ਡਾ. ਬਲਜੀਤ ਕੌਰ ਨੇ ਹਲਕਾ ਮਲੋਟ ‘ਚ ਸੱਤ ਵੱਖ-ਵੱਖ ਥਾਵਾਂ ‘ਤੇ ਰੱਖੇ ਸਿਹਤ ਕੇਂਦਰਾਂ ਦੇ ਨੀਂਹ ਪੱਥਰ
ਸਿਹਤ ਸੁਵਿਧਾਵਾਂ ਦੇ ਖੇਤਰ ‘ਚ ਪੰਜਾਬ ਨੂੰ ਮੋਹਰੀ ਬਣਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਪੁੱਟੇ ਜਾ ਰਹੇ ਹਨ ਕਦਮ: ਡਾ. ਬਲਜੀਤ ਕੌਰ ਮਲੋਟ/ਸ੍ਰੀ ਮੁਕਤਸਰ ਸਾਹਿਬ, 02 ਅਗਸਤ –ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਰਾਮਗੜ ਚੂੰਗਾ, ਮਹਾਂ ਬੱਧਰ, ਬਾਮ, ਤਾਮਕੋਟ, ਝੋਰੜ, ਈਨਾ ਖੇੜਾ ਅਤੇ ਪਿੰਡ ਮਲੋਟ ਵਿਖੇ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਦੇ ਮਕਸਦ ਨਾਲ ਤਿਆਰ […]
Continue Reading
