ਸਪੀਕਰ ਸੰਧਵਾਂ ਨੇ ਹਰਵਿੰਦਰ ਸਿੰਘ ਹੰਸਪਾਲ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 21 ਦਸੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ. ਹਰਵਿੰਦਰ ਸਿੰਘ ਹੰਸਪਾਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਜਾਰੀ ਪ੍ਰੈਸ ਬਿਆਨ ਵਿੱਚ ਸਪੀਕਰ ਨੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ 86 ਸਾਲਾ ਸ. ਹੰਸਪਾਲ ਨੇ ਸਾਲ 1980-1992 ਤੱਕ ਭਾਰਤ ਦੇ ਉੱਪਰਲੇ ਸਦਨ ਰਾਜ ਸਭਾ […]

Continue Reading

ਫਗਵਾੜਾ ਨਗਰ ਨਿਗਮ ’ਚ ਕਾਂਗਰਸ 20 ਤੇ ‘ਆਪ’ 13 ਸੀਟਾਂ ਉਤੇ ਜਿੱਤੀ

ਫਗਵਾੜਾ, 21 ਦਸੰਬਰ, ਦੇਸ਼ ਕਲਿੱਕ ਬਿਓਰੋ : ਨਗਰ ਨਿਗਮ ਫਗਵਾੜਾ ਵਿੱਚ ਅੱਜ ਹੋਈਆਂ ਚੋਣਾਂ ਵਿੱਚ ਕਿਸੇ ਵੀ ਪਾਰਟੀ ਨੂੰ ਬਹੁਮਤ ਹਾਸਲ ਨਹੀਂ ਹੋਇਆ। ਚੋਣਾਂ ਵਿੱਚ ਕਾਂਗਰਸ ਵੱਡੀ ਪਾਰਟੀ ਬਣ ਕੇ ਉਭਰੀ ਹੈ। ਜਦੋਂ ਕਿ ਆਮ ਆਦਮੀ ਪਾਰਟੀ ਦੀ 13 ਸੀਟਾਂ ਉਤੇ ਜਿੱਤ ਹੋਈ। ਅਕਾਲੀ ਦਲ ਅਤੇ ਭਾਜਪਾ ਦੀ 4-4 ਸੀਟਾਂ ਉਤੇ ਜਿੱਤ ਹੋਈ। ਇਸ ਤੋਂ […]

Continue Reading

ਹੰਡਿਆਇਆ ਨਗਰ ਪੰਚਾਇਤ ਚੋਣਾਂ ’ਚ ਆਮ ਆਦਮੀ ਪਾਰਟੀ ਦੀ ਜਿੱਤ

ਕਾਂਗਰਸ ਦੇ ਉਮੀਦਵਾਰ ਨੂੰ 1 ਵੋਟ ਨਾਲ ਮਿਲੀ ਜਿੱਤ ਹੰਡਿਆਇਆ, 21 ਦਸੰਬਰ, ਦੇਸ਼ ਕਲਿੱਕ ਬਿਓਰੋ : ਹੰਡਿਆਇਆ ਵਿੱਚ ਹੋਈਆਂ ਨਗਰ ਪੰਚਾਇਤ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਆਪਣੀ ਜਿੱਤ ਪ੍ਰਾਪਤ ਕਰ ਲਈ ਹੈ। ਆਮ ਆਦਮੀ ਪਾਰਟੀ ਨੇ ਕੁਲ 13 ਵਾਰਡਾਂ ਵਿਚੋਂ 10 ਉਤੇ ਵੱਡੀ ਜਿੱਤ ਪ੍ਰਾਪਤ ਕੀਤੀ ਹੈ। ਜਦੋਂ ਕਿ 2 ਆਜ਼ਾਦ ਅਤੇ ਇਕ […]

Continue Reading

ਬਟਾਲਾ ’ਚ ਆਮ ਆਦਮੀ ਪਾਰਟੀ ਦੀ ਜਿੱਤ

ਬਟਾਲਾ, 21 ਦਸੰਬਰ, ਦੇਸ਼ ਕਲਿੱਕ ਬਿਓਰੋ : ਬਟਾਲਾ ਵਿੱਚ ਵਾਰਟੀ ਨੰਬਰ 24 ਵਿੱਚ ਹੋਈ ਜ਼ਮੀਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀ ਜਿੱਤ ਹੋਈ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸਤਨਾਮ ਸਿੰਘ ਨੇ 566 ਤੋਂ ਵੱਧ ਵੋਟਾਂ ਨਾਲ ਆਪਣੇ ਵਿਰੋਧੀ ਨੂੰ ਹਰਾਇਆ। ਆਮ ਆਦਮੀ ਪਾਰਟੀ ਦੀ ਹੋਈ ਜਿੱਤ ਉਤੇ ਵਿਧਾਇਕ ਸ਼ੇਰ ਕਲਸੀ ਨੇ ਵਾਰਡ […]

Continue Reading

ਵੋਟ ਪਾਉਣ ਜਾਂਦੀ ਨਵ ਵਿਆਹੀ ਦੀ ਸੜਕ ਹਾਦਸੇ ’ਚ ਮੌਤ

ਅੰਮ੍ਰਿਤਸਰ, 21 ਦਸੰਬਰ, ਦੇਸ਼ ਕਲਿੱਕ ਬਿਓਰੋ : ਸੜਕ ਹਾਦਸੇ ਵਿੱਚ ਇਕ ਨਵ ਵਿਆਹੀ ਔਰਤ ਦੀ ਮੌਤ ਹੋਣ ਦੀ ਖ਼ਬਰ ਹੈ। ਅੰਮ੍ਰਿਤਸਰ ਵਿੱਚ ਵੋਟ ਪਾਉਣ ਜਾ ਰਹੀ ਨਵ ਵਿਆਹੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਆਪਣੇ ਸਕੂਟੀ ਉਤੇ ਸਵਾਰ ਹੋ ਕੇ ਵੋਟ ਪਾਉਣ ਜਾਂਦੀ ਔਰਤ ਦੀ ਸਕੂਟੀ ਦੀ ਟਰੱਕ ਨਾਲ ਟੱਕਰ ਹੋ ਗਈ। ਇਸ ਹਾਦਸੇ […]

Continue Reading

ਵੋਟਿੰਗ ਦਾ ਸਮਾਂ ਖ਼ਤਮ ਹੋਣ ਤੋਂ ਬਾਅਦ ਸਾਰੇ ਬੂਥਾਂ ਦੇ ਗੇਟ ਬੰਦ ਕੀਤੇ ਗਏ

ਇੱਕ ਬੂਥ ਦੇ ਬਾਹਰ ਪੁਲਿਸ ਨੇ ਕੁਝ ਸ਼ਰਾਰਤੀ ਅਨਸਰਾਂ ‘ਤੇ ਕੀਤਾ ਲਾਠੀਚਾਰਜ ਵੋਟ ਪਾਉਣ ਆਈ ਨਵ-ਵਿਆਹੀ ਔਰਤ ਦੀ ਸੜਕ ਹਾਦਸੇ ‘ਚ ਮੌਤ ਚੰਡੀਗੜ੍ਹ, 21 ਦਸੰਬਰ, ਦੇਸ਼ ਕਲਿਕ ਬਿਊਰੋ : ਪੰਜਾਬ ਦੀਆਂ 5 ਨਗਰ ਨਿਗਮਾਂ ਵਿੱਚ ਵੋਟਿੰਗ ਦਾ ਸਮਾਂ ਖਤਮ ਹੋ ਗਿਆ ਹੈ। ਸਵੇਰੇ 7 ਵਜੇ ਸ਼ੁਰੂ ਹੋਈ ਵੋਟਿੰਗ ਸ਼ਾਮ 4 ਵਜੇ ਖਤਮ ਹੋ ਗਈ। ਸਾਰੇ […]

Continue Reading

ਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ ‘ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ: ਅਮਨ ਅਰੋੜਾ

ਪੰਜਾਬ ਨੇ 1000 ਤੋਂ ਵੱਧ ਸਰਕਾਰੀ ਇਮਾਰਤਾਂ ਨੂੰ ਨਵਿਆਉਣਯੋਗ ਊਰਜਾ ਵੱਲ ਤਬਦੀਲ ਕੀਤਾ ਚੰਡੀਗੜ੍ਹ, 21 ਦਸੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਪਹਿਲੇ ਸਿੱਖ ਗੁਰੂ ਨਾਨਕ ਦੇਵ ਜੀ ਵੱਲੋਂ ਦਰਸਾਏ ਫ਼ਲਸਫ਼ੇ, “ਪਵਣੁ ਗੁਰੂ ਪਾਣੀ ਪਿਤਾ, ਮਾਤਾ ਧਰਤਿ ਮਹਤੁ” (ਹਵਾ ਗੁਰੂ ਹੈ, ਪਾਣੀ ਪਿਤਾ ਹੈ ਅਤੇ ਧਰਤੀ […]

Continue Reading

ਮੁੱਲਾਂਪੁਰ ਦਾਖਾ ‘ਚ ਅਕਾਲੀ ਤੇ ਕਾਂਗਰਸੀ ਆਪਸ ‘ਚ ਉਲਝੇ

ਲੁਧਿਆਣਾ, 21 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਨਗਰ ਨਿਗਮਾਂ ਦੇ ਨਾਲ-ਨਾਲ ਰਾਜ ਦੀਆਂ 44 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ ਲੁਧਿਆਣਾ ਦੇ ਮੁੱਲਾਂਪੁਰ ਦਾਖਾ ‘ਚ ਅਕਾਲੀ ਦਲ ਅਤੇ ਕਾਂਗਰਸੀ ਆਗੂ ਆਪਸ ‘ਚ ਭਿੜ ਗਏ। ਇੱਥੇ 13 ਵਾਰਡਾਂ ਵਿੱਚ ਵੋਟਿੰਗ ਚੱਲ ਰਹੀ […]

Continue Reading

ਡੇਰਾ ਸਿਰਸਾ ਮੁਖੀ ਦੀਆਂ ਮੁਸ਼ਕਲਾਂ ਵਧੀਆਂ, ਸਾਧੂਆਂ ਨੂੰ ਨਪੁੰਸਕ ਬਣਾਉਣ ਦਾ ਮਾਮਲਾ ਫਿਰ ਤੋਂ ਸੀਬੀਆਈ ਦੀ ਵਿਸ਼ੇਸ਼ ਅਦਾਲਤ ‘ਚ ਚੱਲੇਗਾ

ਚੰਡੀਗੜ੍ਹ, 21 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਅਤੇ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਰਾਮ ਰਹੀਮ ਨੂੰ ਕਰਾਰਾ ਝਟਕਾ ਦਿੱਤਾ ਹੈ। ਸਾਧੂਆਂ ਨੂੰ ਨਪੁੰਸਕ ਬਣਾਉਣ ਦਾ ਮਾਮਲਾ ਫਿਰ ਤੋਂ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿੱਚ ਚੱਲੇਗਾ।ਹਾਈ ਕੋਰਟ ਨੇ ਕੇਸ ਡਾਇਰੀ ਸੌਂਪਣ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ […]

Continue Reading

ਪਟਿਆਲਾ ਵਿਖੇ ਭਾਜਪਾ ਉਮੀਦਵਾਰ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼

ਪਟਿਆਲਾ, 21 ਦਸੰਬਰ, ਦੇਸ਼ ਕਲਿਕ ਬਿਊਰੋ :ਪਟਿਆਲਾ ਦੇ ਵਾਰਡ ਨੰਬਰ 34 ਵਿੱਚ ਹੰਗਾਮਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਬੀਜੇਪੀ ਉਮੀਦਵਾਰ ਸੁਸ਼ੀਲ ਨਈਅਰ ਨੇ ਖੁਦ ‘ਤੇ ਪੈਟਰੋਲ ਪਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਰੋਕ ਲਿਆ। ਪੁਲਿਸ ਉਸ ਨੂੰ ਆਪਣੇ ਨਾਲ ਲੈ ਗਈ।ਭਾਜਪਾ ਉਮੀਦਵਾਰ ਦਾ ਦੋਸ਼ ਸੀ […]

Continue Reading