ਮਾਨ ਸਰਕਾਰ ਵੱਲੋਂ 5 ਹੋਰ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਇਆ ਗਿਆ: ਹੁਣ ਤੱਕ ਕੁੱਲ 208 ਬੱਚਿਆਂ ਨੂੰ ਮਿਲੀ ਨਵੀਂ ਜ਼ਿੰਦਗੀ: ਡਾ. ਬਲਜੀਤ ਕੌਰ

ਲੋਕਾਂ ਨੂੰ ਅਪੀਲ – ਸੂਬੇ ਨੂੰ ਭੀਖ ਮੁਕਤ ਬਣਾਉਣ ਲਈ ਪੰਜਾਬ ਸਰਕਾਰ ਨਾਲ ਕਰੋ ਪੂਰਾ ਸਹਿਯੋਗ ਚੰਡੀਗੜ੍ਹ, 29 ਜੁਲਾਈ: ਦੇਸ਼ ਕਲਿੱਕ ਬਿਓਰੋ ਪੰਜਾਬ ਵਿੱਚ ਕੋਈ ਵੀ ਬੱਚਾ ਸੜਕਾਂ ਉੱਤੇ ਨਾ ਰਹੇ, ਨਾ ਭੀਖ ਮੰਗੇ, ਨਾ ਉਤਪੀੜਨ ਦਾ ਸ਼ਿਕਾਰ ਹੋਵੇ – ਇਸ ਵਚਨਬੱਧਤਾ ਨਾਲ ਚੱਲ ਰਹੀ ਮੁਹਿੰਮ “ਪ੍ਰੋਜੈਕਟ ਜੀਵਨਜੋਤ-2” ਤਹਿਤ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕੁੱਲ […]

Continue Reading

 ਪੰਜਾਬ ਸਰਕਾਰ ਮੰਡੀਆਂ ‘ਚ ਪਲਾਟਾਂ ਅਤੇ ਦੁਕਾਨਾਂ ਦੇ ਬਕਾਏ ਲਈ ਜਲਦ ਲਿਆਏਗੀ OTS ਸਕੀਮ

ਚੰਡੀਗੜ੍ਹ, 29 ਜੁਲਾਈ:-ਦੇਸ਼ ਕਲਿੱਕ ਬਿਓਰੋ ਸੂਬੇ ਦੇ ਆੜ੍ਹਤੀਆਂ ਵੱਡੀ ਰਾਹਤ ਪਹੁੰਚਾਉਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਦੀਆਂ ਅਨਾਜ ਮੰਡੀਆਂ ਵਿੱਚ ਆੜ੍ਹਤੀਆਂ ਨੂੰ ਅਲਾਟ ਦੁਕਾਨਾਂ ਅਤੇ ਪਲਾਟਾਂ ‘ਤੇ ਵਿਆਜ ਅਤੇ ਜੁਰਮਾਨੇ ਦੇ ਬੋਝ ਨੂੰ ਘਟਾਉਣ ਲਈ ਯਕਮੁਸ਼ਤ- ਨਿਪਟਾਰਾ (ਓਟੀਐਸ) ਨੀਤੀ ਲੈ ਕੇ ਆਵੇਗੀ। ਇਹ ਐਲਾਨ ਖੇਤੀਬਾੜੀ […]

Continue Reading

ਨਵੀਂ ਸਿੱਖਿਆ ਨੀਤੀ ਦੀ ਆੜ ਹੇਠ ਕੇਂਦਰ ਸੂਬਿਆਂ ਦੇ ਹੱਕ ਖੋਹ ਰਿਹਾ ਹੈ – ਹਰਜੋਤ ਸਿੰਘ ਬੈਂਸ

ਚੰਡੀਗੜ੍ਹ/ ਨਵੀਂ ਦਿੱਲੀ, 29 ਜੁਲਾਈ, ਦੇਸ਼ ਕਲਿੱਕ ਬਿਓਰੋ :ਪੰਜਾਬ ਦੇ ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਨੇ ਸਖਤ ਵਿਰੋਧ ਦਰਜ ਕਰਵਾਉਂਦਿਆਂ ਕਿਹਾ ਹੈ ਕਿ ਕੇਂਦਰ ਸਰਕਾਰ ਆਪਣੀਆਂ ਹੱਦਾਂ ਤੋਂ ਬਾਹਰ ਜਾ ਕੇ ਨਵੀਂ ਸਿੱਖਿਆ ਨੀਤੀ ਦੀ ਆੜ ਹੇਠ ਸੂਬਿਆਂ ਦੇ ਹੱਕ ਖੋਹ ਰਹੀ ਹੈ।ਸ. ਬੈਂਸ ਇਥੋਂ ਦੇ ਭਾਰਤ ਮੰਡਪਮ ਵਿਖੇ ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ ਕਰਵਾਏ ਗਏ […]

Continue Reading

ਵਿੱਤ ਵਿਭਾਗ ਵੱਲੋਂ ਟੀਚਿੰਗ ਫੈਕਲਟੀ ਲਈ ਸੇਵਾਮੁਕਤੀ ਦੀ ਉਮਰ 65 ਸਾਲ ਤੱਕ ਵਧਾਉਣ ਨੂੰ ਪ੍ਰਵਾਨਗੀ : ਹਰਪਾਲ ਸਿੰਘ ਚੀਮਾ

113 ਨੂੰ ਮਿਲੇਗਾ ਵਧਾਈ ਗਈ ਸੇਵਾ ਮਿਆਦ ਦਾ ਲਾਭ ਤਜਰਬੇਕਾਰ ਫੈਕਲਟੀ ਯੋਗਦਾਨ ਜਾਰੀ ਰੱਖਣਗੇ, ਉਦੇਸ਼ ਡੈਂਟਲ ਸਿਹਤ ਸੰਭਾਲ ਨੂੰ ਦੇਣਾ ਹੁਲਾਰਾ ਚੰਡੀਗੜ੍ਹ, 29 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਸਿਹਤ ਸੰਭਾਲ ਅਤੇ ਸਿੱਖਿਆ ਖੇਤਰਾਂ ਨੂੰ ਵਧਾਉਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਫੈਸਲੇ ਵਿੱਚ, ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਐਲਾਨ ਕੀਤਾ […]

Continue Reading

ਜਸਵੀਰ ਸਿੰਘ ਗੜ੍ਹੀ ਆਪਣੇ ਨਿਊਜ਼ੀਲੈਂਡ ਦੌਰੇ ਤੋਂ ਵਾਪਸ ਪਰਤੇ

ਜਸਵੀਰ ਸਿੰਘ ਗੜ੍ਹੀ 30 ਜੁਲਾਈ ਤੋਂ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੜ ਸੁਨਣਗੇ ਲੋਕਾਂ ਦੀਆਂ ਸ਼ਿਕਾਇਤਾਂ ਚੰਡੀਗੜ੍ਹ , 29 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜੀ ਆਪਣਾ 27 ਦਿਨਾਂ ਨਿਊਜ਼ੀਲੈਂਡ ਦਾ ਦੌਰੇ  ਉਪਰੰਤ ਅੱਜ ਵਤਨ ਪਰਤ ਆਏ ਹਨ। ਸਰਦਾਰ ਗੜ੍ਹੀ 30 ਜੁਲਾਈ 2025 ਨੂੰ ਪੰਜਾਬ ਸਿਵਲ ਸਕੱਤਰੇਤ, […]

Continue Reading

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਯੋਗਦਾਨ ਪਾਉਣ ਵਾਲਿਆਂ ਦਾ ਧੰਨਵਾਦ: ਬਰਸਟ

ਨਸ਼ਿਆਂ ਦੇ ਖਾਤਮੇ ਤੱਕ ਮੁਹਿੰਮ ਚਾਲੂ ਰਹੇਗੀ, ਆਮ ਲੋਕਾਂ ਵੱਲੋਂ ਹੋਰ ਸਹਿਯੋਗ ਦੀ ਅਪੀਲ – ਬਰਸਟਚੰਡੀਗੜ੍ਹ, 29 ਜੁਲਾਈ, 2025, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨੇ ਪੰਜਾਬ ਦੇ ਸਮੂਹ ਲੋਕਾਂ ਦਾ ਧੰਨਵਾਦ ਕੀਤਾ, ਜਿੰਨਾਂ ਨੇ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ […]

Continue Reading

ਪੰਜਾਬ ਵਿੱਚ ਬਲਦਾਂ ਦੀਆਂ ਦੌੜਾਂ ਸ਼ੁਰੂ ਕਰਨ ਲਈ ਕਾਨੂੰਨ ਪਾਸ ਕਰਨ ’ਤੇ ਮੁੱਖ ਮੰਤਰੀ ਮਾਨ ਦਾ ਸਨਮਾਨ

11 ਸਾਲਾਂ ਬਾਅਦ ਮੁੜ ਸ਼ੁਰੂ ਹੋ ਰਹੀਆਂ ਬਲਦਾਂ ਦੀਆਂ ਦੌੜਾਂ – ਮੁੱਖ ਮੰਤਰੀ ਮਹਿਮਾ ਸਿੰਘ ਵਾਲਾ (ਲੁਧਿਆਣਾ), 29 ਜੁਲਾਈ, ਦੇਸ਼ ਕਲਿੱਕ ਬਿਓਰੋ :ਪੰਜਾਬ ਵਿੱਚ ਕਾਨੂੰਨੀ ਬੰਦਿਸ਼ਾਂ ਨਾਲ ਲੁਪਤ ਹੋ ਰਹੀਆਂ ਵਿਰਾਸਤੀ ਪੇਂਡੂ ਖੇਡਾਂ ਨੂੰ ਸੁਰਜੀਤ ਕਰਨ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵਿਰਾਸਤੀ ਖੇਡਾਂ ਨੂੰ ਪ੍ਰਫੁੱਲਤ ਕਰਨ […]

Continue Reading

ਅੰਮ੍ਰਿਤਸਰ ਵਿੱਚ ਪਾਕਿਸਤਾਨੀ ਤਸਕਰ ਦਾ ਗੁਰਗਾ ਪੰਜ ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਪਾਕਿਸਤਾਨ-ਅਧਾਰਤ ਤਸਕਰ ਸਰਹੱਦ ਪਾਰੋਂ ਹਥਿਆਰਾਂ ਦੀਆਂ ਖੇਪਾਂ ਭੇਜਣ ਲਈ ਡਰੋਨ ਦੀ ਕਰ ਰਿਹਾ ਸੀ ਵਰਤੋਂ: ਡੀਜੀਪੀ ਗੌਰਵ ਯਾਦਵ ਬਰਾਮਦ ਕੀਤੇ ਗਏ ਹਥਿਆਰ ਖੇਤਰ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਕੀਤੇ ਜਾਣੇ ਸਨ ਸਪਲਾਈ ਚੰਡੀਗੜ੍ਹ/ਅੰਮ੍ਰਿਤਸਰ, 29 ਜੁਲਾਈ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ […]

Continue Reading

ਤਲਾਸ਼ੀ ਦੌਰਾਨ ਕਪੂਰਥਲਾ ਜੇਲ੍ਹ ‘ਚ ਹਵਾਲਾਤੀਆਂ ਵਲੋਂ ਜੇਲ੍ਹ ਵਾਰਡਨ ‘ਤੇ ਹਮਲਾ, ਵਰਦੀ ਫਾੜੀ

ਕਪੂਰਥਲਾ, 29 ਜੁਲਾਈ, ਦੇਸ਼ ਕਲਿਕ ਬਿਊਰੋ :ਕਪੂਰਥਲਾ ਦੀ ਮਾਡਰਨ ਜੇਲ੍ਹ ਵਿੱਚ ਹਵਾਲਾਤੀਆਂ ਨੇ ਜੇਲ੍ਹ ਵਾਰਡਨ ‘ਤੇ ਹਮਲਾ ਕੀਤਾ ਅਤੇ ਉਸਦੀ ਵਰਦੀ ਵੀ ਪਾੜ ਦਿੱਤੀ। ਪਾਬੰਦੀਸ਼ੁਦਾ ਚੀਜ਼ਾਂ ਹੋਣ ਦੇ ਸ਼ੱਕ ‘ਤੇ ਮਾਡਰਨ ਜੇਲ੍ਹ ਦੀ ਤਲਾਸ਼ੀ ਲਈ ਜਾ ਰਹੀ ਸੀ। ਤਲਾਸ਼ੀ ਦੌਰਾਨ ਕੁਝ ਹਵਾਲਾਤੀਆਂ ਤੋਂ ਪਾਬੰਦੀਸ਼ੁਦਾ ਚੀਜ਼ਾਂ ਮਿਲਣ ਤੋਂ ਬਾਅਦ, ਹਵਾਲਾਤੀਆਂ ਨੇ ਇੱਕਜੁੱਟ ਹੋ ਕੇ ਵਾਰਡਨ ‘ਤੇ […]

Continue Reading

ਗੈਂਗਸਟਰ ਫਤਿਹ ਗਿਆਨੀ ਤੇ ਸਾਥੀ ਹਥਿਆਰਾਂ ਅਤੇ ਹੈਰੋਇਨ ਸਮੇਤ ਗ੍ਰਿਫ਼ਤਾਰ

ਜਲੰਧਰ, 29 ਜੁਲਾਈ, ਦੇਸ਼ ਕਲਿਕ ਬਿਊਰੋ :ਜਲੰਧਰ ਵਿੱਚ ਕਮਿਸ਼ਨਰੇਟ ਪੁਲਿਸ ਨੇ ਗੈਂਗਸਟਰ ਫਤਿਹ ਗਿਆਨੀ ਅਤੇ ਉਸਦੇ ਸਾਥੀ ਨੂੰ ਗੈਰ-ਕਾਨੂੰਨੀ ਹਥਿਆਰਾਂ ਅਤੇ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਪੰਜਾਬ ਸਰਕਾਰ ਵੱਲੋਂ ਅਪਰਾਧੀਆਂ ‘ਤੇ ਸ਼ਿਕੰਜਾ ਕੱਸਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਕੀਤੀ ਗਈ ਹੈ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੇ ਨਿਰਦੇਸ਼ਾਂ ‘ਤੇ, ਸੀਆਈਏ ਸਟਾਫ ਜਲੰਧਰ […]

Continue Reading