ਮੋਹਾਲੀ ਪੁਲਿਸ ਵੱਲੋਂ ਪੰਜਾਬੀ ਗਾਇਕ ਗ੍ਰਿਫਤਾਰ

ਮੋਹਾਲੀ, 30 ਜੁਲਾਈ, ਦੇਸ਼ ਕਲਿੱਕ ਬਿਓਰੋ : ਮੋਹਾਲੀ ਪੁਲਿਸ ਵੱਲੋਂ ਇਕ ਪੰਜਾਬੀ ਗਾਇਕ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੰਜਾਬੀ ਗਾਇਕ ਵੱਲੋਂ ਇਕ ਜਿੰਮ ਟ੍ਰੇਨਰ ਉਤੇ ਪਿਸਤੌਲ ਤਾਨਣ ਦੇ ਦੋਸ਼ ਵਿੱਚ ਗਾਇਕ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੰਜਾਬੀ ਗਾਇਕ ਸਤਵੰਤ ਸਿੰਘ ਉਰਫ ਮਾਂਗੂ ਗਿੱਲ ਨੂੰ ਮੋਹਾਲੀ ਪੁਲਿਸ ਨੇ ਅੱਜ ਗ੍ਰਿਫਤਾਰ ਕੀਤਾ ਹੈ। ਅੱਜ ਉਨ੍ਹਾਂ ਨੂੰ ਅਦਾਲਤ […]

Continue Reading

ਬਦਲੀਆਂ ਸਬੰਧੀ ਸਟੇਸ਼ਨ ਚੋਣ ਕਰਵਾਉਣਾ ਭੁੱਲੀ ਸਰਕਾਰ

ਸਟੇਸ਼ਨ ਚੋਣ ਜਲਦ ਕਰਵਾਏ ਸਰਕਾਰ : ਡੀ ਟੀ ਐੱਫਰੂਪਨਗਰ, 30 ਜੁਲਾਈ (ਮਲਾਗਰ ਖਮਾਣੋਂ)ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ,ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਗਿਆਨ ਚੰਦ ,ਰਮੇਸ਼ ਲਾਲ,ਦੀਪਕ ਰਾਣਾ ਨੇ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀ ਬਦਲੀਆਂ ਸਬੰਧੀ ਦਿਖਾਈ ਜਾ ਰਹੀ ਨਲਾਇਕੀ ਦੀ ਨਿਖੇਧੀ ਕਰਦਿਆਂ ਬਦਲੀ ਪੋਰਟਲ […]

Continue Reading

CM ਭਗਵੰਤ ਮਾਨ ਅੱਜ ਵੰਡਣਗੇ ਨਿਯੁਕਤੀ ਪੱਤਰ

ਚੰਡੀਗੜ੍ਹ, 30 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Singh Mann) ਅੱਜ ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਵਿਭਾਗ ਦੇ ਹਾਲ ਹੀ ਵਿੱਚ ਰੈਗੂਲਰ ਕੀਤੇ ਗਏ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਇਹ ਪ੍ਰੋਗਰਾਮ ਸਵੇਰੇ 11 ਵਜੇ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿਖੇ ਹੋਵੇਗਾ।ਮੁੱਖ ਮੰਤਰੀ ਦਫ਼ਤਰ ਅਨੁਸਾਰ ਇਸ ਮੌਕੇ ਵਿਭਾਗ ਦੇ ਨਵੇਂ […]

Continue Reading

ਸ਼੍ਰੋਮਣੀ ਅਕਾਲੀ ਦਲ ਪੰਜਾਬ ਸਰਕਾਰ ਵਿਰੁੱਧ ਰੋਸ ਮੁਹਿੰਮ ਹੋਰ ਤੇਜ਼ ਕਰੇਗਾ

ਸੁਖਬੀਰ ਸਿੰਘ ਬਾਦਲ ਨੇ ’ਮਾਣ ਅਕਾਲੀ ਹੋਣ ’ਤੇ’ ਮੁਹਿੰਮ ਦੀ ਕੀਤੀ ਸ਼ੁਰੂਆਤ, ਵਰਕਰਾਂ ਦੇ ਵਾਹਨਾਂ ’ਤੇ ਲਗਾਏ ਸਟਿੱਕਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮ ’ਚ ਬੇਅਦਬੀ ਲਈ ਪੰਜਾਬ ਸਰਕਾਰ ਮੁਆਫੀ ਮੰਗੇ; ਪਾਰਟੀ ਦੀ ਕੋਰ ਕਮੇਟੀ ਨੇ ਕੀਤੀ ਮੰਗ ਚੰਡੀਗੜ੍ਹ, 30 ਜੁਲਾਈ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਨੇ […]

Continue Reading

ਅੱਜ ਪੰਜਾਬ ਭਰ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ

ਚੰਡੀਗੜ੍ਹ, 30 ਜੁਲਾਈ, ਦੇਸ਼ ਕਲਿਕ ਬਿਊਰੋ :ਅੱਜ ਪੰਜਾਬ ਭਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਅਗਲੇ ਤਿੰਨ ਦਿਨਾਂ ਤੱਕ ਅਜਿਹਾ ਹੀ ਮੌਸਮ ਜਾਰੀ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਨੇ 3 ਅਗਸਤ ਲਈ ਭਾਰੀ ਬਾਰਿਸ਼ ਲਈ ਪੀਲਾ ਅਲਰਟ ਜਾਰੀ ਕੀਤਾ ਹੈ।ਪਿਛਲੇ 24 ਘੰਟਿਆਂ ਵਿੱਚ ਰਾਜ ਦਾ ਔਸਤ ਤਾਪਮਾਨ 1.7 ਡਿਗਰੀ […]

Continue Reading

ਸੋਸ਼ਲ ਮੀਡੀਆ ‘ਤੇ ਝੂਠੀ ਅਫ਼ਵਾਹ ਫੈਲਾਉਣ ਵਾਲੇ ਵਿਰੁੱਧ ਪਰਚਾ ਦਰਜ ਕਰਨ ਦੇ ਹੁਕਮ

ਸੋਸ਼ਲ ਮੀਡੀਆ ‘ਤੇ ਵਾਇਰਲ ਕਿਸੇ ਵੀ ਗ਼ੈਰ ਪ੍ਰਮਾਣਿਤ ਜਾਣਕਾਰੀ ਨੂੰ ਅਣਦੇਖਾ ਕਰਨ ਦੀ ਅਪੀਲ ਸੋਸ਼ਲ ਮੀਡੀਆ ਉਤੇ ਝੂਠੀ ਵੀਡੀਓ ਪਾਉਣ ਵਾਲਿਆਂ ਦੀ ਖ਼ੈਰ ਨਹੀਂ ਹੈ। ਪੁਰਾਣੀ ਵੀਡੀਓ ਪਾ ਕੇ ਹੁਣ ਦੀ ਵੀਡੀਓ ਦਿਖਾਉਣਾ ਇਕ ਨੌਜਵਾਨ ਨੂੰ ਮਹਿੰਗਾ ਪੈ ਗਿਆ ਹੈ। ਵੀਡੀਓ ਪਾਉਣ ਵਾਲੇ ਖਿਲਾਫ ਡਿਪਟੀ ਕਮਿਸ਼ਨਰ ਵੱਲੋਂ ਐਸ ਐਸ ਪੀ ਪਰਚਾ ਦਰਜ ਕਰਨ ਦੇ ਹੁਕਮ […]

Continue Reading

ਲੁਧਿਆਣਾ ‘ਚ ਸਵਿਫਟ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰੀ, 1 ਵਿਦਿਆਰਥੀ ਦੀ ਮੌਤ 2 ਗੰਭੀਰ ਜ਼ਖ਼ਮੀ

ਲੁਧਿਆਣਾ, 30 ਜੁਲਾਈ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ ਦੇਰ ਰਾਤ ਇੱਕ ਸੜਕ ਹਾਦਸੇ ਵਿੱਚ ਇੱਕ ਵਿਦਿਆਰਥੀ ਦੀ ਮੌਤ ਹੋ ਗਈ। ਉਹ ਹੰਬਰਾ ਰੋਡ ‘ਤੇ ਦੋ ਦੋਸਤਾਂ ਨਾਲ ਬਾਈਕ ‘ਤੇ ਜਾ ਰਿਹਾ ਸੀ। ਅਚਾਨਕ ਇੱਕ ਸਵਿਫਟ ਕਾਰ ਨੇ ਉਸਦੀ ਬਾਈਕ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਬਾਈਕ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਸੜਕ ਦੇ ਵਿਚਕਾਰ […]

Continue Reading

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ, ਅਹਿਮ ਫੈਸਲਿਆਂ ‘ਤੇ ਲੱਗੇਗੀ ਮੋਹਰ

ਚੰਡੀਗੜ੍ਹ, 30 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਨੇ ਅੱਜ (30 ਜੁਲਾਈ) ਕੈਬਨਿਟ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਸਵੇਰੇ 10 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਇਸ ਦੌਰਾਨ ਕਈ ਫੈਸਲਿਆਂ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। ਇਸ ਮੀਟਿੰਗ ਦਾ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ ਹੈ।ਮੰਨਿਆ ਜਾ ਰਿਹਾ ਹੈ ਕਿ ਨਸ਼ਿਆਂ ਵਿਰੁੱਧ ਜੰਗ ਮੁਹਿੰਮ […]

Continue Reading

ਅੱਜ ਦਾ ਇਤਿਹਾਸ

30 ਜੁਲਾਈ 2012 ਨੂੰ ਭਾਰਤ ‘ਚ ਇੱਕ ਵੱਡਾ ਪਾਵਰ ਗਰਿੱਡ ਫੇਲ੍ਹ ਹੋਣ ਕਾਰਨ 30 ਕਰੋੜ ਲੋਕਾਂ ਨੂੰ ਬਿਜਲੀ ਤੋਂ ਬਿਨਾਂ ਰਹਿਣਾ ਪਿਆ ਸੀਚੰਡੀਗੜ੍ਹ, 30 ਜੁਲਾਈ, ਦੇਸ਼ ਕਲਿਕ ਬਿਊਰੋ :ਦੇਸ਼-ਦੁਨੀਆ ‘ਚ 30 ਜੁਲਾਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ‘ਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 30 ਜੁਲਾਈ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 30-07-2025 ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ […]

Continue Reading