ਬੈਕਫਿੰਕੋ ਦੀਆਂ ਸਕੀਮਾਂ ਦਾ ਲੋਕਾਂ ਤੱਕ ਲਾਭ ਪਹੁੰਚਾੳਣ ਲਈ ਲਗਾਏ ਜਾਣਗੇ ਜਾਗਰੂਕਤਾ ਕੈਂਪ: ਚੇਅਰਮੈਨ ਸੰਦੀਪ ਸੈਣੀ

ਚੰਡੀਗੜ੍ਹ, 2 ਜਨਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਪੱਛੜੀਆਂ ਸ਼੍ਰੇਣੀਆਂ ਭੌ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਨੇ ਸੂਬੇ ਦੀਆਂ ਪੱਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕਮਜੋਰ ਵਰਗ ਅਤੇ ਘੱਟ ਗਿਣਤੀ ਵਰਗ ਦੇ ਵਿਅਕਤੀਆਂ ਦਾ ਸਮਾਜਿਕ ਅਤੇ ਆਰਥਿਕ ਮਿਆਰ ਨੂੰ ਉੱਚਾ ਚੁੱਕਣ ਲਈ ਸਵੈ ਰੁਜ਼ਗਾਰ ਸਕੀਮਾਂ ਲਈ ਘੱਟ ਵਿਆਜ ਦਰਾਂ ’ਤੇ ਸਿੱਧਾ ਕਰਜ਼ਾ ਸਕੀਮ, ਐਨ.ਬੀ.ਸੀ. ਸਕੀਮ ਅਤੇ ਐਨ.ਐਮ.ਡੀ. […]

Continue Reading

ਸੁਪਰੀਮ ਕੋਰਟ ਨੇ ਜਗਜੀਤ ਡੱਲੇਵਾਲ ਸੰਬੰਧੀ ਪੰਜਾਬ ਸਰਕਾਰ ਨੂੰ ਦਿਖਾਇਆ ਸਖ਼ਤ ਰੁਖ਼

ਚੰਡੀਗੜ੍ਹ, 2 ਜਨਵਰੀ, ਦੇਸ਼ ਕਲਿਕ ਬਿਊਰੋ :ਹਰਿਆਣਾ-ਪੰਜਾਬ ਦੇ ਖਨੌਰੀ ਬਾਰਡਰ ‘ਤੇ 38 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਇਸ ਵਿੱਚ ਅਦਾਲਤ ਨੇ ਇੱਕ ਵਾਰ ਫਿਰ ਪੰਜਾਬ ਸਰਕਾਰ ਨੂੰ ਸਖ਼ਤ ਰੁਖ਼ ਦਿਖਾਇਆ।ਅਦਾਲਤ ਨੇ ਕਿਹਾ ਕਿ ਜਾਣਬੁੱਝ ਕੇ ਹਾਲਾਤ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ […]

Continue Reading

ਪੰਜਾਬ ਸਰਕਾਰ ਵੱਲੋਂ 9 IAS ਅਧਿਕਾਰੀ ਪਦਉਨਤ

ਚੰਡੀਗੜ੍ਹ, 2 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਰਾਜਪਾਲ ਵਲੋਂ 1 ਜਨਵਰੀ, 2025 ਤੋਂ ਪ੍ਰਭਾਵੀ ਤਨਖ਼ਾਹ ਮੈਟ੍ਰਿਕਸ ਦੇ ਲੈਵਲ 13 ਵਿੱਚ 2012 ਬੈਚ ਦੇ I.A.S ਅਧਿਕਾਰੀਆਂ ਨੂੰ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਚੋਣ ਗ੍ਰੇਡ ਵਿੱਚ ਪ੍ਰਮੋਟ ਕੀਤਾ ਗਿਆ ਹੈ ਜਿਨ੍ਹਾਂ ਦਾ ਵੇਰਵਾ ਇਸ ਪ੍ਰਕਾਰ ਹੈ :-i) ਸ਼੍ਰੀਮਤੀ ਸ਼ੇਨਾ ਅਗਰਵਾਲ, ਆਈ.ਏ.ਐਸii) ਸ਼੍ਰੀਮਤੀ ਸੁਰਭੀ ਮਲਿਕ, ਆਈ.ਏ.ਐਸiii) ਸ੍ਰੀ ਵਿਨੀਤ […]

Continue Reading

ਪੰਜਾਬ ਭਾਜਪਾ ਦੀ ਅਹਿਮ ਮੀਟਿੰਗ ਅੱਜ

ਚੰਡੀਗੜ੍ਹ, 2 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਨਗਰ ਕੌਂਸਲ ਚੋਣਾਂ ਤੋਂ ਬਾਅਦ ਅੱਜ ਵੀਰਵਾਰ ਨੂੰ ਪੰਜਾਬ ਭਾਜਪਾ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਵਿਜੇ ਰੂਪਾਨੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਇਸ ਮੀਟਿੰਗ ਵਿੱਚ ਚੋਣਾਂ ਦੇ ਨਤੀਜਿਆਂ ਬਾਰੇ ਚਰਚਾ ਕੀਤੀ ਜਾਵੇਗੀ। ਨਾਲ ਹੀ ਭਵਿੱਖ ਦੀ ਰਣਨੀਤੀ ਬਣਾਈ ਜਾਵੇਗੀ।ਭਾਜਪਾ ਦੀ ਮੀਟਿੰਗ ਅਜਿਹੇ ਸਮੇਂ ਹੋ ਰਹੀ ਹੈ […]

Continue Reading

ਪੰਜਾਬ ‘ਚ ਫਿਰ ਪਵੇਗਾ ਮੀਂਹ, ਮੌਸਮ ਵਿਭਾਗ ਵੱਲੋਂ Cold Wave ਦਾ Alert ਜਾਰੀ

ਚੰਡੀਗੜ੍ਹ, 2 ਜਨਵਰੀ, ਦੇਸ਼ ਕਲਿਕ ਬਿਊਰੋ :ਅੱਜ ਇੱਕ ਵਾਰ ਫਿਰ ਮੌਸਮ ਵਿਭਾਗ ਨੇ ਪੰਜਾਬ-ਚੰਡੀਗੜ੍ਹ ਵਿੱਚ ਸੀਤ ਲਹਿਰ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਕੁਝ ਦਿਨਾਂ ਤੋਂ ਧੁੱਪ ਨਾ ਨਿਕਲਣ ਕਾਰਨ ਪੂਰੇ ਸੂਬੇ ਦਾ ਦਿਨ ਦਾ ਤਾਪਮਾਨ ਅਜੇ ਵੀ ਆਮ ਨਾਲੋਂ 1.8 ਡਿਗਰੀ ਘੱਟ ਹੈ। ਪਰ ਆਉਣ ਵਾਲੇ ਦੋ ਦਿਨ ਰਾਹਤ ਦੇਣ ਵਾਲੇ ਹਨ। ਪਰ […]

Continue Reading

ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਅੱਜ ਫਿਰ ਹੋਵੇਗੀ ਸੁਪਰੀਮ ਕੋਰਟ ‘ਚ ਸੁਣਵਾਈ

ਚੰਡੀਗੜ੍ਹ, 2 ਜਨਵਰੀ, ਦੇਸ਼ ਕਲਿਕ ਬਿਊਰੋ :ਖਨੌਰੀ ਬਾਰਡਰ ‘ਤੇ 38 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਇਸ ਦੌਰਾਨ ਪੰਜਾਬ ਸਰਕਾਰ ਅਦਾਲਤ ਨੂੰ ਦੱਸੇਗੀ ਕਿ ਡੱਲੇਵਾਲ ਦੇ ਇਲਾਜ ਲਈ ਕੀ ਉਪਰਾਲੇ ਕੀਤੇ ਗਏ ਹਨ। ਇਸ ਵਿੱਚ ਪੰਜਾਬ ਦੇ ਡੀਜੀਪੀ ਅਤੇ ਮੁੱਖ ਸਕੱਤਰ ਵੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 2-01-25

ਵੀਰਵਾਰ, ੧੯ ਪੋਹ (ਸੰਮਤ ੫੫੬ ਨਾਨਕਸ਼ਾਹੀ)ਸਲੋਕ ਮਃ ੨ ॥ ਅੰਧੇ ਕੈ ਰਾਹਿ ਦਸਿਐ ਅੰਧਾ ਹੋਇ ਸੁ ਜਾਇ ॥ ਹੋਇ ਸੁਜਾਖਾ ਨਾਨਕਾ ਸੋ ਕਿਉ ਉਝੜਿ ਪਾਇ ॥ ਅੰਧੇ ਏਹਿ ਨ ਆਖੀਅਨਿ ਜਿਨ ਮੁਖਿ ਲੋਇਣ ਨਾਹਿ ॥ ਅੰਧੇ ਸੇਈ ਨਾਨਕਾ ਖਸਮਹੁ ਘੁਥੇ ਜਾਹਿ ॥੧॥ ਮਃ ੨ ॥ ਸਾਹਿਬਿ ਅੰਧਾ ਜੋ ਕੀਆ ਕਰੇ ਸੁਜਾਖਾ ਹੋਇ ॥ ਜੇਹਾ ਜਾਣੈ […]

Continue Reading

5,000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 1 ਜਨਵਰੀ, 2025 : ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਥਾਣਾ ਸਿਟੀ-2, ਕਪੂਰਥਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਮਨਜੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ […]

Continue Reading

ਵਿਜੀਲੈਂਸ ਬਿਊਰੋ ਨੇ ਸਾਲ 2024 ਦੌਰਾਨ 173 ਮੁਲਜ਼ਮ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤੇ

10 ਗਜ਼ਟਿਡ ਅਧਿਕਾਰੀ ਅਤੇ 129 ਨਾਨ-ਗਜ਼ਟਿਡ ਅਧਿਕਾਰੀ ਕੀਤੇ ਗ੍ਰਿਫਤਾਰ32 ਪੁਲਿਸ ਮੁਲਾਜ਼ਮ ਅਤੇ 24 ਮਾਲ ਪਟਵਾਰੀ ਗ੍ਰਿਫਤਾਰ ਕੀਤੇ ਚੰਡੀਗੜ੍ਹ, 1 ਜਨਵਰੀ 2025 – ਦੇਸ਼ ਕਲਿੱਕ ਬਿਓਰੋ ਸਮਾਜ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ, ਰਿਸ਼ਵਤਖੋਰਾਂ ਨੂੰ ਨੱਥ ਪਾਉਣ ਅਤੇ ਜਨਤਕ ਖੇਤਰ ਵਿੱਚੋਂ ਇਸ ਸਮਾਜਿਕ ਬੁਰਾਈ ਨੂੰ ਠੱਲ੍ਹ ਪਾਉਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ […]

Continue Reading

ਲਾਲਜੀਤ ਸਿੰਘ ਭੁੱਲਰ ਵੱਲੋਂ ਨਵੇਂ ਵਰ੍ਹੇ ਦੌਰਾਨ ਨਵੀਂਆਂ ਬੱਸਾਂ ਖ਼ਰੀਦਣ ਦੇ ਹੁਕਮ

ਅਧਿਕਾਰੀਆਂ ਨੂੰ ਸੂਬੇ ਦੇ ਹਰੇਕ ਰੂਟ ‘ਤੇ ਸਰਕਾਰੀ ਬੱਸ ਸੇਵਾ ਯਕੀਨੀ ਬਣਾਉਣ ਲਈ ਕਿਹਾ ਚੰਡੀਗੜ੍ਹ, 1 ਜਨਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਨਵੇਂ ਵਰ੍ਹੇ ਦੌਰਾਨ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੇ ਬੇੜੇ ਵਿੱਚ ਨਵੀਆਂ ਬੱਸਾਂ ਸ਼ਾਮਲ ਕਰਨ ਦੇ ਹੁਕਮ ਦਿੱਤੇ ਹਨ। ਇੱਥੇ ਪੰਜਾਬ ਰੋਡਵੇਜ਼/ਪਨਬੱਸ, ਪੀ.ਆਰ.ਟੀ. ਸੀ. ਅਤੇ ਸਟੇਟ ਟਰਾਂਸਪੋਰਟ […]

Continue Reading