ਪੰਜਾਬ ਸਰਕਾਰ ਵੱਲੋਂ IPS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 11 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ IPS ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਆਈਪੀਐਸ ਅਧਿਕਾਰੀਆਂ ਦੀਆਂ ਕੀਤੀਆਂ ਗਈਆਂ ਬਦਲੀਆਂ ਵਿੱਚ ਤਰਨ ਤਾਰਨ ਜ਼ਿਲ੍ਹੇ ਦੇ ਐਸਐਸਪੀ ਦੀ ਬਦਲੀ ਵੀ ਕੀਤੀ ਗਈ ਹੈ।

Continue Reading

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਪਾਵਨ ਸਰੂਪ ਅਗਨ ਭੇਟ

ਮਾਛੀਵਾੜਾ ਸਾਹਿਬ, 11 ਸਤੰਬਰ, ਦੇਸ਼ ਕਲਿਕ ਬਿਊਰੋ :ਨਜ਼ਦੀਕੀ ਪਿੰਡ ਸ੍ਰੀ ਝਾੜ ਸਾਹਿਬ ਵਿਖੇ ਗੁਰਦੁਆਰਾ ਕਾਰ ਸੇਵਾ ਵਿਖੇ ਬੀਤੀ ਰਾਤ ਇਕ ਮੰਦਭਾਗੀ ਘਟਨਾ ਵਾਪਰੀ। ਗੁਰਦੁਆਰੇ ਦੇ ਸੱਚਖੰਡ ਸਾਹਿਬ ਵਿਚ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ, ਜਿਸ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਪਾਵਨ ਸਰੂਪ ਅਗਨ ਭੇਟ ਹੋ ਗਏ।ਮੌਕੇ ’ਤੇ ਪਹੁੰਚੇ ਅਕਾਲੀ ਆਗੂ […]

Continue Reading

ਭਾਖੜਾ ਡੈਮ ਤੋਂ ਮੁੜ ਛੱਡਿਆ ਜਾ ਰਿਹਾ ਪਾਣੀ

ਚੰਡੀਗੜ੍ਹ, 11 ਸਤੰਬਰ, ਦੇਸ਼ ਕਲਿੱਕ ਬਿਓਰੋ : ਭਾਖੜਾ ਡੈਮ ਤੋਂ ਹੋਰ ਵਾਧੂ ਪਾਣੀ ਛੱਡਿਆ ਜਾ ਰਿਹਾ ਹੈ। ਮੌਸਮ ਵਿਭਾਗ ਵੱਲੋਂ 12, 13 ਅਤੇ 14 ਸਤੰਬਰ ਨੂੰ ਭਾਰੀ ਬਾਰਿਸ਼ ਦੀ ਦਿੱਤੀ ਗਈ ਚੇਤਾਵਨੀ ਤੋਂ ਬਾਅਦ ਬੀਬੀਐਮਬੀ ਵੱਲੋਂ ਪਾਣੀ ਛੱਡਿਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ। ਹਰਜੋਤ ਸਿੰਘ ਬੈਂਸ ਨੇ […]

Continue Reading

ਨਵਾਂ ਸ਼ਹਿਰ : ਸ਼ਰਾਬ ਠੇਕੇ ’ਤੇ ਗ੍ਰਨੇਡ ਧਮਾਕਾ

ਨਵਾਂ ਸ਼ਹਿਰ, 11 ਸਤੰਬਰ, ਦੇਸ਼ ਕਲਿਕ ਬਿਊਰੋ :ਨਵਾਂ ਸ਼ਹਿਰ ‘ਚ ਜਾਂਡਲਾ ਤੋਂ ਬੀਰੋਵਾਲ ਰੋਡ ’ਤੇ ਸਥਿਤ ਇੱਕ ਸ਼ਰਾਬ ਦੇ ਠੇਕੇ ’ਤੇ ਬੀਤੀ ਰਾਤ ਅਣਪਛਾਤੇ ਲੋਕਾਂ ਵੱਲੋਂ ਗ੍ਰਨੇਡ ਸੁੱਟ ਕੇ ਧਮਾਕਾ ਕੀਤਾ ਗਿਆ। ਖ਼ੁਸ਼ਕਿਸਮਤੀ ਨਾਲ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਧਮਾਕੇ ਨਾਲ ਆਸ-ਪਾਸ ਦੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ।ਇਹ […]

Continue Reading

120 ਸਵਾਰੀਆਂ ਨਾਲ ਭਰੀ PRTC ਦੀ ਬੱਸ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਈ, ਕਈ ਗੰਭੀਰ ਜ਼ਖ਼ਮੀ

ਨਾਭਾ, 11 ਸਤੰਬਰ, ਦੇਸ਼ ਕਲਿਕ ਬਿਊਰੋ :ਨਾਭਾ ਬਲਾਕ ਦੇ ਪਿੰਡ ਫ਼ਰੀਦਪੁਰ ਵਿਖੇ ਅੱਜ ਸਵੇਰੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਪੀ.ਆਰ.ਟੀ.ਸੀ. ਦੀ ਬੱਸ ਅਚਾਨਕ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ।ਮਿਲੀ ਜਾਣਕਾਰੀ ਅਨੁਸਾਰ, ਬੱਸ ਵਿੱਚ ਕਰੀਬ 120 ਯਾਤਰੀ ਸਵਾਰ ਸਨ। ਬੱਸ ਦੇ ਜ਼ਿਆਦਾ ਭਰੀ ਹੋਣ ਕਾਰਨ ਇਸ ਦੀਆਂ ਕਮਾਣੀਆਂ ਅਚਾਨਕ ਟੁੱਟ ਗਈਆਂ, ਜਿਸ ਨਾਲ ਡਰਾਈਵਰ ਬੱਸ […]

Continue Reading

ਸ਼ਰਾਬ ਦੇ ਲਾਲਚ ‘ਚ ਛੱਪੜ ਪਾਰ ਕਰਨ ਲਈ ਬਜ਼ੁਰਗ ਨੇ ਮਾਰੀ ਛਾਲ, ਡੁੱਬਿਆ

ਬਟਾਲਾ, 11 ਸਤੰਬਰ, ਦੇਸ਼ ਕਲਿਕ ਬਿਊਰੋ : ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਪੈਂਦੇ ਪਿੰਡ ਮੋਹਲੋਵਾਲੀ ਵਿੱਚ ਦੇਰ ਰਾਤ ਇੱਕ ਦਰਦਨਾਕ ਹਾਦਸਾ ਵਾਪਰਿਆ। ਇੱਥੇ 62 ਸਾਲਾ ਗੁਰਮੇਲ ਸਿੰਘ ਪੁੱਤਰ ਦੌਲਤ ਰਾਮ ਦੀ ਪਿੰਡ ਦੇ ਛੱਪੜ ਵਿੱਚ ਡੁੱਬਣ ਨਾਲ ਮੌਤ ਹੋ ਗਈ।ਮੌਕੇ ‘ਤੇ ਪਹੁੰਚੀ ਐਨਡੀਆਰਐਫ ਟੀਮ ਨੇ ਲਗਾਤਾਰ ਚਾਰ ਘੰਟੇ ਦੀ ਕਾਰਵਾਈ ਤੋਂ ਬਾਅਦ ਬਜ਼ੁਰਗ ਦੀ ਲਾਸ਼ […]

Continue Reading

BSF ਅਧਿਕਾਰੀਆਂ ਵਲੋਂ ਗੁਰਦਾਸਪੁਰ, ਅੰਮ੍ਰਿਤਸਰ ਅਤੇ ਫਿਰੋਜ਼ਪੁਰ ਦਾ ਹਵਾਈ ਸਰਵੇਖਣ

BSF ਅਧਿਕਾਰੀਆਂ ਵਲੋਂ ਗੁਰਦਾਸਪੁਰ, ਅੰਮ੍ਰਿਤਸਰ ਅਤੇ ਫਿਰੋਜ਼ਪੁਰ ਦਾ ਹਵਾਈ ਸਰਵੇਖਣ ਅੰਮ੍ਰਿਤਸਰ, 11 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਮੌਸਮ ਸਾਫ਼ ਹੋਣ ਕਾਰਨ ਬਚਾਅ ਕਾਰਜ ਤੇਜ਼ ਹੋ ਗਏ ਹਨ। ਟੁੱਟੇ ਅਤੇ ਕਮਜ਼ੋਰ ਬੰਨ੍ਹਾਂ ਦੀ ਮੁਰੰਮਤ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ।ਬੀਐਸਐਫ ਨੇ ਸਰਹੱਦ ‘ਤੇ ਵਾੜ ਅਤੇ ਚੌਕੀਆਂ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਬੀਐਸਐਫ […]

Continue Reading

ਪੰਜਾਬ ‘ਚ ਫਿਰ ਬਣ ਰਹੇ ਮੀਂਹ ਪੈਣ ਦੇ ਆਸਾਰ

ਚੰਡੀਗੜ੍ਹ, 11 ਸਤੰਬਰ, ਦੇਸ਼ ਕਲਿਕ ਬਿਊਰੋ :ਅੱਜ ਪੰਜਾਬ ਵਿੱਚ ਮੀਂਹ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।ਹਾਲਾਂਕਿ, 13 ਸਤੰਬਰ ਨੂੰ ਆਮ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ, ਤਾਪਮਾਨ ਵਿੱਚ ਬਹੁਤਾ ਬਦਲਾਅ ਨਹੀਂ ਹੋਵੇਗਾ।ਪੰਜਾਬ ਦੇ ਤਾਪਮਾਨ ਵਿੱਚ ਥੋੜ੍ਹੀ ਜਿਹੀ ਗਿਰਾਵਟ ਦਰਜ ਕੀਤੀ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਰਾਜ ਦਾ ਵੱਧ ਤੋਂ ਵੱਧ ਤਾਪਮਾਨ […]

Continue Reading

CM ਭਗਵੰਤ ਮਾਨ ਨੂੰ ਅੱਜ ਮਿਲ ਸਕਦੀ ਹੈ ਹਸਪਤਾਲੋਂ ਛੁੱਟੀ

ਮੋਹਾਲੀ, 11 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਮੁੱਖ ਮੰਤਰੀ Bhagwant Mann ਕਈ ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਹਨ। ਉਨ੍ਹਾਂ ਦੀ ਸਿਹਤ ਵਿੱਚ ਹੁਣ ਹੌਲੀ-ਹੌਲੀ ਸੁਧਾਰ ਹੋ ਰਿਹਾ ਹੈ ਅਤੇ ਉਨ੍ਹਾਂ ਦੀਆਂ ਰਿਪੋਰਟਾਂ ਵੀ ਨੌਰਮਲ ਆਈਆਂ ਹਨ।ਫੋਰਟਿਸ ਹਸਪਤਾਲ ਦਾ ਕਹਿਣਾ ਹੈ ਕਿ ਮੁੱਖ ਮੰਤਰੀ Bhagwant Mann ਦੀ ਸਿਹਤ ਵਿੱਚ ਸੁਧਾਰ ਹੋ ਰਿਹਾ […]

Continue Reading

ਪਟਿਆਲਾ ਦੀ ਕੇਂਦਰੀ ਜੇਲ੍ਹ ‘ਚ ਫ਼ਰਜ਼ੀ ਮੁਕਾਬਲੇ ਤੇ ਡਰੱਗ ਕੇਸ ਵਿੱਚ ਸਜ਼ਾ ਭੁਗਤ ਰਹੇ ਸਾਬਕਾ ਪੁਲਿਸ ਮੁਲਾਜ਼ਮਾਂ ‘ਤੇ ਹਮਲਾ

ਪਟਿਆਲ਼ਾ, 11 ਸਤੰਬਰ, ਦੇਸ਼ ਕਲਿਕ ਬਿਊਰੋ :ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਇੱਕ ਕੈਦੀ ਨੇ 3 ਸਾਬਕਾ ਪੁਲਿਸ ਮੁਲਾਜ਼ਮਾਂ ‘ਤੇ ਹਮਲਾ ਕੀਤਾ। ਤਿੰਨੋਂ ਸਾਬਕਾ ਮੁਲਾਜ਼ਮ ਜ਼ਖਮੀ ਹਨ, ਉਨ੍ਹਾਂ ਨੂੰ ਖੂਨ ਨਾਲ ਲੱਥਪੱਥ ਹਾਲਤ ਵਿੱਚ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਸੀਨੀਅਰ ਜੇਲ੍ਹ ਅਧਿਕਾਰੀ ਇਸ ਮਾਮਲੇ ਵਿੱਚ ਫਿਲਹਾਲ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹਨ। ਪਤਾ […]

Continue Reading