ਅਧਿਆਪਕ ਬਦਲੀਆਂ ਲਈ ਸਟੇਸ਼ਨ ਚੋਣ ਕਰਵਾਉਣ ਦੀ ਮੰਗ
ਮੋਹਾਲੀ, 28 ਜੁਲਾਈ, ਦੇਸ਼ ਕਲਿੱਕ ਬਿਓਰੋ :ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ,ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਜ਼ਿਲ੍ਹਾ ਮੋਹਾਲੀ ਦੇ ਪ੍ਰਧਾਨ ਗੁਰਪਿਆਰ ਸਿੰਘ ਕੋਟਲੀ ਨੇ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀ ਬਦਲੀਆਂ ਸਬੰਧੀ ਦਿਖਾਈ ਜਾ ਰਹੀ ਨਲਾਇਕੀ ਦੀ ਨਿਖੇਧੀ ਕਰਦਿਆਂ ਬਦਲੀ ਪੋਰਟਲ ਤੇ ਸਟੇਸ਼ਨ ਚੋਣ ਤੁਰੰਤ ਦੇਣ ਦੀ ਮੰਗ ਕੀਤੀ। […]
Continue Reading
