ਜੂਨ 2025 ਤੱਕ 1347 ਕਰੋੜ ਰੁਪਏ ਦੀ ਪੈਨਸ਼ਨ ਜਾਰੀ: ਡਾ ਬਲਜੀਤ ਕੌਰ

22.75 ਲੱਖ ਲਾਭਪਾਤਰੀ ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ ਦਾ ਲਾਭ ਮਿਲਿਆ “ਸਾਡੇ ਬਜ਼ੁਰਗ ਸਾਡਾ ਮਾਣ”: ਪੈਨਸ਼ਨ ਵਿਚ ਦੇਰੀ ਬਰਦਾਸ਼ਤ ਨਹੀਂ – ਡਾ. ਬਲਜੀਤ ਕੌਰ ਨੇ ਦਿੱਤੇ ਸਖ਼ਤ ਨਿਰਦੇਸ਼ ਚੰਡੀਗੜ੍ਹ, 27 ਜੁਲਾਈ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਰਾਜ ਦੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਉੱਦਮਾਂ ਤਹਿਤ, ਬੁਢਾਪਾ ਪੈਨਸ਼ਨ ਯੋਜਨਾ ਦੇ ਅਧੀਨ ਜੂਨ 2025 […]

Continue Reading

MP ਚੰਨੀ ਨੂੰ ਸੰਸਦ ਰਤਨ ਐਵਾਰਡ ਮਿਲਣ ‘ਤੇ ਮੋਰਿੰਡਾ ਵਿਖੇ ਕੀਤਾ ਸਨਮਾਨਿਤ

ਕਿਹਾ ਪੰਜਾਬ ਦੇ ਲੋਕਾਂ ਦੀ ਬਦੌਲਤ ਮਿਲਿਆ ਅਵਾਰਡ ਪੰਜਾਬ ਵਾਸੀਆਂ ਨੂੰ ਕਰਦਾ ਹਾਂ ਸਮਰਪਿਤ ਸ੍ਰੀ ਚਮਕੌਰ ਸਾਹਿਬ ਮੋਰਿੰਡਾ, 27 ਜੁਲਾਈ (ਭਟੋਆ)  ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਸੰਸਦ ਰਤਨ ਅਵਾਰਡ ਮਿਲਣ ‘ਤੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ ਅਤੇ ਕਿਹਾ ਕਿ ਇਹ ਅਹੁਦੇ ਅਤੇ ਅਵਾਰਡ […]

Continue Reading

ਸੀਐਮ ਦੀ ਯੋਗਸ਼ਾਲਾ ਮੁਹਿੰਮ ਨੇ ਗੁਰਵੀਰ ਕੌਰ ਦੀ ਬਦਲੀ ਜਿੰਦਗੀ

 ਦਵਾਈਆਂ ਤੋਂ ਬਣਾਉਣੀ ਹੈ ਦੂਰੀ ਤਾਂ ਯੋਗਾ ਹੈ ਜਰੂਰੀ ਕਰੋ ਯੋਗ ਰਹੋ ਨਿਰੋਗ, ਯੋਗਾ ਸਿਖਣ ਦੇ ਚਾਹਵਾਨ ਹੈਲਪਲਾਈਨ ਨੰਬਰ 76694-00500 ਤੇ ਕਰਨ ਸੰਪਰਕਫਾਜ਼ਿਲਕਾ  27 ਜੁਲਾਈ, ਦੇੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸੀਐਮ ਦੀ ਯੋਗਸ਼ਾਲਾ ਮੁਹਿਮ ਦਾ ਅਸਰ ਲੋਕਾਂ ਵਿੱਚ ਵੇਖਣ ਨੂੰ ਮਿਲ ਰਿਹਾ ਹੈ| ਅਨੇਕਾਂ ਲੋਕਾਂ ਨੂੰ ਪਿਛਲੇ ਲੰਬੇ ਸਮੇਂ ਦੀਆਂ ਬਿਮਾਰੀਆਂ ਤੋਂ ਯੋਗਾ […]

Continue Reading

ਸੈਂਟ ਸਹਾਰਾ ਨਰਸਿੰਗ ਕਾਲਜ ਵਿਖੇ ਮਨਾਇਆ ਗਿਆ 26ਵਾਂ ਕਾਰਗਿੱਲ ਵਿਜੈ ਦਿਵਸ

ਸ੍ਰੀ ਮੁਕਤਸਰ ਸਾਹਿਬ, 27 ਜੁਲਾਈ, ਦੇਸ਼ ਕਲਿੱਕ ਬਿਓਰੋ ਮੇਰਾ ਯੁਵਾ ਭਾਰਤ ਸ੍ਰੀ ਮੁਕਤਸਰ ਸਾਹਿਬ ਵੱਲੋਂ ਸੈਂਟ ਸਹਾਰਾ ਨਰਸਿੰਗ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਡਾ. ਨਰੇਸ਼ ਪਰੂਥੀ ਦੀ ਯੋਗ ਰਹਿਨੁਮਾਈ ਹੇਠ ਅਤੇ ਜ਼ਿਲ੍ਹਾ ਯੂਥ ਅਫ਼ਸਰ ਗੁਰਪ੍ਰੀਤ ਸਿੰਘ ਤੇ ਲੇਖਾ ਅਤੇ ਪ੍ਰੋਗਰਾਮ ਅਫ਼ਸਰ ਸ. ਮਨਜੀਤ ਸਿੰਘ ਭੁੱਲਰ ਦੀ ਦੇਖ-ਰੇਖ ਵਿੱਚ ‘26ਵਾਂ ਕਰਗਿੱਲ ਵਿਜੈ ਦਿਵਸ’  ਵਿਸ਼ੇ ਤਹਿਤ ਸੈਮੀਨਾਰ ਕਰਵਾਇਆ ਗਿਆ। ਪ੍ਰੋਗਰਾਮ […]

Continue Reading

ਸ਼ਰਾਬੀਆਂ ਲਈ ਚੌਂਕਾਅ ਦੇਣ ਵਾਲੀ ਖਬਰ: ਥੋੜੀ ਸ਼ਰਾਬ ਵੀ ਬਣ ਸਕਦੀ ਹੈ ਉਮਰ ਘਟਾਉਣ ਦਾ ਕਾਰਨ

ਚੰਡੀਗੜ੍ਹ: 27 ਜੁਲਾਈ, ਦੇਸ਼ ਕਲਿੱਕ ਬਿਓਰੋਸ਼ਰਾਬ ਪੀਣ ਵਾਲੇ ਅਕਸਰ ਕਹਿੰਦੇ ਹਨ ਕਿ ਸ਼ਰਾਬ ਬਹੁਤ ਤਰ੍ਹਾਂ ਦੀਆਂ ਬੀਮਾਰੀਆਂ ਦੀ ਦਾਰੂ ਹੈ। ਕਈ ਕਹਿੰਦੇ ਹਨ ਕਿ ਥੋੜੀ ਦਾਰੂ ਸਿਹਤ ਲਈ ਫਾਇਦੇਮੰਦ ਹੈ। ਦਾਰੂ ਦਾ ਪੈੱਗ ਮਨ ਦੀ ਚਿੰਤਾ (Tension ) ਦੂਰ ਕਰ ਦਿੰਦਾ ਹੈ।ਪਰ ਹੁਣ ਦਾਰੂ ‘ਤੇ ਇੱਕ ਖੋਜ ਪ੍ਰਕਾਸ਼ਿਤ ਹੋਈ ਹੈ ਕਿ ਬਹੁਤ ਥੋੜ੍ਹੀ ਦਾਰੂ ਵੀ […]

Continue Reading

ਜੁਲਾਈ ‘ਚ ਬਾਰਿਸ਼ ਆਮ ਨਾਲੋਂ ਘੱਟ, ਅਗਲੇ ਤਿੰਨ ਦਿਨ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ

ਚੰਡੀਗੜ੍ਹ: 27 ਜੁਲਾਈ, ਦੇਸ਼ ਕਲਿੱਕ ਬਿਓਰੋਮੌਸਮ ਵਿਭਾਗ ਵੱਲੋਂ ਅੱਜ ਪੰਜਾਬ ਦੇ ਮੌਸਮ ਸਬੰਧੀ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਅਨੁਮਾਨ ਹੈ ਕਿ ਹਿਮਾਚਲ ਨਾਲ ਲੱਗਦੇ ਕੁਝ ਇਲਾਕਿਆਂ ਵਿੱਚ ਹਲਕੀ ਬੂੰਦਾਬਾਂਦੀ ਹੋ ਸਕਦੀ ਹੈ। ਰਾਜ ਦੇ ਕੁਝ ਹਿੱਸਿਆਂ ਵਿੱਚ ਹਲਕੇ ਬੱਦਲ ਛਾਏ ਰਹੇ, ਜਿਸ ਕਾਰਨ ਤਾਪਮਾਨ ਥੋੜ੍ਹਾ ਘਟਿਆ ਹੈ।ਰਾਜ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੌਸਮ ਖੁਸ਼ਕ […]

Continue Reading

ਅੱਜ ਦਾ ਇਤਿਹਾਸ

ਅੱਜ ਦਾ ਇਤਿਹਾਸ 27 ਜੁਲਾਈ 2015 ਨੂੰ ਭਾਰਤ ਦੇ ਸਾਬਕਾ ਰਾਸ਼ਟਰਪਤੀ APJ Abdul Kalam ਦਾ ਦੇਹਾਂਤ ਹੋ ਗਿਆਚੰਡੀਗੜ੍ਹ, 27 ਜੁਲਾਈ, ਦੇਸ਼ ਕਲਿਕ ਬਿਊਰੋ :ਦੇਸ਼-ਦੁਨੀਆ ‘ਚ 27 ਜੁਲਾਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ‘ਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 27 ਜੁਲਾਈ ਦਾ ਇਤਿਹਾਸ ਇਸ ਪ੍ਰਕਾਰ ਹੈ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 27-07-2025 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ […]

Continue Reading

ਮੁੱਖ ਮੰਤਰੀ ਮਾਨ ਨੇ ਕੈਪਟਨ ਨੂੰ ਕਰਵਾਇਆ ਚੇਤੇ; ਗੁਟਕਾ ਸਾਹਿਬ ਦੀ ਸਹੁੰ ਚੁੱਕਣ ਤੋਂ ਬਾਅਦ ਵੀ ਤੁਸੀਂ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਤੋਂ ਝਿਜਕਦੇ ਰਹੇ

* ਕਿਹਾ; ਭਤੀਜੇ ਨੇ ਸੂਬੇ ਵਿੱਚ ਨਸ਼ਾ ਲਿਆਂਦਾ ਅਤੇ ਚਾਚੇ ਨੇ ਆਪਣੇ ਮੁੱਖ ਮੰਤਰੀ ਦੇ ਕਾਰਜਕਾਲ ਵਿੱਚ ਇਸ ਕਾਰੋਬਾਰ ਨੂੰ ਪ੍ਰਫੁੱਲਤ ਕਰਨ ਵਿੱਚ ਮਦਦ ਕੀਤੀ * ਨਸ਼ਾ ਤਸਕਰਾਂ ਦੇ ਮਨੁੱਖੀ ਅਧਿਕਾਰਾਂ ਲਈ ਭਾਜਪਾ ਆਗੂ ਦੀ ਚਿੰਤਾ ‘ਤੇ ਚੁੱਕੇ ਸਵਾਲ * ਨਸ਼ਾ ਤਸਕਰ ਦੀ ਗ੍ਰਿਫਤਾਰੀ ‘ਤੇ ਕਾਂਗਰਸ ਅਤੇ ਭਾਜਪਾ ਨੂੰ ਆਪਣਾ ਰੁਖ਼ ਸਪੱਸ਼ਟ ਕਰਨ ਦੀ ਦਿੱਤੀ […]

Continue Reading

ਪੰਜਾਬ ਸਰਕਾਰ ਵੱਲੋਂ 16 ਵਿਸ਼ੇਸ਼ ਛਾਪਿਆਂ ਦੌਰਾਨ 4 ਬੱਚੇ ਰੈਸਕਿਉ: ਡਾ ਬਲਜੀਤ ਕੌਰ

ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ (10 ਦਿਨਾਂ ਵਿੱਚ) ਕੁੱਲ 192 ਬੱਚਿਆਂ ਨੂੰ ਬਚਾਇਆ ਗਿਆ: ਡਾ. ਬਲਜੀਤ ਕੌਰ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ੍ਹ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ: ਸਮਾਜਿਕ ਸੁਰੱਖਿਆ ਮੰਤਰੀ ਭੀਖ ਮੰਗਣ ਲਈ ਬੱਚਿਆਂ ਦੇ ਸ਼ੋਸ਼ਣ ‘ਤੇ 5 ਤੋਂ 20 ਸਾਲ ਤੱਕ ਦੀ ਕੈਦ ਦੀ ਸਜ਼ਾ ਦਾ ਪ੍ਰਬੰਧ ਚੰਡੀਗੜ੍ਹ, 26 ਜੁਲਾਈ: […]

Continue Reading