ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: ਗੈਂਗਸਟਰ ਅਫ਼ਰੀਦੀ ਨੂੰ ਇਥੋਪੀਆ ਤੋਂ ਪੰਜਾਬ ਲਿਆਂਦਾ, 10 ਮਹੀਨੇ ਚੱਲੀ ਭਾਲ
ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: ਗੈਂਗਸਟਰ ਅਫ਼ਰੀਦੀ ਨੂੰ ਇਥੋਪੀਆ ਤੋਂ ਪੰਜਾਬ ਲਿਆਂਦਾ, 10 ਮਹੀਨੇ ਚੱਲੀ ਭਾਲ ਚੰਡੀਗੜ੍ਹ 8 ਨਵੰਬਰ 2026 ਪੰਜਾਬ ਪੁਲਿਸ ਦੇ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਨੇ ਕੇਂਦਰੀ ਖ਼ੁਫ਼ੀਆ ਏਜੰਸੀਆਂ ਦੇ ਸਹਿਯੋਗ ਨਾਲ ਵੱਡੀ ਕਾਰਵਾਈ ਕਰਦਿਆਂ ਡੋਨੀ ਬਲ-ਪ੍ਰਭ ਦਸੂਵਾਲ ਗਿਰੋਹ ਦੇ ਮੁੱਖ ਸਰਗਣੇ ਗੁਰਵਿੰਦਰ ਉਰਫ਼ ਅਫ਼ਰੀਦੀ ਨੂੰ ਇਥੋਪੀਆ ਤੋਂ ਵਾਪਸ ਪੰਜਾਬ ਲਿਆਉਣ […]
Continue Reading
