10 ਦਿਨ ਦੇ ਬੱਚੇ ਦੀ ਨਿੱਜੀ ਹਸਪਤਾਲ ‘ਚ ਇਲਾਜ ਦੌਰਾਨ ਮੌਤ, ਮਾਂ-ਬਾਪ ਵੱਲੋਂ ਡਾਕਟਰ ‘ਤੇ ਬੱਚੇ ਦੀ ਮੌਤ ਦਾ ਸਿੱਧਾ ਦੋਸ਼

ਪੰਜਾਬ ਸਰਕਾਰ ਅੱਗੇ ਜਾਂਚ ਕਰਨ ਦੀ ਲਾਈ ਗੁਹਾਰ ਮੋਹਾਲੀ, 31 ਜੁਲਾਈ, ਦੇਸ਼ ਕਲਿੱਕ ਬਿਓਰੋ : ਲੋਕਾਂ ਨੂੰ ਨਵੀਂ ਜ਼ਿੰਦਗੀ ਦੇਣ ਵਾਲੇ ਡਾਕਟਰ ਨੂੰ ਸਾਡੇ ਸਮਾਜ ਵਿਚ ਰੱਬ ਦਾ ਦਰਜਾ ਦਿੱਤਾ ਜਾਂਦਾ ਹੈ ਪਰ ਅੱਜਕੱਲ੍ਹ ਕੁਝ ਨਿੱਜੀ ਹਸਪਤਾਲ ਚਲਾ ਰਹੇ ਡਾਕਟਰ ਵੱਡੇ ਨਾਮੀ ਹਸਪਤਾਲਾਂ ਨਾਲ ਕਥਿਤ ਮਿਲੀਭੁਗਤ ਅਤੇ ਕੁਝ ਪੈਸਿਆਂ ਖਾਤਰ ਲੋਕਾਂ ਦੀ ਜਾਨ ਦੀ ਵੀ […]

Continue Reading

ਅਸੀਂ ਸਭ ਤੋਂ ਵੱਡਾ ਤਸਕਰ ਫੜਿਆ, ਸੁਨਾਮ ‘ਚ ਕੇਜਰੀਵਾਲ ਬੋਲੇ

85 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਵੀ ਕੀਤਾਸੁਨਾਮ, 31 ਜੁਲਾਈ, ਦੇਸ਼ ਕਲਿਕ ਬਿਊਰੋ :ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ‘ਤੇ ਅੱਜ (31 ਜੁਲਾਈ) ਸੰਗਰੂਰ ਜ਼ਿਲ੍ਹੇ ਦੇ ਸੁਨਾਮ ਵਿੱਚ ਇੱਕ ਰਾਜ ਪੱਧਰੀ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਦੌਰਾਨ ਉਨ੍ਹਾਂ […]

Continue Reading

ਪੰਜਾਬ ‘ਚ ਦੋ ਤੇਜ਼ ਰਫ਼ਤਾਰ ਵਾਹਨਾਂ ਦੀ ਆਹਮੋ-ਸਾਹਮਣੇ ਟੱਕਰ, 2 ਲੋਕਾਂ ਦੀ ਮੌਤ

ਫਿਰੋਜ਼ਪੁਰ, 31 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਦੋ ਤੇਜ਼ ਰਫ਼ਤਾਰ ਵਾਹਨਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਟੱਕਰ ਤੋਂ ਬਾਅਦ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ ਅਤੇ ਦੋ ਲੋਕਾਂ ਦੀ ਮੌਤ ਹੋ ਗਈ। ਚਾਰ ਲੋਕ ਜ਼ਖਮੀ ਹੋ ਗਏ। ਦੋਵੇਂ ਵਾਹਨ ਤੇਜ਼ ਰਫ਼ਤਾਰ ਨਾਲ ਚੱਲ ਰਹੇ ਸਨ, ਜਿਸ ਕਾਰਨ ਇਹ ਹਾਦਸਾ ਵਾਪਰਿਆ।ਫਿਰੋਜ਼ਪੁਰ ਦੇ ਪਿੰਡ ਲੇਲੀ ਵਾਲਾ […]

Continue Reading

ਪੁਲਿਸ ਦੀ ਵੱਡੀ ਕਾਰਵਾਈ, 15,700 ਨਸ਼ੀਲੀਆਂ ਗੋਲੀਆਂ ਤੇ 55 ਨਸ਼ੀਲੀਆਂ ਸ਼ੀਸ਼ੀਆਂ ਬਰਾਮਦ : ਐਸਐਸਪੀ 

ਪੁਲਿਸ ਦੀ ਵੱਡੀ ਕਾਰਵਾਈ 15,700 ਨਸ਼ੀਲੀਆਂ ਗੋਲੀਆਂ ਤੇ 55 ਨਸ਼ੀਲੀਆਂ ਸ਼ੀਸ਼ੀਆਂ ਬਰਾਮਦ : ਐਸਐਸਪੀ  ਬਠਿੰਡਾ, 31 ਜੁਲਾਈ : ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਤਹਿਤ ਬਠਿੰਡਾ ਪੁਲਿਸ ਵੱਲੋਂ ਲਗਾਤਾਰ ਉਪਰਾਲੇ ਜਾਰੀ ਹਨ।  ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ […]

Continue Reading

ਜਲੰਧਰ ‘ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ, ਜਿੰਮ ਦੇ ਬਾਹਰ ਨੌਜਵਾਨ ਦਾ ਸ਼ਰੇਆਮ ਕਤਲ

ਜਲੰਧਰ, 31 ਜੁਲਾਈ, ਦੇਸ਼ ਕਲਿਕ ਬਿਊਰੋ : ਜਲੰਧਰ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ ਹੈ। ਇੱਥੇ ਇੱਕ ਨੌਜਵਾਨ ਦਾ ਸ਼ਰੇਆਮ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਹੈਰਾਨੀ ਵਾਲੀ ਗੱਲ ਇਹ ਹੈ ਕਿ ਨੌਜਵਾਨ ਨੂੰ ਮਾਰਨ ਵਾਲੇ ਉਸ ਦੇ ਦੋਸਤ ਹਨ। ਦੋ ਦਰਜਨ ਦੇ ਕਰੀਬ ਵਿਅਕਤੀਆਂ ਨੇ ਨੌਜਵਾਨ ਨੂੰ ਕਈ ਵਾਰ ਚਾਕੂ ਮਾਰੇ, […]

Continue Reading

ਸ਼੍ਰੋਮਣੀ ਅਕਾਲੀ ਦਲ ਨੂੰ ਜੈਤੋ ਵਿੱਚ ਵੱਡਾ ਝਟਕਾ

ਹਲਕਾ ਇੰਚਾਰਜ ਦੇ ਅਤੀ ਕਰੀਬੀ ਅੰਕੁਸ਼ ਬਾਂਸਲ ਨੇ ਫੜਿਆ ਆਮ ਆਦਮੀ ਪਾਰਟੀ ਪੱਲਾ ਜੈਤੋ: 31 ਜੁਲਾਈ 2025, ਦੇਸ਼ ਕਲਿੱਕ ਬਿਓਰੋ ਅੱਜ ਇੱਥੇ ਕੋਠੇ ਸੰਪੂਰਨ ਸਿੰਘ ਵਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸਰਦਾਰ ਸੂਬਾ ਸਿੰਘ ਬਾਦਲ ਦੇ ਅਤੀ ਕਰੀਬੀ ਮੰਨੇ ਜਾਣ ਵਾਲੇ ਅੰਕੁਸ਼ ਬਾਂਸਲ ਵੱਲੋਂ ਅਕਾਲੀ ਦਲ ਨੂੰ ਅਲਵਿਦਾ ਕਿਹਾ ਗਿਆ ਤੇ ਸ੍ਰ  ਅਮੋਲਕ ਸਿੰਘ ਹਲਕਾ […]

Continue Reading

ਲੱਦਾਖ ’ਚ ਸ਼ਹੀਦ ਹੋਏ ਪੰਜਾਬ ਦੇ ਦੋ ਜਵਾਨ, ਮੁੱਖ ਮੰਤਰੀ ਵੱਲੋਂ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 31 ਜੁਲਾਈ, ਦੇਸ਼ ਕਲਿੱਕ ਬਿਓਰੋ : ਬੀਤੇ ਦਿਨੀਂ ਗਲਵਾਨ ਘਾਟੀ ਵਿਖੇ ਹੋਈ ਲੈਂਡ ਸਲਾਇਡਿੰਗ ਵਿੱਚ ਦੋ ਜਵਾਨ ਸ਼ਹੀਦ ਹੋ ਗਏ ਅਤੇ ਤਿੰਨ ਹੋਰ ਜ਼ਖਮੀ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਉਤੇ ਲਿਖਿਆ, ‘ਲੱਦਾਖ ਦੀ ਗਲਵਾਨ ਘਾਟੀ ਵਿਖੇ ਹੋਈ ਲੈਂਡਸਲਾਇਡਿੰਗ ‘ਚ ਪਠਾਨਕੋਟ ਦੇ ਜਵਾਨ […]

Continue Reading

ਫਿਰੋਜ਼ਪੁਰ ਵਿਖੇ ਕਲੀਨਿਕ ‘ਚ ਬੈਠੇ ਡਾਕਟਰ ਨੂੰ ਗੋਲੀਆਂ ਮਾਰੀਆਂ

ਫਿਰੋਜ਼ਪੁਰ, 31 ਜੁਲਾਈ, ਦੇਸ਼ ਕਲਿਕ ਬਿਊਰੋ :ਫਿਰੋਜ਼ਪੁਰ ਮਾਲਵਾਲ ਰੋਡ ‘ਤੇ ਸਥਿਤ ਹਰਗੋਬਿੰਦ ਕਲੀਨਿਕ ‘ਤੇ ਬੈਠੇ ਬੀਏਐਮਐਸ ਡਾਕਟਰ ਰੁਪਿੰਦਰਜੀਤ ਸਿੰਘ ‘ਤੇ ਤਿੰਨ ਬਦਮਾਸ਼ਾਂ ਨੇ ਗੋਲੀਆਂ ਚਲਾਈਆਂ। ਡਾਕਟਰ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਡਾਕਟਰ ਨੂੰ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।ਦੂਜੇ ਪਾਸੇ, ਪੁਲਿਸ ਦਾ ਕਹਿਣਾ ਹੈ ਕਿ ਡਾਕਟਰ ਖ਼ਤਰੇ ਤੋਂ ਬਾਹਰ ਹੈ। ਉਸਦੇ […]

Continue Reading

ਅਧਿਕਾਰੀਆਂ ਨੂੰ ਮਹੀਨੇ ‘ਚ ਦੋ ਵਾਰ ਅਚਨਚੇਤ ਨਿਰੀਖਣ ਕਰਨ ਦੇ ਹੁਕਮ, ਲੇਟ ਆਉਣ ਵਾਲੇ ਕਰਮਚਾਰੀਆਂ ਉਤੇ ਹੋਵੇਗੀ ਕਾਰਵਾਈ

ਵੱਖ-ਵੱਖ ਸਕੀਮਾਂ ਅਧੀਨ ਪ੍ਰਾਪਤ, ਅਣਵਰਤੇ ਫੰਡਾਂ ਅਤੇ ਕੀਤੇ ਗਏ ਕੰਮਾਂ ਦਾ ਰੀਵਿਊ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੋਗਾ, 30 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਧਾਨ ਸਭਾ ਦੀ ਅਨੁਮਾਨ ਕਮੇਟੀ ਵੱਲੋਂ ਜ਼ਿਲ੍ਹਾ ਮੋਗਾ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਫਰਵਰੀ-2022 ਤੋਂ ਹੁਣ ਤੱਕ ਵੱਖ-ਵੱਖ […]

Continue Reading

ਕਤਲ ਮਾਮਲੇ ’ਚ ਅਦਾਲਤ ਨੇ ਸੁਣਾਈ ਉਮਰ ਕੈਦ

ਫਾਜਿਲਕਾ, 31 ਜੁਲਾਈ 2025, ਦੇਸ਼ ਕਲਿੱਕ ਬਿਓਰੋ : 2022 ਵਿੱਚ ਹੋਏ ਕਤਲ ਮਾਮਲੇ ਵਿੱਚ ਅਦਾਲਤ ਵੱਲੋਂ ਸਜ਼ਾ ਸੁਣਾਈ ਗਈ। ਅਦਾਲਤ ਨੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜਾ ਸੁਣਾਈ। 17 ਅਪ੍ਰੈਲ 2022 ਦੀ ਇੱਕ ਘਟਨਾ ਵਿੱਚ ਪਰਮਜੀਤ ਸਿੰਘ ਦਾ  ਤੇਜ਼ਧਾਰ ਹਥਿਆਰਾਂ ਨਾਲ ਮਾਰ ਕੇ ਕਤਲ ਕਰ ਦਿੱਤਾ ਸੀ ਅਤੇ ਹੋਰਾਂ ਨੂੰ ਸ਼ਿੰਦਾ ਸਿੰਘ, ਜਸਪ੍ਰੀਤ ਸਿੰਘ, ਜਸਵਿੰਦਰ […]

Continue Reading