NRI ਔਰਤ ਦਾ ਕਤਲ: ਬਾਥਰੂਮ ਵਿੱਚੋਂ ਮਿਲੀ ਲਾਸ਼: ਹੱਥ ਅਤੇ ਮੂੰਹ ਬੰਨ੍ਹੇ ਹੋਏ ਸੀ

ਖੰਨਾ, 1 ਫਰਵਰੀ: ਦੇਸ਼ ਕਲਿੱਕ ਬਿਊਰੋ: ਲੁਧਿਆਣਾ ਜ਼ਿਲ੍ਹੇ ਦੇ ਖੰਨਾ ਸ਼ਹਿਰ ਦੇ ਨਈ ਆਬਾਦੀ ਇਲਾਕੇ ਵਿੱਚ ਇੱਕ 81 ਸਾਲਾ ਐਨਆਰਆਈ ਔਰਤ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਔਰਤ ਦੀ ਲਾਸ਼ ਉਸਦੇ ਘਰ ਦੇ ਬਾਥਰੂਮ ਵਿੱਚੋਂ ਮਿਲੀ। ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ […]

Continue Reading

ਕੇਂਦਰ ਸਰਕਾਰ ਦਾ ਬਜਟ ਇੱਕ ਵਾਰ ਫ਼ਿਰ ਪੰਜਾਬ ਦੀਆਂ ਉਮੀਦਾਂ ’ਤੇ ਖਰ੍ਹਾ ਉਤਰਿਆ ਨਹੀਂ – ਭਗਵੰਤ ਮਾਨ

ਚੰਡੀਗੜ੍ਹ, 1 ਫਰਵਰੀ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਬਜਟ ਨੂੰ ਲੈ ਕੇ ਨਰਾਜ਼ਗੀ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੇ ਇਸ ਵਾਰ ਵੀ ਪੰਜਾਬ ਨੂੰ ਕੁੱਝ ਨਹੀਂ ਦਿੱਤਾ ਅਤੇ ਇਹ ਕੇਂਦਰ ਸਰਕਾਰ ਦਾ ਬਜਟ ਇੱਕ ਵਾਰ ਫ਼ਿਰ ਪੰਜਾਬ ਦੀਆਂ ਉਮੀਦਾਂ ’ਤੇ ਖਰ੍ਹਾ ਨਹੀਂ ਉਤਰਿਆ। ਇਸ ਸੰਬੰਧੀ ਉਨ੍ਹਾਂ ਨੇ […]

Continue Reading

ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਖ-ਵੱਖ ਸਰਕਲ ਪ੍ਰਧਾਨ ਨਿਯੁਕਤ

ਮੋਹਾਲੀ, 1 ਫਰਵਰੀ: ਦੇਸ਼ ਕਲਿੱਕ ਬਿਊਰੋ: ਸ਼੍ਰੋਮਣੀ ਅਕਾਲੀ ਦਲ ਨੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਪਾਰਟੀ ਦੇ ਜ਼ਮੀਨੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਵੱਲ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਵੱਖ-ਵੱਖ ਖੇਤਰਾਂ ਲਈ ਸਰਕਲ ਪ੍ਰਧਾਨ ਨਿਯੁਕਤ ਕੀਤੇ ਹਨ। ਇਹ ਨਿਯੁਕਤੀਆਂ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਜਾਰੀ ਸੰਗਠਨ ਵਿਸਥਾਰ ਸੰਬੰਧੀ ਹੁਕਮਾਂ ਦੀ ਪਾਲਣਾ ਕਰਦੇ ਹੋਏ […]

Continue Reading

ਡੇਰਾ ਸੱਚਖੰਡ ਬੱਲਾਂ ਨਤਮਸਤਕ ਹੋਏ PM ਮੋਦੀ

ਜਲੰਧਰ, 1 ਫਰਵਰੀ: ਦੇਸ਼ ਕਲਿੱਕ ਬਿਊਰੋ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲੰਧਰ ‘ਚ ਰਵਿਦਾਸੀਆ ਭਾਈਚਾਰੇ ਦੇ ਸਭ ਤੋਂ ਵੱਡੇ ਧਾਰਮਿਕ ਸਥਾਨ ਡੇਰਾ ਸੱਚਖੰਡ ਬੱਲਾਂ ਪਹੁੰਚੇ ਹਨ। ਸਭ ਤੋਂ ਪਹਿਲਾਂ ਉਹ ਡੇਰਾ ਬੱਲਾਂ ਵਿਖੇ ਨਤਮਸਤਕ ਹੋਏ ਫੇਰ ਉਨ੍ਹਾਂ ਨੇ ਡੇਰੇ ਦੇ ਸੰਤ ਨਿਰੰਜਣ ਦਾਸ ਜੀ ਨਾਲ 10 ਮਿੰਟ ਲਈ ਮੁਲਾਕਾਤ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ […]

Continue Reading

ਪੰਜਾਬ ਪਹੁੰਚੇ ਪ੍ਰਧਾਨ ਮੰਤਰੀ ਮੋਦੀ: ਆਦਮਪੁਰ ਏਅਰਪੋਰਟ ਦਾ ਬਦਲਿਆ ਨਾਮ, ਹਲਵਾਰਾ ਏਅਰਪੋਰਟ ਦਾ ਕੀਤਾ ਉਦਘਾਟਨ

ਜਲੰਧਰ, 1 ਫਰਵਰੀ: ਦੇਸ਼ ਕਲਿੱਕ ਬਿਊਰੋ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਦੌਰੇ ਦੌਰਾਨ ਜਲੰਧਰ ਪੁੱਜੇ। ਇਸ ਦੌਰਾਨ ਪ੍ਰਧਾਨ ਮੰਤਰੀ ਦਿੱਲੀ ਤੋਂ ਆਦਮਪੁਰ ਹਵਾਈ ਅੱਡੇ ‘ਤੇ ਪਹੁੰਚੇ, ਜਿੱਥੇ ਉਨ੍ਹਾਂ ਨੇ ਪਹਿਲਾਂ ਆਦਮਪੁਰ ਹਵਾਈ ਅੱਡੇ ਦਾ ਨਾਮ ਬਦਲ ਕੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਹਵਾਈ ਅੱਡਾ, ਆਦਮਪੁਰ ਰੱਖਣ ਦਾ ਉਦਘਾਟਨ ਕੀਤਾ। ਫਿਰ ਉਨ੍ਹਾਂ ਨੇ ਲੁਧਿਆਣਾ ਵਿੱਚ […]

Continue Reading

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਕਾਰਡ ਬਨਾਉਣ ਲਈ ਵਾਰਡ 34 ਵਿੱਚ ਲਾਏ ਕੈਂਪ ਨੂੰ ਲੋਕਾਂ ਵੱਲੋਂ ਭਰਪੂਰ ਹੁੰਗਾਰਾ

ਮੋਹਾਲੀ, 1 ਫਰਵਰੀ : ਦੇਸ਼ ਕਲਿੱਕ ਬਿਊਰੋ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਸਿਹਤ ਬੀਮਾ ਕਾਰਡ ਬਣਾਉਣ ਲਈ ਅੱਜ ਸਥਾਨਕ ਵਾਰਡ ਨੰਬਰ 34, ਸੈਕਟਰ 70 ਮੋਹਾਲੀ ਵਿਖੇ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। […]

Continue Reading

ਕਾਂਗਰਸ, ਅਕਾਲੀਆਂ ਅਤੇ ਭਾਜਪਾ ਨੂੰ ਆਪਣੇ ਪੁੱਤ-ਭਤੀਜਿਆਂ ਅਤੇ ਜਵਾਈ-ਭਾਈ ਦੀ ਚਿੰਤਾ ਹੁੰਦੀ ਸੀ ਪਰ ਆਪ ਪਾਰਟੀ ਨੂੰ ਹਮੇਸ਼ਾ ਪੰਜਾਬ ਦੇ ਨੌਜਵਾਨਾਂ ਦਾ ਫਿਕਰ ਰਹਿੰਦਾ – CM ਮਾਨ

ਜਲੰਧਰ, 30 ਜਨਵਰੀ: ਦੇਸ਼ ਕਲਿੱਕ ਬਿਊਰੋ: ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿਖੇ ਅਨੁਸੂਚਿਤ ਜਾਤੀ (ਐਸ.ਸੀ.) ਵਰਗ ਦੇ 2.7 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਵਜ਼ੀਫਾ ਵੰਡਣ ਦੀ ਸ਼ੁਰੂਆਤ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਰੰਗਲਾ ਪੰਜਾਬ’ ਮਿਸ਼ਨ ਤਹਿਤ 271 ਕਰੋੜ ਰੁਪਏ ਦਾ ਪੋਸਟ-ਮੈਟ੍ਰਿਕ ਵਜ਼ੀਫਾ ਆਪਣੇ ਬੱਚਿਆਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਪ੍ਰਤੀ ਸਰਕਾਰ ਦੀਆਂ […]

Continue Reading

ਚੰਡੀਗੜ੍ਹ ਵਿੱਚ 12 ਸਾਲਾ ਬੱਚੇ ਨਾਲ ਕੁਕਰਮ

ਚੰਡੀਗੜ੍ਹ, 30 ਜਨਵਰੀ: ਦੇਸ਼ ਕਲਿੱਕ ਬਿਊਰੋ: ਚੰਡੀਗੜ੍ਹ ਵਿੱਚ 12 ਸਾਲਾ ਬੱਚੇ ਨਾਲ ਕੁਕਰਮ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਨੇਪਾਲ ਦਾ ਰਹਿਣ ਵਾਲੇ ਰਾਜਵੀਰ ਬਹਾਦਰ ਵਜੋਂ ਹੋਈ ਹੈ, ਜੋ ਕਿ ਮਜ਼ਦੂਰੀ ਦਾ ਕੰਮ ਕਰਦਾ ਹੈ। ਪੁਲਿਸ ਸ਼ਿਕਾਇਤ ਵਿੱਚ, ਪੀੜਤ ਦੇ […]

Continue Reading

Punjab: ਫਰਵਰੀ-ਮਾਰਚ ਵਿੱਚ ਹੋਵੇਗੀ SIR

ਚੰਡੀਗੜ੍ਹ, 30 ਜਨਵਰੀ: ਦੇਸ਼ ਕਲਿੱਕ ਬਿਊਰੋ: 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਵੋਟਰ ਸੂਚੀਆਂ ਦੀ ‘ਸਪੈਸ਼ਲ ਇੰਸੈਂਟਿਵ ਰਿਵੀਜ਼ਨ’ (SIR) ਕੀਤੀ ਜਾਵੇਗੀ। ਪੰਜਾਬ ਵਿੱਚ SIR ਦਾ ਕੰਮ ਫਰਵਰੀ-ਮਾਰਚ ਵਿੱਚ ਸ਼ੁਰੂ ਹੋਵੇਗਾ। ਪੰਜਾਬ ਦੇ ਮੁੱਖ ਚੋਣ ਅਧਿਕਾਰੀ (CEO) ਨੇ ਵੀ SIR ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਰਿਪੋਰਟਾਂ ਅਨੁਸਾਰ, ਕੇਂਦਰੀ ਚੋਣ ਕਮਿਸ਼ਨ ਨੇ ਇੱਕ […]

Continue Reading

ਪ੍ਰਧਾਨ ਮੰਤਰੀ ਮੋਦੀ ਦੇ ਪੰਜਾਬ ਦੌਰੇ ਨੂੰ ਲੈ ਕੇ ਭਾਜਪਾ ਆਗੂਆਂ ‘ਚ ਪਿਆ ਭੰਬਲਭੂਸਾ

ਜਲੰਧਰ, 30 ਜਨਵਰੀ: ਦੇਸ਼ ਕਲਿੱਕ ਬਿਊਰੋ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਨੂੰ ਲੈ ਕੇ ਭਾਜਪਾ ਆਗੂਆਂ ‘ਚ ਭੰਬਲਭੂਸਾ ਪੈ ਗਿਆ ਹੈ। ਤਿਆਰੀਆਂ ਦੀ ਨਿਗਰਾਨੀ ਲਈ ਚੰਡੀਗੜ੍ਹ ਆਏ ਦਿੱਲੀ ਦੇ ਮੰਤਰੀ ਮਨਜਿੰਦਰ ਸਿਰਸਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ 2 ਫਰਵਰੀ ਨੂੰ ਜਲੰਧਰ ਪਹੁੰਚਣਗੇ। ਇਸ ਤੋਂ ਪਹਿਲਾਂ, ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਕਿਹਾ […]

Continue Reading