ਧਮਕੀ ਤੋਂ ਬਾਅਦ ਦਿਲਜੀਤ ਦਾ ਵੱਡਾ ਬਿਆਨ, ‘ਰੋਕ ਨੀ ਸਕਦਾ ਕੋਈ ਮਾਈ ਦਾ ਲਾਲ ਸਾਨੂੰ’

ਚੰਡੀਗੜ੍ਹ, 2 ਨਵੰਬਰ: ਦੇਸ਼ ਕਲਿੱਕ ਬਿਊਰੋ : ਦਿਲਜੀਤ ਦੋਸਾਂਝ ਇਸ ਆਸਟ੍ਰੇਲੀਆ ‘ਚ ਸਮੇਂ ਔਰਾ ਟੂਰ ‘ਤੇ ਹਨ। ਇਸ ਟੂਰ ਤੋਂ ਪਹਿਲਾਂ ਉਨ੍ਹਾਂ ਦੇ ਅੱਤਵਾਦੀ ਪੰਨੂ ਦੇ ਵੱਲੋਂ ਦਲਜੀਤ ਦੁਸਾਂਝ ਨੂੰ ਧਮਕੀ ਦਿੱਤੀ ਗਈ ਸੀ। ਖਾਲਸਤਾਨੀ ਅੱਤਵਾਦੀ ਪੰਨੂ ਨੇ ਕਿਹਾ ਕਿ ਦਿਲਜੀਤ ਨੇ ਅਮਿਤਾਭ ਬੱਚਨ ਦੇ ਪੈਰੀਂ ਹੱਥ ਲਗਾ ਕੇ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ […]

Continue Reading

ਲੁਧਿਆਣਾ ਦੇ ਬੁੱਢਾ ਨਾਲੇ ਵਿੱਚੋਂ ਮਿਲੀ ਇੱਕ ਨੌਜਵਾਨ ਦੀ ਲਾਸ਼

ਲੁਧਿਆਣਾ, 2 ਨਵੰਬਰ: ਦੇਸ਼ ਕਲਿੱਕ ਬਿਊਰੋ : ਐਤਵਾਰ ਸਵੇਰੇ ਲੁਧਿਆਣਾ ਦੇ ਸ਼ਿਵਪੁਰੀ ਇਲਾਕੇ ਵਿੱਚ ਲੋਕਾਂ ਨੇ ਬੁੱਢਾ ਨਾਲੇ ਵਿੱਚ ਇੱਕ ਨੌਜਵਾਨ ਦੀ ਲਾਸ਼ ਤੈਰਦੀ ਦੇਖੀ। ਘਟਨਾ ਸਥਾਨ ‘ਤੇ ਭੀੜ ਇਕੱਠੀ ਹੋ ਗਈ ਅਤੇ ਮੌਕੇ ‘ਤੇ ਮੌਜੂਦ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਡਿਵੀਜ਼ਨ 4 ਦੀ ਪੁਲਿਸ ਅਤੇ ਪੀਸੀਆਰ ਟੀਮ ਥੋੜ੍ਹੀ ਦੇਰ ਬਾਅਦ ਪਹੁੰਚੀ। ਮੁੱਢਲੀ […]

Continue Reading

ਸਰਕਾਰ ਨੇ ਲਾਂਚ ਕੀਤੀ PF ਦੀ ਨਵੀਂ ਸਕੀਮ, ਕਰਮਚਾਰੀਆਂ ਨੂੰ ਹੋਵੇਗਾ ਲਾਭ

ਨਵੀਂ ਦਿੱਲੀ, 2 ਨਵੰਬਰ, ਦੇਸ਼ ਕਲਿੱਕ ਬਿਓਰੋ : ਕੇਂਦਰ ਸਰਕਾਰ ਵੱਲੋਂ ਕਰਮਚਾਰੀਆਂ ਲਈ ਪੀਐਫ ਦੀ ਨਵੀਂ ਸਕੀਮ ਸ਼ੁਰੂ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਕੇਂਦਰੀ ਮੰਤਰੀ ਡਾ. ਮਨਸੁਖ ਮਾਂਡਵੀਆ ਵੱਲੋਂ ਦਿੱਤੀ ਗਈ ਹੈ। ਕਰਮਚਾਰੀ ਭਵਿੱਖ ਨਿਧਿ ਸੰਗਠਨ (EPFO) ਦੇ 73ਵੇਂ ਸਥਾਪਨਾ ਦਿਵਸ ਪ੍ਰੋਗਰਾਮ ਮੌਕੇ ਕੇਂਦਰ ਨੇ ਕਰਮਚਾਰੀ ਨਾਮਾਂਕਨ ਯੋਜਨਾ 2025 (Employee Enrollment Scheme) ਲਾਂਚ ਕੀਤੀ […]

Continue Reading

ਪੰਜਾਬ ‘ਚ ਤਾਪਮਾਨ ਘਟਿਆ, ਪੱਛਮੀ ਗੜਬੜੀ ਹੋ ਰਹੀ ਸਰਗਰਮ, ਮੀਂਹ ਪੈਣ ਦੀ ਉਮੀਦ

ਚੰਡੀਗੜ੍ਹ, 2 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਰਾਤ ਦੇ ਤਾਪਮਾਨ ਵਿੱਚ ਵੀ 1.6 ਡਿਗਰੀ ਦੀ ਗਿਰਾਵਟ ਆਈ ਹੈ। ਇਹ ਭਵਿੱਖਬਾਣੀ ਕੀਤੀ ਗਈ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਹੋਰ ਘਟੇਗਾ, ਜਿਸ ਨਾਲ ਠੰਢ ਵਧੇਗੀ। 4 ਨਵੰਬਰ ਨੂੰ ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜਿਸ ਨਾਲ ਪਹਾੜਾਂ ‘ਤੇ ਬਰਫ਼ਬਾਰੀ ਅਤੇ ਮੀਂਹ ਪੈਣ […]

Continue Reading

45 ਲੱਖ ਲਗਾ ਕੇ ਅਮਰੀਕਾ ਭੇਜੇ ਪੰਜਾਬੀ ਨੌਜਵਾਨ ਦਾ ਡੌਂਕਰਾਂ ਨੇ ਫਿਰੌਤੀ ਲਈ ਕੀਤਾ ਕਤਲ

ਬਿਹਤਰ ਭਵਿੱਖ ਦੀ ਭਾਲ ਵਿੱਚ ਅਮਰੀਕਾ ਲਈ ਰਵਾਨਾ ਹੋਏ ਸਾਹਿਬ ਸਿੰਘ ਦਾ ਗੁਆਟੇਮਾਲਾ ਵਿੱਚ ਡੌਂਕਰਾਂ ਦੁਆਰਾ ਫਿਰੌਤੀ ਨਾ ਮਿਲਣ ਤੋਂ ਬਾਅਦ ਕਤਲ ਕਰ ਦਿੱਤਾ ਗਿਆ। ਹੁਸ਼ਿਆਰਪੁਰ, 2 ਨਵੰਬਰ, ਦੇਸ਼ ਕਲਿਕ ਬਿਊਰੋ :ਬਿਹਤਰ ਭਵਿੱਖ ਦੀ ਭਾਲ ਵਿੱਚ ਅਮਰੀਕਾ ਲਈ ਰਵਾਨਾ ਹੋਏ ਸਾਹਿਬ ਸਿੰਘ ਦਾ ਗੁਆਟੇਮਾਲਾ ਵਿੱਚ ਡੌਂਕਰਾਂ ਦੁਆਰਾ ਫਿਰੌਤੀ ਨਾ ਮਿਲਣ ਤੋਂ ਬਾਅਦ ਕਤਲ ਕਰ ਦਿੱਤਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-11-2025 ਬਿਲਾਵਲੁ ਮਹਲਾ ੫ ॥ ਗੋਬਿਦੁ ਸਿਮਰਿ ਹੋਆ ਕਲਿਆਣੁ ॥ ਮਿਟੀ ਉਪਾਧਿ ਭਇਆ ਸੁਖੁ ਸਾਚਾ ਅੰਤਰਜਾਮੀ ਸਿਮਰਿਆ ਜਾਣੁ ॥੧॥ ਰਹਾਉ ॥ ਜਿਸ ਕੇ ਜੀਅ ਤਿਨਿ ਕੀਏ ਸੁਖਾਲੇ ਭਗਤ ਜਨਾ ਕਉ ਸਾਚਾ ਤਾਣੁ ॥ ਦਾਸ ਅਪੁਨੇ ਕੀ ਆਪੇ ਰਾਖੀ ਭੈ ਭੰਜਨ ਊਪਰਿ ਕਰਤੇ ਮਾਣੁ ॥੧॥ ਭਈ ਮਿਤ੍ਰਾਈ ਮਿਟੀ ਬੁਰਾਈ […]

Continue Reading

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਚੰਡੀਗੜ੍ਹ, 1 ਨਵੰਬਰ: ਦੇਸ਼ ਕਲਿੱਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਇੱਕ ਹੋਰ ਮੀਲ ਪੱਥਰ ਸਥਾਪਤ ਕਰਦਿਆਂ ਪਿਛਲੇ 3.5 ਸਾਲਾਂ ਵਿੱਚ ਨੌਜਵਾਨਾਂ ਨੂੰ 56856 ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਇੱਕ ਨਵਾਂ ਰਿਕਾਰਡ ਬਣਾਇਆ ਹੈ, ਜਿਸ ਨਾਲ ਪ੍ਰਤਿਭਾ ਪਲਾਇਨ ਦੇ ਰੁਝਾਨ ਨੂੰ ਪੁੱਠਾ ਗੇੜ ਪੈ ਗਿਆ ਹੈ। ਨੌਜਵਾਨਾਂ ਨੂੰ ਨਿਯੁਕਤੀ […]

Continue Reading

ਮੁੱਖ ਮੰਤਰੀ ਦੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਨਵੰਬਰ: ਦੇਸ਼ ਕਲਿੱਕ ਬਿਊਰੋ : ਬੇਬੁਨਿਆਦ ਪ੍ਰਚਾਰ ਨਾਲ ਸੂਬੇ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ ਭਾਜਪਾ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਗਵਾ ਪਾਰਟੀ ਦੇ ਆਗੂਆਂ ਨੂੰ ‘ਸ਼ੀਸ਼ ਮਹਿਲ’ ਬਾਰੇ ਆਪਣੇ ਦਾਅਵਿਆਂ ਨੂੰ ਪ੍ਰਮਾਣਿਤ ਸਬੂਤਾਂ ਨਾਲ ਸਾਬਤ ਕਰਨ ਦੀ ਚੁਣੌਤੀ ਦਿੱਤੀ। ਇੱਕ ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ […]

Continue Reading

ਸਪੀਕਰ ਵੱਲੋਂ ਪੰਜਾਬ ਯੂਨੀਵਰਸਿਟੀ ਦਾ ਸਿੰਡੀਕੇਟ ਭੰਗ ਕਰਨ ਦੀ ਸਖ਼ਤ ਨਿੰਦਾ

ਚੰਡੀਗੜ੍ਹ, 1 ਨਵੰਬਰ : ਦੇਸ਼ ਕਲਿੱਕ ਬਿਊਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਸਿੰਡੀਕੇਟ ਭੰਗ ਕਰਨ ਦੇ ਕਦਮ `ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨੂੰ ਸੁਧਾਰ ਨਹੀਂ ਕਿਹਾ ਜਾ ਸਕਦਾ, ਸਗੋਂ ਇਹ ਇੱਕ ਡੂੰਘੀ ਤੇ ਸੋਚੀ-ਸਮਝੀ ਸਿਆਸੀ ਭੰਨਤੋੜ ਹੈ। ਉਨ੍ਹਾਂ ਅੱਗੇ ਕਿਹਾ […]

Continue Reading

ਗੁਰਦਾਸਪੁਰ ਪੁਲਿਸ ਨੇ ਫਿਰੌਤੀ ਨਾਲ ਸਬੰਧਤ ਗੋਲੀਬਾਰੀ ਦੀਆਂ ਦੋ ਘਟਨਾਵਾਂ ਦੀ ਗੁੱਥੀ ਸੁਲਝਾਈ; ਪਿਸਤੌਲ ਸਮੇਤ ਦੋ ਗ੍ਰਿਫ਼ਤਾਰ

ਚੰਡੀਗੜ੍ਹ/ਗੁਰਦਾਸਪੁਰ, 1 ਨਵੰਬਰ: ਦੇਸ਼ ਕਲਿੱਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਗੁਰਦਾਸਪੁਰ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਇੱਕ ਆਧੁਨਿਕ 9 ਐਮਐਮ ਗਲੌਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ, ਜ਼ਬਰਨ ਵਸੂਲੀ ਨਾਲ ਜੁੜੀਆਂ ਗੋਲੀਬਾਰੀ ਦੀਆਂ ਦੋ ਹਾਲੀਆ ਵਾਰਦਾਤਾਂ ਦੀ ਗੁੱਥੀ […]

Continue Reading