ਸਿਵਲ ਹਸਪਤਾਲ ਜਲੰਧਰ ਦੇ ਆਕਸੀਜਨ ਪਲਾਂਟ ‘ਚ ਖ਼ਰਾਬੀ ਕਾਰਨ 3 ਮਰੀਜ਼ਾਂ ਦੀ ਮੌਤ

ਜਲੰਧਰ, 28 ਜੁਲਾਈ, ਦੇਸ਼ ਕਲਿਕ ਬਿਊਰੋ :ਸਿਵਲ ਹਸਪਤਾਲ ਜਲੰਧਰ ਦੇ ਟਰਾਮਾ ਸੈਂਟਰ ਵਿੱਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਆਕਸੀਜਨ ਪਲਾਂਟ ਵਿੱਚ ਅਚਾਨਕ ਤਕਨੀਕੀ ਖਰਾਬੀ ਆ ਗਈ। ਇਸ ਖਰਾਬੀ ਕਾਰਨ ਆਈਸੀਯੂ ਵਿੱਚ ਦਾਖਲ ਤਿੰਨ ਮਰੀਜ਼ਾਂ ਦੀ ਮੌਤ ਹੋ ਗਈ।ਘਟਨਾ ਤੋਂ ਬਾਅਦ ਹਸਪਤਾਲ ਪ੍ਰਸ਼ਾਸਨ ਹਰਕਤ ਵਿੱਚ ਆਇਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। […]

Continue Reading

ਅੱਜ ਦਾ ਇਤਿਹਾਸ

28 ਜੁਲਾਈ 1979 ਨੂੰ ਚੌਧਰੀ ਚਰਨ ਸਿੰਘ ਦੇਸ਼ ਦੇ 5ਵੇਂ ਪ੍ਰਧਾਨ ਮੰਤਰੀ ਬਣੇ ਸਨਚੰਡੀਗੜ੍ਹ, 28 ਜੁਲਾਈ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ‘ਚ 28 ਜੁਲਾਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ‘ਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 28 ਜੁਲਾਈ ਦਾ ਇਤਿਹਾਸ ਇਸ ਪ੍ਰਕਾਰ ਹੈ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 28-07-2025 ਬਿਲਾਵਲੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁ ਅੰਗਿ ਚੜਾਇਆ ॥ ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ ਨ ਪਾਇਆ ॥ ਪਉੜੀ ਛੁੜਕੀ ਫਿਰਿ ਹਾਥਿ ਨ ਆਵੈ ਅਹਿਲਾ ਜਨਮੁ ਗਵਾਇਆ ॥੧॥ ਦੂਜਾ ਭਾਉ ਨ ਦੇਈ ਲਿਵ […]

Continue Reading

ਮੁੱਖ ਮੰਤਰੀ ਦੇ ਖੇਤਾਂ ਦੇ ਦੌਰੇ ਨੂੰ ਇਤਿਹਾਸਕ ਕਦਮ ਦੱਸਦਿਆਂ ਸ਼ੁਕਰਗੁਜ਼ਾਰ ਹੋਏ ਪਿੰਡ ਵਾਸੀ

ਸਮਰਾਲਾ (ਲੁਧਿਆਣਾ), 27 ਜੁਲਾਈ: ਦੇਸ਼ ਕਲਿੱਕ ਬਿਓਰੋਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਜਦੋਂ ਇਸ ਇਲਾਕੇ ਦੇ ਖੇਤਾਂ ਦਾ ਦੌਰਾ ਕੀਤਾ ਗਿਆ ਤਾਂ ਇਨ੍ਹਾਂ ਪਿੰਡਾਂ ਦੇ ਲੋਕਾਂ ਦੀ ਹੈਰਾਨੀ ਦੀ ਕੋਈ ਹੱਦ ਨਾ ਰਹੀ, ਪਿੰਡ ਵਾਸੀਆਂ ਨੇ ਕਿਹਾ ਕਿ ਪਿਛਲੇ 70 ਸਾਲਾਂ ਵਿੱਚ ਉਨ੍ਹਾਂ ਨੇ ਪਹਿਲੀ ਵਾਰ ਇਸ ਇਤਿਹਾਸਕ ਪਲ ਨੂੰ ਦੇਖਿਆ ਹੈ […]

Continue Reading

ਮੁੱਖ ਮੰਤਰੀ ਨੇ ਰੁੱਖਾਂ ਦੀ ਛਾਂ ਹੇਠ ਬੈਠ ਕੇ ਪੰਜਾਬ ਦੇ ਲੋਕਾਂ ਨਾਲ ਕੀਤੀ ਗੱਲਬਾਤ

ਸਮਰਾਲਾ ਅਤੇ ਲਿਬੜਾ ਵਿਖੇ ਲੋਕਾਂ ਨੂੰ ਮਿਲੇ ਮੁੱਖ ਮੰਤਰੀ ਸਮਰਾਲਾ/ਲਿਬੜਾ (ਲੁਧਿਆਣਾ), 27 ਜੁਲਾਈ: ਦੇਸ਼ਕਲਿੱਕ ਬਿਓਰੋ ਪਿਛਲੀਆਂ ਸਰਕਾਰਾਂ ਦੀ ਲੋਕਾਂ ਤੋਂ ਦੂਰੀ ਬਣਾ ਕੇ ਰੱਖਣ ਦੀ ਸੋਚ ਦੇ ਉਲਟ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡਾਂ ਦੇ ਲੋਕਾਂ ਨਾਲ ਰੁੱਖਾਂ ਦੀਆਂ ਛਾਂਵਾਂ ਹੇਠ ਬੈਠ ਕੇ ਗੱਲਬਾਤ ਕਰਦਿਆਂ ‘ਰੰਗਲਾ ਪੰਜਾਬ’ ਬਣਾਉਣ ਸਬੰਧੀ ਉਨ੍ਹਾਂ ਦੇ ਮਹੱਤਵਪੂਰਨ ਸੁਝਾਅ […]

Continue Reading

ਭੀਖ ਮੰਗਣ ਵਾਲੇ ਬੱਚਿਆਂ ਖ਼ਿਲਾਫ਼ ਚਲ ਰਹੀ ਮੁਹਿੰਮ ‘ਚ ਗਿਆਰਾਂ ਛਾਪਿਆਂ ਦੌਰਾਨ 3 ਬੱਚੇ ਰੈਸਕਿਉ: ਡਾ. ਬਲਜੀਤ ਕੌਰ

11 ਦਿਨਾਂ ਵਿੱਚ 190 ਵਿਸ਼ੇਸ਼ ਛਾਪਿਆਂ ਦੌਰਾਨ ਕੁੱਲ 195 ਬੱਚਿਆਂ ਨੂੰ ਬਚਾਇਆ ਗਿਆ – ਡਾ. ਬਲਜੀਤ ਕੌਰ ਚੰਡੀਗੜ੍ਹ, 27 ਜੁਲਾਈ: ਦੇਸ਼ ਕਲਿੱਕ ਬਿਓਰੋ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਜੀਵਨਜੋਤ ਮੁਹਿੰਮ–2” ਤਹਿਤ ਪੰਜਾਬ ਭਰ ਵਿੱਚ ਵੱਖ-ਵੱਖ ਥਾਵਾਂ ‘ਤੇ ਮਾਰੇ ਗਏ 11 […]

Continue Reading

ਪੰਜਾਬ ਪੁਲਿਸ ਵੱਲੋਂ 5 ਮਹੀਨਿਆਂ ਤੋਂ ਵੀ ਘੱਟ ਸਮੇਂ ‘ਚ 1000 ਕਿਲੋ ਤੋਂ ਵੱਧ ਹੈਰੋਇਨ ਬਰਾਮਦ

— 23 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ; 344 ਕਿਲੋ ਅਫੀਮ ਅਤੇ 12 ਕਰੋੜ ਰੁਪਏ ਦੀ ਡਰੱਗ ਮਨੀ ਕੀਤੀ ਜ਼ਬਤ — 148ਵੇਂ ਦਿਨ 13 ਕਿਲੋ ਹੈਰੋਇਨ, 8.3 ਲੱਖ ਰੁਪਏ ਦੀ ਡਰੱਗ ਮਨੀ ਸਮੇਤ 99 ਨਸ਼ਾ ਤਸਕਰ ਕਾਬੂ ਚੰਡੀਗੜ੍ਹ, 27 ਜੁਲਾਈ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ’ਯੁੱਧ […]

Continue Reading

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 1 ਅਗਸਤ ਤੋਂ ਨਸ਼ਿਆਂ ਵਿਰੁੱਧ ਵਿਸ਼ੇ ਦੀ ਪੜ੍ਹਾਈ ਹੋਵੇਗੀ ਸ਼ੁਰੂ: ਹਰਜੋਤ ਸਿੰਘ ਬੈਂਸ

ਹਰਜੋਤ ਸਿੰਘ ਬੈਂਸ ਨੇ ਪ੍ਰੈਸ, ਪੁਲਿਸ ਅਤੇ ਪ੍ਰਸ਼ਾਸ਼ਨ ਵੱਲੋਂ ਕਰਵਾਏ ਯੁੱਧ ਨਸ਼ਿਆਂ ਵਿਰੁੱਧ ਸੈਮੀਨਾਰ ਵਿੱਚ ਕੀਤੀ ਸ਼ਮੂਲੀਅਤ ਡੀ.ਆਈ.ਜੀ ਹਰਚਰਨ ਸਿੰਘ ਭੁੱਲਰ ਐਸ.ਐਸ.ਪੀ ਗੁਲਨੀਤ ਸਿੰਘ ਖੁਰਾਣਾ ਨੇ ਨਸ਼ਾ ਮੁਕਤ ਸਮਾਜ ਸਿਰਜਣ ਲਈ ਹਰ ਵਰਗ ਤੋਂ ਮੰਗਿਆ ਸਹਿਯੋਗ ਨੰਗਲ/ ਚੰਡੀਗੜ੍ਹ 27 ਜੁਲਾਈ , ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 1 ਅਗਸਤ ਤੋਂ ਨਸ਼ਿਆਂ ਵਿਰੁੱਧ ਵਿਸ਼ੇ ਦੀ ਪੜਾਈ ਸ਼ੁਰੂ […]

Continue Reading

ਫੋਨ ‘ਤੇ ਧਮਕੀ ਦੇ ਕੇ ਫਿਰੌਤੀ ਮੰਗਣ ਵਾਲੇ ਤਿੰਨ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

ਤਲਵੰਡੀ ਸਾਬੋ (ਬਠਿੰਡਾ), 27 ਜੁਲਾਈ : ਦੇਸ਼ ਕਲਿੱਕ ਬਿਓਰੋ ਐਸਐਸਪੀ ਮੈਡਮ ਅਮਨੀਤ ਕੌਂਡਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਥਾਣਾ ਤਲਵੰਡੀ ਵੱਲੋਂ ਵੱਡੀ ਸਫਲਤਾ ਹਾਸਲ ਕਰਦਿਆਂ ਤਿੰਨ ਅਜਿਹੇ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ, ਜੋ ਲੋਕਾਂ ਨੂੰ ਫੋਨ ਕਰਕੇ ਧਮਕੀਆਂ ਦੇ ਰਹੇ ਸਨ ਅਤੇ ਲੱਖਾਂ ਰੁਪਏ ਦੀ ਫਿਰੌਤੀ ਮੰਗ ਰਹੇ ਸਨ।   ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ ਤਲਵੰਡੀ […]

Continue Reading

ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 5 ਖ਼ਤਰਨਾਕ ਅਪਰਾਧੀਆਂ ਨੂੰ ਕੀਤਾ ਗ੍ਰਿਫ਼ਤਾਰ 

ਬਠਿੰਡਾ, 27 ਜੁਲਾਈ : ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਮਾੜੇ ਅਨਸਰਾਂ ਖਿਲਾਫ ਚਲ ਰਹੀ ਮੁਹਿੰਮ ਤਹਿਤ, ਬਠਿੰਡਾ ਪੁਲਿਸ (ਥਾਣਾ ਥਰਮਲ) ਦੀ ਟੀਮ ਨੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ […]

Continue Reading