ਗੈਂਗਸਟਰ ਗੋਲਡੀ ਬਰਾੜ ਦੇ ਮਾਂ-ਪਿਓ ਗ੍ਰਿਫ਼ਤਾਰ
ਅੰਮ੍ਰਿਤਸਰ, 27 ਜਨਵਰੀ: ਦੇਸ਼ ਕਲਿੱਕ ਬਿਊਰੋ: ਪੁਲਿਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮੁੱਖ ਸਾਜ਼ਿਸ਼ਘਾੜੇ ਗੈਂਗਸਟਰ ਗੋਲਡੀ ਬਰਾੜ ਦੇ ਮਾਪਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਦੋ ਸਾਲ ਪੁਰਾਣੇ ਇੱਕ ਮਾਮਲੇ ਵਿੱਚ ਰਾਤ 10 ਵਜੇ ਗ੍ਰਿਫ਼ਤਾਰੀ ਕੀਤੀ। ਗੈਂਗਸਟਰ ਦੇ ਮਾਪੇ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਨੇੜੇ ਇੱਕ ਹੋਟਲ ਵਿੱਚ ਠਹਿਰੇ […]
Continue Reading
