ਪੰਜਾਬ ਸਰਕਾਰ ਵੱਲੋਂ OTS ਸਕੀਮ ਦੀ ਅੰਤਿਮ ਮਿਤੀ ਵਿੱਚ ਵਾਧਾ
ਚੰਡੀਗੜ੍ਹ, 6 ਫਰਵਰੀ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ‘ਯਕਮੁਸ਼ਤ ਨਿਬੇੜਾ ਸਕੀਮ, 2025’ (ਓ.ਟੀ.ਐਸ-2025) ਦੀ ਵੱਡੀ ਸਫਲਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਸਕੀਮ ਰਾਹੀਂ ਹੁਣ ਤੱਕ ਜਿੱਥੇ ਸੂਬਾ ਸਰਕਾਰ ਨੂੰ 110 ਕਰੋੜ ਰੁਪਏ ਪ੍ਰਾਪਤ ਹੋ ਚੁੱਕੇ ਹਨ ਉਥੇ ਸੂਬੇ ਦੇ ਵਪਾਰੀ ਵਰਗ ਨੂੰ ਵੱਡੀ […]
Continue Reading
