹ ਖਾਸ਼ ਖਬਰ ਹੈ ਕਿ ਪੰਜਾਬ ਦੀ ਇਕ ਜ਼ਿਲ੍ਹਾ ਅਦਾਲਤ ਵਿੱਚ ਨੌਕਰੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਜਲੰਧਰ ਦੀ ਜ਼ਿਲ੍ਹਾ ਅਦਾਲਤ ਵਿੱਚ ਵੱਖ ਵੱਖ 30 ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਯੋਗ ਉਮੀਦਵਾਰ 3 ਅਕਤੂਬਰ 2025 ਸ਼ਾਮ […]

Continue Reading

ਕਦੋਂ ਤੋਂ ਮਿਲਣਗੇ ਔਰਤਾਂ ਨੂੰ 1100 ਰੁਪਏ, ਮੁੱਖ ਮੰਤਰੀ ਨੇ ਦੱਸਿਆ

ਚੰਡੀਗੜ੍ਹ, 21 ਸਤੰਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਔਰਤਾਂ ਨੂੰ 1000 ਰੁਪਏ ਦੇਣ ਦਾ ਕੀਤਾ ਗਿਆ ਵਾਅਦਾ ਛੇਤੀ ਹੀ ਪੂਰਾ ਹੋ ਜਾਵੇਗਾ। ਔਰਤਾਂ ਨੂੰ ਇਸ ਸਬੰਧੀ ਛੇਤੀ ਖੁਸ਼ਖਬਰੀ ਮਿਲੇਗੀ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਔਰਤਾਂ ਨਾਲ ਕੀਤਾ ਵਾਅਦਾ ਪੂਰਾ ਕਰ ਦਿੱਤਾ […]

Continue Reading

ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਰੁੱਖ ਲਗਾਉਣ ਮੁਹਿੰਮ ਦੀ ਸ਼ੁਰੂਆਤ

ਕੋਟਕਪੂਰਾ, 21 ਸਤੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੀ ਹਾਜ਼ਰੀ ਵਿੱਚ ਗੁੱਡ ਮੋਰਨਿੰਗ ਵੈਲਫੇਅਰ ਕਲੱਬ ਕੋਟਕਪੂਰਾ ਵੱਲੋਂ ਦਸ਼ਮੇਸ਼ ਮਿਸ਼ਨ ਸੀਨੀਅਰ ਸਕੈਂਡਰੀ ਸਕੂਲ, ਹਰੀ ਨੌ ਵਿਖੇ ਵਾਤਾਵਰਣ ਸੰਭਾਲ ਲਈ ਵਿਸ਼ਾਲ ਪੱਧਰ ‘ਤੇ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ 100 ਤੋਂ ਵੱਧ ਫਲਦਾਰ, ਛਾਂਦਾਰ ਅਤੇ ਵਿਰਾਸਤੀ ਕਿਸਮ […]

Continue Reading

ਸਰਬ ਧਰਮ ਸੰਮੇਲਨ ‘ਚ DSGMC ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬੇਮਿਸਾਲ ਸ਼ਹਾਦਤ ਨੂੰ ਯਾਦ ਕੀਤਾ ਗਿਆ

ਨਵੀਂ ਦਿੱਲੀ  20 ਸਤੰਬਰ, 2025,ਦੇਸ਼ ਕਲਿੱਕ ਬਿਓਰੋ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ.ਐਸ.ਜੀ.ਐਮ.ਸੀ.) ਵੱਲੋਂ ਅੱਜ ਇਥੇ ਨੌਵੇਂ ਸਿੱਖ ਗੁਰੂ, ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀ ਯਾਦ ਵਿੱਚ ਇੱਕ ਸਰਬ ਧਰਮ ਸੰਮੇਲਨ ਕਰਵਾਇਆ ਗਿਆ। ਇਸ ਮੌਕੇ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਮੁਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਜੀ ਨੇ ਕਿਹਾ ਕਿ ਨੌਵੇਂ ਪਾਤਸ਼ਾਹ […]

Continue Reading

ਡੇਂਗੂ ਤੋਂ ਬਚਾਅ ਲਈ ਸ਼ੁਰੂ ਕੀਤੀ ਮੱਛਰਾਂ ਦੀ ਫੈਕਟਰੀ

ਡੇਂਗੂ ਕਾਰਨ ਕਈ ਵਾਰ ਲੋਕਾਂ ਦੀ ਜਾਨ ਚਲੀ ਜਾਂਦੀ ਹੈ। ਡੇਂਗੂ ਨੂੰ ਕੁਝ ਲੋਕ ਹੱਡੀ ਤੋੜ ਬੁਖਾਰ ਵੀ ਕਹਿੰਦੇ ਹਨ। ਮੱਛਰ ਕਾਰਨ ਫੈਲਣ ਵਾਲੇ ਡੇਂਗੂ ਨੂੰ ਰੋਕਣ ਲਈ ਮੱਛਰਾਂ ਦੀ ਫੈਕਟਰੀ ਸ਼ੁਰੂ ਕੀਤੀ ਗਈ ਹੈ। ਨਵੀਂ ਦਿੱਲੀ, 21 ਸਤੰਬਰ, ਦੇਸ਼ ਕਲਿੱਕ ਬਿਓਰੋ : ਡੇਂਗੂ ਕਾਰਨ ਕਈ ਵਾਰ ਲੋਕਾਂ ਦੀ ਜਾਨ ਚਲੀ ਜਾਂਦੀ ਹੈ। ਡੇਂਗੂ ਨੂੰ […]

Continue Reading

ਰਾਵੀ ਨਦੀ ’ਚ ਡਿੱਗੀ ਕਾਰ, ਇਕ ਦੀ ਮੌਤ ਦੋ ਜ਼ਖਮੀ, ਦੋ ਜ਼ਖਮੀ

ਚੰਬਾ, 21 ਸਤੰਬਰ, ਦੇਸ਼ ਕਲਿੱਕ ਬਿਓਰੋ : ਰਾਵੀ ਨਦੀ ਵਿੱਚ ਕਾਰ ਡਿੱਗਣ ਕਾਰਨ ਵਾਪਰੇ ਹਾਦਸੇ ਵਿੱਚ ਇਕ ਦੀ ਮੌਤ ਹੋ ਗਈ, ਜਦੋਂ ਕਿ ਦੋ ਹੋਰ ਜ਼ਖਮੀ ਹੋ ਗਏ। ਚੰਬਾ-ਪਠਾਨਕੋਟ ਰਾਸ਼ਟਰੀ ਮਾਰਗ ਉਤੇ ਅੱਜ ਸਵੇਰੇ ਇਕ ਕਾਰ ਪਰੇਲ ਨੇੜੇ ਕੰਟਰੋਲ ਤੋਂ ਬਾਹਰ ਹੋਣ ਕਾਰਨ ਰਾਵੀ ਨਦੀ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਇਕ ਮੈਡੀਕਲ ਗ੍ਰੈਜੂਏਟ ਇੰਟਰਨ […]

Continue Reading

ਅਮੂਲ ਨੇ 700 ਉਤਪਾਦਾਂ ਦੀਆਂ ਕੀਮਤਾਂ ਘਟਾਈਆਂ

ਵੇਰਕਾ ਅਤੇ ਮਦਰ ਡੇਅਰੀ ਵੱਲੋਂ ਦੁੱਧ ਦੀਆਂ ਕੀਮਤਾਂ ਘਟਾਏ ਜਾਣ ਤੋਂ ਬਾਅਦ ਹੁਣ ਅਮੂਲ ਵੱਲੋਂ ਵੀ ਆਪਣੇ ਉਤਪਾਦਾਂ ਦੀਆਂ ਕੀਮਤਾਂ ਵਿੱਚ ਕਟੌਤੀ ਕਰਨ ਦਾ ਐਲਾਨ ਕੀਤਾ ਗਿਆ ਹੈ। ਨਵੀਂ ਦਿੱਲੀ, 21 ਸਤੰਬਰ, ਦੇਸ਼ ਕਲਿੱਕ ਬਿਓਰੋ : ਵੇਰਕਾ ਅਤੇ ਮਦਰ ਡੇਅਰੀ ਵੱਲੋਂ ਦੁੱਧ ਦੀਆਂ ਕੀਮਤਾਂ ਘਟਾਏ ਜਾਣ ਤੋਂ ਬਾਅਦ ਹੁਣ ਅਮੂਲ ਵੱਲੋਂ ਵੀ ਆਪਣੇ ਉਤਪਾਦਾਂ ਦੀਆਂ […]

Continue Reading

SC ਕਮਿਸ਼ਨ ਦੇ ਚੇਅਰਮੈਨ ਜਸਵੀਰ ਗੜ੍ਹੀ ਨੇ ਪਿੰਡ ਧੁਲੇਤਾ ਦਾ ਕੀਤਾ ਦੌਰਾ; ਜ਼ਮੀਨੀ ਵਿਵਾਦ ਸੁਲਝਾਇਆ

ਗ੍ਰਾਮ ਪੰਚਾਇਤ ਧੁਲੇਤਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਰਵਿਦਾਸ ਕਮਿਊਨਿਟੀ ਹਾਲ ਦੇ ਨਿਰਮਾਣ ਲਈ ਮਤਾ ਪਾਸ ਫਿਲੌਰ (ਜਲੰਧਰ), 21 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਦੇ ਦਖ਼ਲ ਨਾਲ ਪਿੰਡ ਧੁਲੇਤਾ ਦਾ ਜ਼ਮੀਨੀ ਵਿਵਾਦ ਸੁਲਝ ਗਿਆ ਹੈ।ਚੇਅਰਮੈਨ ਜਸਵੀਰ ਸਿੰਘ ਗੜ੍ਹੀ ਜ਼ਮੀਨੀ ਵਿਵਾਦ ਨੂੰ ਸੁਲਝਾਉਣ ਲਈ ਸ਼ਨੀਵਾਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 21-09-2025 ਸਲੋਕ ॥ ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ॥ ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਨ ਬਿਨਾਸਨੰ ॥੧॥ ਮੁਖੁ ਤਲੈ ਪੈਰ ਉਪਰੇ ਵਸੰਦੋ ਕੁਹਥੜੈ ਥਾਇ ॥ ਨਾਨਕ ਸੋ ਧਣੀ ਕਿਉ ਵਿਸਾਰਿਓ ਉਧਰਹਿ ਜਿਸ ਦੈ ਨਾਇ ॥੨॥ ਪਉੜੀ ॥ ਰਕਤੁ ਬਿੰਦੁ ਕਰਿ ਨਿੰਮਿਆ ਅਗਨਿ ਉਦਰ ਮਝਾਰਿ ॥ ਉਰਧ […]

Continue Reading