ਵੜਿੰਗ ਨੇ SYL ਅਤੇ ਚੰਡੀਗੜ੍ਹ ਦੇ ਤਬਾਦਲੇ ਦੇ ਮੁੱਦੇ ‘ਤੇ ਹਰਿਆਣਾ ਦੇ CM ਸੈਣੀ ਨੂੰ ਕੀਤੇ ਤਿੱਖੇ ਸਵਾਲ
ਚੰਡੀਗੜ੍ਹ, 8 ਜੂਨ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਤੋਂ ਪੰਜਾਬ ਨਾਲ ਸਬੰਧਿਤ ਲੰਬੇ ਸਮੇਂ ਤੋਂ ਲਟਕਦੇ ਕੁਝ ਮੁੱਦਿਆਂ, ਖ਼ਾਸ ਕਰਕੇ ਐਸਵਾਈਐਲ, ਚੰਡੀਗੜ੍ਹ ਦੇ ਤਬਾਦਲੇ ਅਤੇ ਹਰਿਆਣਾ ਦੇ ਪੰਜਾਬੀ ਬੋਲਦੇ ਇਲਾਕਿਆਂ ਨੂੰ ਪੰਜਾਬ ਵਿੱਚ ਸ਼ਾਮਲ ਕਰਨ ਬਾਰੇ, ਉਨ੍ਹਾਂ ਦਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ ਹੈ। ਵੜਿੰਗ […]
Continue Reading
