Greece Breaking: ਦਰਦਨਾਕ ਹਾਦਸੇ ‘ਚ ਪੰਜਾਬੀ ਦੀ ਮੌਤ

  Greece Breaking: ਦਰਦਨਾਕ ਹਾਦਸੇ ‘ਚ ਪੰਜਾਬੀ ਦੀ ਮੌਤ ਜਲੰਧਰ/ਭੋਗਪੁਰ, 15 ਜੂਨ 2026 – ਪੰਜਾਬੀਆਂ ਨਾਲ ਸਬੰਧਤ ਮਾੜੀਆਂ ਖ਼ਬਰਾਂ ਆਉਣ ਦਾ ਸਿਲਸਿਲਾ ਨਿਰੰਤਰ ਜਾਰੀ ਹੈ। ਤਾਜ਼ਾ ਮਾਮਲੇ ਵਿੱਚ ਜਲੰਧਰ ਜ਼ਿਲ੍ਹੇ ਦੇ ਪਿੰਡ ਬਾਠ ਕਲਾਂ ਦੇ ਵਸਨੀਕ ਅਤੇ ਇੰਗਲੈਂਡ (UK) ਦੇ ਸਥਾਈ ਨਾਗਰਿਕ ਤਿਲਕ ਰਾਜ ਲੱਲੀ ਦੀ ਗ੍ਰੀਸ (Greece) ਵਿੱਚ ਇੱਕ ਭਿਆਨਕ ਹਾਦਸੇ ਦੌਰਾਨ ਮੌਤ ਹੋਣ […]

Continue Reading

ਭਾਜਪਾ ਵੱਲੋਂ ਨਵੀਂ ਸੂਬਾ ਪੱਧਰੀ ਟੀਮ ਦਾ ਐਲਾਨ; ਚੰਡੀਗੜ੍ਹ ਦੇ ਇਸ ਗੱਭਰੂ ਨੂੰ ਮਿਲਿਆ ਅਹਿਮ ਅਹੁਦਾ

  ਭਾਜਪਾ (BJP) ਵੱਲੋਂ ਨਵੀਂ ਸੂਬਾ ਟੀਮ ਦਾ ਐਲਾਨ; ਚੰਡੀਗੜ੍ਹ ਦੇ ਇਸ ਗੱਭਰੂ ਨੂੰ ਮਿਲਿਆ ਅਹਿਮ ਅਹੁਦਾ ਚੰਡੀਗੜ੍ਹ, 15 ਜੂਨ 2026: ਭਾਰਤੀ ਜਨਤਾ ਯੁਵਾ ਮੋਰਚਾ (BJP), ਚੰਡੀਗੜ੍ਹ ਵੱਲੋਂ ਆਪਣੀ ਨਵੀਂ ਸੂਬਾ ਟੀਮ ਦਾ ਰਸਮੀ ਐਲਾਨ ਕਰ ਦਿੱਤਾ ਗਿਆ ਹੈ। ਸੰਗਠਨ ਦੇ ਸਮਰਪਿਤ ਅਤੇ ਸਰਗਰਮ ਮੈਂਬਰ ਦੀਪਕ ਕੌਸ਼ਿਕ ਨੂੰ ਉਨ੍ਹਾਂ ਦੇ ਸਾਲਾਂ ਦੇ ਸਮਰਪਣ, ਸਖ਼ਤ ਮਿਹਨਤ […]

Continue Reading

ਪੰਜਾਬ ‘ਚ ਵਾਪਰਿਆ ਭਿਆਨਕ ਸੜਕ ਹਾਦਸਾ; ਕਿਸਾਨ ਦੀ ਮੌਤ

  Farmer dies! ਪੰਜਾਬ ‘ਚ ਵਾਪਰਿਆ ਭਿਆਨਕ ਸੜਕ ਹਾਦਸਾ; ਕਿਸਾਨ ਦੀ ਮੌਤ ਸਮਰਾਲਾ, 15 ਜੂਨ 2026 – Farmer dies! ਸਮਰਾਲਾ ਦੇ ਬਾਈਪਾਸ ਨੇੜਲੇ ਪਿੰਡ ਬੌਂਦਲੀ ਕੋਲ ਇੱਕ ਬੇਹੱਕ ਦਰਦਨਾਕ ਸੜਕ ਹਾਦਸਾ ਵਾਪਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਤੇਜ਼ ਰਫ਼ਤਾਰ ਗੱਡੀ ਅਤੇ ਮੋਟਰਸਾਈਕਲ ਵਿਚਕਾਰ ਹੋਈ ਜ਼ਬਰਦਸਤ ਟੱਕਰ (Car-Bike Collision) ਦੌਰਾਨ 45 ਸਾਲਾ ਇੱਕ ਵਿਅਕਤੀ […]

Continue Reading

Breaking: ਨੌਜਵਾਨ ਦਾ ਬੇਰਹਿਮੀ ਨਾਲ ਕਤਲ: ਸੜਕ ਕਿਨਾਰੇ ਖੂਨ ਨਾਲ ਲੱਥਪਥ ਮਿਲੀ ਲਾਸ਼

ਮੋਹਾਲੀ: ਮੋਹਾਲੀ ਦੇ ਝਾਮਪੁਰ ਇਲਾਕੇ ਵਿੱਚ ਇੱਕ ਨੌਜਵਾਨ ਦਾ ਕਤਲ ਕਰ ਦੇਣ ਦੀ ਖਬਰ ਸਾਹਮਣੇ ਆਈ ਹੈ। ਉਸਦੀ ਲਾਸ਼ ਸੜਕ ਕਿਨਾਰੇ ਖੂਨ ਨਾਲ ਲੱਥਪਥ ਮਿਲੀ। ਸਰੀਰ ‘ਤੇ ਕਈ ਚਾਕੂ ਦੇ ਨਿਸ਼ਾਨ ਮਿਲੇ ਹਨ। ਮ੍ਰਿਤਕ ਦੀ ਪਛਾਣ ਮਲੋਆ ਦੇ ਰਹਿਣ ਵਾਲੇ ਦੀਪਕ ਕੁਮਾਰ ਵਜੋਂ ਹੋਈ ਹੈ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ […]

Continue Reading

ਵੱਡੀ ਖ਼ਬਰ: 5 ਕਿਲੋ ਹੈਰੋਇਨ ਸਣੇ ਤਿੰਨ ਨਾਬਾਲਗਾਂ ਸਮੇਤ ਛੇ ਗ੍ਰਿਫ਼ਤਾਰ

ਅੰਮ੍ਰਿਤਸਰ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਇੱਕ ਵੱਡੇ ਮਾਮਲੇ ਦੀ ਜਾਂਚ ਦੌਰਾਨ ਅਗਲੇ ਅਤੇ ਪਿਛਲੇ ਸਬੰਧਾਂ ‘ਤੇ ਕਾਰਵਾਈ ਕਰਦੇ ਹੋਏ, ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਦੋ ਵੱਖ-ਵੱਖ ਕਾਰਵਾਈਆਂ ਵਿੱਚ 5.041 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ ਕੀਤੀ ਗਈ।ਇਸ ਤੋਂ ਪਹਿਲਾਂ 30.045 ਕਿਲੋਗ੍ਰਾਮ ਹੈਰੋਇਨ ਨਾਲ ਤਿੰਨ ਨਾਬਾਲਗਾਂ ਸਮੇਤ ਕੁੱਲ ਛੇ ਮੁਲਜ਼ਮਾਂ […]

Continue Reading

ਵੱਡੀ ਖ਼ਬਰ: ਗੁਰਦੁਆਰਾ ਸਾਹਿਬ ‘ਚ ਇੱਕ ਔਰਤ ਵੱਲੋਂ ਬੇਅਦਬੀ ਦੀ ਕੋਸ਼ਿਸ਼

ਤਰਨਤਾਰਨ: ਸ਼ਨੀਵਾਰ ਸ਼ਾਮ ਨੂੰ ਤਰਨਤਾਰਨ ਦੇ ਇੱਕ ਗੁਰਦੁਆਰੇ ਵਿੱਚ ਬੇਅਦਬੀ ਦੀ ਕੋਸ਼ਿਸ਼ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਗੁਰਦੁਆਰੇ ਵਿੱਚ ਮੱਥਾ ਟੇਕਣ ਆਈ ਇੱਕ ਔਰਤ ਅਚਾਨਕ ਪ੍ਰਕਾਸ਼ ਵਾਲੇ ਥੜ੍ਹੇ ‘ਤੇ ਚੜ੍ਹ ਗਈ। ਉਸਨੇ ਉੱਥੇ ਰੱਖੇ ਹਥਿਆਰ ਚੁੱਕਣ ਦੀ ਕੋਸ਼ਿਸ਼ ਕੀਤੀ, ਪਰ ਇੱਕ ਹੋਰ ਔਰਤ ਨੇ ਅਜਿਹਾ ਕਰਨ ਤੋਂ ਪਹਿਲਾਂ ਹੀ ਰੋਕ ਲਿਆ। ਘਟਨਾ ਦੀ ਸੀਸੀਟੀਵੀ […]

Continue Reading

ਗ੍ਰੀਸ ਵਿੱਚ ਵਾਪਰੇ ਭਿਆਨਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

ਜਲੰਧਰ: ਜ਼ਿਲ੍ਹੇ ਦੇ ਬਾਠ ਕਲਾਂ ਪਿੰਡ ਦੇ ਵਸਨੀਕ ਅਤੇ ਇੰਗਲੈਂਡ ਦੇ ਸਥਾਈ ਨਿਵਾਸੀ ਨਿਰੰਜਨ ਦਾਸ ਦੇ ਪੁੱਤਰ ਤਿਲਕ ਰਾਜ ਲਾਲੀ ਦੀ ਗ੍ਰੀਸ ਵਿੱਚ ਇੱਕ ਹਾਦਸੇ ਵਿੱਚ ਮੌਤ ਹੋ ਗਈ। ਉਹ ਆਪਣੇ ਪਰਿਵਾਰ ਨਾਲ ਯਾਤਰਾ ਕਰ ਰਿਹਾ ਸੀ। ਹਾਦਸੇ ਵਿੱਚ ਉਸਦੇ ਨਾਲ ਇੱਕ ਬੱਚਾ ਵੀ ਜ਼ਖਮੀ ਹੋ ਗਿਆ ਹੈ। ਰਿਪੋਰਟਾਂ ਅਨੁਸਾਰ, ਇਹ ਘਟਨਾ 19 ਮਈ, 2026 […]

Continue Reading

19 ਸੂਬਿਆਂ ਵਿੱਚ ਪਹੁੰਚਿਆ ਮੌਨਸੂਨ: 9 ਰਾਜਾਂ ਵਿੱਚ ਪ੍ਰੀ-ਮੌਨਸੂਨ ਸਰਗਰਮ

ਨਵੀਂ ਦਿੱਲੀ: ਮੌਨਸੂਨ ਝਾਰਖੰਡ ਅਤੇ ਓਡੀਸ਼ਾ ਦੇ ਕੁਝ ਹਿੱਸਿਆਂ ਵਿੱਚ ਦਾਖਲ ਹੋ ਗਿਆ ਹੈ। ਇਹ ਇਸ ਵੇਲੇ ਛੱਤੀਸਗੜ੍ਹ ਦੀ ਸਰਹੱਦ ‘ਤੇ ਹੈ। ਅਗਲੇ ਤਿੰਨ ਦਿਨਾਂ ਵਿੱਚ ਇਸਦੇ ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਪਹੁੰਚਣ ਦੀ ਉਮੀਦ ਹੈ। 4 ਜੂਨ ਨੂੰ ਕੇਰਲਾ ਵਿੱਚ ਲੈਂਡਫਾਲ ਕਰਨ ਤੋਂ ਬਾਅਦ, ਨੌਂ ਦਿਨਾਂ ਵਿੱਚ ਮੌਨਸੂਨ 19 ਰਾਜਾਂ ਵਿੱਚ ਪਹੁੰਚ ਗਿਆ ਹੈ। […]

Continue Reading

ਕੌਂਸਲਰ ਸੁਖਦੇਵ ਪਟਵਾਰੀ ਦੀ ਅਗਵਾਈ ਅਤੇ MIG ਸੁਪਰ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਮੈਮੋਗ੍ਰਾਫੀ ਸਕ੍ਰੀਨਿੰਗ ਅਤੇ ਬੋਨ ਡੈਨਸਿਟੀ ਚੈੱਕਅੱਪ ਕੈਂਪ ਲਾਇਆ ਗਿਆ

ਮੋਹਾਲੀ: ਵਾਰਡ ਨੰਬਰ 34 ਅਧੀਨ ਪੈਂਦੇ ਪਾਰਕ ਨੰਬਰ 32, ਐਮ.ਆਈ.ਜੀ. ਸੁਪਰ, ਸੈਕਟਰ-70, ਮੋਹਾਲੀ ਵਿਖੇ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਦੀ ਅਗਵਾਈ ਅਤੇ ਐਮ.ਆਈ.ਜੀ. ਸੁਪਰ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਸੋਹਾਣਾ ਹਸਪਤਾਲ ਵੱਲੋਂ ਇੱਕ ਵਿਸ਼ੇਸ਼ ਮੈਮੋਗ੍ਰਾਫੀ ਸਕ੍ਰੀਨਿੰਗ ਅਤੇ ਬੋਨ ਡੈਨਸਿਟੀ ਚੈੱਕਅੱਪ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦੌਰਾਨ ਇਲਾਕੇ ਦੀਆਂ ਮਹਿਲਾਵਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ […]

Continue Reading

ਸਾਂਝਾ ਮੁਲਾਜ਼ਮ ਮੰਚ, ਪੰਜਾਬ ਵੱਲੋਂ ਵਿਸ਼ਾਲ ਮਹਾਂਰੈਲੀ ਅਤੇ ਸੰਘਰਸ਼ੀ ਐਕਸ਼ਨ ਦਾ ਐਲਾਨ

ਚੰਡੀਗੜ੍ਹ: 13 ਜੂਨ 2026: ਸਾਂਝਾ ਮੁਲਾਜ਼ਮ ਮੰਚ, ਪੰਜਾਬ ਵੱਲੋਂ ਅੱਜ ਚੰਡੀਗੜ੍ਹ ਵਿਖੇ ਪੰਜਾਬ ਭਰ ਦੀਆਂ ਮੁਲਾਜ਼ਮ, ਪੈਨਸ਼ਨਰ, ਆਊਟਸੋਰਸ, ਠੇਕਾ ਅਤੇ ਕੱਚੇ ਮੁਲਾਜ਼ਮਾਂ ਦੀਆਂ ਜਥੇਬੰਦੀਆਂ, ਪੁਰਾਣੀ ਪੈਨਸ਼ਨ ਬਹਾਲੀ ਕਮੇਟੀ ਅਤੇ ਹੋਰ ਸਾਂਝੀਆਂ ਜਥੇਬੰਦੀਆਂ ਦੀ ਵਿਸ਼ਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਆਗੂਆਂ ਨੇ ਆਪ ਸਰਕਾਰ ਵੱਲੋਂ ਮੁਲਾਜਮਾਂ ਉੱਤੇ ਕੀਤੇ ਜਾ ਰਹੇ ਤਸੱਦਦ ਦਾ ਗੰਭੀਰ ਨੋਟਿਸ ਲਿਆ। ਆਗੂਆ […]

Continue Reading