ਪੰਜਾਬੀ ਗਾਇਕ ਕਰਨ ਔਜਲਾ ਦੇ ਨਵੇਂ ਗੀਤ ਨੂੰ ਲੈ ਕੇ ਵਿਵਾਦ, ਡਾ. ਪੰਡਿਤਰਾਓ ਧਰੇਨਵਰ ਨੇ ਦਰਜ ਕਰਵਾਈ ਸ਼ਿਕਾਇਤ

ਚੰਡੀਗੜ੍ਹ, 2 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬੀ ਗਾਇਕ ਕਰਨ ਔਜਲਾ (Punjabi singer Karan Aujla) ਦੇ ਗੀਤ ‘ਐਮਐਫ ਗਬਰੂ’ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਸੈਕਟਰ-41ਬੀ ਚੰਡੀਗੜ੍ਹ ਨਿਵਾਸੀ ਡਾ. ਪੰਡਿਤਰਾਓ ਧਰੇਨਵਰ, ਜੋ ਕਿ ਪੰਜਾਬੀ ਸੱਭਿਆਚਾਰ ਦੇ ਹੱਕ ਵਿੱਚ ਸਰਗਰਮ ਹਨ, ਨੇ ਇਸ ਗੀਤ ਵਿਰੁੱਧ ਲੁਧਿਆਣਾ ਅਤੇ ਚੰਡੀਗੜ੍ਹ ਵਿੱਚ ਰਸਮੀ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ […]

Continue Reading

ਪੰਜਾਬ ਪੁਲਿਸ ਵੱਲੋਂ MP ਸੁਖਜਿੰਦਰ ਰੰਧਾਵਾ ਦੇ ਪੁੱਤਰ ਨੂੰ ਧਮਕੀ ਦੇਣ ਵਾਲਾ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਨੇ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ (Member of Parliament Sukhjinder Randhawa) ਦੇ ਪੁੱਤਰ ਨੂੰ ਧਮਕੀ ਦੇਣ ਵਾਲੇ ਵਿਅਕਤੀ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਨੇ ਸੋਸ਼ਲ ਮੀਡੀਆ ‘ਤੇ ਰੰਧਾਵਾ ਦੇ ਪੁੱਤਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਪੁਲਿਸ ਨੇ ਧਮਕੀ ਦੇਣ ਵਾਲੇ ਵਿਅਕਤੀ […]

Continue Reading

ਰਣਜੀਤ ਗਿੱਲ ਦੇ ਘਰ ਵਿਜੀਲੈਂਸ ਦੀ ਰੇਡ

ਚੰਡੀਗੜ੍ਹ, 2 ਅਗਸਤ, ਦੇਸ਼ ਕਲਿੱਕ ਬਿਓਰੋ : ਅੱਜ ਸਵੇਰੇ ਸਵੇਰੇ ਪੰਜਾਬ ਵਿਜੀਲੈਂਸ ਦੀ ਟੀਮ ਰਣਜੀਤ ਸਿੰਘ ਗਿੱਲ ਦੇ ਘਰ ਪਹੁੰਚੀ ਹੈ। ਪੰਜਾਬ ਵਿਜੀਲੈਂਸ ਚੰਡੀਗੜ੍ਹ ਸੈਕਟਰ ਵਿਖੇ ਰਣਜੀਤ ਸਿੰਘ ਦੇ ਘਰ ਪੁੱਜੀ। ਰਣਜੀਤ ਸਿੰਘ ਗਿੱਲ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੇ ਦੂਜੇ ਦਿਨ ਹੀ ਵਿਜੀਲੈਂਸ ਉਨ੍ਹਾਂ ਘਰ ਪੁੱਜੀ ਹੈ। ਜ਼ਿਕਰਯੋਗ ਹੈ ਕਿ ਰਣਜੀਤ ਸਿੰਘ ਨੇ ਕੁਝ […]

Continue Reading

ਵਰਦੀ ਪਾ ਕੇ ਠੇਕੇ ਤੋਂ ਸ਼ਰਾਬ ਖ਼ਰੀਦਣ ਵਾਲੇ 4 ਪੁਲਿਸ ਮੁਲਾਜ਼ਮ ਮੁਅੱਤਲ

ਚੰਡੀਗੜ੍ਹ, 2 ਅਗਸਤ, ਦੇਸ਼ ਕਲਿਕ ਬਿਊਰੋ :ਚਾਰ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਵਰਦੀ ਪਹਿਨੇ ਇਨ੍ਹਾਂ ਮੁਲਾਜ਼ਮਾਂ ਨੇ ਠੇਕੇ ਤੋਂ ਸ਼ਰਾਬ ਖਰੀਦੀ ਅਤੇ ਸ਼ਰਾਬ ਦੀਆਂ ਪੇਟੀਆਂ ਆਪਣੀ ਕਾਰ ਵਿੱਚ ਰੱਖੀਆਂ।ਹਿਮਾਚਲ ਦੇ ਵਰਦੀਧਾਰੀ ਮੁਲਾਜ਼ਮਾਂ ਦੀ ਇੱਕ ਠੇਕੇ ਤੋਂ ਸ਼ਰਾਬ ਖਰੀਦ ਦੇ ਹੋਏ ਵੀਡੀਓ ਸਾਹਮਣੇ ਆਉਣ ਤੋਂ ਬਾਅਦ, ਜਦੋਂ ਐਸਪੀ ਸੋਲਨ ਨੇ ਇਸਦੀ ਜਾਂਚ ਕਰਵਾਈ, […]

Continue Reading

ਉਪਲੱਬਧੀ : ਪੰਜਾਬੀ ਨੌਜਵਾਨ ਨਿਊਜ਼ੀਲੈਂਡ ਪੁਲਿਸ ਫੋਰਸ ‘ਚ ਬਣਿਆ ਸੀਨੀਅਰ ਅਧਿਕਾਰੀ

ਕਪੂਰਥਲਾ, 2 ਅਗਸਤ, ਦੇਸ਼ ਕਲਿਕ ਬਿਊਰੋ :ਕਪੂਰਥਲਾ ਦੇ ਇੱਕ ਨੌਜਵਾਨ ਨੂੰ ਨਿਊਜ਼ੀਲੈਂਡ ਪੁਲਿਸ ਫੋਰਸ ਵਿੱਚ ਇੱਕ ਸੀਨੀਅਰ ਅਧਿਕਾਰੀ ਵਜੋਂ ਨਿਯੁਕਤ ਕੀਤਾ ਗਿਆ ਹੈ। ਕਪੂਰਥਲਾ ਦੇ ਨਡਾਲਾ ਪਿੰਡ ਦੇ ਮਨੀਸ਼ ਸ਼ਰਮਾ ਨੇ ਨਿਊਜ਼ੀਲੈਂਡ ਪੁਲਿਸ ਵਿੱਚ ਭਰਤੀ ਹੋ ਕੇ ਆਪਣੇ ਪਰਿਵਾਰ ਅਤੇ ਪੂਰੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਉਸਦੀ ਪ੍ਰਾਪਤੀ ਕਾਰਨ ਪਿੰਡ ਅਤੇ ਪਰਿਵਾਰ ਵਿੱਚ ਖੁਸ਼ੀ […]

Continue Reading

ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ’ਚ ਵਾਧਾ

ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਲਾਨ ਕੀਤਾ ਕਿ ਕਮੇਟੀ ਵੱਲੋਂ ਆਪਣੇ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ (DA) 5% ਵਧਾਇਆ ਗਿਆ ਹੈ। ਇਸ ਦੇ ਨਾਲ ਹੀ, ਜੁਲਾਈ ਮਹੀਨੇ ਦੀ ਤਨਖਾਹ ਵੀ ਕਮੇਟੀ ਵੱਲੋਂ ਸਮੇਂ ਸਿਰ 31 ਜੁਲਾਈ ਨੂੰ ਜਾਰੀ ਕਰ ਦਿੱਤੀ ਗਈ। ਨਵੀਂ ਦਿੱਲੀ, 2 ਅਗਸਤ, 2025, ਦੇਸ਼ ਕਲਿੱਕ ਬਿਓਰੋ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ […]

Continue Reading

ਹੁਸ਼ਿਆਰਪੁਰ : ਬੇਕਾਬੂ ਥਾਰ ਦਰੱਖਤ ਨਾਲ ਟਕਰਾਈ, 12ਵੀਂ ਜਮਾਤ ਦੇ 2 ਵਿਦਿਆਰਥੀਆਂ ਦੀ ਮੌਤ

ਹੁਸ਼ਿਆਰਪੁਰ, 2 ਅਗਸਤ, ਦੇਸ਼ ਕਲਿਕ ਬਿਊਰੋ :ਹੁਸ਼ਿਆਰਪੁਰ ਵਿੱਚ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਇੱਥੇ ਥਾਰ ਗੱਡੀ ਦੋ ਨੌਜਵਾਨਾਂ ਲਈ ਜਾਨਲੇਵਾ ਸਾਬਤ ਹੋਈ।ਜਾਣਕਾਰੀ ਅਨੁਸਾਰ ਰਾਤ ਨੂੰ ਮਾਹਿਲਪੁਰ-ਫਗਵਾੜਾ ਸੜਕ ‘ਤੇ ਪਿੰਡ ਪਾਲਦੀ ਨੇੜੇ ਇੱਕ ਥਾਰ ਗੱਡੀ ਹਾਦਸਾਗ੍ਰਸਤ ਹੋ ਗਈ। 17 ਅਤੇ 18 ਸਾਲ ਦੇ ਦੋ ਨੌਜਵਾਨ ਥਾਰ ਵਿੱਚ ਸਵਾਰ ਸਨ ਅਤੇ ਦੋਵਾਂ ਦੀ ਮੌਤ ਹੋ ਗਈ। ਮ੍ਰਿਤਕਾਂ […]

Continue Reading

ਪੰਜਾਬ ‘ਚ ਪੱਛਮੀ ਗੜਬੜੀ ਸਰਗਰਮ, ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 2 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਇੱਕ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ, ਜਿਸ ਕਾਰਨ ਬੀਤੇ ਦਿਨ ਤੋਂ ਸੂਬੇ ਵਿੱਚ ਆਮ ਮੀਂਹ ਪੈ ਰਿਹਾ ਹੈ ਅਤੇ ਤਾਪਮਾਨ ਵੀ ਆਮ ਨਾਲੋਂ ਘੱਟ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਅਗਲੇ 48 ਘੰਟਿਆਂ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਇਸ ਦੌਰਾਨ ਪੂਰੇ ਸੂਬੇ ਵਿੱਚ […]

Continue Reading

ਅੱਜ ਦਾ ਇਤਿਹਾਸ

2 ਅਗਸਤ 2001 ਨੂੰ ਪਾਕਿਸਤਾਨ ਨੇ ਭਾਰਤ ਤੋਂ ਖੰਡ ਦੀ ਦਰਾਮਦ ਨੂੰ ਮਨਜ਼ੂਰੀ ਦਿੱਤੀ ਸੀਚੰਡੀਗੜ੍ਹ, 2 ਅਗਸਤ, ਦੇਸ਼ ਕਲਿਕ ਬਿਊਰੋ :ਦੇਸ਼-ਦੁਨੀਆ ‘ਚ 2 ਅਗਸਤ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ‘ਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 2 ਅਗਸਤ ਦਾ ਇਤਿਹਾਸ ਇਸ ਪ੍ਰਕਾਰ ਹੈ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 02-08-2025 ਵਡਹੰਸੁ ਮਹਲਾ ੩ ॥ ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥ ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥ ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥ ਸਚਾ ਮਨਿ […]

Continue Reading