ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵਲੋਂ ਅੱਜ ਕੀਤਾ ਜਾਵੇਗਾ ਪਿੰਡ ਧਲੇਤਾ ਦੌਰਾ

ਚੰਡੀਗੜ੍ਹ, 19 ਸਤੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਜਲੰਧਰ ਜ਼ਿਲ੍ਹੇ ਦੇ ਧਲੇਤਾ ਪਿੰਡ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਗੁਰੂਦਵਾਰਾ ਦੀ ਜ਼ਮੀਨ ਉੱਤੇ ਸਿਵਲ ਪ੍ਰਸ਼ਾਸ਼ਨ ਵਲੋਂ ਪੁਲਿਸ ਪ੍ਰਸ਼ਾਸ਼ਨ ਦੀ ਸਹਾਇਤਾ ਨਾਲ ਕਬਜਾ ਕਰਨ ਸਬੰਧੀ ਮਾਮਲੇ ਨੂੰ ਸੁਲਝਾਉਣ ਦੇ ਮਕਸਦ ਨਾਲ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਵਲੋਂ […]

Continue Reading

24 ਘੰਟੇ ਦੌਰਾਨ 267 ਲੋਕ ਆਪਣੇ ਘਰਾਂ ਨੂੰ ਪਰਤੇ, ਰਾਹਤ ਕੈਂਪਾਂ ਦੀ ਗਿਣਤੀ ਘਟਾ ਕੇ 35 ਕੀਤੀ: ਮੁੰਡੀਆਂ

ਚੰਡੀਗੜ੍ਹ, 19 ਸਤੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਰਾਹਤ ਕੈਂਪਾਂ ਦੀ ਗਿਣਤੀ ਘਟ ਕੇ 35 ਰਹਿ ਗਈ ਹੈ ਅਤੇ ਇੱਥੇ ਬਸੇਰਾ ਕਰ ਰਹੇ ਵਿਅਕਤੀਆਂ ਦਾ ਅੰਕੜਾ ਘਟ ਕੇ ਸਿਰਫ਼ 894 ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ […]

Continue Reading

ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਮਾਨਸਾ ਨੇ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ 1, 75,000 ਰੁਪਏ ਦਾ ਚੈਕ ਸੌਂਪਿਆ

ਮਾਨਸਾ, 19 ਸਤੰਬਰ : ਦੇਸ਼ ਕਲਿੱਕ ਬਿਓਰੋ

Continue Reading

ਹੜ੍ਹ ਪੀੜ੍ਹਤਾਂ ਲਈ ਸਕੂਲੀ ਬੱਚਿਆਂ ਅਤੇ ਅਧਿਆਪਕਾਂ ਨੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ 30 ਹਜ਼ਾਰ ਰੁਪਏ ਦਾ ਚੈੱਕ

ਮਾਨਸਾ, 19 ਸਤੰਬਰ : ਦੇਸ਼ ਕਲਿੱਕ ਬਿਓਰੋ             ਹੜ੍ਹ ਪੀੜਤਾਂ ਦੀ ਸਹਾਇਤਾ ਲਈ ਹੱਥ ਅੱਗੇ ਵਧਾਉਂਦਿਆਂ ਜੀ.ਜੀ.ਐਸ. ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲੀ ਦੇ ਬੱਚਿਆਂ, ਅਧਿਆਪਕਾਂ ਵੱਲੋਂ 30 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈਕ ਮੁੱਖ ਮੰਤਰੀ ਪੰਜਾਬ ਰਿਲੀਫ਼ ਫੰਡ ਦੇ ਨਾਮ ‘ਤੇ ਡਿਪਟੀ ਕਮਿਸ਼ਨਰ ਨੂੰ ਸੋਂਪਿਆਂ ਗਿਆ ।           ਬੱਚਿਆਂ ਦੇ ਇਸ ਨੇਕ ਉਪਰਾਲੇ ਦੀ ਸਰਾਹਨਾ ਕਰਦਿਆਂ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਨਵਜੋਤ ਕੌਰ IAS ਨੇ ਕਿਹਾ ਕਿ ਕਿਸੇ ਦੀ ਸਹਾਇਤਾ ਕਰਨ ਲਈ ਉਮਰ […]

Continue Reading

ਆਗਾਮੀ ਵਿਧਾਨ ਸਭਾ ਸੈਸ਼ਨ ਵਿੱਚ ਆਫ਼ਤ ਪ੍ਰਬੰਧਨ ਫੰਡਾਂ ਨਾਲ ਸਬੰਧਤ ਮੁੱਦਿਆਂ `ਤੇ ਹੋਵੇਗੀ ਚਰਚਾ : ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਤਿੰਨ ਐਂਬੂਲੈਂਸਾਂ ਨੂੰ ਦਿੱਤੀ ਹਰੀ ਝੰਡੀ ਰੰਗਲਾ ਪੰਜਾਬ ਚੜ੍ਹਦੀ ਕਲਾ ਫੰਡ ਜੁਟਾਉਣ ਸਬੰਧੀ ਮੁਹਿੰਮ ਨੂੰ ਵਿਸ਼ਵ ਪੱਧਰ `ਤੇ ਮਿਲਿਆ ਭਰਵਾਂ ਹੁੰਗਾਰਾ ਚੰਡੀਗੜ੍ਹ 19 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ […]

Continue Reading

ਵੇਰਕਾ ਨੇ ਦੁੱਧ ਦੀਆਂ ਕੀਮਤਾਂ ਘਟਾਈਆਂ

ਚੰਡੀਗੜ੍ਹ, 19 ਸਤੰਬਰ, ਦੇਸ਼ ਕਲਿੱਕ ਬਿਓਰੋ : ਖਪਤਕਾਰ-ਪੱਖੀ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਜਨਤਾ ਨੂੰ ਲਾਭ ਪਹੁੰਚਾਉਣ ਦੇ ਉਦੇਸ਼ ਨਾਲ ਵੇਰਕਾ ਦੇ ਦੁੱਧ ਅਤੇ ਹੋਰ ਉਤਪਾਦਾਂ ਦੀਆਂ ਕੀਮਤਾਂ ਵਿੱਚ ਵੱਡੀ ਕਟੌਤੀ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵੇਰਕਾ, ਜੋ ਕਿ ਪੰਜਾਬ ਦੀ ਕਿਸਾਨ ਸਹਿਕਾਰੀ […]

Continue Reading

ਮਾਨ ਸਰਕਾਰ ਦੀ ‘ਜੀਵਨਜੋਤ’ ਨਾਲ ਰੌਸ਼ਨ ਹੋਇਆ ਬਚਪਨ! ਪੰਜਾਬ ਬਣ ਰਿਹਾ ਦੇਸ਼ ਲਈ ‘ਐਂਟੀ-ਬੈਗਿੰਗ’ ਮਾਡਲ, 367 ਬੱਚਿਆਂ ਦੀ ਜ਼ਿੰਦਗੀ ਵਿੱਚ ਸਿੱਖਿਆ ਦਾ ਚਾਨਣ

ਚੰਡੀਗੜ੍ਹ, 19 ਸਤੰਬਰ, ਦੇਸ਼ ਕਲਿੱਕ ਬਿਓਰੋ : ਜਿੱਥੇ ਕਦੇ ਪੰਜਾਬ ਦੀਆਂ ਗਲੀਆਂ ਅਤੇ ਚੌਂਕ-ਚੌਰਾਹਿਆਂ ‘ਤੇ ਮਾਸੂਮ ਬੱਚੇ ਕਟੋਰਾ ਫੜੀ ਖੜ੍ਹੇ ਦਿਖਾਈ ਦਿੰਦੇ ਸਨ, ਅੱਜ ਉੱਥੇ ਹੀ ਬੱਚੇ ਕਿਤਾਬਾਂ, ਸੁਪਨਿਆਂ ਅਤੇ ਸਨਮਾਨ ਨਾਲ ਅੱਗੇ ਵੱਧ ਰਹੇ ਹਨ। ਇਹ ਬਦਲਾਅ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਤੇ “ਪ੍ਰੋਜੈਕਟ ਜੀਵਨਜੋਤ” ਕਾਰਨ ਸੰਭਵ ਹੋਇਆ ਹੈ, ਜੋ ‘ਰੰਗਲਾ […]

Continue Reading

ਮਾਨ ਸਰਕਾਰ ਦੀ ਐਂਬੂਲੈਂਸ ਸੇਵਾ ! ਹਰ ਹਾਲ ਵਿੱਚ ਜਨਤਾ ਦੀ ਜਾਨ ਬਚਾਉਣ ਲਈ ਤਿਆਰ

ਚੰਡੀਗੜ੍ਹ, 19 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਜਨਤਾ ਦੇ ਹਿੱਤ ਤੋਂ ਵੱਧ ਉਨ੍ਹਾਂ ਲਈ ਕੁਝ ਨਹੀਂ ਹੈ। ਐਮਰਜੈਂਸੀ ਹੋਵੇ ਜਾਂ ਆਫ਼ਤ, ਪੰਜਾਬ ਦੀ ਐਂਬੂਲੈਂਸ ਸੇਵਾ ਹਰ ਸਮੇਂ ਲੋਕਾਂ ਦੀ ਜ਼ਿੰਦਗੀ ਬਚਾਉਣ ਲਈ ਤਿਆਰ ਹੈ। ਪਿਛਲੇ ਸਾਲ ਤੋਂ ਹੁਣ ਤੱਕ ਸਰਕਾਰ ਨੇ […]

Continue Reading

ਮੁੱਖ ਮੰਤਰੀ ਮਾਨ ਨੇ ਮੁਫ਼ਤ ਮੈਡਿਕਲ ਕੈਂਪ ਦੀ ਗੱਲ ਕਰਦਿਆਂ ਕਿਹਾ – “ਸਾਰਾ ਪੰਜਾਬ ਮੇਰਾ ਪਰਿਵਾਰ ਹੈ, ਤੇ ਮੈਂ ਆਪਣੇ ਪਰਿਵਾਰ ਦੀ ਸਿਹਤ ਲਈ ਹਮੇਸ਼ਾ ਵਚਨਬੱਧ ਹਾਂ।”

ਪੰਜਾਬ ਸਰਕਾਰ ਰੋਜ਼ਾਨਾ ਸ਼ਾਮ 6 ਵਜੇ ਜਾਰੀ ਕਰੇਗੀ ਸਿਹਤ ਸੰਬੰਧੀ ਅੰਕੜੇ ਚੰਡੀਗੜ੍ਹ, 19 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਹਾਲ ਹੀ ‘ਚ ਆਈ ਹੜ੍ਹ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਨੇ ਪਹਿਲਾਂ ਹੀ ਸਿਹਤ ਸੁਰੱਖਿਆ ਦੀ ਵਿਸ਼ਾਲ ਯੋਜਨਾ ਬਣਾ ਕੇ ਮੈਡੀਕਲ ਕੈਂਪ ਸ਼ੁਰੂ ਕਰ ਦਿੱਤੇ ਸੀ ਤਾਂ […]

Continue Reading

5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਮੁਲਜ਼ਮ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ ਲੈ ਚੁੱਕਾ ਹੈ 16000 ਰੁਪਏ ਚੰਡੀਗੜ੍ਹ, 19 ਸਤੰਬਰ, 2025 –ਦੇਸ਼ ਕਲਿੱਕ ਬਿਓਰੋ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ-ਏ ਡਿਵੀਜ਼ਨ, ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਤਲਵਿੰਦਰ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਅੱਜ ਇੱਥੇ ਰਾਜ […]

Continue Reading